Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 04, 2026

    4:32:10 AM

  • encounter between shahkot police and miscreants

    ਸਰਪੰਚ 'ਤੇ ਹਮਲਾ ਕਰਨ ਵਾਲਾ ਦੋਸ਼ੀ ਮੁਕਾਬਲੇ ਦੌਰਾਨ...

  • israeli airstrikes target iran s high level command centers

    ਈਰਾਨ ਦੇ ਰਾਸ਼ਟਰਪਤੀ ਦਫ਼ਤਰ ਤੇ ਸੁਰੱਖਿਆ ਪ੍ਰੀਸ਼ਦ...

  • concerns over fuel price surge

    ਮਹਿੰਗਾ ਹੋ ਜਾਵੇਗਾ ਪੈਟਰੋਲ-ਡੀਜ਼ਲ, ਭਾਰਤ ਕੋਲ...

  • punjab fake cia staff kidnaps man

    ਪੰਜਾਬ: ਨਕਲੀ CIA ਸਟਾਫ ਵਾਲਿਆਂ ਨੇ ਕਰ ਲਿਆ ਬੰਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪਤੀ ਰਿਤੇਸ਼ ਨਾਲ ਬਿੱਗ ਬੌਸ 'ਚ ਵਾਈਲਡ ਕਾਰਡ ਐਂਟਰੀ ਕਰਨ ਜਾ ਰਹੀ ਹੈ ਰਾਖੀ ਸਾਵੰਤ

ENTERTAINMENT News Punjabi(ਤੜਕਾ ਪੰਜਾਬੀ)

ਪਤੀ ਰਿਤੇਸ਼ ਨਾਲ ਬਿੱਗ ਬੌਸ 'ਚ ਵਾਈਲਡ ਕਾਰਡ ਐਂਟਰੀ ਕਰਨ ਜਾ ਰਹੀ ਹੈ ਰਾਖੀ ਸਾਵੰਤ

  • Edited By Aarti Dhillon,
  • Updated: 25 Nov, 2021 06:01 PM
Mumbai
rakhi sawant s wild card entry will be at bigg boss s house with husband riteish
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਜਲਦ ਹੀ ਤੁਹਾਨੂੰ 'ਬਿੱਗ ਬੌਸ 15' ਦੇ ਘਰ 'ਚ ਕੁਝ ਅਜਿਹਾ ਦਿਖਣ ਵਾਲਾ ਹੈ, ਜੋ ਤੁਸੀਂ ਪਹਿਲਾਂ ਕਦੇ ਨਹੀਂ ਦੇਖਿਆ ਹੋਵੇਗਾ। ਜੀ ਹਾਂ, ਬਿੱਗ ਬੌਸ ਦੀ ਸਾਬਕਾ ਪ੍ਰਤੀਯੋਗੀ ਰਾਖੀ ਸਾਵੰਤ ਇਕ ਵਾਰ ਫਿਰ ਇਸ ਘਰ ਵਿਚ ਐਂਟਰੀ ਕਰਨ ਜਾ ਰਹੀ ਹੈ ਪਰ ਉਸ ਦੀ ਐਂਟਰੀ 'ਚ ਸਭ ਤੋਂ ਖਾਸ ਗੱਲ ਇਹ ਹੈ ਕਿ ਰਾਖੀ ਪਹਿਲੀ ਵਾਰ ਆਪਣੇ ਪਤੀ ਰਿਤੇਸ਼ ਨਾਲ ਸ਼ੋਅ 'ਚ ਐਂਟਰੀ ਕਰੇਗੀ। ਪਿਛਲੇ ਸੀਜ਼ਨ 'ਚ ਰਾਖੀ ਦੇ ਪਤੀ ਰਿਤੇਸ਼ ਨੂੰ ਲੈ ਕੇ ਕਾਫੀ ਚਰਚਾ ਹੋਈ ਸੀ। ਖਬਰ ਇਹ ਵੀ ਸੀ ਕਿ ਰਿਤੇਸ਼ ਸ਼ੋਅ 'ਚ ਐਂਟਰੀ ਕਰਨ ਵਾਲੇ ਹਨ ਪਰ ਅਜਿਹਾ ਨਹੀਂ ਹੋਇਆ ਪਰ ਹੁਣ ਪੂਰੀ ਦੁਨੀਆ 'ਬਿੱਗ ਬੌਸ' ਕਾਰਨ ਰਾਖੀ ਸਾਵੰਤ ਦੇ ਪਤੀ ਨੂੰ ਪਹਿਲੀ ਵਾਰ ਦੇਖ ਸਕੇਗੀ। ਇਸ ਨਵੇਂ ਸੀਜ਼ਨ ਵਿਚ ਰਾਖੀ ਦੀ ਪੰਜਵੀਂ ਵਾਈਲਡ ਕਾਰਡ ਐਂਟਰੀ ਹੋਵੇਗੀ।
ਹਾਲ ਹੀ ਵਿਚ ਘਰ ਵਿਚ ਤਿੰਨ ਵਾਈਲਡ ਕਾਰਡ ਐਂਟਰੀਆਂ ਆਈਆਂ ਹਨ, ਜੋ ਰਸ਼ਮੀ ਦੇਸਾਈ, ਦੇਵੋਲੀਨਾ ਭੱਟਾਚਾਰਜੀ ਅਤੇ ਅਭਿਜੀਤ ਵਾਘ ਹਨ। ਤਿੰਨੋਂ ਬਿੱਗ ਬੌਸ ਦੇ ਸਾਬਕਾ ਮੁਕਾਬਲੇਬਾਜ਼ ਹਨ। ਅਭਿਜੀਤ ਵਾਘ ਬਿੱਗ ਬੌਸ ਮਰਾਠੀ ਵਿਚ ਨਜ਼ਰ ਆ ਚੁੱਕੇ ਹਨ ਜਦਕਿ ਰਸ਼ਮੀ ਅਤੇ ਦੇਵੋਲੀਨਾ ਬਿੱਗ ਬੌਸ ਦੇ ਸਭ ਤੋਂ ਸੁਪਰਹਿੱਟ ਸੀਜ਼ਨ 13 ਵਿਚ ਨਜ਼ਰ ਆ ਚੁੱਕੀਆਂ ਹਨ। ਇਨ੍ਹਾਂ ਤਿੰਨਾਂ ਤੋਂ ਪਹਿਲਾਂ ਰਾਜੀਵ ਅਦਤੀਆ ਵੀ ਵਾਈਲਡ ਕਾਰਡ ਦੇ ਰੂਪ ਵਿਚ ਘਰ ਵਿਚ ਦਾਖ਼ਲ ਹੋ ਚੁੱਕੇ ਹਨ।
ਤੁਹਾਨੂੰ ਦੱਸ ਦੇਈਏ ਕਿ ਰਾਖੀ ਸਾਵੰਤ ਦੇ ਪਤੀ ਨੂੰ ਲੈ ਕੇ ਕਈ ਸਵਾਲ ਉੱਠ ਰਹੇ ਹਨ। ਵਿਆਹ ਤੋਂ ਬਾਅਦ ਹੁਣ ਤਕ ਰਾਖੀ ਦੇ ਪਤੀ ਨੂੰ ਕਿਸੇ ਨੇ ਨਹੀਂ ਦੇਖਿਆ ਹੈ। ਕਈ ਲੋਕਾਂ ਨੇ ਤਾਂ ਇਸ ਗੱਲ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ ਕਿ ਭਾਵੇਂ ਵਿਆਹ ਰੱਖ ਲਿਆ ਜਾਵੇ, ਇਹ ਕੋਈ ਪਬਲੀਸਿਟੀ ਸਟੰਟ ਤਾਂ ਨਹੀਂ ਹੈ। ਰਾਖੀ ਸਾਵੰਤ ਮੁਤਾਬਕ ਉਸ ਦਾ ਪਤੀ ਐੱਨ.ਆਰ.ਆਈ ਕਾਰੋਬਾਰੀ ਹੈ ਅਤੇ ਉਹ ਮੀਡੀਆ ਦੇ ਸਾਹਮਣੇ ਆਉਣਾ ਪਸੰਦ ਨਹੀਂ ਕਰਦਾ। ਰਿਤੇਸ਼ ਅੱਜ ਤਕ ਮੀਡੀਆ ਦੇ ਸਾਹਮਣੇ ਨਹੀਂ ਆਏ ਹਨ ਪਰ ਹੁਣ ਕਲਰਸ ਦੇ ਇਸ ਸ਼ੋਅ 'ਚ ਦੁਨੀਆ ਪਹਿਲੀ ਵਾਰ ਰਾਖੀ ਦੇ ਪਤੀ ਦਾ ਚਿਹਰਾ ਦੇਖ ਸਕੇਗੀ।

 

  • Rakhi Sawant wild card entry
  • Bigg Boss
  • house
  • husband Riteish
  • ਪਤੀ ਰਿਤੇਸ਼
  • ਬਿੱਗ ਬੌਸ
  • ਰਾਖੀ ਸਾਵੰਤ
  • ਵਾਈਲਡ ਕਾਰਡ ਐਟਰੀ

ਨੀਰੂ ਬਾਜਵਾ ਨੇ ਪਤੀ ਨਾਲ ਸਾਂਝੀਆਂ ਕੀਤੀਆਂ ਥ੍ਰੋਬੈਕ ਤਸਵੀਰਾਂ, ਪ੍ਰਸ਼ੰਸਕ ਕਰ ਰਹੇ ਨੇ ਪਸੰਦ

NEXT STORY

Stories You May Like

  • venus williams gets wild card for indian wells singles and doubles
    ਵੀਨਸ ਵਿਲੀਅਮਸ ਨੂੰ ਇੰਡੀਅਨ ਵੇਲਸ ਦੇ ਸਿੰਗਲਜ਼ ਤੇ ਡਬਲਜ਼ ਲਈ ਵਾਈਲਡ ਕਾਰਡ
  • now iphones will be made in pakistan too apple is preparations
    ਭਾਰਤ ਤੋਂ ਬਾਅਦ ਹੁਣ ਪਾਕਿਸਤਾਨ 'ਚ ਵੀ ਬਣਨਗੇ iPhone, ਐਪਲ ਕਰਨ ਜਾ ਰਹੀ ਹੈ ਵੱਡੀ ਤਿਆਰੀ
  • iphone 18 pro features leaked
    iPhone 18 Pro ਦੇ ਫੀਚਰ ਹੋਏ ਲੀਕ : ਜਾਣੋ ਕਿਹੜੇ ਵੱਡੇ ਬਦਲਾਅ ਕਰਨ ਜਾ ਰਹੀ ਹੈ ਐਪਲ
  • husband threatens obscene photos of woman in live in relationship viral
    ਲਿਵ-ਇਨ-ਰਿਲੇਸ਼ਨ ’ਚ ਰਹਿ ਰਹੀ ਔਰਤ ਨਾਲ NRI ਪਤੀ ਨੇ ਕੀਤਾ ਵੱਡਾ ਕਾਂਡ, ਅਸ਼ਲੀਲ ਤਸਵੀਰਾਂ ਨਾਲ...
  • indigo will start many new flights from navi mumbai from march 29
    ਹਵਾਈ ਮੁਸਾਫ਼ਰਾਂ ਲਈ ਖੁਸ਼ਖਬਰੀ: Indigo ਨਵੀਂ ਮੁੰਬਈ ਤੋਂ ਸ਼ੁਰੂ ਕਰਨ ਜਾ ਰਹੀ ਹੈ 6 ਸ਼ਹਿਰਾਂ ਲਈ ਨਵੀਆਂ ਉਡਾਣਾਂ
  • the new punjab premier league is about to start
    ਸ਼ੁਰੂ ਹੋਣ ਜਾ ਰਹੀ ਹੈ ਨਵੀਂ ਪੰਜਾਬ ਪ੍ਰੀਮੀਅਰ ਲੀਗ, ਦਿਸੇਗਾ ਸ਼ੁਭਮਨ-ਅਰਸ਼ਦੀਪ-ਅਭਿਸ਼ੇਕ ਦਾ ਜਲਵਾ
  • accident with family  accident in fazilka
    ਵਿਆਹ 'ਤੇ ਜਾ ਰਹੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ
  • team india can enter the semi finals even at a poor run rate
    ਟੀਮ ਇੰਡੀਆ ਖਰਾਬ ਰਨ ਰੇਟ 'ਤੇ ਵੀ ਕਰ ਸਕਦੀ ਹੈ ਸੈਮੀਫਾਈਨਲ 'ਚ ਐਂਟਰੀ, ਇਹ ਹੈ ਸਿੱਧਾ ਤੇ ਸੌਖਾ ਗਣਿਤ
  • encounter between shahkot police and miscreants
    ਸਰਪੰਚ 'ਤੇ ਹਮਲਾ ਕਰਨ ਵਾਲਾ ਦੋਸ਼ੀ ਮੁਕਾਬਲੇ ਦੌਰਾਨ ਜ਼ਖਮੀ ਹਾਲਤ 'ਚ ਕਾਬੂ,...
  • the country  s agriculture was sold to america through trade agreements
    ਵਪਾਰ ਸਮਝੌਤੇ ਜ਼ਰੀਏ ਦੇਸ਼ ਦੀ ਖੇਤੀ ਅਮਰੀਕਾ ਨੂੰ ਵੇਚ ਦਿੱਤੀ : ਪਰਗਟ ਸਿੰਘ
  • punjab feels the heat in march itself
    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
Trending
Ek Nazar
t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • ram charan  s intro song   rai rai raa raa   in   peddi   is a visual spectacle
      ਰਾਮ ਚਰਨ ਤੇ ਜਾਨ੍ਹਵੀ ਕਪੂਰ ਦੀ ਫ਼ਿਲਮ 'ਪੇੱਡੀ' ਦਾ ਦੂਜਾ ਗੀਤ 'ਰਈ ਰਈ ਰਾ...
    • honey singh trapped in dubai during the war
      ਜੰਗ ਦੌਰਾਨ ਦੁਬਈ 'ਚ ਫ਼ਸੇ ਹਨੀ ਸਿੰਘ ! ਸਾਹਮਣੇ ਆਈ ਵੀਡੀਓ
    • zendaya tom holland wedding has happened claims stylist law roach
      Spider Man ਦਾ ਹੋ ਗਿਆ ਵਿਆਹ ! ਚੁੱਪ-ਚਪੀਤੇ ਆਪਣੀ ਗਰਲਫ੍ਰੈਂਡ ਨਾਲ ਜ਼ਿੰਦਗੀ ਭਰ...
    • divorce after 50 years of marriage is the most interesting part of this story
      50 ਸਾਲ ਨਾਲ ਰਹਿਣ ਤੋਂ ਬਾਅਦ ਤਲਾਕ ਹੀ ਇਸ ਕਹਾਣੀ ਦੀ ਸਭ ਤੋਂ ਦਿਲਚਸਪ ਗੱਲ ਹੈ :...
    • shatak    film on 100 years of rss  declared tax free in madhya pradesh
      MP 'ਚ ਟੈਕਸ ਫ੍ਰੀ ਹੋਈ ਫ਼ਿਲਮ 'ਸ਼ਤਕ: ਸੰਘ ਕੇ 100 ਸਾਲ', CM ਮੋਹਨ ਯਾਦਵ ਨੇ...
    • sunny leone opens up about adopting daughter nisha multiple failed ivfs
      IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...
    • famous bollywood actress saddened by khamenei  s death
      ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...
    • people started climbing walls to enter r nait  s program  2 youths injured
      R Nait ਦਾ ਪ੍ਰੋਗਰਾਮ ਦੇਖਣ ਲਈ ਕੰਧਾਂ ਟੱਪ ਅੰਦਰ ਵੜਨ ਲੱਗੇ ਲੋਕ ! 2 ਨੇ ਤੁੜਵਾ...
    • tabaahi  first single from yash  kiara advani  s   toxic   out now
      KGF ਸਟਾਰ ਯਸ਼ ਦੀ ਫਿਲਮ 'Toxic' ਦਾ ਪਹਿਲਾ ਗੀਤ 'ਤਬਾਹੀ' ਰਿਲੀਜ਼
    • esha gupta assures fans she is safe in abu dhabi amid us israel iran conflict
      'ਬੰਬਾਂ ਦੇ ਮੀਂਹ' ਵਿਚਾਲੇ ਆਬੂ-ਧਾਬੀ 'ਚ ਫਸੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +