Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    12:07:50 PM

  • government holiday declared in punjab on june 18

    ਪੰਜਾਬ 'ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ,...

  • viral video of punjab police asi taking bribe on nurmahal bypass suspended

    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ...

  • government buses will not run in punjab on these dates

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ...

  • road accident nangal chandigarh national highway

    Punjab: ਇੰਟਰਵਿਊ ਦੇਣ ਮਗਰੋਂ ਘੁੰਮਣ ਗਏ 3 ਦੋਸਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅੱਜ ਆਲੀਆ ਨੂੰ ਵਿਆਹੁਣ ਜਾਣਗੇ ਰਣਬੀਰ, ਢੋਲ ਨਗਾਰਿਆਂ ਨਾਲ ਕ੍ਰਿਸ਼ਨਾ ਰਾਜ ਬੰਗਲੇ ਤੋਂ ਨਿਕਲੇਗੀ ਬਾਰਾਤ

ENTERTAINMENT News Punjabi(ਤੜਕਾ ਪੰਜਾਬੀ)

ਅੱਜ ਆਲੀਆ ਨੂੰ ਵਿਆਹੁਣ ਜਾਣਗੇ ਰਣਬੀਰ, ਢੋਲ ਨਗਾਰਿਆਂ ਨਾਲ ਕ੍ਰਿਸ਼ਨਾ ਰਾਜ ਬੰਗਲੇ ਤੋਂ ਨਿਕਲੇਗੀ ਬਾਰਾਤ

  • Edited By Aarti Dhillon,
  • Updated: 14 Apr, 2022 12:00 PM
Mumbai
ranbir to marry alia today krishna raj bungalow
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬੀ-ਟਾਊਨ ਦਾ ਮਸ਼ਹੂਰ ਜੋੜਾ ਰਣਬੀਰ ਕਪੂਰ ਅਤੇ ਆਲੀਆ ਭੱਟ ਅੱਜ ਭਾਵ 14 ਅਪ੍ਰੈਲ ਨੂੰ ਵਿਆਹ ਦੇ ਬੰਧਨ 'ਚ ਬੱਝ ਜਾਵੇਗਾ। ਰਣਬੀਰ ਅੱਜ ਲਾੜਾ ਬਣ ਕੇ ਆਪਣੀ ਲਾੜੀ ਆਲੀਆ ਨੂੰ ਲੈਣ ਪਹੁੰਚਣਗੇ। 13 ਅਪ੍ਰੈਲ ਨੂੰ ਵਿਸ਼ੇਸ਼ ਪੂਜਾ ਅਤੇ ਮਹਿੰਦੀ ਸੈਰੇਮਨੀ ਦਾ ਆਯੋਜਨ ਕੀਤਾ ਗਿਆ ਜਿਸ 'ਚ ਭੱਟ ਪਰਿਵਾਰ ਅਤੇ ਕਪੂਰ ਪਰਿਵਾਰ ਦੇ ਨਾਲ ਬਾਲੀਵੁੱਡ ਦੇ ਚੁਨਿੰਦਾ ਲੋਕ ਸ਼ਾਮਲ ਹੋਏ। ਹੁਣ ਅੱਜ ਭਾਵ 14 ਅਪ੍ਰੈਲ ਨੂੰ ਹਲਦੀ, ਚੂੜਾ ਸੈਰੇਮਨੀ ਹੋਵੇਗੀ ਅਤੇ ਸ਼ਾਮ ਨੂੰ ਸ਼ੁੱਭ ਸਮੇਂ 'ਚ ਵਿਆਹ ਸਮਾਰੋਹ ਸ਼ੁਰੂ ਹੋਵੇਗਾ।

PunjabKesari
ਮੀਡੀਆ ਰਿਪੋਰਟ ਮੁਤਾਬਕ ਅੱਜ ਸਵੇਰੇ ਕਰੀਬ 9 ਵਜੇ ਤੋਂ ਹਲਦੀ ਦਾ ਪ੍ਰੋਗਰਾਮ ਸ਼ੁਰੂ ਹੋਵੇਗਾ। ਲਾੜਾ-ਲਾੜੀ ਨੂੰ ਪਰਿਵਾਰ ਦੇ ਮੈਂਬਰ ਹਲਦੀ ਲਗਾਉਣਗੇ। ਇਸ ਤੋਂ ਬਾਅਦ ਆਲੀਆ ਨੂੰ ਚੂੜਾ ਪਾਇਆ ਜਾਵੇਗਾ। ਇਨ੍ਹਾਂ ਰਸਮਾਂ ਦੇ ਪੂਰਾ ਹੋਣ ਤੋਂ ਬਾਅਦ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਜਾਣਗੀਆਂ। 

PunjabKesari
ਢੋਲ ਨਗਾਰਿਆਂ ਦੇ ਨਾਲ ਕ੍ਰਿਸ਼ਨਾ ਰਾਜ ਬੰਗਲੇ ਤੋਂ ਨਿਕਲੇਗੀ ਬਾਰਾਤ
ਰਣਬੀਰ ਕਪੂਰ ਦੀ ਬਾਰਾਤ ਮੁੰਬਈ ਦੇ ਚੇਂਬੂਰ ਸਥਿਤ ਕ੍ਰਿਸ਼ਨਾ ਰਾਜ ਬੰਗਲੇ (ਆਰ.ਕੇ ਹਾਊਸ) ਤੋਂ ਨਿਕਲੇਗੀ। ਪੂਰਾ ਕਪੂਰ ਪਰਿਵਾਰ ਨੱਚਦੇ ਗਾਉਂਦੇ ਟੋਨੀ ਪਾਲ ਹਿਲ ਇਲਾਕੇ 'ਚ ਸਥਿਤ ਵਾਸਤੂ ਤੱਕ ਆਵੇਗਾ। ਦੋਵੇਂ ਬੰਗਲੇ ਇਕ-ਦੋ ਕਿਲੋਮੀਟਰ ਤੋਂ ਵੀ ਘੱਟ ਦੂਰੀ 'ਤੇ ਹਨ। ਇਥੇ ਵਿਆਹ ਦੀਆਂ ਸਾਰੀਆਂ ਰਸਮਾਂ ਪੂਰੀ ਹੋਣਗੀਆਂ।

PunjabKesari
17 ਅਪ੍ਰੈਲ ਨੂੰ ਹੋਵੇਗਾ ਰਿਸੈਪਸ਼ਨ
ਰਣਬੀਰ-ਆਲੀਆ ਦੇ ਵਿਆਹ 'ਚ ਬਹੁਤ ਘੱਟ ਮਹਿਮਾਨ ਸ਼ਾਮਲ ਹੋਣ ਵਾਲੇ ਹਨ। ਵਿਆਹ ਤੋਂ ਬਾਅਦ ਉਨ੍ਹਾਂ ਨੇ ਇਕ ਗ੍ਰੈਂਡ ਰਿਸੈਪਸ਼ਨ ਦਾ ਆਯੋਜਨ ਕੀਤਾ ਹੈ ਜਿਸ 'ਚ ਬਾਲੀਵੁੱਡ ਦੇ ਤਮਾਮ ਸਿਤਾਰੇ ਪਹੁੰਚਣ ਵਾਲੇ ਹਨ।

  • Ranbir
  • marry Alia
  • Krishna Raj Bungalow

ਪ੍ਰਸ਼ੰਸਕ ਨੇ ਰਣਬੀਰ-ਆਲੀਆ ਨੂੰ ਵਿਆਹ ਦੇ ਤੋਹਫ਼ੇ 'ਚ ਭੇਜੇ ਸੋਨੇ ਨਾਲ ਬਣੇ ਫੁੱਲ , ਵੀਡੀਓ ਵਾਇਰਲ

NEXT STORY

Stories You May Like

  • mallikarjun kharge  rajya sabha elections  candidate  nomination papers
    ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ
  • tarun chugh will be in rajya sabha
    ਤਰੁਣ ਚੁੱਘ ਜਾਣਗੇ ਰਾਜ ਸਭਾ, ਮਿਲੇਗੀ ਵੱਡੀ ਜ਼ਿੰਮੇਵਾਰੀ! ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਐਲਾਨਿਆ ਉਮੀਦਵਾਰ
  • pawan kheda will go to rajya sabha from karnataka
    ਕਰਨਾਟਕ ਤੋਂ ਰਾਜ ਸਭਾ ਜਾਣਗੇ ਪਵਨ ਖੇੜਾ, ਕਾਂਗਰਸ ਨੇ ਉਮੀਦਵਾਰਾਂ ਦਾ ਕੀਤਾ ਐਲਾਨ
  • rcb  s big decision after winning the ipl for the second consecutive time
    ਲਗਾਤਾਰ ਦੂਜੀ ਵਾਰ IPL ਜਿੱਤਣ ਤੋਂ ਬਾਅਦ RCB ਦਾ ਵੱਡਾ ਫੈਸਲਾ; ਇਸ ਵਾਰ ਨਹੀਂ ਨਿਕਲੇਗੀ 'ਵਿਜੇ ਪਰੇਡ'
  • voting in 4 municipal councils will be held on june 10
    ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ
  • jharkhand  rajya sabha elections  bjp  jmm  election commission  letter
    ਝਾਰਖੰਡ 'ਚ ਰਾਜ ਸਭਾ ਚੋਣਾਂ ਲੜੇਗੀ ਭਾਜਪਾ, JMM ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
  • union minister ravneet singh bittu apologized for controversial statement
    SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ
  • india  s big defense deal with france
    ਭਾਰਤ ਦਾ ਫਰਾਂਸ ਨਾਲ ਵੱਡਾ ਰੱਖਿਆ ਸੌਦਾ: ਖਰੀਦੇ ਜਾਣਗੇ 114 ਰਾਫੇਲ ਜਹਾਜ਼
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
Trending
Ek Nazar
youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • national award winning actor salim kumar passes away
      ਮਨੋਰੰਜਨ ਜਗਤ ਨੂੰ ਵੱਡਾ ਝਟਕਾ: ਨੈਸ਼ਨਲ ਐਵਾਰਡ ਜੇਤੂ ਅਦਾਕਾਰ ਨੇ 56 ਸਾਲ ਦੀ ਉਮਰ...
    • sanjay dutt pays emotional tribute to late father sunil dutt
      ਸੰਜੇ ਦੱਤ ਨੇ ਆਪਣੇ ਮਰਹੂਮ ਪਿਤਾ ਪਿਤਾ ਸੁਨੀਲ ਦੱਤ ਨੂੰ ਜਨਮਦਿਨ ਮੌਕੇ ਦਿੱਤੀ...
    • devon ke dev mahadev   fame sonarika bhadoria shows off her daughter  s face
      ਇੰਤਜ਼ਾਰ ਹੋਇਆ ਖਤਮ! TV ਦੀ ਪਾਰਵਤੀ ਸੋਨਾਰਿਕਾ ਨੇ ਦਿਖਾਇਆ ਧੀ ਦਾ ਚਿਹਰਾ
    • varun dhawan  s   hai jawani toh ishq hona hai   opens strong
      ਵਰੁਣ ਧਵਨ ਦੀ ਫਿਸਮ 'ਹੈ ਜਵਾਨੀ ਤੋ ਇਸ਼ਕ ਹੋਣਾ ਹੈ' ਦੀ ਚੰਗੀ ਸ਼ੁਰੂਆਤ, ਪਹਿਲੇ...
    • bharat bhagya vidhata   screening
      'ਭਾਰਤ ਭਾਗਿਆ ਵਿਧਾਤਾ' ਦੀ ਸਕ੍ਰੀਨਿੰਗ: ਕੰਗਨਾ ਤੇ CM ਮੋਹਨ ਚਰਨ ਮਾਝੀ ਨੇ ਦੇਸ਼...
    • pulkit samrat wraps up shoot for ramesh taurani  s film
      ਪੁਲਕਿਤ ਸਮਰਾਟ ਨੇ ਰਮੇਸ਼ ਤੌਰਾਨੀ ਦੀ ਫਿਲਮ ਦੀ ਸ਼ੂਟਿੰਗ ਕੀਤੀ ਪੂਰੀ
    • punjabi actress gurpreet kaur bhangu handed over her husband  s dead body to pgi
      ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੇ ਆਪਣੇ ਪਤੀ ਦਾ ਨਹੀਂ ਕੀਤਾ ਸਸਕਾਰ, PGI...
    • composer rahman to perform in honor of the border security force
      BSF ਦੇ ਸਨਮਾਨ 'ਚ ਪੇਸ਼ਕਾਰੀ ਦੇਣਗੇ ਸੰਗੀਤਕਾਰ ਏ.ਆਰ. ਰਹਿਮਾਨ
    • the girl who sang in jagratas for 500 rupees became a bollywood queen
      500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...
    • peddi   director decided to make changes to the concerned portions in the film
      'ਪੈਡੀ' ਦੇ ਨਿਰਦੇਸ਼ਕ ਨੇ ਫਿਲਮ 'ਚ ਕਰਨ ਦਾ ਕੀਤਾ ਐਲਾਨ, ਦਰਸ਼ਕਾਂ ਦੇ ਇਤਰਾਜ਼ਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +