Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 15, 2026

    12:09:10 PM

  • 2 ips officers from punjab included in the panel for dg posts in the centre

    ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ...

  • important meeting convened at sri akal takht sahib today

    ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ...

  • trump birthday

    ਟਰੰਪ ਨੇ ਆਪਣੇ Birthday 'ਤੇ ਖ਼ਰਚ'ਤਾ 567 ਕਰੋੜ!...

  • is now the time to buy gold and silver  know where price will reach

    ਕੀ ਹੁਣ ਹੈ ਸੋਨੇ-ਚਾਂਦੀ ਦੀ ਖ਼ਰੀਦਦਾਰੀ ਦਾ ਸਮਾਂ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਜੇ ਦੇਵਗਨ ਨਾਲ ਫਿਰ ਦਿਖੇਗੀ ਰਕੁਲਪ੍ਰੀਤ ਤੇ ਸਿਧਾਰਥ ਮਲਹੋਤਰਾ ਦੀ ਜੋੜੀ

ENTERTAINMENT News Punjabi(ਤੜਕਾ ਪੰਜਾਬੀ)

ਅਜੇ ਦੇਵਗਨ ਨਾਲ ਫਿਰ ਦਿਖੇਗੀ ਰਕੁਲਪ੍ਰੀਤ ਤੇ ਸਿਧਾਰਥ ਮਲਹੋਤਰਾ ਦੀ ਜੋੜੀ

  • Edited By Sunita,
  • Updated: 08 Jan, 2021 09:57 AM
Mumbai
rakulpreet will also be seen again with ajay devgn  siddharth
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਫ਼ਿਲਮ 'ਦੇ ਦੇ ਪਿਆਰ ਦੇ' ਤੋਂ ਬਾਅਦ ਇਕ ਵਾਰ ਫਿਰ ਵੱਡੇ ਪਰਦੇ 'ਤੇ ਅਜੇ ਦੇਵਗਨ ਤੇ ਰਕੁਲਪ੍ਰੀਤ ਦੀ ਜੋੜੀ ਨਜ਼ਰ ਆਵੇਗੀ। ਇਸ ਕਾਮੇਡੀ ਫ਼ਿਲਮ 'ਚ ਦੋਹਾਂ ਦਾ ਸਾਥ ਅਦਾਕਾਰ ਸਿਧਾਰਥ ਮਲਹੋਤਰਾ ਦੇਣਗੇ। ਫ਼ਿਲਮ ਦਾ ਨਾਮ 'Thank God' ਹੈ, ਜਿਸ ਦੀ ਅੱਜ ਅਨਾਊਸਮੈਂਟ ਕੀਤੀ ਗਈ ਹੈ। ਇਸ ਫ਼ਿਲਮ ਦੀ ਸ਼ੂਟਿੰਗ 21 ਜਨਵਰੀ ਤੋਂ ਸ਼ੁਰੂ ਹੋਵੇਗੀ। ਮੇਕਰਸ ਦੀ ਗੱਲ ਕਰੀਏ ਤਾਂ ਭੂਸ਼ਨ ਕੁਮਾਰ ਇਸ ਫ਼ਿਲਮ ਨੂੰ ਪ੍ਰੋਡਿਊਸ ਕਰ ਰਹੇ ਹਨ। ਇਸ ਫ਼ਿਲਮ ਦੇ ਡਾਇਰੈਕਟਰ ਇੰਦਰਾ ਕੁਮਾਰ ਦਾ ਕਹਿਣਾ ਹੈ, "ਅਸੀਂ ਕਾਫ਼ੀ ਸਮੇ ਤੋਂ ਇਸ ਫ਼ਿਲਮ ਦੀ ਸ਼ੂਟਿੰਗ ਦਾ ਇੰਤਜ਼ਾਰ ਕਰ ਰਹੇ ਸੀ।

PunjabKesari

ਹੁਣ ਫਾਇਨਲੀ 21 ਜਨਵਰੀ ਤੋਂ ਇਸ ਫ਼ਿਲਮ ਦਾ ਕੰਮ ਸ਼ੁਰੂ ਹੋਵੇਗਾ। Thank God... ਮੈਂ ਅਜੇ ਦੇਵਗਨ, ਰਕੁਲਪ੍ਰੀਤ ਤੇ ਸਿਧਾਰਥ ਨਾਲ ਕੰਮ ਕਰਨ ਲਈ ਐਕਸਾਈਟੇਡ ਹਾਂ। ਉਮੀਦ ਹੈ ਸਭ ਕੁਝ ਠੀਕ ਹੋਵੇਗਾ।" ਫ਼ਿਲਹਾਲ ਇਸ ਫ਼ਿਲਮ ਦੀ ਰਿਲੀਜ਼ਿੰਗ ਡੇਟ ਤੈਅ ਨਹੀਂ ਕੀਤੀ ਗਈ ਪਰ ਉਮੀਦ ਹੀ ਹੈ ਕਿ ਫ਼ਿਲਮ ਇਸੇ ਸਾਲ ਰਿਲੀਜ਼ ਹੋਵੇਗੀ। ਜੇਕਰ ਅਜੇ ਦੇਵਗਨ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੋਰ ਡਾਇਰੈਕਟਰ ਆਪਣੀ ਫ਼ਿਲਮ ਦੀ ਵੀ ਅਨਾਊਸਮੈਂਟ ਕੀਤੀ ਹੈ, ਜਿਸ ਦਾ ਨਾਮ 'May Day' ਹੈ। ਇਸ ਫ਼ਿਲਮ ਨਾਲ ਅਜੇ ਦੇਵਗਨ ਸ਼ਹਿਨਸ਼ਾਹ ਅਮਿਤਾਭ ਬੱਚਨ ਨੂੰ ਡਾਇਰੈਕਟ ਕਰਨਗੇ।

PunjabKesari

ਦੱਸ ਦਈਏ ਕਿ 'May Day' 'ਚ ਅਦਾਕਾਰਾ ਰਕੁਲਪ੍ਰੀਤ ਵੀ ਅਹਿਮ ਭੂਮਿਕਾ 'ਚ ਹੈ। ਇਨ੍ਹਾਂ ਫ਼ਿਲਮਾਂ ਤੋਂ ਇਲਾਵਾ ਅਜੇ ਦੇਵਗਨ ਦੀਆਂ ਆਉਣ ਵਾਲੀਆਂ ਫ਼ਿਲਮ 'ਚ 'ਮੈਦਾਨ', 'RRR', 'ਭੁਜ ਦਿ ਪ੍ਰਾਈਡ ਆਫ਼ ਇੰਡੀਆ', 'ਕੈਥੀ' ਤੇ 'ਸਿੰਘਮ 3' ਵਰਗੀਆਂ ਫ਼ਿਲਮਾਂ ਦੇ ਨਾਮ ਸ਼ਾਮਲ ਹਨ। ਇਨ੍ਹਾਂ ਸਭ ਤੋਂ ਹਟਕੇ ਅਜੇ ਦੇਵਗਨ ਦੀ ਇਕ ਫ਼ਿਲਮ ਹੋਰ ਹੈ, ਜਿਸ ਦੇ ਟਾਈਟਲ ਦੀ ਅਨਾਊਸਮੈਂਟ ਫਿਲਹਾਲ ਨਹੀਂ ਹੋਈ ਪਰ ਇਹ ਫ਼ਿਲਮ ਲੱਦਾਖ ਦੀ ਗਲਵਨ ਘਾਟੀ 'ਤੇ ਹੋਏ ਹਮਲੇ 'ਤੇ ਅਧਾਰਿਤ ਹੋਵੇਗੀ। ਚੀਨੀ ਸੈਨਾ ਦਾ ਮੁਕਾਬਲਾ ਕਰਨ ਵਾਲੇ 20 ਭਾਰਤੀ ਸੈਨਾ ਦੇ ਬਲੀਦਾਨ ਨੂੰ ਦਰਸਾਉਂਦੀ ਇਸ ਫ਼ਿਲਮ ਦੀ ਕਹਾਣੀ ਤੇ ਇਸ ਫ਼ਿਲਮ ਨੂੰ ਵੀ ਅਜੇ ਦੇਵਗਨ ਪ੍ਰੋਡਿਊਸ ਕਰਨ ਵਾਲੇ ਹਨ।

PunjabKesari

 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Ajay Devgn
  • Sidharth Malhotra
  • Rakul Preet Singh
  • Thank God
  • Bhushan Kumar
  • Indra Kumar

ਉਰਵਸ਼ੀ ਰੌਤੇਲਾ ਦੀ ਬੈਕਲੈੱਸ ਡਰੈੱਸ ਦੀ ਕੀਮਤ ਜਾਣ ਕੇ ਉੱਡ ਜਾਣਗੇ ਤੁਹਾਡੇ ਹੋਸ਼

NEXT STORY

Stories You May Like

  • dhamaal 4 release date
    ਅਜੇ ਦੇਵਗਨ ਸਟਾਰਰ ਫਿਲਮ "ਧਮਾਲ 4" ਦੀ ਨਵੀਂ ਰਿਲੀਜ਼ ਤਰੀਕ ਆਈ ਸਾਹਮਣੇ
  • manny malhotra named new head coach of vancouver canucks
    ਵੈਨਕੂਵਰ ਕੈਨਕਸ ਦੇ ਨਵੇਂ ਮੁੱਖ ਕੋਚ ਬਣੇ ਮੈਨੀ ਮਲਹੋਤਰਾ
  • former badminton coach mathias bo rejoins satwik chirag pair
    ਸਾਤਵਿਕ-ਚਿਰਾਗ ਦੀ ਜੋੜੀ ਨਾਲ ਮੁੜ ਜੁੜੇ ਸਾਬਕਾ ਬੈਡਮਿੰਟਨ ਕੋਚ ਮਾਥੀਆਸ ਬੋ
  • girl raped in hoshiarpur
    ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ ਰੋਲ਼ੀ ਪੱਤ
  • patiala residents  alarm bell  patiala city
    ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਅਜੇ ਵੀ ਸੰਭਲਣ ਦਾ ਮੌਕਾ
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ ਜ਼ਖ਼ਮੀ
  • assault with weapons  attack on youth
    ਦੋ ਦਰਜਨ ਤੋਂ ਵੱਧ ਵਿਅਕਤੀਆਂ ਨੇ ਹਥਿਆਰਾਂ ਨਾਲ ਨੌਜਵਾਨ ’ਤੇ ਕੀਤਾ ਹਮਲਾ
  • 2 ips officers from punjab included in the panel for dg posts in the centre
    ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ...
  • mother and daughter die in road accident in jalandhar
    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ...
  • dasmesh nagar murder case
    ਦਸਮੇਸ਼ ਨਗਰ ਕਤਲਕਾਂਡ: ਗੈਂਗਸਟਰ ਜੋਗਾ ਫੋਲੜੀਵਾਲ ਨੇ ਇੰਸਟਾਗ੍ਰਾਮ ’ਤੇ ਪੋਸਟ ਪਾ...
  • terrible accident on jalandhar highway
    ਜਲੰਧਰ ਹਾਈਵੇਅ 'ਤੇ ਭਿਆਨਕ ਹਾਦਸਾ: ਗਰਿੱਲਾਂ ਤੋੜ ਕੇ ਫੁੱਟਪਾਥ 'ਤੇ ਚੜ੍ਹੀ ਕਾਰ,...
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
  • dental cleaning brush your teeth pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
  • punjab weather raining
    ਪੰਜਾਬ ਦੇ 8 ਜ਼ਿਲ੍ਹਿਆਂ 'ਚ Alert! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, IMD ਨੇ...
  • special ticket checking under fortress check at railway station
    ਰੇਲਵੇ ਸਟੇਸ਼ਨ 'ਤੇ "ਫੋਰਟਰੈਸ ਚੈੱਕ" ਤਹਿਤ ਵਿਸ਼ੇਸ਼ ਟਿਕਟ ਚੈਕਿੰਗ, 2.23 ਲੱਖ...
Trending
Ek Nazar
controversial statement of a famous influencer

'ਜੇ ਕੋਈ ਸ਼ੇਖ ਮੈਨੂੰ ਸੌਣ ਲਈ 15 ਕਰੋੜ ਦੇਵੇ ਤਾਂ..!', ਮਸ਼ਹੂਰ ਇਨਫਲੂਐਂਸਰ ਨੇ...

surbhi jyoti  sumit suri welcome baby girl

38 ਸਾਲ ਦੀ ਉਮਰ 'ਚ ਪਹਿਲੇ ਬੱਚੇ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ, ਧੀ ਨੂੰ ਦਿੱਤਾ...

harmanpreet kaur did not shake hands with pakistan captain

‘ਨੋ ਹੈਂਡਸ਼ੇਕ’ ਦਾ ਸਿਲਸਿਲਾ ਬਰਕਰਾਰ, ਹਰਮਨਪ੍ਰੀਤ ਕੌਰ ਨੇ ਨਹੀਂ ਮਿਲਾਇਆ Pak...

bollywood actress krishna bhakti

ਗਲੈਮਰ ਦੀ ਦੁਨੀਆ ਛੱਡ ਕ੍ਰਿਸ਼ਨ ਭਗਤੀ 'ਚ ਲੀਨ ਹੋਈ ਅਦਾਕਾਰਾ! ਪਛਾਣਨਾ ਹੋਇਆ...

jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

indian american couple donated

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

storms  rains lash khyber pakhtunkhwa

KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

us fighter jet crashes in washington state report

ਅਸਮਾਨੋਂ ਧੜੰਮ ਡਿੱਗਿਆ ਅਮਰੀਕੀ ਫੌਜ ਦਾ ਜਹਾਜ਼! ਪਾਇਲਟ ਨੇ ਦਿੱਤੀ ਮੌਤ ਨੂੰ ਮਾਤ...

punjabis in canada

ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੇ ਵੀਜ਼ੇ ਰੱਦ ਹੋਣ ਦਾ ਖ਼ਦਸ਼ਾ!

lover love wife husband incident

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਇਕ ਹੋਰ ਘਰਵਾਲੀ ! ਆਪਣੇ ਹੀ ਪਤੀ ਦਾ ਕਰ 'ਤਾ...

heavy rain next 48 hours monsoon

Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ...

senior us and iranian officials

ਅਗਲੇ ਹਫਤੇ ਸਵਿਟਜ਼ਰਲੈਂਡ 'ਚ ਹੋ ਸਕਦੀ ਹੈ ਸੀਨੀਅਰ ਅਮਰੀਕੀ-ਈਰਾਨੀ ਅਧਿਕਾਰੀਆਂ ਦੀ...

new committee of australian sikh sports

ਆਸਟ੍ਰੇਲੀਆਈ ਸਿੱਖ ਖੇਡ ਕਮੇਟੀ ਦੀ ਨਵੀਂ ਕਮੇਟੀ ਦੀ ਹੋਈ ਚੋਣ, ਦਲਜੀਤ ਸਿੰਘ ਧਾਮੀ...

ayushman card holders july 1 services closed warning

ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ...

brick merchant wife head hammer

ਗੁਰੂਗ੍ਰਾਮ 'ਚ ਵੱਡੀ ਵਾਰਦਾਤ: ਕਾਰੋਬਾਰੀ ਨੇ ਸਿਰ ’ਤੇ ਹਥੌੜਾ ਮਾਰ ਕਰ'ਤਾ ਪਤਨੀ...

know what the new week will be like for you

ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਦਾ ਲਾਭ! ਜਾਣੋ ਤੁਹਾਡੇ ਲਈ ਕਿਹੋ ਜਿਹਾ ਰਹੇਗਾ...

youtuber  family dispute

Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ...

this famous couple could not become parents even after 9 years of marriage

ਵਿਆਹ ਦੇ 9 ਸਾਲ ਬਾਅਦ ਵੀ ਮਾਂ-ਪਿਓ ਨਹੀਂ ਬਣ ਸਕਿਆ ਫ਼ਿਲਮ ਜਗਤ ਦਾ ਇਹ ਮਸ਼ਹੂਰ ਜੋੜਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sushant singh rajput s sister shweta gets emotional on his death anniversary
      ਸੁਸ਼ਾਂਤ ਸਿੰਘ ਰਾਜਪੂਤ ਦੀ ਬਰਸੀ ਮੌਕੇ ਭਾਵੁਕ ਹੋਈ ਭੈਣ ਸ਼ਵੇਤਾ ! 'ਰਾਮ' ਦੇ ਰੂਪ 'ਚ...
    • famous actress became mother at the age of 38
      38 ਸਾਲ ਦੀ ਉਮਰ 'ਚ ਮਾਂ ਬਣੀ ਮਸ਼ਹੂਰ ਅਦਾਕਾਰਾ !  ਪੋਸਟ ਸਾਂਝੀ ਕਰ ਦਿੱਤੀ Good...
    • kangana ranaut  s magic worked abroad
      ਵਿਦੇਸ਼ਾਂ 'ਚ ਚੱਲਿਆ ਕੰਗਨਾ ਰਣੌਤ ਦਾ ਜਾਦੂ! Bharat Bhhagya Viddhaata ਨੇ...
    • lagaan 25th anniversary star cast  reunion
      'ਲਗਾਨ' ਦੇ 25 ਸਾਲ ਪੂਰੇ: ਇੱਕੋ ਫਰੇਮ 'ਚ ਦਿਸੀ ਪੂਰੀ ਸਟਾਰ ਕਾਸਟ, ਪੁਰਾਣੀਆਂ...
    • special offer for  governor  audiences
      ਪਹਿਲੇ ਹੀ ਦਿਨ ਕਮਾਏ 1.10 ਕਰੋੜ, ਹੁਣ 'ਗਵਰਨਰ' ਦੇ ਮੇਕਰਸ ਨੇ ਦਰਸ਼ਕਾਂ ਨੂੰ...
    • ram charan  s   peddi   grosses  366 crore at the box office
      ਰਾਮ ਚਰਨ ਦੀ 'ਪੈਡੀ' ਦਾ ਬਾਕਸ ਆਫਿਸ 'ਤੇ ਧਮਾਕਾ, 9 ਦਿਨਾਂ 'ਚ ਕਮਾਏ 366...
    • youtuber  family dispute
      Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ...
    • sunny deol and akshaye khanna  s film   ikka   to release on july 10
      ਸੰਨੀ ਦਿਓਲ ਤੇ ਅਕਸ਼ੈ ਖੰਨਾ ਦੀ ਫਿਲਮ "ਇੱਕਾ" 10 ਜੁਲਾਈ ਨੂੰ ਹੋਵੇਗੀ ਰਿਲੀਜ਼
    • this famous couple could not become parents even after 9 years of marriage
      ਵਿਆਹ ਦੇ 9 ਸਾਲ ਬਾਅਦ ਵੀ ਮਾਂ-ਪਿਓ ਨਹੀਂ ਬਣ ਸਕਿਆ ਫ਼ਿਲਮ ਜਗਤ ਦਾ ਇਹ ਮਸ਼ਹੂਰ ਜੋੜਾ...
    • mysterious teaser for  rao bahadur  released
      'ਰਾਓ ਬਹਾਦਰ' ਦਾ ਰਹੱਸਮਈ ਟੀਜ਼ਰ ਰਿਲੀਜ਼, ਸੱਤਿਆਦੇਵ ਦੇ ਦਮਦਾਰ ਅਵਤਾਰ ਨੇ ਵਧਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +