Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    1:52:37 PM

  • punjab major accident with farmer working across the wire

    ਪੰਜਾਬ : ਤਾਰੋਂ ਪਾਰ ਕੰਮ ਕਰਦੇ ਕਿਸਾਨ ਨਾਲ ਵੱਡਾ...

  • heatwave kills people

    ਹੀਟਵੇਵ ਨੇ ਲੈ ਲਈ 10 ਲੋਕਾਂ ਦੀ ਜਾਨ! ਗੁਆਂਢੀ ਮੁਲਕ...

  • rbi  s big decision  emi rules will change  borrowers will get big relief

    RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ,...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਰਾਖੀ ਸਾਵੰਤ ਦੀ ਮਾਂ ਲਈ ਸਲਮਾਨ ਖ਼ਾਨ ਬਣੇ ਫ਼ਰਿਸ਼ਤਾ, ਕੀਤਾ ਇਹ ਨੇਕ ਕੰਮ

ENTERTAINMENT News Punjabi(ਤੜਕਾ ਪੰਜਾਬੀ)

ਰਾਖੀ ਸਾਵੰਤ ਦੀ ਮਾਂ ਲਈ ਸਲਮਾਨ ਖ਼ਾਨ ਬਣੇ ਫ਼ਰਿਸ਼ਤਾ, ਕੀਤਾ ਇਹ ਨੇਕ ਕੰਮ

  • Edited By Sunita,
  • Updated: 19 Apr, 2021 01:14 PM
New Delhi
rakhi sawant  s mom thanks salman khan for help in cancer treatment
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਜਿੱਥੇ ਇਕ ਪਾਸੇ ਇਨ੍ਹੀਂ ਦਿਨੀਂ ਇੰਟਰਨੈੱਟ ਸੈਂਸੇਸ਼ਨ ਬਣੀ ਹੋਈ ਹੈ, ਉੱਥੇ ਹੀ ਦੂਜੇ ਪਾਸੇ ਉਹ ਆਪਣੀ ਨਿੱਜੀ ਜ਼ਿੰਦਗੀ 'ਚ ਬਹੁਤ ਔਖੇ ਸਮੇਂ ਤੋਂ ਲੰਘ ਰਹੀ ਹੈ। ਰਾਖੀ ਸਾਵੰਤ ਦੀ ਮਾਂ ਕੈਂਸਰ ਨਾਲ ਲੜ ਰਹੀ ਹੈ ਅਤੇ ਅੱਜ ਉਨ੍ਹਾਂ ਦਾ ਆਪਰੇਸ਼ਨ ਹੋ ਚੁੱਕਿਆ ਹੈ। ਇਸ ਗੱਲ ਦੀ ਜਾਣਕਾਰੀ ਅਦਾਕਾਰਾ ਰਾਖੀ ਸਾਵੰਤ ਨੇ ਹੀ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕਰਕੇ ਦਿੱਤੀ ਹੈ। ਰਾਖੀ ਸਾਵੰਤ ਨੇ ਆਪਣੇ ਇੰਸਟਾਗ੍ਰਾਮ 'ਤੇ ਮਾਂ ਨਾਲ 2 ਵੀਡੀਓਜ਼ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚੋਂ ਇਕ ਵੀਡੀਓ 'ਚ ਰਾਖੀ ਸਾਵੰਤ ਦੀ ਮਾਂ ਬੈੱਡ 'ਤੇ ਨਜ਼ਰ ਆ ਰਹੀ ਹੈ ਅਤੇ ਸਲਮਾਨ ਖ਼ਾਨ ਨੂੰ ਧੰਨਵਾਦ ਕਰ ਰਹੀ ਹੈ।

PunjabKesari

ਇਸ ਤੋਂ ਇਲਾਵਾ ਰਾਖੀ ਨੇ ਹਾਲ ਹੀ 'ਚ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਰਾਖੀ ਨੇ ਦੱਸਿਆ ਹੈ ਕਿ ਮਾਂ ਦਾ ਸਫ਼ਲ ਆਪਰੇਸ਼ਨ ਹੋ ਚੁੱਕਾ ਹੈ। ਇਸ ਵੀਡੀਓ ਨੂੰ ਪੋਸਟ ਕਰਦਿਆਂ ਰਾਖੀ ਨੇ ਡਾਕਟਰ ਤੇ ਸਲਮਾਨ ਖ਼ਾਨ ਦਾ ਦਿਲੋਂ ਧੰਨਵਾਦ ਕੀਤਾ।

 
 
 
 
 
View this post on Instagram
 
 
 
 
 
 
 
 
 
 
 

A post shared by Rakhi Sawant (@rakhisawant2511)


ਦੂਜੀ ਵੀਡੀਓ 'ਚ ਰਾਖੀ ਸਾਵੰਤ ਦੀ ਮਾਂ ਨੂੰ ਆਪਰੇਸ਼ਨ ਲਈ ਲੈ ਕੇ ਜਾਂਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ 'ਚ ਰਾਖੀ ਸਾਵੰਤ ਵੀ ਸਲਮਾਨ ਖ਼ਾਨ ਦਾ ਧਨੰਵਾਦ ਕਰ ਰਹੀ ਹੈ ਤੇ ਉਨ੍ਹਾਂ ਦੀ ਤੁਲਨਾ ਫਰਿਸ਼ਤੇ ਨਾਲ ਕਰ ਰਹੀ ਹੈ। ਦਰਅਸਲ, ਸਲਮਾਨ ਖ਼ਾਨ ਨੇ ਰਾਖੀ ਸਾਵੰਤ ਦੀ ਮਾਂ ਦੇ ਆਪਰੇਸ਼ਨ ਦਾ ਪੂਰਾ ਖਰਚਾ ਚੁੱਕਿਆ ਹੈ। ਵੀਡੀਓ 'ਚ ਰਾਖੀ ਕਹਿੰਦੀ ਹੈ, 'ਅੱਜ ਮੇਰੀ ਮਾਂ ਦਾ ਆਪੇਰਸ਼ਨ ਹੋਣਾ ਹੈ ਤੇ ਅੱਜ ਇਨ੍ਹਾਂ ਦੇ ਸਰੀਰ ਤੋਂ ਕੈਂਸਰ ਦਾ ਟਿਊਮਰ ਡਾਕਟਰ ਸੰਜੈ ਸ਼ਰਮਾ ਜੀ ਕੱਢ ਦੇਣਗੇ। ਅੱਜ ਮਾਂ ਦੇ ਸਰੀਰ 'ਚੋਂ ਕੈਂਸਰ ਪੂਰੀ ਤਰ੍ਹਾਂ ਨਾਲ ਨਿਕਲ ਜਾਵੇਗਾ।' 

 
 
 
 
 
View this post on Instagram
 
 
 
 
 
 
 
 
 
 
 

A post shared by Rakhi Sawant (@rakhisawant2511)


ਇਸ ਤੋਂ ਬਾਅਦ ਅਦਾਕਾਰਾ ਦੀ ਮਾਂ ਨੇ ਸਲਮਾਨ ਦਾ ਧਨੰਵਾਦ ਕਰਦਿਆਂ ਕਿਹਾ, 'ਮੈਂ ਸਲਮਾਨ ਸਾਹਿਬ ਨੂੰ ਨਮਸਕਾਰ ਕਰਦੀ ਹਾਂ। ਮੈਂ ਪ੍ਰਭੂ ਯੀਸੂ ਤੋਂ ਪ੍ਰਾਰਥਨਾ ਕਰਦੀ ਹਾਂ ਕਿ ਸਾਡੇ ਕੋਲ ਪੈਸੇ ਨਹੀਂ ਹਨ ਤਾਂ ਅਸੀਂ ਕੀ ਕਰਾਂਗੇ। ਮੈਂ ਅਜਿਹੇ 'ਚ ਮਰ ਜਾਵਾਂਗੀ ਪਰ ਪ੍ਰਭੂ ਯੀਸੂ ਨੇ ਸਲਮਾਨ ਖ਼ਾਨ ਨੂੰ ਫਰਿਸ਼ਤਾ ਬਣਾ ਕੇ ਸਾਡੀ ਜ਼ਿੰਦਗੀ 'ਚ ਭੇਜਿਆ। ਮੇਰੇ ਲਈ ਸਲਮਾਨ ਖ਼ਾਨ ਖੜ੍ਹੇ ਰਹੇ ਹਨ।' ਰਾਖੀ ਨੇ ਕਿਹਾ, 'ਸਲਮਾਨ ਖ਼ਾਨ ਮੇਰੀ ਮਾਂ ਦਾ ਆਪਰੇਸ਼ਨ ਕਰਵਾ ਰਹੇ ਹਨ, ਉਨ੍ਹਾਂ ਦੀ ਪੂਰਾ ਪਰਿਵਾਰ ਸਾਡੇ ਨਾਲ ਖੜ੍ਹਾ ਹੈ।'

 
 
 
 
 
View this post on Instagram
 
 
 
 
 
 
 
 
 
 
 

A post shared by Rakhi Sawant (@rakhisawant2511)

  • Rakhi Sawant
  • Mother
  • Salman Khan
  • Help
  • Cancer Treatment

ਭਾਰਤ 'ਚ ਸਭ ਤੋਂ ਵਧ ਟੈਕਸ ਦੇਣ ਵਾਲੇ ਕਲਾਕਾਰਾਂ 'ਚੋਂ ਇਕ ਨੇ ਸੁਨੀਲ ਗਰੋਵਰ, ਕਰੋੜਾਂ 'ਚ ਹੈ ਕਮਾਈ

NEXT STORY

Stories You May Like

  • salman khan mourns loss of  brother   of 42 years
    'ਮੇਰੇ ਭਰਾ ਦਾ ਹੋ ਗਿਆ ਦਿਹਾਂਤ..!', ਸਲਮਾਨ ਖ਼ਾਨ ਨੇ ਖ਼ੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ
  • bhaijaan books box office for 2027
    ਸਲਮਾਨ ਖਾਨ ਨੇ ਨਯਨਤਾਰਾ ਨਾਲ ਅਗਲੀ ਫਿਲਮ ਦਾ ਕੀਤਾ ਐਲਾਨ, ਈਦ 2027 ਲਈ ਬੁੱਕ ਕੀਤਾ ਬਾਕਸ ਆਫਿਸ
  • salman khan shares life lesson on staying genuine
    ਟੋਪੀ ਖੁਦ ਪਹਿਣੋ, ਕਿਸੇ ਨੂੰ ਪਹਿਨਾਓ ਨਹੀਂ...: ਸਲਮਾਨ ਖ਼ਾਨ ਨੇ ਪ੍ਰਸ਼ੰਸਕਾਂ ਨੂੰ ਦਿੱਤਾ ਜ਼ਿੰਦਗੀ ਦਾ ਖਾਸ ਸਬਕ
  • punjab schools  school teachers
    ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਖ਼ਤਰੇ ਦੀ ਘੰਟੀ, ਬੇਹੱਦ ਗੰਭੀਰ ਬਣੇ ਹਾਲਾਤ
  • health deteriorated due to workload
    ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ ਕਰੇਗੀ ਪੂਰੀ ਰਿਪੋਰਟ
  • paramveer left the captaincy of the merchant navy to serve mother earth
    ਮਰਚੈਂਟ ਨੇਵੀ ਦੀ ਕਪਤਾਨੀ ਛੱਡ ਧਰਤੀ ਮਾਂ ਦੀ ਸੇਵਾ ’ਚ ਜੁਟੇ ਪਰਮਵੀਰ, ਕੁਦਰਤੀ ਖੇਤੀ ਨਾਲ ਬਣੇ 'Millionaire...
  • salman khan undergoes his most challenging transformation
    'ਮਾਤ੍ਰਭੂਮੀ: ਮੇ ਵਾਰ ਰੈਸਟ ਇਨ ਪੀਸ' ਲਈ ਸਲਮਾਨ ਖਾਨ ਨੇ ਕੀਤਾ ਹੁਣ ਤੱਕ ਦਾ ਸਭ ਤੋਂ ਔਖਾ ਟ੍ਰਾਂਸਫਾਰਮੇਸ਼ਨ !
  • mother of 2 children dies under mysterious circumstances
    ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
Trending
Ek Nazar
a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • after tamil nadu  now an actor is in the cm  s chair in west bengal too
      ਤਾਮਿਲਨਾਡੂ ਮਗਰੋਂ ਹੁਣ ਪੱਛਮੀ ਬੰਗਾਲ 'ਚ ਵੀ CM ਦੀ ਕੁਰਸੀ 'ਤੇ ਅਦਾਕਾਰ ! ਇਹ...
    • himesh reshammiya joins forces with anshul garg for his latest track  sharab
      ਹਿਮੇਸ਼ ਰੇਸ਼ਮੀਆ ਤੇ ਮਾਨੁਸ਼ੀ ਛਿੱਲਰ ਦੀ ਜੋੜੀ 'ਸ਼ਰਾਬ' ਗਾਣੇ ਰਾਹੀਂ ਮਚਾਏਗੀ...
    • shruti haasan joins ram charan starrer   peddi   for a special song
      ਰਾਮ ਚਰਨ ਦੀ ਫਿਲਮ 'ਪੈਡੀ' 'ਚ ਇਕ ਖਾਸ ਗੀਤ ਲਈ ਸ਼ਾਮਲ ਹੋਈ ਸ਼ਰੂਤੀ ਹਾਸਨ
    • why is superstar vijay called thalapathy
      ਤਮਿਲਨਾਡੂ 'ਚ DMK ਦਾ ਕਿਲ੍ਹਾ ਢਾਹੁਣ ਵਾਲੇ ਸੁਪਰਸਟਾਰ ਵਿਜੇ ਨੂੰ ਕਿਉਂ ਕਿਹਾ...
    • preeti sapru speaks on bjp  s victory
      "ਹਰਿਆਣਾ ਵੇਲੇ ਕਾਮਾਖਿਆ ਮੰਦਰ ਸੀ, ਹੁਣ ਬਗਲਾਮੁਖੀ ਹਾਂ": BJPਦੀ ਜਿੱਤ 'ਤੇ ਬੋਲੀ...
    • bobby deol transforms his image for anurag kashyap  s film
      ਅਨੁਰਾਗ ਕਸ਼ਯਪ ਦੀ ਫਿਲਮ "ਬੰਦਰ" ਲਈ ਬੌਬੀ ਦਿਓਲ ਨੇ ਬਦਲੀ ਇਮੇਜ
    • delhi high court protects actor arjun kapoor  s personality rights
      ਹਾਈ ਕੋਰਟ ਨੇ ਅਦਾਕਾਰ ਅਰਜੁਨ ਕਪੂਰ ਦੀ ਆਵਾਜ਼ ਅਤੇ ਤਸਵੀਰ ਦੀ ਗਲਤ ਵਰਤੋਂ 'ਤੇ...
    • rahul roy says he is being well taken of
      'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...
    • salman khan shares life lesson on staying genuine
      ਟੋਪੀ ਖੁਦ ਪਹਿਣੋ, ਕਿਸੇ ਨੂੰ ਪਹਿਨਾਓ ਨਹੀਂ...: ਸਲਮਾਨ ਖ਼ਾਨ ਨੇ ਪ੍ਰਸ਼ੰਸਕਾਂ ਨੂੰ...
    • vijay thalapathy the richest chief minister
      ਦੇਸ਼ ਦੇ ਸਭ ਤੋਂ ਅਮੀਰ CM ਬਣਨਗੇ ਵਿਜੇ ! ਧਨ-ਦੌਲਤ ਐਨੀ, ਕਿ ਜਾਣ ਕੇ ਤੁਹਾਡੇ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +