Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    7:03:34 PM

  • voting for hoshiarpur municipal corporation continues

    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਕੁੱਲ 60.5 ਫ਼ੀਸਦੀ...

  • kewal dhillon in jalandhar

    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ...

  • big warning of rain and thunderstorm in punjab

    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5...

  • strange case

    ਭੱਖ਼ਦੀ ਗਰਮੀ 'ਚ ਰਜਾਈਆਂ-ਕੰਬਲ ਲੈ ਕੇ ਫ਼ਿਰਦੈ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰਣਬੀਰ-ਆਲੀਆ ਦੀ ਮਹਿੰਦੀ ਸੈਰੇਮਨੀ 'ਚ ਕਰਿਸ਼ਮਾ-ਕਰੀਨਾ ਦੀ ਲੁੱਕ ਦੇ ਚਰਚੇ, ਦੇਖੋ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਰਣਬੀਰ-ਆਲੀਆ ਦੀ ਮਹਿੰਦੀ ਸੈਰੇਮਨੀ 'ਚ ਕਰਿਸ਼ਮਾ-ਕਰੀਨਾ ਦੀ ਲੁੱਕ ਦੇ ਚਰਚੇ, ਦੇਖੋ ਤਸਵੀਰਾਂ

  • Edited By Aarti Dhillon,
  • Updated: 13 Apr, 2022 06:10 PM
Mumbai
ranbir alia mahindi ceremony discusses karisma kareena  s look
  • Share
    • Facebook
    • Tumblr
    • Linkedin
    • Twitter
  • Comment

ਮੁੰਬਈ–ਬਹੁਤ ਅਟਕਲਾਂ ਤੋਂ ਬਾਅਦ ਆਲੀਆ ਭੱਟ ਅਤੇ ਰਣਬੀਰ ਕਪੂਰ ਦੇ ਵਿਆਹ ਦੇ ਪ੍ਰੀ-ਵੈਡਿੰਗ ਸਮਾਰੋਹ ਸ਼ੁਰੂ ਹੋ ਗਏ ਹਨ। ਜੋੜੇ ਦੇ ਵਿਆਹ ਦੀਆਂ ਰਸਮਾਂ ਬਾਂਦਰਾ ਸਥਿਤ ਉਨ੍ਹਾਂ ਦੇ ਘਰ ਵਾਸਤੂ ’ਚ ਹੋਣਗੀਆਂ। 13 ਅਪ੍ਰੈਲ ਨੂੰ ਆਲੀਆ ਭੱਟ ਅਤੇ ਰਣਬੀਰ ਕਪੂਰ ਦੇ ਹੱਥਾਂ ’ਤੇ ਮਹਿੰਦੀ ਰੱਚੇਗੀ। ਜੋੜੇ ਦੀ ਮਹਿੰਦੀ ਦੀ ਰਸਮ ਲਈ ਕਈ ਸਿਤਾਰੇ ਰਵਾਨਾ ਹੋ ਗਏ ਹਨ। ਉੱਥੇ ਹੀ ਕਪੂਰ ਭੈਣਾਂ ਵੀ ਆਪਣੇ ਭਰਾ ਦੇ ਵਿਆਹ ’ਚ ਧਮਾਲਾ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ।

PunjabKesari
ਘਰੋਂ ਨਿਕਲੀਆਂ ਦੋਵੇਂ ਭੈਣਾਂ ਬੇਹੱਦ ਖੂਬਸੂਰਤ ਲੱਗ ਰਹੀਆਂ ਹਨ। ਲੁੱਕ ਦੀ ਗੱਲ ਕਰੀਏ ਤਾਂ ਕਰਿਸ਼ਮਾ ਯੈਲੋ ਸੂਟ ’ਚ ਖੂਬਸੂਰਤ ਦਿਖ ਰਹੀ ਹੈ। ਉਨ੍ਹਾਂ ਨੇ ਲੁੱਕ ਨੂੰ ਮਿਨੀਮਲ ਮੇਕਅਪ ਨਾਲ ਪੂਰਾ ਕੀਤਾ। ਮਾਂਗ ਟਿੱਕਾ, ਹੱਥਾਂ ’ਚ ਕੜੇ ਅਤੇ ਕੰਨਾਂ 'ਚ ਝੂਮਕਿਆਂ ਨਾਲ ਲੁੱਕ ਨੂੰ ਪਰਫੈਕਟ ਬਣਾ ਰਹੇ ਹਨ।

PunjabKesari
ਸਿਲਵਰ ਲਹਿੰਗੇ ’ਚ ਬੇਬੋ ਨੇ ਲੁੱਟੀ ਮਹਿਫ਼ਿਲ
ਦੂਸਰੇ ਪਾਸੇ ਕਰੀਨਾ ਦੀ ਗੱਲ ਕਰੀਏ ਤਾਂ ਉਹ ਸਿਲਵਰ ਲਹਿੰਗੇ  ’ਚ  ਕਹਿਰ ਢਾਹ ਰਹੀ ਹੈ। ਇਸ ਲਹਿੰਗੇ ਦੇ ਨਾਲ ਉਸ ਨੇ  ਸਲੀਵਲੇਸ ਬੈਕਲੈੱਸ ਬ੍ਰਾਲੇਟ ਸਟਾਈਲ ਦਾ ਬਲਾਊਜ਼ ਪਾਇਆ ਹੋਇਆ ਸੀ। ਬੇਬੋ ਨੇ ਆਪਣੀ ਲੁੱਕ ਨੂੰ ਸਟੱਡਸ ਅਤੇ ਮਿਨੀਮਲ ਮੇਕਅੱਪ ਨਾਲ ਪੂਰਾ ਕੀਤਾ। ਬੇਬੋ ਦੀ ਇਸ ਲੁੱਕ ’ਤੇ ਉਨ੍ਹਾਂ ਦੇ ਪ੍ਰਸ਼ੰਸਕ ਫਿਦਾ ਹੋ ਗਏ ਹਨ।

PunjabKesari
ਜ਼ਿਕਰਯੋਗ ਇਹ ਹੈ ਕਿ 13 ਅਪ੍ਰੈਲ ਨੂੰ ਦੁਪਹਿਰ 2 ਵਜੇ ਰਣਬੀਰ ਦੇ ਪਾਲੀ ਹਿੱਲ ਸਥਿਤ ਘਰ ‘ਵਾਸਤੂ ’ਚ ਮਰਹੂਮ ਰਿਸ਼ੀ ਕਪੂਰ ਅਤੇ ਸਾਰੇ ਵੱਡੇ ਵਡੇਰਿਆਂ ਦੀ ਯਾਦ ’ਚ ਪਿੱਤਰ ਪੂਜਾ ਕੀਤੀ ਗਈ। ਜਿਸ ’ਚ ਦੋਹਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਏ।

PunjabKesari
ਇਸ ਦੇ ਬਾਅਦ ਗਣੇਸ਼ ਪੂਜਾ ਹੋਈ। ਮਹਿੰਦੀ ਦੇ ਸਮਾਰੋਹ ਦੇ ਨਾਲ ਖ਼ਾਸ ਦੋਸਤਾਂ ਨਾਲ ਕੋਕਟੇਲ ਪਾਰਟੀ ਦਾ ਆਯੋਜਨ ਵੀ ਰੱਖਿਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਇਕ ਆਯੋਜਨ ਕ੍ਰਿਸ਼ਨ ਰਾਜ ਬੰਗਲੇ ’ਚ ਹੋਵੇਗਾ। 

PunjabKesari
ਖਬਰਾਂ ਮੁਤਾਬਕ ਜੋੜਾ 17 ਅਪ੍ਰੈਲ ਨੂੰ ਪੰਜਾਬੀ ਰੀਤੀ-ਰਿਵਾਜਾਂ ਅਨੁਸਾਰ ਪੰਜ ਤਾਰਾ ਹੋਟਲ ’ਚ ਫੇਰੇ ਲਵੇਗਾ। ਕਈ ਮੀਡੀਆ ਰਿਪੋਰਟਾਂ ’ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਣਬੀਰ ਅਤੇ ਆਲੀਆ ਦਾ ਵਿਆਹ ਹੋਟਲ ਤਾਜ 'ਚ ਹੋਵੇਗਾ।

  • Ranbir Alia
  • Mahindi Ceremony
  • Karisma Kareena Look

ਮਹਿੰਦੀ ਸਮਾਰੋਹ ਤੋਂ ਪਹਿਲਾਂ ਸਜਿਆ BRIDE TO BE ਆਲੀਆ ਭੱਟ ਦਾ ਘਰ, ਦੇਖੋ ਖੂਬਸੂਰਤ ਤਸਵੀਰਾਂ

NEXT STORY

Stories You May Like

  • former uber executive prabhjit singh to lead open ai in india
    ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ
  • bridal look  trendy kaleere  wedding
    ਬ੍ਰਾਈਡਲ ਲੁੱਕ ਨੂੰ ਚਾਰ ਚੰਨ ਲਗਾ ਰਹੇ ‘ਟਰੈਂਡੀ ਕਲੀਰੇ’
  • alia bhatt starrer   alpha   opens to rs 16 1 crore at global box office
    ਬਾਕਸ ਆਫਿਸ 'ਤੇ ਛਾਈ ਆਲੀਆ ਭੱਟ ਦੀ 'Alpha', ਪਹਿਲੇ ਦਿਨ ਕੀਤੀ 16.1 ਕਰੋੜ ਦੀ ਗਲੋਬਲ ਕਮਾਈ
  •   investigation into alleged data breach at tata electronics ongoing
    ‘ਟਾਟਾ ਇਲੈਕਟ੍ਰਾਨਿਕਸ ’ਚ ਕਥਿਤ ਡਾਟਾ ਸੰਨ੍ਹ ਦੀ ਜਾਂਚ ਜਾਰੀ’
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • indian dress  young women  white suit
    ਮੁਟਿਆਰਾਂ ਨੂੰ ਸਿੰਪਲ-ਸੋਬਰ ਲੁੱਕ ਦੇ ਰਹੇ ‘ਵ੍ਹਾਈਟ ਸੂਟ’
  • death of an elderly person  death in a hotel
    ਹੋਟਲ 'ਚ ਠਹਿਰੇ ਬਜ਼ੁਰਗ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • kewal dhillon in jalandhar
    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
  • big warning of rain and thunderstorm in punjab
    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ...
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ...
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
Trending
Ek Nazar
tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • padma vibhushan pandavani singer teejan bai passes away
      ਪਦਮ ਵਿਭੂਸ਼ਣ ਪੰਡਵਾਨੀ ਗਾਇਕਾ ਤੀਜਨ ਬਾਈ ਦਾ ਦੇਹਾਂਤ, ਰਾਏਪੁਰ AIIMS 'ਚ ਲਏ...
    • binnu dhillon furious over poor condition of business class
      "ਏਅਰ ਇੰਡੀਆ ਦਾ ਬਾਈਕਾਟ ਕਰੋ!" ਬਿਜ਼ਨੈੱਸ ਕਲਾਸ ਦੀ ਮਾੜੀ ਹਾਲਤ ਦੇਖ ਭੜਕੇ ਬਿਨੂੰ...
    • alia bhatt starrer   alpha   opens to rs 16 1 crore at global box office
      ਬਾਕਸ ਆਫਿਸ 'ਤੇ ਛਾਈ ਆਲੀਆ ਭੱਟ ਦੀ 'Alpha', ਪਹਿਲੇ ਦਿਨ ਕੀਤੀ 16.1 ਕਰੋੜ ਦੀ...
    • sidhu moosewala s father balkaur singh speaks on the allegations of encroachment
      "ਮੈਂ ਦੱਬਣ ਵਾਲਿਆਂ 'ਚੋਂ ਨਹੀਂ..."; ਕਬਜ਼ੇ ਦੇ ਇਲਜ਼ਾਮਾਂ 'ਤੇ ਬੋਲੇ ਸਿੱਧੂ...
    • salman khan films denies cbfc trouble for  maatrubhumi  may war rest in peace
      ਫਿਲਮ 'ਮਾਤ੍ਰਭੂਮੀ' ਦੇ ਸਰਟੀਫਿਕੇਸ਼ਨ ਬਾਰੇ ਫੈਲੀਆਂ ਝੂਠੀਆਂ ਅਫਵਾਹਾਂ, ਸਲਮਾਨ...
    • welcome to the jungle   taught me the nuances of comedy  disha patani
      "ਵੈਲਕਮ ਟੂ ਦਿ ਜੰਗਲ" ਨੇ ਕਾਮੇਡੀ ਦੀਆਂ ਬਾਰੀਕੀਆਂ ਸਿਖਾਈਆਂ: ਦਿਸ਼ਾ ਪਟਾਨੀ
    • another famous couple is separating after 8 years of marriage
      ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...
    • yash praises baby do dai do expresses pride in huma qureshi
      ਯਸ਼ ਨੇ 'ਬੇਬੀ ਡੂ ਡਾਈ ਡੂ' ਦੀ ਕੀਤੀ ਪ੍ਰਸ਼ੰਸਾ, ਹੁਮਾ ਕੁਰੈਸ਼ੀ 'ਤੇ ਜਤਾਇਆ ਮਾਣ
    • tiger shroff to star in a new action film directed by remo d  souza
      ਰੇਮੋ ਡਿਸੂਜ਼ਾ ਦੇ ਨਿਰਦੇਸ਼ਨ 'ਚ ਨਵੀਂ ਐਕਸ਼ਨ ਫਿਲਮ ਕਰਨਗੇ ਟਾਈਗਰ ਸ਼ਰਾਫ !
    • indian skipper shubman gill  rapper travis scott meet in us
      ਸ਼ੁਭਮਨ ਗਿੱਲ ਨੇ ਕੀਤੀ ਰੈਪਰ ਟ੍ਰੈਵਿਸ ਸਕਾਟ ਨਾਲ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +