Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    6:23:08 PM

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • punjab lehragaga news

    ਪੰਜਾਬ 'ਚ ਮੁੰਡੇ ਦਾ ਕਤਲ! ਕਾਤਲ ਨੇ 12 ਬੋਰ...

  • captain amarinder singh asks pm modi about the meaning of mental naxalism

    'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕਰੋੜਾਂ ਦੀ ਮਾਲਕਨ ਰਾਖੀ ਸਾਵੰਤ ਦੀ ਜ਼ਿੰਦਗੀ ਦਾ ਕੌੜਾ ਸੱਚ, ਪਰਿਵਾਰ ਨਾਲ ਬਗਾਵਤ ਕਰਕੇ ਭੱਜ ਗਈ ਸੀ ਘਰੋਂ

ENTERTAINMENT News Punjabi(ਤੜਕਾ ਪੰਜਾਬੀ)

ਕਰੋੜਾਂ ਦੀ ਮਾਲਕਨ ਰਾਖੀ ਸਾਵੰਤ ਦੀ ਜ਼ਿੰਦਗੀ ਦਾ ਕੌੜਾ ਸੱਚ, ਪਰਿਵਾਰ ਨਾਲ ਬਗਾਵਤ ਕਰਕੇ ਭੱਜ ਗਈ ਸੀ ਘਰੋਂ

  • Edited By Sunita,
  • Updated: 08 Sep, 2022 12:49 PM
Mumbai
rakhi sawant struggle personal life unknown facts know unknown facts about her
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਹਮੇਸ਼ਾ ਕਿਸੇ ਨਾ ਕਿਸੇ ਕਾਰਨ ਵਿਵਾਦਾਂ 'ਚ ਘਿਰੀ ਰਹਿੰਦੀ ਹੈ। ਟੀ. ਵੀ. ਹੋਵੇ ਜਾਂ ਬਾਲੀਵੁੱਡ ਇੰਡਸਟਰੀ, ਰਾਖੀ ਸਾਵੰਤ ਨੇ ਆਪਣੇ ਦਮ 'ਤੇ ਇਕ ਵੱਖਰੀ ਪਛਾਣ ਬਣਾਈ ਹੈ। 

PunjabKesari

ਦੱਸ ਦੇਈਏ ਕਿ ਰਾਖੀ ਸਾਵੰਤ ਇੱਕ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦੀ ਹੈ। ਰਾਖੀ ਸਾਵੰਤ ਨੇ ਜੋ ਵੀ ਕੁੱਝ ਕੀਤਾ ਹੈ ਆਪਣੇ ਦਮ 'ਤੇ ਕੀਤਾ ਹੈ। ਆਪਣੇ ਦਮ 'ਤੇ ਰਾਖੀ ਸਾਵੰਤ ਨੇ ਫ਼ਿਲਮ ਇੰਡਸਟਰੀ ਵਿਚ ਵੱਖਰੀ ਪਛਾਣ ਬਣਾਈ ਹੈ। ਕਦੇ ਰਾਖੀ ਸਾਵੰਤ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ ਵਿਚ ਰਹਿੰਦੀ ਹੈ ਤਾਂ ਕਦੇ ਆਪਣੀਆਂ ਹਰਕਤਾਂ ਕਰਕੇ। ਰਾਖੀ ਸਾਵੰਤ ਸੋਸ਼ਲ ਮੀਡੀਆ 'ਤੇ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿਚ ਬਣੀ ਰਹਿੰਦੀ ਹੈ ਪਰ ਉਸ ਦੀ ਨਿੱਜੀ ਜ਼ਿੰਦਗੀ ਬਾਰੇ ਬਹੁਤ ਘੱਟ ਲੋਕ ਜਾਣਦੇ ਹੋਣਗੇ। ਅੱਜ ਵੀ ਰਾਖੀ ਸਾਵੰਤ ਆਪਣੇ ਬੁਰੇ ਸਮੇਂ ਨੂੰ ਯਾਦ ਕਰਕੇ ਰੋ ਪੈਂਦੀ ਹੈ।

PunjabKesari

ਰਾਖੀ ਸਾਵੰਤ ਦੀ ਜ਼ਿੰਦਗੀ ਦਾ ਕੌੜਾ ਸੱਚ
ਰਾਖੀ ਸਾਵੰਤ ਦੀ ਜ਼ਿੰਦਗੀ ਨਾਲ ਜੁੜੀ ਕੌੜੀ ਸੱਚਾਈ ਬਾਰੇ ਬਹੁਤ ਘੱਟ ਲੋਕ ਜਾਣਦੇ ਹੋਣਗੇ, ਜਿਸ ਨੂੰ ਜਾਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਰਾਖੀ ਸਾਵੰਤ ਇੱਕ ਵਾਰ ਇੱਕ ਸ਼ੋਅ ਵਿਚ ਪਹੁੰਚੀ ਸੀ, ਜਿੱਥੇ ਉਸ ਨੇ ਆਪਣੀ ਜ਼ਿੰਦਗੀ ਦੀ ਕੌੜੀ ਸੱਚਾਈ ਅਤੇ ਆਪਣੇ ਦਿਲ ਵਿਚ ਛੁਪੇ ਦਰਦ ਨੂੰ ਲੋਕਾਂ ਦੇ ਸਾਹਮਣੇ ਦੱਸਿਆ। ਰਾਖੀ ਸਾਵੰਤ ਦਾ ਅਸਲੀ ਨਾਂ ਨੀਰੂ ਭੇਦਾ ਹੈ। ਅਦਾਕਾਰਾ ਨੇ ਇੰਡਸਟਰੀ ਵਿਚ ਆਪਣੀ ਕਿਸਮਤ ਚਮਕਾਉਣ ਲਈ ਆਪਣਾ ਨਾਂ ਬਦਲ ਲਿਆ ਸੀ। ਰਾਖੀ ਨੇ ਉਸ ਸ਼ੋਅ ਵਿਚ ਦੱਸਿਆ ਸੀ ਕਿ ਉਹ ਬਹੁਤ ਗਰੀਬ ਪਰਿਵਾਰ ਨਾਲ ਸਬੰਧ ਰੱਖਦੀ ਹੈ, ਉਸ ਦੀ ਮਾਂ ਹਸਪਤਾਲ ਵਿਚ ਆਉਂਦੀ ਸੀ। ਪਿਤਾ ਬਾਰੇ ਗੱਲ ਕਰਦੇ ਹੋਏ ਰਾਖੀ ਨੇ ਕਿਹਾ ਕਿ ਉਹ ਮੁੰਬਈ ਪੁਲਸ ਵਿਚ ਕਾਂਸਟੇਬਲ ਸੀ।

PunjabKesari

ਜਦੋਂ ਰਾਖੀ ਸਾਵੰਤ ਨੇ ਪਰਿਵਾਰ ਨਾਲ ਕੀਤੀ ਬਗਾਵਤ
ਰਾਖੀ ਸਾਵੰਤ ਦਾ ਪਰਿਵਾਰ ਬਹੁਤ ਮੁਸ਼ਕਿਲ ਨਾਲ ਗੁਜ਼ਾਰਾ ਕਰਦਾ ਸੀ। ਕਈ ਵਾਰੀ ਅਜਿਹਾ ਸਮਾਂ ਦੇਖਣਾ ਪੈਂਦਾ ਸੀ ਜਦੋਂ ਖਾਣ ਨੂੰ ਕੋਈ ਭੋਜਨ ਨਹੀਂ ਹੁੰਦਾ ਸੀ। ਅਜਿਹੇ ਸਮੇਂ ਉਸ ਦੇ ਗੁਆਂਢੀ ਖਾਣਾ ਦਿੰਦੇ ਸਨ ਅਤੇ ਕਈ ਵਾਰ ਉਹ ਭੁੱਖੇ ਸੌਂ ਜਾਂਦੇ ਸਨ। ਰਾਖੀ ਨੂੰ ਸ਼ੁਰੂ ਤੋਂ ਹੀ ਐਕਟਿੰਗ ਅਤੇ ਡਾਂਸ ਦਾ ਬਹੁਤ ਸ਼ੌਕ ਸੀ। ਅਜਿਹੇ 'ਚ ਜਦੋਂ ਰਾਖੀ ਘਰ 'ਚ ਡਾਂਸ ਕਰਦੀ ਸੀ ਤਾਂ ਰਾਖੀ ਦਾ ਮਾਮਾ ਉਸ ਨੂੰ ਮਾਰਦਾ ਹੁੰਦਾ ਸੀ। ਇਸ ਦਾ ਕਾਰਨ ਇਹ ਸੀ ਕਿ ਉਨ੍ਹਾਂ ਦੇ ਘਰ ਕੁੜੀਆਂ ਨੂੰ ਡਾਂਸ ਦੀ ਇਜਾਜ਼ਤ ਨਹੀਂ ਸੀ। ਰਾਖੀ ਦੇ ਪਰਿਵਾਰਕ ਮੈਂਬਰ ਵਿਆਹ ਕਰਵਾਉਣਾ ਚਾਹੁੰਦੇ ਸਨ ਪਰ ਰਾਖੀ ਵਿਆਹ ਨਹੀਂ ਕਰਵਾਉਣਾ ਚਾਹੁੰਦੀ ਸੀ। ਰਾਖੀ ਨੇ ਇੱਕ ਦਿਨ ਬਗਾਵਤ ਕੀਤੀ ਅਤੇ ਘਰ ਵਿਚ ਰੱਖੇ ਪੈਸੇ ਚੋਰੀ ਕਰ ਲਏ ਅਤੇ ਭੱਜ ਗਈ। ਜਦੋਂ ਰਾਖੀ ਬਗਾਵਤ ਕਰ ਘਰੋਂ ਭੱਜੀ ਤਾਂ ਸਾਰਿਆਂ ਨੇ ਉਸ ਨਾਲ ਰਿਸ਼ਤਾ ਤੋੜ ਲਿਆ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Bollywood Actress
  • Rakhi Sawant
  • Journey
  • Struggle Personal Life

ਬੌਬੀ ਦਿਓਲ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ ‘ਸ਼ਲੋਕ- ਦਿ ਦੇਸੀ ਸ਼ੇਰਲਾਕ’, ਫ਼ਿਲਮ ’ਚ ਅਨਨਿਆ ਬਿਰਲਾ ਕਰੇਗੀ ਡੈਬਿਊ

NEXT STORY

Stories You May Like

  • family  electricity  girl
    ਪਰਿਵਾਰ ਨਾਲ ਮੇਲਾ ਦੇਖਣ ਗਈ ਕੁੜੀ ਦੀ ਮੌਤ, ਬਿਜਲੀ ਦੀਆਂ ਨੰਗੀਆਂ ਤਾਰਾਂ ਤੋਂ ਲੱਗਾ ਕਰੰਟ
  • dera beas theft
    ਡੇਰਾ ਬਿਆਸ 'ਚ ਸੇਵਾ ਕਰਨ ਗਏ ਪਰਿਵਾਰ ਦੇ ਘਰੋਂ ਲੱਖਾਂ ਰੁਪਏ ਦੀ ਚੋਰੀ
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • fake currency
    ਓ ਤੇਰੀ..! ਆਹ ਤਾਂ ਘਰੇ ਬੈਠੇ ਹੀ ਛਾਪੀ ਜਾਂਦੇ ਸੀ ਨੋਟ, ਰੇਡ ਮਾਰਨ ਗਈ ਐਜੂਰ ਦੀ ਪੁਲਸ ਟੀਮ ਵੀ ਰਹਿ ਗਈ ਹੈਰਾਨ
  • accident in chandigarh
    ਡੇਰਾਬੱਸੀ ਨੇੜੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਾਸ! ਮਹਿਲਾ ਦੀ ਮੌਤ, ਕਈ ਹੋਰ ਜ਼ਖ਼ਮੀ
  • bike  water  rain  dupattas  family  video
    ਇਨਸਾਨੀਅਤ ਦੀ ਮਿਸਾਲ ; ਬਾਈਕ ਦੇ ਸਹਾਰੇ ਲਟਕ ਰਹੀ ਸੀ ਨੌਜਵਾਨ ਦੀ ਜਾਨ, ਚੂੜੇ ਵਾਲੀ ਕੁੜੀ ਨੇ...
  • banks will be closed on friday  check the list of holidays
    ਸ਼ੁੱਕਰਵਾਰ ਨੂੰ ਬੰਦ ਰਹਿਣਗੇ Bank, ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਛੁੱਟੀਆਂ ਦੀ ਸੂਚੀ
  • neighbor  young man  jewelry
    ਨਸ਼ਿਆਂ ਦੀ ਪੂਰਤੀ ਲਈ ਨੌਜਵਾਨ ਨੇ ਗੁਆਂਢੀਆਂ ਦੇ ਘਰੋਂ ਗਹਿਣੇ ਤੇ ਨਕਦੀ ਕੀਤੀ ਚੋਰੀ
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
  • janmashtami jalandhar shri shri radha krishnamandiri skcon
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ...
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
Trending
Ek Nazar
hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mukesh khanna s sharp attack on sharmila tagore after vande mataram controversy
      'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...
    • actress priyanka chopra to present   karl lagerfeld   award at lvmh ceremony
      LVMH ਸਮਾਰੋਹ 'ਚ 'ਕਾਰਲ ਲੈਗਰਫੈਲਡ' ਪੁਰਸਕਾਰ ਪੇਸ਼ ਕਰੇਗੀ ਅਦਾਕਾਰਾ ਪ੍ਰਿਯੰਕਾ...
    • singer and youtuber ankit balyan case
      ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...
    • famous bollywood actor rents out office
      ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...
    • disney star passed away
      ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ
    • english version of yash s  toxic  in select cinemas from september 4
      ਯਸ਼ ਦੀ 'ਟੌਕਸਿਕ' ਦਾ ਇੰਗਲਿਸ਼ ਵਰਜ਼ਨ 4 ਸਤੰਬਰ ਤੋਂ ਚੋਣਵੇਂ ਸਿਨੇਮਾਘਰਾਂ 'ਚ...
    • hanuman ansh   to release worldwide on september 11
      "ਹਨੂਮਾਨ ਅੰਸ਼" 11 ਸਤੰਬਰ ਨੂੰ ਦੁਨੀਆ ਭਰ 'ਚ ਹੋਵੇਗੀ ਰਿਲੀਜ਼
    • protest started against swara bhaskar after jauhar statement
      'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...
    • rani padmavati was not called a coward swara bhaskar
      ਰਾਣੀ ਪਦਮਾਵਤੀ ਨੂੰ ਡਰਪੋਕ ਨਹੀਂ ਕਿਹਾ : ਸਵਰਾ ਭਾਸਕਰ
    • peppy track   jhoomo   from   don  t be shy   released
      "ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +