Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:43:10 PM

  • jail sentence not mandatory for   conviction   under gst law  council approved

    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ...

  • pilots detained in uae

    Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ...

  • murder of sikh youth parvinder singh who raised his voice against drugs

    ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ...

  • rbi will continue efforts to control excessive fluctuations in rupee

    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕਿਉਂ ਆਪਣੀ ਹਰ ਫ਼ਿਲਮ ਦਾ ਨਾਂ ‘ਕੇ’ ਅੱਖਰ ਤੋਂ ਰੱਖਦੇ ਨੇ ਰਾਕੇਸ਼ ਰੌਸ਼ਨ, ਜਾਣੋ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

ENTERTAINMENT News Punjabi(ਤੜਕਾ ਪੰਜਾਬੀ)

ਕਿਉਂ ਆਪਣੀ ਹਰ ਫ਼ਿਲਮ ਦਾ ਨਾਂ ‘ਕੇ’ ਅੱਖਰ ਤੋਂ ਰੱਖਦੇ ਨੇ ਰਾਕੇਸ਼ ਰੌਸ਼ਨ, ਜਾਣੋ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

  • Author Rahul Singh,
  • Updated: 06 Sep, 2021 11:06 AM
Mumbai
rakesh roshan birthday
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਹਿੰਦੀ ਸਿਨੇਮਾ ਦੇ ਮਸ਼ਹੂਰ ਅਦਾਕਾਰ, ਨਿਰਮਾਤਾ-ਨਿਰਦੇਸ਼ਕ ਰਾਕੇਸ਼ ਰੌਸ਼ਨ ਦਾ ਜਨਮ 6 ਸਤੰਬਰ, 1949 ਨੂੰ ਮੁੰਬਈ ’ਚ ਹੋਇਆ ਸੀ। ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਕਦੇ ਕਹਾਣੀ ਲਿਖਣੀ, ਕਦੇ ਅਦਾਕਾਰੀ ਤੇ ਕਦੇ ਨਿਰਦੇਸ਼ਨ, ਰਾਕੇਸ਼ ਰੌਸ਼ਨ ਨੇ ਵੱਡੇ ਪਰਦੇ ’ਤੇ ਖ਼ਾਸ ਛਾਪ ਛੱਡੀ ਹੈ। ਉਹ ਬਾਲੀਵੁੱਡ ਸੰਗੀਤ ਨਿਰਦੇਸ਼ਕ ਰੌਸ਼ਨ ਦੇ ਪੁੱਤਰ ਹਨ।

ਰਾਕੇਸ਼ ਰੌਸ਼ਨ ਨੇ 70 ਤੋਂ 80 ਦੇ ਦਹਾਕੇ ਤੱਕ ਕਈ ਫ਼ਿਲਮਾਂ ’ਚ ਅਭਿਨੈ ਕੀਤਾ। ਉਨ੍ਹਾਂ ਨੇ ਲਗਭਗ 84 ਫ਼ਿਲਮਾਂ ’ਚ ਅਭਿਨੈ ਕੀਤਾ ਹੈ। ਰਾਕੇਸ਼ ਰੌਸ਼ਨ ਨੇ ਬਾਲੀਵੁੱਡ ’ਚ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ 1970 ’ਚ ਆਈ ਫ਼ਿਲਮ ‘ਕਹਾਨੀ ਘਰ ਘਰ ਕੀ’ ਨਾਲ ਕੀਤੀ ਸੀ। ਇਸ ਫ਼ਿਲਮ ’ਚ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਇਸ ਤੋਂ ਬਾਅਦ ਰਾਕੇਸ਼ ਰੌਸ਼ਨ ‘ਪਰਾਇਆ ਧਨ’, ‘ਜ਼ਖਮੀ’, ‘ਖਾਨਦਾਨ’, ‘ਹਮਾਰੀ ਬਹੁ ਅਲਕਾ’, ‘ਮਹਾਗੁਰੂ’ ਵਰਗੀਆਂ ਫ਼ਿਲਮਾਂ ’ਚ ਨਜ਼ਰ ਆਏ।

PunjabKesari

ਰਾਕੇਸ਼ ਰੌਸ਼ਨ ਨੇ ਫ਼ਿਲਮਾਂ ’ਚ ਸਾਕਾਰਾਤਮਕ ਤੇ ਨਾਕਾਰਾਤਮਕ ਦੋਵੇਂ ਤਰ੍ਹਾਂ ਦੇ ਕਿਰਦਾਰ ਨਿਭਾਏ ਤੇ ਦਰਸ਼ਕਾਂ ਦਾ ਦਿਲ ਜਿੱਤਿਆ। ਰਾਕੇਸ਼ ਰੌਸ਼ਨ ਨੇ ਸਾਲ 1980 ’ਚ ਆਪਣਾ ਪ੍ਰੋਡਕਸ਼ਨ ਹਾਊਸ ਖੋਲ੍ਹਿਆ। ਇਸ ਪ੍ਰੋਡਕਸ਼ਨ ਹਾਊਸ ਦੇ ਅਧੀਨ, ਉਨ੍ਹਾਂ ਨੇ ‘ਫਿਲਮਕ੍ਰਾਫਟ’ ਤੇ ਫ਼ਿਲਮ ‘ਆਪ ਕੀ ਦੀਵਾਨੀ’ ਬਣਾਈ। ਇਸ ਦੇ ਨਾਲ ਹੀ ਰਾਕੇਸ਼ ਰੌਸ਼ਨ ਨੇ ਫ਼ਿਲਮ ‘ਖੁਦਾਗਰਜ਼’ ਨਾਲ ਨਿਰਦੇਸ਼ਕ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ‘ਕਿਸ਼ਨ ਕਨ੍ਹਈਆ’ ਤੇ ‘ਕਰਨ-ਅਰਜੁਨ’ ਵਰਗੀਆਂ ਫ਼ਿਲਮਾਂ ਵੀ ਕੀਤੀਆਂ।

ਜਦੋਂ ਸਾਲ 2000 ਆਇਆ ਤਾਂ ਰਾਕੇਸ਼ ਰੌਸ਼ਨ ਨੇ ਆਪਣੇ ਬੇਟੇ ਰਿਤਿਕ ਰੌਸ਼ਨ ਨੂੰ ਲਾਂਚ ਕਰਨ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਫ਼ਿਲਮ ‘ਕਹੋ ਨਾ ਪਿਆਰ ਹੈ’ ਨਾਲ ਰਿਤਿਕ ਰੌਸ਼ਨ ਦਾ ਬਾਲੀਵੁੱਡ ’ਚ ਸਫ਼ਰ ਸ਼ੁਰੂ ਕੀਤਾ ਸੀ। ਫ਼ਿਲਮ ‘ਕਹੋ ਨਾ ਪਿਆਰ ਹੈ’ ਬਹੁਤ ਵੱਡੀ ਹਿੱਟ ਸਾਬਿਤ ਹੋਈ ਤੇ ਬਾਪ-ਬੇਟੇ ਦੀ ਜੋੜੀ ਨੇ ਬਾਕਸ ਆਫਿਸ ’ਤੇ ਕਾਫੀ ਸੁਰਖ਼ੀਆਂ ਬਟੋਰੀਆਂ। ਇਸ ਤੋਂ ਬਾਅਦ ਰਾਕੇਸ਼ ਰੌਸ਼ਨ ਨੇ ਬੇਟੇ ਰਿਤਿਕ ਰੌਸ਼ਨ ਨਾਲ ‘ਕੋਈ ਮਿਲ ਗਿਆ’ ਤੇ ‘ਕ੍ਰਿਸ਼’ ਵਰਗੀਆਂ ਫ਼ਿਲਮਾਂ ਬਣਾਈਆਂ, ਜੋ ਬਲਾਕਬਸਟਰ ਸਾਬਿਤ ਹੋਈਆਂ।

PunjabKesari

ਰਾਕੇਸ਼ ਤੇ ਰਿਤਿਕ ਰੌਸ਼ਨ ਦੀਆਂ ਇਨ੍ਹਾਂ ਫ਼ਿਲਮਾਂ ਨੇ ਨਾ ਸਿਰਫ਼ ਬਾਕਸ ਆਫਿਸ ’ਤੇ ਵੱਡੀ ਕਮਾਈ ਕੀਤੀ, ਸਗੋਂ ਕਈ ਪੁਰਸਕਾਰ ਵੀ ਜਿੱਤੇ ਹਨ। ਮੰਨਿਆ ਜਾਂਦਾ ਹੈ ਕਿ ਰਾਕੇਸ਼ ਰੌਸ਼ਨ ਆਪਣੀਆਂ ਸਾਰੀਆਂ ਫ਼ਿਲਮਾਂ ਦੇ ਨਾਂ ‘ਕੇ’ ਤੋਂ ਰੱਖਦੇ ਹਨ, ਜਿਸ ਨੂੰ ਉਹ ਫ਼ਿਲਮ ਲਈ ਸ਼ੁਭ ਮੰਨਦੇ ਹਨ। ਉਹ ਅੰਕ ਵਿਗਿਆਨ ਦੇ ਕਾਰਨ ਅਜਿਹਾ ਕਰਦੇ ਹਨ। ਭਵਿੱਖ ’ਚ ਰਾਕੇਸ਼ ਰੌਸ਼ਨ ਆਪਣੇ ਪੁੱਤਰ ਦੀਆਂ ਫ਼ਿਲਮਾਂ ’ਚ ਅੱਖਰ ‘ਕੇ’ ਨੂੰ ਜਗ੍ਹਾ ਦਿੰਦੇ ਹੋਏ ਦਿਖਾਈ ਦੇਣਗੇ। ਸਾਲ 2019 ’ਚ ਰਾਕੇਸ਼ ਰੌਸ਼ਨ ਇਕ ਤਰ੍ਹਾਂ ਦੇ ਗਲੇ ਦੇ ਕੈਂਸਰ ਤੋਂ ਪੀੜਤ ਸਨ।

ਰਿਤਿਕ ਰੌਸ਼ਨ ਨੇ ਆਪਣੇ ਪਿਤਾ ਰਾਕੇਸ਼ ਰੌਸ਼ਨ ਨਾਲ ਇਕ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਤੇ ਲਿਖਿਆ, ‘ਮੈਂ ਡੈਡ ਨੂੰ ਇਕ ਤਸਵੀਰ ਲੈਣ ਲਈ ਕਿਹਾ। ਸਰਜਰੀ ਦੇ ਦਿਨ ਵੀ, ਉਹ ਜਿਮ ’ਚ ਆਪਣੀ ਕਸਰਤ ਕਰਨਾ ਨਹੀਂ ਭੁੱਲੇ। ਮੈਨੂੰ ਪਤਾ ਹੈ ਕਿ ਉਹ ਇਕ ਮਜ਼ਬੂਤ ਆਦਮੀ ਹਨ। ਕੁਝ ਹਫ਼ਤੇ ਪਹਿਲਾਂ ਉਨ੍ਹਾਂ ਨੂੰ ਗਲੇ ਦੇ ਸਕਵੇਮਸ ਸੈੱਲ ਕਾਰਸਿਨੋਮਾ (ਗਲੇ ਦੇ ਕੈਂਸਰ ਦੀ ਇਕ ਕਿਸਮ) ਦਾ ਪਤਾ ਲੱਗਾ ਸੀ।’

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Rakesh Roshan
  • Birthday
  • Hrithik Roshan
  • Father

ਨਵਜੋਤ ਸਿੱਧੂ ਦੀ ਥਾਂ ਲੈਣ 'ਤੇ ਕਪਿਲ ਨੇ ਅਰਚਨਾ ਪੂਰਨ ਨੂੰ ਲਿਆ ਲੰਮੇ ਹੱਥੀਂ, ਸ਼ਰੇਆਮ ਆਖ ਦਿੱਤੀ ਇਹ ਗੱਲ

NEXT STORY

Stories You May Like

  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • the stars will shine brightly for aquarius in every aspect
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • the stars will dominant and influential for aquarius natives
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ-ਪ੍ਰਭਾਵੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • a special interview with harbhajan mann
    ਹਰਭਜਨ ਮਾਨ ਦਾ ਖ਼ਾਸ ਇੰਟਰਵਿਊ: 35 ਸਾਲਾਂ ਦੇ ਸੰਗੀਤਕ ਸਫ਼ਰ ਤੇ ਪਿੰਡ ਨਾਲ ਜੁੜੀਆਂ ਖੂਬਸੂਰਤ ਯਾਦਾਂ ਕੀਤੀਆਂ ਸਾਂਝੀਆਂ
  • mistakes made while counting and handling banknotes can prove costly
    ਨੋਟ ਗਿਣਦੇ ਅਤੇ ਰੱਖਦੇ ਸਮੇਂ ਕੀਤੀਆਂ ਗਲਤੀਆਂ ਪੈ ਸਕਦੀਆਂ ਹਨ ਭਾਰੀ ! ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ
  • people of the pisces zodiac sign will face difficulties on every front
    ਮੀਨ ਰਾਸ਼ੀ ਵਾਲਿਆਂ ਨੂੰ ਵਧਦੇ ਵੈਰ ਵਿਰੋਧ ਕਰਕੇ ਹਰ ਮੋਰਚੇ ’ਤੇ ਪ੍ਰੇਸ਼ਾਨੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • india  auto  norway  mayor  social media
    ਸ਼ਾਹੀ ਜ਼ਿੰਦਗੀ ਛੱਡ ਭਾਰਤ 'ਚ ਆਟੋ ਚਲਾ ਰਿਹਾ ਨਾਰਵੇ ਦਾ ਮੇਅਰ ! ਦੇਖ ਹਰ ਕੋਈ ਹੋਇਆ ਹੈਰਾਨ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunny deol  s film   surya   to release in cinemas on november 20
      ਸੰਨੀ ਦਿਓਲ ਦੀ ਫਿਲਮ "ਸੂਰਿਆ" 20 ਨਵੰਬਰ ਨੂੰ ਸਿਨੇਮਾਘਰਾਂ 'ਚ ਹੋਵੇਗੀ  ਰਿਲੀਜ਼
    • the new song of   pehla pyaar doosri baar     jane kis mor pe   has been released
      ‘ਪਹਿਲਾ ਪਿਆਰ ਦੂਸਰੀ ਬਾਰ’ ਦਾ ਨਵਾਂ ਗਾਣਾ ‘ਜਾਨੇ ਕਿਸ ਮੋੜ ਪੇ’ ਕੀਤਾ ਰਿਲੀਜ਼
    • aakriti and prithvi reunited a few weeks after breaking off their engagement
      ਮੰਗਣੀ ਤੋੜਨ ਦੇ ਕੁੱਝ ਹਫ਼ਤਿਆਂ ਬਾਅਦ ਮੁੜ ਇੱਕ ਹੋਏ ਆਕ੍ਰਿਤੀ ਤੇ ਪ੍ਰਿਥਵੀ ਸ਼ਾਅ,...
    • famous actress arrested upon landing at new york airport
      ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...
    • anil kapoor and cricketer rohit sharma praised the trailer of the film   doosra
      ਅਨਿਲ ਕਪੂਰ ਤੇ ਕ੍ਰਿਕਟਰ ਰੋਹਿਤ ਸ਼ਰਮਾ ਨੇ ਕੀਤੀ ਫਿਲਮ ‘ਦੂਸਰਾ’ ਦੇ ਟ੍ਰੇਲਰ ਦੀ...
    • rj mitte died at 34
      ਹਾਲੀਵੁੱਡ 'ਚ ਛਾਇਆ ਮਾਤਮ: 'ਬ੍ਰੇਕਿੰਗ ਬੈਡ' ਫੇਮ RJ Mitte ਨੇ 34 ਸਾਲ ਦੀ ਉਮਰ...
    • shooting for salman khan  s upcoming film   monster   has entered the final stage
      ਸਲਮਾਨ ਖਾਨ ਦੀ ਆਗਾਮੀ ਫਿਲਮ 'ਮੌਨਸਟਰ' ਦੀ ਸ਼ੂਟਿੰਗ ਅੰਤਿਮ ਪੜਾਅ 'ਚ ਹੋਈ ਦਾਖਲ
    • uk shoot for akshay kumar s  samuk  wraps up
      ਅਕਸ਼ੈ ਕੁਮਾਰ ਦੀ ਫਿਲਮ "ਸਮੂਕ" ਦੀ ਯੂਕੇ 'ਚ ਸ਼ੂਟਿੰਗ ਹੋਈ ਪੂਰੀ
    • trailer for  the legend of hanuman  season 7 released
      ਐਨੀਮੇਟਡ ਸੀਰੀਜ਼ 'ਦਿ ਲੈਜੇਂਡ ਆਫ਼ ਹਨੂਮਾਨ' ਸੀਜ਼ਨ 7 ਦਾ ਟ੍ਰੇਲਰ ਰਿਲੀਜ਼, 23...
    • i don t want to become a mother famous actress makes a major decision
      "ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +