Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    9:34:10 PM

  • kangana ranaut defamation case hearing postponed

    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • punjab weather raining imd yellow alert

    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ...

  • sukhbir badal  s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

  • mothers and daughters respect scheme anganwadi worker

    ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Himachal Pradesh
  • ਕਦੀ ਮਾਂ ਨਹੀਂ ਬਣ ਸਕਦੀ ਰਾਖੀ ਸਾਵੰਤ, ਕਹਿੰਦੀ ਦਰਦ ਬਹੁਤ ਹੈ ਪਰ ਜ਼ਿੰਦਗੀ ਦਾ ਸਾਹਮਣਾ ਕਰਨਾ ਹੀ ਪੈਂਦਾ ਹੈ

ENTERTAINMENT News Punjabi(ਤੜਕਾ ਪੰਜਾਬੀ)

ਕਦੀ ਮਾਂ ਨਹੀਂ ਬਣ ਸਕਦੀ ਰਾਖੀ ਸਾਵੰਤ, ਕਹਿੰਦੀ ਦਰਦ ਬਹੁਤ ਹੈ ਪਰ ਜ਼ਿੰਦਗੀ ਦਾ ਸਾਹਮਣਾ ਕਰਨਾ ਹੀ ਪੈਂਦਾ ਹੈ

  • Edited By Priyanka,
  • Updated: 08 Jul, 2024 04:46 PM
Himachal Pradesh
rakhi sawant can never become a mother
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਡਰਾਮਾ ਕੁਈਨ ਰਾਖੀ ਸਾਵੰਤ ਕਿਸੇ ਨਾ ਕਿਸੇ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ। ਰਾਖੀ ਇਨ੍ਹੀਂ ਦਿਨੀਂ ਮੁੰਬਈ 'ਚ ਨਹੀਂ ਹੈ ਪਰ ਸਰਜਰੀ ਤੋਂ ਬਾਅਦ ਦੁਬਈ 'ਚ ਰੈਸਟ ਮੋਡ 'ਤੇ ਹੈ। ਇਸ ਦੇ ਬਾਵਜੂਦ ਰਾਖੀ ਨੇ ਪਿਛਲੇ ਕੁਝ ਦਿਨਾਂ 'ਚ ਅਰਮਾਨ ਮਲਿਕ ਅਤੇ ਉਨ੍ਹਾਂ ਦੀਆਂ ਦੋਹਾਂ ਪਤਨੀਆਂ ਨੂੰ ਲੈ ਕੇ ਕਈ ਬਿਆਨ ਦਿੱਤੇ ਹਨ। ਹੁਣ ਰਾਖੀ ਨੇ ਆਪਣੀ ਸਰਜਰੀ ਬਾਰੇ ਗੱਲ ਕੀਤੀ ਹੈ।

ਇਹ ਵੀ ਪੜ੍ਹੋ- ਮਰਹੂਮ ਅਦਾਕਾਰਾ Meena Kumari ਦੀ ਕੰਗਨਾ ਰਣੌਤ ਨੇ ਕੀਤੀ ਤਾਰੀਫ਼, ਸ਼ੇਅਰ ਕੀਤੀ ਪੋਸਟ

ਰਾਖੀ ਨੇ ਕਿਹਾ- 'ਡਾਕਟਰਾਂ ਨੇ ਸੋਚਿਆ ਕਿ ਇਹ ਦਿਲ ਦਾ ਦੌਰਾ ਹੈ, ਪਰ ਬਾਅਦ 'ਚ ਉਨ੍ਹਾਂ ਨੂੰ ਮੇਰੇ ਪੇਟ 'ਚ 10 ਸੈਂਟੀਮੀਟਰ ਦਾ ਟਿਊਮਰ ਮਿਲਿਆ। ਮੈਂ ਹਮੇਸ਼ਾ ਸੋਚਦੀ ਸੀ ਕਿ ਮੈਂ ਇੰਨੀ ਜ਼ਿਆਦਾ ਮੋਟੀ ਕਿਉਂ ਹੋ ਰਹੀ ਹਾਂ।ਇਸ ਤੋਂ ਬਾਅਦ ਉਨ੍ਹਾਂ ਨੇ ਮੇਰੀ ਬੱਚੇਦਾਨੀ ਅਤੇ ਟਿਊਮਰ ਨੂੰ ਕੱਢ ਦਿੱਤਾ। ਸਰਜਰੀ ਤੋਂ ਬਾਅਦ, ਮੈਂ ਕੋਮਾ ਅਤੇ ਆਈ.ਸੀ.ਯੂ. 'ਚ ਸੀ।

ਇਹ ਵੀ ਪੜ੍ਹੋ- ਨੀਤੂ ਕਪੂਰ ਨੇ ਧੀ ਅਤੇ ਜਵਾਈ ਨਾਲ ਵਿਦੇਸ਼ 'ਚ ਮਨਾਇਆ ਆਪਣਾ ਜਨਮਦਿਨ, ਦੇਖੋ ਤਸਵੀਰਾਂ

ਰਾਖੀ ਸਾਵੰਤ ਨੇ ਅੱਗੇ ਕਿਹਾ- 'ਹੁਣ ਮੈਂ ਕਦੇ ਮਾਂ ਨਹੀਂ ਬਣ ਸਕਦੀ। ਅੰਦਰ ਦਰਦ ਬਹੁਤ ਹੈ ਪਰ ਜ਼ਿੰਦਗੀ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਮੈਂ ਸਰੋਗੇਸੀ ਬਾਰੇ ਸੋਚਾਂਗੀ। ਮੈਂ ਬੱਚਾ ਗੋਦ ਵੀ ਨਹੀਂ ਲੈ ਸਕਦੀ।ਸਰਜਰੀ ਦੌਰਾਨ ਉਨ੍ਹਾਂ ਦੇ ਹਸਪਤਾਲ ਦੇ ਬਿੱਲਾਂ ਦਾ ਭੁਗਤਾਨ ਬਾਲੀਵੁੱਡ ਦੇ ਭਾਈਜਾਨ ਯਾਨੀ ਸਲਮਾਨ ਖ਼ਾਨ ਨੇ ਕੀਤਾ ਸੀ। ਇਸ 'ਤੇ ਰਾਖੀ ਸਾਵੰਤ ਨੇ ਕਿਹਾ- 'ਉਹ ਆਪਣੇ ਲੋਕਾਂ ਨੂੰ ਕਦੇ ਨਹੀਂ ਭੁੱਲਦੀ, ਉਹ ਕਿਸੇ ਨੂੰ ਦੱਸੇ ਬਿਨਾਂ ਮਦਦ ਕਰਦੀ ਹੈ। ਉਸ ਨੇ ਮੇਰੇ ਡਾਕਟਰੀ ਖਰਚਿਆਂ 'ਚ ਮੇਰੀ ਮਦਦ ਕੀਤੀ।

  • Tv Actress
  • Rakhi Sawant
  • Never Become
  • A mother
  • Tumor
  • Operation
  • salman khan
  • help

ਮਰਹੂਮ ਅਦਾਕਾਰਾ Meena Kumari ਦੀ ਕੰਗਨਾ ਰਣੌਤ ਨੇ ਕੀਤੀ ਤਾਰੀਫ਼, ਸ਼ੇਅਰ ਕੀਤੀ ਪੋਸਟ

NEXT STORY

Stories You May Like

  • idbi bank finds foreign buyer  deal with canadian company
    IDBI ਬੈਂਕ ਨੂੰ ਮਿਲਿਆ ਵਿਦੇਸ਼ੀ ਖਰੀਦਦਾਰ, ਕੈਨੇਡੀਅਨ ਕੰਪਨੀ ਨਾਲ ਸੌਦਾ 53,000 ਕਰੋੜ 'ਚ ਹੋ ਸਕਦੀ ਹੈ ਡੀਲ
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • a kitchen built in the wrong direction can become a cause of poverty
    ਗਲਤ ਦਿਸ਼ਾ 'ਚ ਬਣੀ ਰਸੋਈ ਬਣ ਸਕਦੀ ਹੈ ਕੰਗਾਲੀ ਦਾ ਕਾਰਨ ! ਜਾਣੋ ਸਹੀ ਦਿਸ਼ਾ ਤੇ ਨਿਯਮ
  • cjp  sonam wangchuk  hunger strike  cockroach janata party
    CJP ਪ੍ਰਦਰਸ਼ਨ ਦਾ 25ਵਾਂ ਦਿਨ, ਵਾਂਗਚੁਕ 'ਬਹੁਤ ਦਰਦ' 'ਚ ਹਨ ਪਰ ਭੁੱਖ ਹੜਤਾਲ ਖਤਮ ਕਰਨ ਤੋਂ ਇਨਕਾਰ
  • problem with regional parties
    ਸਮੱਸਿਆ ਇਹ ਹੈ ਕਿ ਖੇਤਰੀ ਪਾਰਟੀ ਟਿਕੀ ਨਹੀਂ ਰਹਿ ਸਕਦੀ
  • india faces england in the second odi today
    ਦੂਜੇ ਵਨਡੇ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • india will face england in the third t20i match today
    ਤੀਜੇ T20I ਮੈਚ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • why is sindh facing a major hiv outbreak among children
    ਪਾਕਿ ਦਾ ਸਿੰਧ ਸੂਬਾ ਬੱਚਿਆਂ ਵਿੱਚ HIV ਦੇ ਵੱਡੇ ਪ੍ਰਕੋਪ ਦਾ ਸਾਹਮਣਾ ਕਿਉਂ ਕਰ ਰਿਹਾ ਹੈ?
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • no one will marry you
      "ਤੇਰੇ ਨਾਲ ਕੋਈ ਵਿਆਹ ਨਹੀਂ ਕਰਾਏਗਾ..!" ਜਦੋਂ ਮਸ਼ਹੂਰ ਅਦਾਕਾਰਾ ਨੂੰ ਮਾਂ ਨੇ ਹੀ...
    • deepika  performs action sequences for  raka  while seven months pregnant
      7 ਮਹੀਨਿਆਂ ਦੀ ਗਰਭਵਤੀ ਹੋਣ ਦੇ ਬਾਵਜੂਦ ਦੀਪਿਕਾ ਪਾਦੂਕੋਣ ਨੇ ਕੀਤੇ "ਰਾਕਾ" ਲਈ...
    • web series raktanchal 3
      ਧੋਖੇ, ਸੱਤਾ ਤੇ ਬਾਹੂਬਲੀ ਦੀ ਜੰਗ ਨੂੰ ਨਵੇਂ ਪੱਧਰ ’ਤੇ ਲੈ ਕੇ ਜਾਵੇਗਾ ਵੈੱਬ...
    • bollywood superstar receives threat
      ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...
    • the heart touching song   india pakistan   from   ishqnama   released
      ‘ਇਸ਼ਕਨਾਮਾ’ ਦਾ ਰੂਹ ਨੂੰ ਛੂਹ ਲੈਣ ਵਾਲਾ ਗੀਤ ‘ਇੰਡੀਆ -ਪਾਕਿਸਤਾਨ’ ਰਿਲੀਜ਼
    • famous actress becomes bride for the second time
      ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ
    • supreme court allows release of   mahaprabhu jagannath   film
      ਸੁਪਰੀਮ ਕੋਰਟ ਨੇ ਦਿੱਤੀ ‘ਮਹਾਪ੍ਰਭੂ ਜਗਨਨਾਥ’ ਫਿਲਮ ਰਿਲੀਜ਼ ਕਰਨ ਦੀ ਇਜਾਜ਼ਤ
    • pakistan  s historic entry into   miss world   after 73 years
      73 ਸਾਲਾਂ ਬਾਅਦ ਪਾਕਿਸਤਾਨ ਦੀ 'ਮਿਸ ਵਰਲਡ' 'ਚ ਇਤਿਹਾਸਕ ਐਂਟਰੀ ! ਅਨਿਕਾ ਜਮਾਲ...
    • famous actor secretly got engaged shared beautiful pictures
      ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...
    • seven year leap for  udne ki aasha   kanwar dhillon to sport a new look
      "ਉੜਨੇ ਕੀ ਆਸ਼ਾ" 'ਚ ਆਵੇਗਾ 7 ਸਾਲ ਦਾ ਲੀਪ, ਨਵੇਂ ਲੁੱਕ ਵਿੱਚ ਨਜ਼ਰ ਆਉਣਗੇ ਕੰਵਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +