Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    11:05:53 AM

  • bhupesh baghel is coming back to punjab amidst congress turmoil

    ਕਾਂਗਰਸ ਦੇ ਕਲੇਸ਼ ਵਿਚਾਲੇ ਮੁੜ ਪੰਜਾਬ ਆ ਰਹੇ ਭੂਪੇਸ਼...

  • huge rise in stock market investors made a profit of rs 2 78 lakh crore

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਵੇਸ਼ਕਾਂ ਨੂੰ...

  • punjabi youth in canada

    ਸੁਨਹਿਰੇ ਭਵਿੱਖ ਦੀ ਆਸ 'ਚ ਕੈਨੇਡਾ ਪੁੱਜੇ ਪੰਜਾਬੀ...

  • gold prices jumped and silver rates increased  know prices

    Gold ਦੀਆਂ ਕੀਮਤਾਂ ਨੇ ਮਾਰੀ ਛਾਲ ਤੇ ਚਾਂਦੀ ਦੇ ਰੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਰਸ਼ਮਿਕਾ ਮੰਦਾਨਾ ਦੇ ਜਨਮਦਿਨ 'ਤੇ 'ਰਾਣਾਬਾਲੀ' ਦੇ ਮੇਕਰਸ ਦਾ ਖ਼ਾਸ ਤੋਹਫ਼ਾ, ਵੀਡੀਓ ਸਾਂਝੀ ਕਰਕੇ ਲੁਟਾਇਆ ਪਿਆਰ

ENTERTAINMENT News Punjabi(ਤੜਕਾ ਪੰਜਾਬੀ)

ਰਸ਼ਮਿਕਾ ਮੰਦਾਨਾ ਦੇ ਜਨਮਦਿਨ 'ਤੇ 'ਰਾਣਾਬਾਲੀ' ਦੇ ਮੇਕਰਸ ਦਾ ਖ਼ਾਸ ਤੋਹਫ਼ਾ, ਵੀਡੀਓ ਸਾਂਝੀ ਕਰਕੇ ਲੁਟਾਇਆ ਪਿਆਰ

  • Edited By Cherry,
  • Updated: 06 Apr, 2026 03:00 PM
Entertainment
ranabali   team showers love on rashmika mandanna with a special video
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ) : ਦੱਖਣੀ ਭਾਰਤੀ ਅਤੇ ਬਾਲੀਵੁੱਡ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਰਸ਼ਮਿਕਾ ਮੰਦਾਨਾ ਦੇ ਜਨਮਦਿਨ ਦੇ ਮੌਕੇ 'ਤੇ ਉਨ੍ਹਾਂ ਦੀ ਆਉਣ ਵਾਲੀ ਫ਼ਿਲਮ 'ਰਾਣਾਬਾਲੀ' ਦੇ ਮੇਕਰਸ ਨੇ ਇੱਕ ਖ਼ਾਸ ਵੀਡੀਓ ਸਾਂਝੀ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਸ ਵੀਡੀਓ ਵਿੱਚ ਰਸ਼ਮਿਕਾ ਦੇ ਕਿਰਦਾਰ ‘ਜਾਇੰਮਾ’ ਦੇ ਬਣਨ ਦੀ ਪ੍ਰਕਿਰਿਆ ਅਤੇ ਪਰਦੇ ਦੇ ਪਿੱਛੇ ਦੀ ਮਿਹਨਤ ਦੀਆਂ ਝਲਕੀਆਂ ਦਿਖਾਈਆਂ ਗਈਆਂ ਹਨ।

ਕਿਰਦਾਰ ਲਈ ਦਿਖਾਈ ਸਖ਼ਤ ਮਿਹਨਤ

ਵੀਡੀਓ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਰਸ਼ਮਿਕਾ ਨੇ ਇਸ ਇਤਿਹਾਸਕ ਕਿਰਦਾਰ ਨੂੰ ਨਿਭਾਉਣ ਲਈ ਕਿੰਨੀ ਲਗਨ ਦਿਖਾਈ ਹੈ। ਚਾਹੇ ਉਹ ਉਨ੍ਹਾਂ ਦਾ ਲੁੱਕ ਹੋਵੇ ਜਾਂ ਕਿਰਦਾਰ ਦੀ ਭਾਵਨਾਤਮਕ ਡੂੰਘਾਈ, ਰਸ਼ਮਿਕਾ ਨੇ ਇਸ ਪ੍ਰਦਰਸ਼ਨ ਵਿੱਚ ਆਪਣੀ ਜਾਨ ਫੂਕ ਦਿੱਤੀ ਹੈ। ਮੇਕਰਸ ਨੇ ਵੀਡੀਓ ਸਾਂਝੀ ਕਰਦੇ ਹੋਏ ਲਿਖਿਆ, "ਉਸ ਇਨਸਾਨ ਲਈ ਜੋ ਆਪਣੀ ਚਮਕ ਅਤੇ ਪਿਆਰੀ ਮੁਸਕਾਨ ਨਾਲ ਦੁਨੀਆ ਵਿੱਚ ਰੰਗ ਭਰ ਦਿੰਦੀ ਹੈ, ਸਾਡੀ ‘ਜਾਇੰਮਾ’ ਉਰਫ਼ ਰਸ਼ਮਿਕਾ ਮੰਦਾਨਾ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।"

 
 
 
 
 
View this post on Instagram
 
 
 
 
 
 
 
 
 
 
 

A post shared by RANABAALI FILM (@ranabaalifilm)

ਵਿਜੇ ਦੇਵਰਕੋਂਡਾ ਨਾਲ ਪਰਦੇ 'ਤੇ ਵਾਪਸੀ

ਖ਼ਾਸ ਗੱਲ ਇਹ ਹੈ ਕਿ ਇਸ ਫ਼ਿਲਮ ਰਾਹੀਂ ਰਸ਼ਮਿਕਾ ਆਪਣੇ ਅਸਲ ਜ਼ਿੰਦਗੀ ਦੇ ਸਾਥੀ ਵਿਜੇ ਦੇਵਰਕੋਂਡਾ ਨਾਲ ਪਰਦੇ 'ਤੇ ਵਾਪਸੀ ਕਰ ਰਹੀ ਹੈ, ਜਿਨ੍ਹਾਂ ਨਾਲ ਉਨ੍ਹਾਂ ਨੇ ਹਾਲ ਹੀ ਵਿੱਚ ਵਿਆਹ ਕੀਤਾ ਹੈ। ਫ਼ਿਲਮ 'ਰਾਣਾਬਾਲੀ' ਇੱਕ ਇਤਿਹਾਸਕ ਡਰਾਮਾ ਹੈ, ਜੋ ਬ੍ਰਿਟਿਸ਼ ਰਾਜ ਦੇ ਪਿਛੋਕੜ 'ਤੇ ਅਧਾਰਤ ਹੈ। ਇਸ ਵਿੱਚ ਵਿਜੇ ਇੱਕ ਖ਼ੌਫ਼ਨਾਕ ਯੋਧੇ ਦੇ ਰੂਪ ਵਿੱਚ ਨਜ਼ਰ ਆਉਣਗੇ, ਜਦਕਿ ਰਸ਼ਮਿਕਾ ਉਨ੍ਹਾਂ ਦੀ ਪਤਨੀ ਦਾ ਕਿਰਦਾਰ ਨਿਭਾਅ ਰਹੀ ਹੈ।

ਇਹ ਫਿਲਮ ਰਾਹੁਲ ਸੰਕ੍ਰਿਤੀਅਨ ਦੁਆਰਾ ਨਿਰਦੇਸ਼ਤ ਅਤੇ ਟੀ-ਸੀਰੀਜ਼ ਦੇ ਸਹਿਯੋਗ ਨਾਲ ਮਿਥਰੀ ਮੂਵੀ ਮੇਕਰਸ ਦੇ ਵਾਈ. ਰਵੀ ਸ਼ੰਕਰ ਅਤੇ ਨਵੀਨ ਯੇਰਨੇਨੀ ਦੁਆਰਾ ਨਿਰਮਿਤ ਹੈ। ਇਸ ਫਿਲਮ ਵਿੱਚ ਅੰਤਰਰਾਸ਼ਟਰੀ ਅਦਾਕਾਰ ਅਰਨੋਲਡ ਵੋਸਲੂ ਵੀ ਸ਼ਾਮਲ ਹਨ। "ਰਾਣਾਬਲੀ" 11 ਸਤੰਬਰ, 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।

  • Ranabali
  • Team
  • Rashmika Mandanna
  • Special Video

ਵਿਆਹ ਦੇ 4 ਸਾਲਾਂ ਬਾਅਦ ਮਸ਼ਹੂਰ ਅਦਾਕਾਰਾ ਨੇ ਸੁਣਾਈ Good News, ਇਸ ਮਹੀਨੇ ਆਵੇਗਾ ਨੰਨ੍ਹਾ ਮਹਿਮਾਨ

NEXT STORY

Stories You May Like

  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ ਸਾਂਝੀ ਕੀਤੀ ਖ਼ਾਸ ਵੀਡੀਓ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • contractor swallowed poisonous medicine
    ਠੇਕੇ ਦੇ ਕਰਿੰਦੇ ਨੇ ਨਿਗਲੀ ਜ਼ਹਿਰੀਲੀ ਦਵਾਈ, ਠੇਕੇਦਾਰ ਦੇ ਪੁੱਤਰ 'ਤੇ ਲਾਏ ਧਮਕੀਆਂ ਦੇਣ ਦੇ ਦੋਸ਼
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ ਦੇ ਸ਼ੀਸ਼ੇ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • mumbai girl student protest stopping police vehicle
    ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ ਦਾ ਕਾਫ਼ਲਾ, ਵੀਡੀਓ ਹੋਈ ਵਾਇਰਲ
  • rahul gandhi  s sharp attack on pm modi  s video message
    'ਧਰਮਿੰਦਰ ਪ੍ਰਧਾਨ ਨੂੰ ਬਰਖਾਸਤ ਕਰੋ', PM ਮੋਦੀ ਦੇ ਵੀਡੀਓ ਸੰਦੇਸ਼ 'ਤੇ ਰਾਹੁਲ ਗਾਂਧੀ ਦਾ ਤਿੱਖਾ ਹਮਲਾ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
Trending
Ek Nazar
after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • wave of mourning in the entertainment world  famous actress passes away
      ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ
    • today is punjabi actress roopi gill birthday
      ਅੱਜ ਹੈ ਪੰਜਾਬੀ ਅਦਾਕਾਰਾ ਰੂਪੀ ਗਿੱਲ ਦਾ ਜਨਮਦਿਨ, ਜਾਣੋ ਕਿਵੇਂ ਬਣੀ ਗਲੋਬਲ...
    • sachkhand sri harmandir sahib jai randhawa and actress shehnaz gill
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ...
    • jassi gill s mother s funeral held in ludhiana
      ਲੁਧਿਆਣਾ 'ਚ ਹੋਇਆ ਜੱਸੀ ਗਿੱਲ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ, ਮਾਂ ਦੇ ਵਿਛੋੜੇ...
    • a film will be made on the performance of cockroaches
      ਕਾਕਰੋਚਾਂ ਦੇ ਪ੍ਰਦਰਸ਼ਨ 'ਤੇ ਬਣੇਗੀ ਫ਼ਿਲਮ ! ਮਸ਼ਹੂਰ ਡਾਇਰੈਕਟਰ ਨੇ ਨਾਂ ਦਾ ਕਰ'ਤਾ...
    • famous actress living the life of an orphan despite having a family
      ਪਰਿਵਾਰ ਦੇ ਹੁੰਦੇ ਹੋਏ ਵੀ 'ਅਨਾਥਾਂ' ਵਾਲੀ ਜ਼ਿੰਦਗੀ ਬਿਤਾ ਰਹੀ ਮਸ਼ਹੂਰ ਅਦਾਕਾਰਾ !...
    • famous actor reveals the biggest secret of his life
      'ਮੈਂ ਆਪਣੇ ਪਿਤਾ ਦੀ ਮਰਨ 'ਚ ਕੀਤੀ ਸੀ ਮਦਦ..!', ਮਸ਼ਹੂਰ ਅਦਾਕਾਰ ਨੇ ਖੋਲ੍ਹਿਆ...
    • famous punjabi singer deeply shocked mother passes away
      ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ ਬੀਮਾਰੀ ਤੋਂ ਬਾਅਦ ਮਾਤਾ ਦਾ ਹੋਇਆ...
    • rapper badshah s wife isha rikhi breaks her silence
      ‘ਮੈਂ ਡਰ ਕਾਰਨ ਚੁੱਪ ਸੀ, ਹੁਣ ਹਿੰਮਤ ਨਾਲ ਸੱਚ ਬੋਲਾਂਗੀ’, ਰੈਪਰ ਬਾਦਸ਼ਾਹ ਦੀ...
    • famous actor leaves the world at the age of 46  sets an example after death
      46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +