Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 31, 2026

    12:58:41 PM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • nepal rescue operations

    ਨੇਪਾਲ 'ਚ ਤਬਾਹੀ ਦਾ ਮੰਜ਼ਰ ! ਹਾਈਡ੍ਰੋਪਾਵਰ...

  • pspcl  electricity employee  electricity department

    ਬਿਜਲੀ ਠੀਕ ਕਰਦਿਆਂ ਵਾਪਰਿਆ ਭਾਣਾ, ਪੀਐੱਸਪੀਸੀਐਲ ਦੇ...

  • sho jai indra singh was suspended

    ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅਮਿਤਾਭ ਬੱਚਨ ਪੁੱਤਰ ਅਭਿਸ਼ੇਕ ਨਾਲ ਪਹੁੰਚੇ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ 'ਚ, ਸਾਹਮਣੇ ਆਈਆਂ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਅਮਿਤਾਭ ਬੱਚਨ ਪੁੱਤਰ ਅਭਿਸ਼ੇਕ ਨਾਲ ਪਹੁੰਚੇ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ 'ਚ, ਸਾਹਮਣੇ ਆਈਆਂ ਤਸਵੀਰਾਂ

  • Edited By Sunita,
  • Updated: 22 Jan, 2024 01:35 PM
Entertainment
ram mandir inauguration bollywood actor amitabh bachchan and abhishek
  • Share
    • Facebook
    • Tumblr
    • Linkedin
    • Twitter
  • Comment

ਅਯੁੱਧਿਆ : ਕੁਝ ਹੀ ਦੇਰ 'ਚ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਨੂੰ ਦੇਖਣ ਲਈ ਬਾਲੀਵੁੱਡ ਤੇ ਸਾਊਥ ਦੇ ਵੱਡੇ ਸਿਤਾਰੇ ਰਾਮਲੱਲਾ ਦੀ ਨਗਰੀ ਅਯੁੱਧਿਆ ਪਹੁੰਚ ਚੁੱਕੇ ਹਨ। ਕੈਟਰੀਨਾ ਕੈਫ ਤੋਂ ਲੈ ਕੇ ਵਿੱਕੀ ਕੌਸ਼ਲ, ਆਲੀਆ ਭੱਟ ਤੇ ਰਣਬੀਰ ਕਪੂਰ ਨੇ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਇਹ ਦਿਨ ਸਾਰੇ ਦੇਸ਼ ਵਾਸੀਆਂ ਲਈ ਇਤਿਹਾਸਕ ਦਿਨ ਹੋਣ ਜਾ ਰਿਹਾ ਹੈ। ਇਸ ਦਿਨ ਦਾ ਸਾਲਾਂ ਤੋਂ ਇੰਤਜ਼ਾਰ ਸੀ ਜੋ 22 ਜਨਵਰੀ ਨੂੰ ਪੂਰਾ ਹੋਣ ਜਾ ਰਿਹਾ ਹੈ। ਆਮ ਲੋਕਾਂ ਤੋਂ ਲੈ ਕੇ ਮਸ਼ਹੂਰ ਹਸਤੀਆਂ ਵੀ ਇਸ ਇਤਿਹਾਸਕ ਪਲ ਨੂੰ ਦੇਖਣ ਲਈ ਉਤਾਵਲੇ ਹਨ। ਬਾਲੀਵੁੱਡ ਤੋਂ ਲੈ ਕੇ ਸਾਊਥ ਦੇ ਸਿਤਾਰਿਆਂ ਨੂੰ ਪ੍ਰਾਣ ਪ੍ਰਤਿਸ਼ਠਾ ਲਈ ਸੱਦਾ ਪੱਤਰ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਕਈ ਮਸ਼ਹੂਰ ਹਸਤੀਆਂ ਅੱਜ ਯਾਨੀ 21 ਜਨਵਰੀ ਨੂੰ ਰਾਮ ਨਗਰੀ ਪਹੁੰਚ ਚੁੱਕੀਆਂ ਹਨ।

ਅਯੁੱਧਿਆ ਪਹੁੰਚੇ ਅਮਿਤਾਭ ਪੁੱਤਰ ਅਭਿਸ਼ੇਕ ਨਾਲ 
ਇਸ ਇਤਿਹਾਸਕ ਪਲ ਨੂੰ ਅੱਖੀਂ ਵੇਖਣ ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਆਪਣੇ ਪੁੱਤਰ ਅਭਿਸ਼ੇਕ ਬੱਚਨ ਨਾਲ ਅਯੁੱਧਿਆ ਪਹੁੰਚੇ ਹਨ। ਇਸ ਦੌਰਾਨ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਬਿੱਗ ਬੀ ਆਪਣੇ ਪੁੱਤਰ ਨਾਲ ਰਾਮ ਮੰਦਰ 'ਚ ਦਿਖਾਈ ਦੇ ਰਹੇ ਹਨ। ਇਸ ਦੌਰਾਨ ਅਮਿਤਾਭ ਬੱਚਨ ਰਾਮ ਮੰਦਰ ਦੀਆਂ ਖ਼ਾਸ ਚੀਜ਼ਾਂ ਨੂੰ ਆਪਣੇ ਹੱਥ 'ਚ ਫੜ੍ਹੇ ਫੋਨ 'ਚ ਕੈਦ ਕਰਦੇ ਦਿਖਾਈ ਦੇ ਰਹੇ ਹਨ।

PunjabKesari
ਪ੍ਰਧਾਨ ਮੰਤਰੀ ਜਨ ਸਭਾ ਨੂੰ ਸੰਬੋਧਨ ਕਰਨਗੇ
ਪਵਿੱਤਰ ਰਸਮ ਤੋਂ ਬਾਅਦ ਪ੍ਰਧਾਨ ਮੰਤਰੀ ਇੱਕ ਇਕੱਠ ਨੂੰ ਸੰਬੋਧਨ ਕਰਨਗੇ। ਰਾਮ ਮੰਦਰ ਦੀ ਉਸਾਰੀ ਅਤੇ ਪ੍ਰਬੰਧ ਕਰਨ ਵਾਲੇ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਮੈਂਬਰ ਨੇ ਕਿਹਾ, ''ਪ੍ਰਧਾਨ ਮੰਤਰੀ ਮੰਦਰ ਦੇ ਨਿਰਮਾਣ ਨਾਲ ਜੁੜੇ 'ਮਜ਼ਦੂਰਾਂ' ਨਾਲ ਵੀ ਗੱਲਬਾਤ ਕਰਨਗੇ।'' ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕੁਬੇਰ ਟੀਲਾ ਵੀ ਜਾਣਗੇ, ਜਿੱਥੇ ਇੱਕ ਪ੍ਰਾਚੀਨ ਸ਼ਿਵ ਮੰਦਰ ਦਾ ਮੁਰੰਮਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਉਥੇ ਪੂਜਾ ਕਰਨਗੇ।

PunjabKesari

ਅਯੁੱਧਿਆ ਨੂੰ ਫੁੱਲਾਂ ਨਾਲ ਸਜਾਇਆ ਗਿਆ 
ਰਾਮ ਮੰਦਰ ਨੂੰ ਫੁੱਲਾਂ ਅਤੇ ਵਿਸ਼ੇਸ਼ ਲਾਈਟਾਂ ਨਾਲ ਸਜਾਇਆ ਗਿਆ ਹੈ ਅਤੇ ਪੂਰਾ ਸ਼ਹਿਰ ਧਾਰਮਿਕ ਉਤਸ਼ਾਹ ਨਾਲ ਗੂੰਜ ਰਿਹਾ ਹੈ। ਫਲਾਈਓਵਰ 'ਤੇ ਸਟ੍ਰੀਟ ਲਾਈਟਾਂ ਨੂੰ ਭਗਵਾਨ ਰਾਮ ਦੀਆਂ ਕਲਾਕ੍ਰਿਤੀਆਂ ਦੇ ਨਾਲ ਧਨੁਸ਼ ਅਤੇ ਤੀਰ ਦੇ ਕੱਟਾਂ ਨਾਲ ਸਜਾਇਆ ਗਿਆ ਹੈ ਅਤੇ ਸਜਾਵਟੀ ਲੈਂਪਪੋਸਟਾਂ 'ਤੇ ਰਵਾਇਤੀ "ਰਾਮਾਨੰਦੀ ਤਿਲਕ" 'ਤੇ ਆਧਾਰਿਤ ਡਿਜ਼ਾਈਨ ਹਨ।

PunjabKesari

ਅਯੁੱਧਿਆ 'ਚ ਵੱਖ-ਵੱਖ ਥਾਵਾਂ 'ਤੇ ਰਾਮਲੀਲਾ, ਭਾਗਵਤ ਕਹਾਣੀਆਂ, ਭਜਨ ਸ਼ਾਮ ਅਤੇ ਸੱਭਿਆਚਾਰਕ ਪ੍ਰੋਗਰਾਮ ਚੱਲ ਰਹੇ ਹਨ। ਅਯੁੱਧਿਆ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਐਤਵਾਰ ਨੂੰ ਲਾਊਡਸਪੀਕਰਾਂ 'ਤੇ 'ਰਾਮ ਧੁਨ' ਵਜਾਈ ਗਈ ਅਤੇ ਸ਼ਹਿਰ ਵਾਸੀ ਭਗਵਾਨ ਰਾਮ, ਸੀਤਾ, ਲਕਸ਼ਮਣ ਅਤੇ ਹਨੂੰਮਾਨ ਦੇ ਰੂਪ ਵਿਚ ਸੜਕਾਂ 'ਤੇ ਉਤਰ ਆਏ, ਜਿਸ ਤੋਂ ਬਾਅਦ ਸ਼ਰਧਾਲੂ ਰਾਮ ਨਾਮ ਦੀ ਮਸਤੀ ਵਿਚ ਡੁੱਬੇ ਭਗਤਾਂ ਦੀ ਫੇਰੀ ਦਾ ਹਿੱਸਾ ਬਣੇ। ਫੁੱਲਾਂ ਦੀ ਸਜਾਵਟ ਅਤੇ ਰੋਸ਼ਨੀ ਵਿੱਚ 'ਜੈ ਸ਼੍ਰੀ ਰਾਮ' ਨੂੰ ਦਰਸਾਉਂਦੇ ਰਸਮੀ ਗੇਟ ਸ਼ਹਿਰ ਦੀ ਰੌਣਕ ਵਧਾ ਰਹੇ ਹਨ।

PunjabKesari

  • Ram Mandir Inauguration
  • Ram Mandir
  • Pran Pratistha Ceremony
  • Bollywood
  • Celebs
  • Amitabh Bachchan
  • Abhishek Bachchan

ਅਯੁੱਧਿਆ : ਸੰਨੀ ਦਿਓਲ ਨੇ ਕਰਵਾਏ ਰਾਮ ਮੰਦਰ ਦੇ ਦਰਸ਼ਨ, ਰਾਮ ਭਗਤੀ 'ਚ ਲੀਨ ਦਿਸੇ ਧਰਮਿੰਦਰ-ਈਸ਼ਾ

NEXT STORY

Stories You May Like

    • attack on police party that went to raid in jalandhar
      ਜਲੰਧਰ: ਰੇਡ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ! SI ਦੀ ਪਾੜੀ ਵਰਦੀ
    • sho jai indra singh was suspended
      ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ...
    • jalandhar gymkhana club election results achievers captured all the seats
      ਜਲੰਧਰ ਜਿਮਖਾਨਾ ਕਲੱਬ ਚੋਣ ਨਤੀਜੇ: ਸਾਰੀਆਂ ਸੀਟਾਂ ’ਤੇ ਅਚੀਵਰਜ਼ ਦਾ ਕਬਜ਼ਾ, ਅਮਿਤ...
    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    • unexpected happened to the girl in jalandhar
      ਕੁੜੀ ਦੀ ਇਕ ਸਾਲ ਤੱਕ ਨੌਜਵਾਨ ਰੋਲ਼ਦਾ ਰਿਹਾ ਪੱਤ! ਭੂਆ ਵੀ ਦਿੰਦੀ ਰਹੀ ਸਾਥ, ਜਦ...
    • major crime incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
    • punjab weather big forecast till september 3
      Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 3 ਸਤੰਬਰ ਤੱਕ...
    Trending
    Ek Nazar
    visa free entry to indians

    ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

    famous actress to become mother at 40

    40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

    sonam wangchuk calls aamir khan ghajini

    ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

    railing broken  car  out of control  truck  4 people

    ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਰੇਲਿੰਗ ਤੋੜ ਕਾਰ ਨਾਲ ਜਾ ਵੱਜਾ ਬੇਕਾਬੂ...

    incident in us

    ਅਮਰੀਕਾ 'ਚ ਗੋਲੀਬਾਰੀ ; ਇੱਕ ਪੁਲਿਸ ਅਧਿਕਾਰੀ ਦੀ ਮੌਤ, ਇੱਕ ਹੋਰ ਜ਼ਖਮੀ

    gas crisis

    ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

    super dam

    ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    ankit baliyan case

    '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਤੜਕਾ ਪੰਜਾਬੀ ਦੀਆਂ ਖਬਰਾਂ
      • a star studded party was held at binnu dhillon  s birthday party
        ਬਿੰਨੂ ਢਿੱਲੋਂ ਦੀ Birthday Party 'ਚ ਲੱਗਾ ਸਿਤਾਰਿਆਂ ਦਾ ਮੇਲਾ ! ਜਸਬੀਰ ਜੱਸੀ...
      • beautiful actress cheated on her bf
        ਖ਼ੂਬਸੂਰਤ ਅਦਾਕਾਰਾ ਨੇ ਆਪਣੇ BF ਨੂੰ ਦਿੱਤਾ ਧੋਖਾ ! ਖ਼ੁਦ ਖੋਲ੍ਹਿਆ 'ਰਾਜ਼'
      • india s got latent controversy
        ਇਕ ਵਾਰ ਫ਼ਿਰ ਵਿਵਾਦਾਂ 'ਚ ਘਿਰਿਆ India's Got Latent ; ਕਸ਼ਮੀਰੀ ਪੰਡਿਤਾਂ ਤੇ...
      • now your number haryanvi singer  masoom sharma
        'ਹੁਣ ਤੇਰਾ ਨੰਬਰ...', ਅੰਕਿਤ ਤੋਂ ਬਾਅਦ ਇਸ ਹਰਿਆਣਵੀ ਗਾਇਕ ਨੂੰ ਮਿਲੀ ਜਾਨੋਂ...
      • film actor chandrachud singh  property
        ਫ਼ਿਲਮ ਅਦਾਕਾਰ ਚੰਦਰਚੂੜ ਸਿੰਘ ਦੀ ਹੜੱਪੀ ਗਈ ਹਵੇਲੀ, ਚਾਚੀ ਸਮੇਤ 7 ਲੋਕਾਂ ’ਤੇ...
      • keerthy suresh to appear alongside actor nani in a song for  the paradise
        ਆਦਾਕਾਰ ਨਾਨੀ ਨਾਲ "ਦਿ ਪੈਰਾਡਾਈਜ਼" ਦੇ ਸਪੈਸ਼ਲ ਗਾਣੇ 'ਚ ਨਜ਼ਰ ਆਵੇਗੀ ਅਦਾਕਾਰਾ...
      • only 6 days left for the release of  mirzapur  the movie
        "ਮਿਰਜ਼ਾਪੁਰ: ਦਿ ਮੂਵੀ" ਦੀ ਰਿਲੀਜ਼ 'ਚ ਬਚੇ ਸਿਰਫ਼ 6 ਦਿਨ, ਇਸ ਦਿਨ ਸ਼ੁਰੂ...
      • kartik aaryan celebrates raksha bandhan with sister kritika
        ਕਾਰਤਿਕ ਆਰੀਅਨ ਨੇ ਆਪਣੀ ਭੈਣ ਕ੍ਰਿਤਿਕਾ ਨਾਲ ਮਨਾਇਆ ਰੱਖੜੀ ਦਾ ਤਿਉਹਾਰ
      • dr  shivarajkumar to reveal his most ferocious avatar yet in   original monster
        ਸੁਪਰਸਟਾਰ ਡਾ. ਸ਼ਿਵ ਰਾਜਕੁਮਾਰ ਦਾ 'ਓਰੀਜਨਲ ਮੌਨਸਟਰ' 'ਚ ਦਿਸੇਗਾ ਹੁਣ ਤੱਕ ਦਾ...
      • bollywood veteran actor gives health update
        ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +