Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    12:11:42 PM

  • non dairy paneer ban

    'ਪਨੀਰ' 'ਤੇ Ban ! ਲੋਕਾਂ ਦੀ ਸਿਹਤ ਨੂੰ ਲੈ ਕੇ MH...

  • us iran conflict

    ਖ਼ਤਮ ਹੋ ਗਏ ਹਥਿਆਰ ! ਟਰੰਪ ਨੂੰ ਜੰਗ ਤੋਂ ਪਿੱਛੇ...

  • security increased in punjab special instructions issued to police officers

    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ...

  • fssai takes strict action on dabur products  sale of many products banned

    ਡਾਬਰ ਦੇ ਉਤਪਾਦਾਂ ’ਤੇ FSSAI ਦੀ ਸਖਤ ਕਾਰਵਾਈ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਰਾਮ ਗੋਪਾਲ ਵਰਮਾ ਨੇ 'ਧੁਰੰਦਰ' ਕਪਲ ਆਦਿਤਿਆ-ਯਾਮੀ ਨਾਲ ਸਾਂਝੀ ਕੀਤੀ ਤਸਵੀਰ, ਫ਼ਿਲਮ ਨੂੰ ਦੱਸਿਆ 'ਰੀਸੈੱਟ ਬਟਨ'

ENTERTAINMENT News Punjabi(ਤੜਕਾ ਪੰਜਾਬੀ)

ਰਾਮ ਗੋਪਾਲ ਵਰਮਾ ਨੇ 'ਧੁਰੰਦਰ' ਕਪਲ ਆਦਿਤਿਆ-ਯਾਮੀ ਨਾਲ ਸਾਂਝੀ ਕੀਤੀ ਤਸਵੀਰ, ਫ਼ਿਲਮ ਨੂੰ ਦੱਸਿਆ 'ਰੀਸੈੱਟ ਬਟਨ'

  • Edited By Cherry,
  • Updated: 22 Mar, 2026 01:29 PM
Entertainment
ram gopal varma meets the   dhurandhar   couple aditya dhar   yami gautam
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ) : ਮਸ਼ਹੂਰ ਫਿਲਮ ਨਿਰਮਾਤਾ ਰਾਮ ਗੋਪਾਲ ਵਰਮਾ (RGV) ਨੇ ਹਾਲ ਹੀ ਵਿੱਚ ਨਿਰਦੇਸ਼ਕ ਆਦਿਤਿਆ ਧਰ ਅਤੇ ਅਦਾਕਾਰਾ ਯਾਮੀ ਗੌਤਮ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀ ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਨੇ ਇਸ ਜੋੜੀ ਨੂੰ 'ਪਾਵਰ ਕੱਪਲ' ਦੱਸਿਆ ਹੈ। ਵਰਮਾ ਨੇ ਆਦਿਤਿਆ ਧਰ ਦੀ ਫਿਲਮ 'ਧੁਰੰਦਰ: ਦਿ ਰੀਵੈਂਜ' ਦੀ ਰੱਜ ਕੇ ਤਾਰੀਫ਼ ਕੀਤੀ ਅਤੇ ਇਸ ਨੂੰ ਭਾਰਤੀ ਸਿਨੇਮਾ ਲਈ ਇੱਕ ਨਵਾਂ ਮੋੜ ਕਰਾਰ ਦਿੱਤਾ।

ਇਹ ਵੀ ਪੜ੍ਹੋ: ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ ਪ੍ਰੋਡਿਊਸਰ ਨਾਲ ਕਰਾ ਲਿਆ ਵਿਆਹ

ਫਿਲਮ ਨਿਰਮਾਤਾਵਾਂ ਲਈ ਚੇਤਾਵਨੀ 

ਰਾਮ ਗੋਪਾਲ ਵਰਮਾ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਜਿਸ ਤਰ੍ਹਾਂ ਫਿਲਮ ਵਿੱਚ ਹਮਜ਼ਾ (ਰਣਵੀਰ ਸਿੰਘ) ਅੱਤਵਾਦੀਆਂ ਦਾ ਖਾਤਮਾ ਕਰ ਰਿਹਾ ਹੈ, ਉਸੇ ਤਰ੍ਹਾਂ ਅਸਲ ਜ਼ਿੰਦਗੀ ਵਿੱਚ ਆਦਿਤਿਆ ਧਰ ਆਪਣੀ ਬਿਹਤਰੀਨ ਫਿਲਮਮੇਕਿੰਗ ਨਾਲ ਹੋਰਨਾਂ ਭਾਰਤੀ ਫਿਲਮ ਨਿਰਮਾਤਾਵਾਂ ਨੂੰ ਚੁਣੌਤੀ ਦੇ ਰਹੇ ਹਨ। ਉਨ੍ਹਾਂ ਨੇ ਕਿਹਾ, "ਅੱਤਵਾਦੀ ਤਾਂ ਆਪਣੀ ਜਾਨ ਬਚਾਉਣ ਲਈ ਭੱਜ ਸਕਦੇ ਹਨ, ਪਰ ਫਿਲਮ ਨਿਰਮਾਤਾ ਆਦਿਤਿਆ ਦੀ ਪ੍ਰਤਿਭਾ ਤੋਂ ਆਪਣੀਆਂ ਫਿਲਮਾਂ ਨੂੰ ਬਚਾਉਣ ਲਈ ਕਿੱਥੇ ਜਾਣਗੇ?" ਵਰਮਾ ਨੇ ਇਸ ਫਿਲਮ ਨੂੰ ਭਾਰਤੀ ਸਿਨੇਮਾ ਦਾ 'ਰੀਸੈਟ ਬਟਨ' ਦੱਸਦਿਆਂ ਕਿਹਾ ਕਿ ਹੁਣ ਸਾਰੇ ਫਿਲਮ ਨਿਰਮਾਤਾਵਾਂ ਨੂੰ ਆਪਣੀਆਂ ਆਉਣ ਵਾਲੀਆਂ ਫਿਲਮਾਂ ਲਈ 'ਧੁਰੰਦਰ 2' ਨੂੰ ਇੱਕ ਮਿਆਰ (ਬੈਂਚਮਾਰਕ) ਮੰਨਣਾ ਪਵੇਗਾ, ਨਹੀਂ ਤਾਂ ਉਹ ਪਿੱਛੇ ਰਹਿ ਜਾਣਗੇ।

ਇਹ ਵੀ ਪੜ੍ਹੋ: Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ ਦੀ ਲਿਸਟ

PunjabKesari

'ਸ਼ੋਲੇ' ਨਾਲੋਂ 100 ਗੁਣਾ ਵੱਡਾ ਪ੍ਰਭਾਵ 

ਵਰਮਾ ਨੇ ਫਿਲਮ ਦੀ ਤੁਲਨਾ ਭਾਰਤੀ ਸਿਨੇਮਾ ਦੀਆਂ ਸਭ ਤੋਂ ਵੱਡੀਆਂ ਫਿਲਮਾਂ ਨਾਲ ਕੀਤੀ। ਉਨ੍ਹਾਂ ਮੁਤਾਬਕ, ਇਹ ਫਿਲਮ 'ਸ਼ੋਲੇ' (Sholay) ਨਾਲੋਂ 100 ਗੁਣਾ ਵਧੇਰੇ ਸ਼ਾਨਦਾਰ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਫਿਲਮ ਦਾ ਪ੍ਰਭਾਵ ਇੰਨਾ ਜ਼ਬਰਦਸਤ ਹੈ ਕਿ ਇਸ ਦੇ ਸਾਹਮਣੇ 'ਮੁਗਲ-ਏ-ਆਜ਼ਮ' ਵਰਗੀਆਂ ਇਤਿਹਾਸਕ ਫਿਲਮਾਂ ਵੀ 'ਟੀਵੀ ਸੀਰੀਅਲ' ਵਰਗੀਆਂ ਲੱਗਣਗੀਆਂ। ਰਾਮ ਗੋਪਾਲ ਵਰਮਾ ਨੇ ਐਲਾਨ ਕੀਤਾ ਕਿ ਇਹ ਫਿਲਮ ਇੱਕ 'ਨਵੇਂ ਸਿਨੇਮੈਟਿਕ ਆਰਡਰ' ਦਾ ਜਨਮ ਹੈ। ਉਨ੍ਹਾਂ ਮੁਤਾਬਕ 19 ਮਾਰਚ 2026 ਤੋਂ ਬਾਅਦ ਫਿਲਮ ਨਿਰਮਾਣ ਦੀ ਪੁਰਾਣੀ ਦੁਨੀਆ ਖਤਮ ਹੋ ਜਾਵੇਗੀ ਅਤੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ।

ਇਹ ਵੀ ਪੜ੍ਹੋ: ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ ਰੱਬ ਬਣ ਬਹੁੜਿਆ ਇਹ Director

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Ram Gopal Varma
  • Dhurandhar
  • Aditya Dhar
  • Yami Gautam

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ ਪ੍ਰੋਡਿਊਸਰ ਨਾਲ ਕਰਾ ਲਿਆ ਵਿਆਹ

NEXT STORY

Stories You May Like

  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ
  • duleep trophy 2026  tilak verma becomes the captain of this team
    ਦਲੀਪ ਟਰਾਫੀ 2026: ਤਿਲਕ ਵਰਮਾ ਬਣੇ ਇਸ ਟੀਮ ਦੇ ਕਪਤਾਨ, ਰਿੱਕੀ ਭੂਈ ਨੂੰ ਮਿਲੀ ਉਪ-ਕਪਤਾਨੀ
  • husband commits suicide after being upset with wife
    ਪਤਨੀ ਤੋਂ ਦੁਖ਼ੀ ਹੋ ਕੇ ਪਤੀ ਨੇ ਕੀਤੀ ਖ਼ੁਦਕੁਸ਼ੀ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ ਵਰੁਣ ਦਾ ਸ਼ਹਾਦਤ ਨੂੰ ਸਿੱਜਦਾ
  • gopal singh chawla appointed as central president of pakistans npc
    ਪਾਕਿਸਤਾਨ ਦੀ NPC 'ਚ ਗੋਪਾਲ ਸਿੰਘ ਚਾਵਲਾ ਸੈਂਟਰਲ ਪ੍ਰੈਜ਼ੀਡੈਂਟ ਨਿਯੁਕਤ
  • sawan  ram temple  devotees
    ਸਾਵਣ ਮੌਕੇ ਰਾਮ ਮੰਦਰ ਹੋਵੇਗੀ ਸ਼ਰਧਾਲੂਆਂ ਦੀ ਭਾਰੀ ਭੀੜ, ਸੁਰੱਖਿਆ ਪ੍ਰਬੰਧਾਂ ਨੂੰ ਬਦਲਣ ਦੀਆਂ ਤਿਆਰੀਆਂ ਸ਼ੁਰੂ
  • dhurandhar  actress ayesha khan detained during mumbai student protest
    ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ ਪੂਰਾ ਮਾਮਲਾ
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ...
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
Trending
Ek Nazar
the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sandeepa dhar shares leg day warm up routine  set to appear in  chumbak
      ਸੰਦੀਪਾ ਧਰ ਨੇ ਸਾਝੀ ਕੀਤੀ ਲੈੱਗ-ਡੇ ਵਾਰਮ-ਅੱਪ ਰੁਟੀਨ, ਜਲਦੀ ਹੀ ਸੀਰੀਜ਼...
    • famous bollywood actress bought mahindra thar roxx
      ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...
    • this singer joked about his own death  then had a heart attack the next moment
      ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...
    • pawan malhotra praises national award winner kartik aaryan  s performance
      ਪਵਨ ਮਲਹੋਤਰਾ ਨੇ ਰਾਸ਼ਟਰੀ ਪੁਰਸਕਾਰ ਜੇਤੂ ਕਾਰਤਿਕ ਆਰੀਅਨ ਦੀ ਅਦਾਕਾਰੀ ਦੀ ਕੀਤੀ...
    • salman khan drops first hint for   bigg boss hindi season 20
      'ਬਿੱਗ ਬੌਸ ਸੀਜ਼ਨ 20' ਦਾ ਪਹਿਲਾ ਟੀਜ਼ਰ ਜਾਰੀ, ਸਲਮਾਨ ਖਾਨ ਦੀ ਦਿਸੀ ਜ਼ਬਰਦਸਤ...
    • salman khan loses 16 kg actor gives on health
      ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ
    • i want to become an aware hindu  kangana ranaut
      ਮੈਂ ਜਾਗਰੂਕ ਹਿੰਦੂ ਬਣਨਾ ਚਾਹੁੰਦੀ ਹਾਂ : ਕੰਗਨਾ ਰਣੌਤ
    • shooting for  tera sai  wrapped up  film to release in 2027
      "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ
    • mrunal thakur warns of legal action over ai deepfakes
      ਮ੍ਰਿਣਾਲ ਠਾਕੁਰ ਨੇ AI ਡੀਪਫੇਕ ਨੂੰ ਲੈ ਕੇ ਕਾਨੂੰਨੀ ਕਾਰਵਾਈ ਦੀ ਦਿੱਤੀ ਚਿਤਾਵਨੀ
    • singer feroz khan
      ਗਾਇਕ ਫਿਰੋਜ਼ ਖਾਨ ਨੇ ਪਰਿਵਾਰਕ ਸੰਘਰਸ਼ ਤੇ ਪਤਨੀ ਦੇ ਅਟੁੱਟ ਸਾਥ ਬਾਰੇ ਕੀਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +