Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 30, 2026

    10:33:50 AM

  • kharg island trump

    ਹੁਣ ਪ੍ਰਮੁੱਖ ਤੇਲ ਖੇਤਰ 'ਖਾਰਗ ਟਾਪੂ' 'ਤੇ Trump...

  • big warning regarding punjab s weather

    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ...

  • big in gold and silver prices  24 carat gold has become cheaper

    Gold-Silver ਦੀਆਂ ਕੀਮਤਾਂ 'ਚ ਵੱਡੀ ਗਿਰਾਵਟ : 24...

  • land expensive collector rates 75 increase

    ਜ਼ਮੀਨ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬੁਆਏਫ੍ਰੈਂਡ ਆਦਿਲ ਨਾਲ ਦੁਬਈ ’ਚ ਅਵਾਰਡ ਸ਼ੋਅ ’ਚ ਪਹੁੰਚੀ ਰਾਖੀ, ਲਹਿੰਗੇ 'ਚ ਦਿਖਾਈ ਦਿੱਤੀ ਅਦਾਕਾਰਾ

ENTERTAINMENT News Punjabi(ਤੜਕਾ ਪੰਜਾਬੀ)

ਬੁਆਏਫ੍ਰੈਂਡ ਆਦਿਲ ਨਾਲ ਦੁਬਈ ’ਚ ਅਵਾਰਡ ਸ਼ੋਅ ’ਚ ਪਹੁੰਚੀ ਰਾਖੀ, ਲਹਿੰਗੇ 'ਚ ਦਿਖਾਈ ਦਿੱਤੀ ਅਦਾਕਾਰਾ

  • Edited By Anuradha,
  • Updated: 21 Jun, 2022 12:35 PM
Mumbai
rakhi arrives at award show in dubai with boyfriend adil
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਰਾਖੀ ਸਾਵੰਤ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫ਼ੀ ਚਰਚਾ ’ਚ ਹੈ। ਰਾਖੀ ਆਦਿਲ ਨੂੰ ਡੇਟ ਕਰ ਰਹੀ ਹੈ। ਰਾਖੀ ਹਰ ਪਾਸੇ ਬੁਆਏਫ੍ਰੈਂਡ ਆਦਿਲ ਨਾਲ ਸਪਾਟ ਹੋ ਰਹੀ ਹੈ। ਹਾਲ ਹੀ ’ਚ ਅਦਾਕਾਰਾ ਆਦਿਲ ਨਾਲ ਦੁਬਈ ’ਚ ਇਕ ਅਵਾਰਡ ਸ਼ੋਅ ’ਚ ਪਹੁੰਚੀ ਸੀ, ਜਿਸ ਦੀ ਵੀਡੀਓ ਰਾਖੀ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ।

PunjabKesari

ਇਹ  ਵੀ ਪੜ੍ਹੋ : ਰਣਬੀਰ ਕਪੂਰ ਦੀ ਫ਼ਿਲਮ ‘ਸ਼ਮਸ਼ੇਰਾ’ ਦੇ ਪੋਸਟਰ ਨੂੰ ਸਾਂਝਾ ਕਰਦੇ ਹੋਏ ਪਤਨੀ ਆਲੀਆ ਨੇ ਕੀਤੀ ਤਾਰੀਫ਼

ਵੀਡੀਓ ’ਚ ਰਾਖੀ ਗੋਲਡਨ ਅਤੇ ਨੀਲੇ ਰੰਗ ਦੇ ਲਹਿੰਗੇ ’ਚ ਨਜ਼ਰ ਆ ਰਹੀ ਹੈ।ਇਸ ਦੇ ਨਾਲ ਅਦਾਕਾਰਾ ਨੇ ਮੈਚਿੰਗ ਮਾਸਕ ਪਾਇਆ ਹੈ। ਰਾਖੀ ਨੇ ਰੈੱਡ ਅਤੇ ਗੋਲਡਨ ਗਹਿਣੇ ਪਾਏ ਹੋਏ ਹਨ।ਮਿਨੀਮਲ ਮੇਕਅੱਪ ਅਤੇ ਬਨ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ। ਇਸ ਲੁੱਕ ’ਚ ਰਾਖੀ ਬੇਹੱਦ ਖੂਬਸੂਰਤ ਲੱਗ ਰਹੀ ਹੈ।

 
 
 
 
View this post on Instagram
 
 
 
 
 
 
 
 
 
 
 

A post shared by Rakhi Sawant (@rakhisawant2511)

ਉੱਥੇ ਹੀ ਆਦਿਲ ਬਲੈਕ ਪੈਂਟ ਸੂਟ ’ਚ ਬੇਹੱਦ ਸਮਾਰਟ ਲੱਗ ਰਹੇ ਹਨ। ਰਾਖੀ ਅਤੇ ਆਦਿਲ ਦੋਵੇਂ ਇਕੱਠੇ ਬੇਹੱਦ ਜੱਚ ਰਹੇ ਹਨ। ਇਸ ਦੌਰਾਨ ਰਾਖੀ ਪੈਪਰਾਜ਼ੀ ਨਾਲ ਗੱਲ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ਸਾਂਝੀ ਕਰਦੇ ਹੋਏ ਰਾਖੀ ਨੇ ਲਿਖਿਆ ਕਿ ‘ਮੈਂ ਦੁਬਈ ’ਚ ਹਾਂ, ਮੈਨੂੰ ਬੇਸਟ ਇੰਟਰਟੇਨਰ ਦਾ ਅਵਾਰਡ ਮਿਲਿਆ ਹੈ।’ ਪ੍ਰਸ਼ੰਸਕ ਇਸ ਵੀਡੀਓ ਨੂੰ ਖੂਬ ਲਾਈਕ ਕਰ ਰਹੇ ਹਨ।

ਇਹ  ਵੀ ਪੜ੍ਹੋ : ‘ਜੁੱਗ ਜੁੱਗ ਜੀਓ’ ਫ਼ਿਲਮ 'ਤੇ ਰਿਧੀਮਾ ਕਪੂਰ ਦਾ ਰੀਵਿਊ, ਮਾਂਂ ਨੀਤੂ ਕਪੂਰ ਦੀਆਂ ਕੀਤੀਆਂ ਰੱਜ ਕੇ ਤਾਰੀਫ਼ਾਂ

ਦੱਸ ਦੇਈਏ ਕਿ ਰਾਖੀ ਨੇ ਹਾਲ ਹੀ ਦੁਬਈ ’ਚ ਇਕ ਨਵਾਂ ਘਰ ਵੀ ਖ਼ਰੀਦਿਆ ਹੈ। ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਘਰ ਦੀ ਝਲਕ ਵੀ ਦਿਖਾਈ ਸੀ। ਆਦਿਲ ਨੇ ਰਾਖੀ ਨੂੰ ਇਹ ਘਰ ਖ਼ਰੀਦ ਕੇ ਦਿੱਤਾ ਹੈ। ਅਦਾਕਾਰਾ ਨੇ ਇਹ ਵੀ ਖੁਲਾਸਾ ਕੀਤਾ ਕਿ ਆਦਿਲ ਨੂੰ ਦੁਬਈ ’ਚ ਉਸਦੇ ਲਈ ਇਕ ਘਰ ਖਰੀਦਿਆ ਹੈ। ਰਾਖੀ ਨੇ ਇਹ ਵੀ ਦੱਸਿਆ ਸੀ ਕਿ ਆਦਿਲ ਨੇ ਉਸ ਨੂੰ ਇਕ BMW ਕਾਰ ਵੀ ਗਿਫ਼ਟ ਕੀਤੀ ਹੈ।

  • Rakhi Sawant
  • Dubai
  • Adil
  • Awarad show
  • ਰਾਖੀ ਸਾਵੰਤ
  • ਦੁਬਈ
  • ਆਦਿਲ
  • ਅਵਾਰਡ ਸ਼ੋਅ

ਨੀਆ ਸ਼ਰਮਾ ਨੇ ਬਿਖੇਰਿਆ ਹੁਸਨ ਦਾ ਜਲਵਾ, ਸ਼ਾਰਟ ਡਰੈੱਸ ਪਾ ਦਿੱਤੇ ਹੌਟ ਪੋਜ਼ (ਤਸਵੀਰਾਂ)

NEXT STORY

Stories You May Like

  • deadly attack on youth with sharp weapons in kapurthala
    ਕਪੂਰਥਲਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ’ਤੇ ਜਾਨਲੇਵਾ ਹਮਲਾ, ਘਟਨਾ ਕੈਮਰੇ 'ਚ ਕੈਦ
  • parcel delivery will be guaranteed within 24 hours  full refund for delay
    24 ਘੰਟਿਆਂ ’ਚ ਗਾਰੰਟੀ ਨਾਲ ਮਿਲੇਗੀ ਪਾਰਸਲ ਦੀ ਡਲਿਵਰੀ, ਦੇਰੀ ਹੋਣ ’ਤੇ ਮਿਲੇਗਾ ਪੂਰਾ ਪੈਸਾ
  • train accident  death of a young man
    ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਦਹਿਲਿਆ ਇਹ ਇਲਾਕਾ
  • this is the first time in canada  s history that such a tragedy has happened
    ਕੈਨੇਡਾ ਦੇ ਇਤਿਹਾਸ 'ਚ ਪਹਿਲੀ ਵਾਰ ਵਾਪਰਿਆ ਅਜਿਹਾ ਭਾਣਾ, ਆਬਾਦੀ 'ਚ ਦਰਜ ਕੀਤੀ ਗਈ ਵੱਡੀ ਗਿਰਾਵਟ
  • death in village maujpur  dubai
    ਪਿੰਡ ਮੌਜਪੁਰ ਦੇ ਨੌਜਵਾਨ ਦੀ ਦੁਬਈ 'ਚ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਲਗਾਏ ਕਤਲ ਦੋਸ਼
  • punjabi youth missing in dubai for last 45 days  family appeals for help
    ਪੰਜਾਬੀ ਨੌਜਵਾਨ ਦੁਬਈ 'ਚ ਪਿਛਲੇ 45 ਦਿਨਾਂ ਤੋਂ ਲਾਪਤਾ, ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ
  • punjabis will send bhagwant mann back to comedy shows rp singh
    2027 'ਚ ਪੰਜਾਬੀ ਭਗਵੰਤ ਮਾਨ ਨੂੰ ਮੁੜ ਕਾਮੇਡੀ ਸ਼ੋਅ 'ਚ ਭੇਜਣਗੇ : ਆਰ ਪੀ ਸਿੰਘ
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
  • prime minister modi kept the countrymen safe  shweta malik
    ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖਿਆ ਸੁਰੱਖਿਅਤ : ਸ਼ਵੇਤ ਮਲਿਕ
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
  • a new discussion has arisen in akali dal politics
    ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
  • my red car pinkoo tv video traffic rules
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ',...
  • wife on thar snatches husband from police custody
    Punjab: ਬਣਿਆ ਪੂਰਾ ਫ਼ਿਲਮੀ ਸੀਨ! THAR 'ਤੇ ਆਈ ਪਤਨੀ ਪੁਲਸ ਹਿਰਾਸਤ 'ਚੋਂ ਭਜਾ...
  • punjab weather raining
    3 ਦਿਨ ਪਵੇਗਾ ਭਾਰੀ ਮੀਂਹ! ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਮੌਸਮ ਵਿਭਾਗ ਨੇ ਅਲਰਟ...
Trending
Ek Nazar
3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

mobile phone explodes in student  s pocket

ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ

is dark chocolate healthier than milk chocolate

ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...

russian citizens detained in united states

48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ

pak fm ishaq dar falls down

ਮਿਸਰ ਦੇ ਵਿਦੇਸ਼ ਮੰਤਰੀ ਦਾ ਸਵਾਗਤ ਕਰਦੇ ਹੋਏ ਲੜਖੜਾ ਕੇ ਡਿੱਗੇ ਪਾਕਿ FM; ਵੀਡੀਓ...

over 3 lakh people on the streets in italy

ਇਟਲੀ ਦਾ ਕੋਈ ਰਾਜਾ ਨਹੀਂ; 3 ਲੱਖ ਤੋਂ ਉਪੱਰ ਲੋਕ ਸੜਕਾਂ 'ਤੇ, ਮੇਲੋਨੀ ਤੇ ਟਰੰਪ...

iran attacks us airbase in saudi arabia

ਸਾਊਦੀ 'ਚ US ਏਅਰਬੇਸ 'ਤੇ ਈਰਾਨ ਦਾ ਭਿਆਨਕ ਹਮਲਾ, ਤਬਾਹੀ ਦੀਆਂ ਤਸਵੀਰਾਂ ਆਈਆਂ...

uae response to missile and drone threat from iran

UAE ਨੇ ਈਰਾਨ ਤੋਂ ਆਉਣ ਵਾਲੇ ਮਿਜ਼ਾਈਲ ਅਤੇ ਡਰੋਨ ਹਮਲੇ ਦਾ ਦਿੱਤਾ ਮੂੰਹ ਤੋੜ ਜਵਾਬ

famous actress  s picture from the hospital surfaced

14 ਦਿਨਾਂ 'ਚ ਘਟਿਆ 4 ਕਿੱਲੋ ਭਾਰ, ਮਸ਼ਹੂਰ ਅਦਾਕਾਰਾ ਦੀ ਹਸਪਤਾਲ ਤੋਂ ਤਸਵੀਰ ਆਈ...

tributes paid to gagandeep singh randhawa in brisbane

ਬ੍ਰਿਸਬੇਨ ਵਿਖੇ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ

gurdas maan program in canada

ਕੈਨੇਡਾ 'ਚ ਗੁਰਦਾਸ ਮਾਨ ਦੇ ਪ੍ਰੋਗਰਾਮਾਂ ‘ਤੇ ਵਿਰੋਧ ਦੀਆਂ ਆਵਾਜ਼ਾਂ ਤੇਜ਼

rallies hindu temples canada

ਕੈਨੇਡਾ 'ਚ ਹਿੰਦੂ ਮੰਦਰਾਂ ਅੱਗੇ “ਖਾਲਿਸਤਾਨ ਜ਼ਿੰਦਾਬਾਦ” ਰੈਲੀਆਂ ਦਾ ਐਲਾਨ, 5...

badshah shares first post amid marriage talks with punjabi actress

ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ...

no kings performance in toronto

ਟੋਰਾਂਟੋ 'ਚ ਅਮਰੀਕੀ ਕੌਂਸਲੇਟ ਬਾਹਰ ‘ਨੋ ਕਿੰਗਜ਼’ ਪ੍ਰਦਰਸ਼ਨ, ਸੈਂਕੜੇ ਲੋਕ ਇਕੱਠੇ

imran son unhrc speech pakistan accuses qasim

ਇਮਰਾਨ ਖਾਨ ਦੇ ਬੇਟੇ ਦੇ UN ਭਾਸ਼ਣ 'ਤੇ ਭੜਕਿਆ ਪਾਕਿਸਤਾਨ, ਦੱਸਿਆ 'ਦੇਸ਼ ਵਿਰੋਧੀ...

ipl 2026 rcb vs srh playing 11

IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ...

xiaomi  s cheap phone launched in india

6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • new butterfly species in arunachal pradesh named after singer zubeen garg
      ਗਾਇਕਾ ਜ਼ੁਬੀਨ ਗਰਗ ਦੇ ਨਾਮ 'ਤੇ ਰੱਖਿਆ ਗਿਆ ਅਰੁਣਾਚਲ ਪ੍ਰਦੇਸ਼ 'ਚ ਮਿਲੀ ਤਿਤਲੀ...
    • famous actress  s picture from the hospital surfaced
      14 ਦਿਨਾਂ 'ਚ ਘਟਿਆ 4 ਕਿੱਲੋ ਭਾਰ, ਮਸ਼ਹੂਰ ਅਦਾਕਾਰਾ ਦੀ ਹਸਪਤਾਲ ਤੋਂ ਤਸਵੀਰ ਆਈ...
    • jaya kishori offers prayers at maa baglamukhi temple
      ਮਸ਼ਹੂਰ ਕਥਾਵਾਚਕ ਜਯਾ ਕਿਸ਼ੋਰੀ ਪਹੁੰਚੀ ਮਾਂ ਬਗਲਾਮੁਖੀ ਦੇ ਦਰਬਾਰ
    • aneet padda  s sister reet deletes instagram
      'ਧੁਰੰਦਰ' ਨੂੰ ਪ੍ਰੋਪੇਗੰਡਾ ਕਹਿਣ ਮਗਰੋਂ ਟ੍ਰੋਲ ਹੋਈ ਅਦਾਕਾਰਾ ਅਨੀਤ ਪੱਡਾ ਦੀ...
    • gurdas maan program in canada
      ਕੈਨੇਡਾ 'ਚ ਗੁਰਦਾਸ ਮਾਨ ਦੇ ਪ੍ਰੋਗਰਾਮਾਂ ‘ਤੇ ਵਿਰੋਧ ਦੀਆਂ ਆਵਾਜ਼ਾਂ ਤੇਜ਼
    • tv actor arrested
      ਸ਼ਰਮਨਾਕ ! ਸਬੰਧ ਬਣਾਉਣ ਤੋਂ ਕੀਤਾ ਇਨਕਾਰ ਤਾਂ TV ਅਦਾਕਾਰ ਨੇ ਚਾਕੂ ਨਾਲ ਵਿੰਨ੍ਹ...
    • badshah shares first post amid marriage talks with punjabi actress
      ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ...
    • virushka moment virat kohli blows flying kiss to anushka
      IPL 2026: ਜਿੱਤ ਮਗਰੋਂ ਵਿਰਾਟ ਕੋਹਲੀ ਨੇ ਸਟੇਡੀਅਮ 'ਚ ਹੀ ਪਤਨੀ ਅਨੁਸ਼ਕਾ 'ਤੇ...
    • anurag dobhal breaks down holding newborn son
      "ਦੂਸਰਾ ਜਨਮ ਮੇਰੇ ਬੱਚੇ ਦੇ ਲਈ"; ਵ੍ਹੀਲਚੇਅਰ 'ਤੇ ਨਵਜਨਮੇ ਪੁੱਤ ਨੂੰ ਮਿਲਣ...
    • actor james tolkan passes away at 94
      ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +