Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    7:15:45 PM

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰਣਦੀਪ ਹੁੱਡਾ ਨੂੰ ਮਾਇਆਵਤੀ ਨਾਲ ਅਸ਼ਲੀਲ ਮਜ਼ਾਕ ਕਰਨਾ ਪਿਆ ਮਹਿੰਗਾ, ਹਟਾਇਆ ਇਸ ਅਹੁਦੇ ਤੋਂ

ENTERTAINMENT News Punjabi(ਤੜਕਾ ਪੰਜਾਬੀ)

ਰਣਦੀਪ ਹੁੱਡਾ ਨੂੰ ਮਾਇਆਵਤੀ ਨਾਲ ਅਸ਼ਲੀਲ ਮਜ਼ਾਕ ਕਰਨਾ ਪਿਆ ਮਹਿੰਗਾ, ਹਟਾਇਆ ਇਸ ਅਹੁਦੇ ਤੋਂ

  • Edited By Sunita,
  • Updated: 29 May, 2021 09:16 AM
Mumbai
randeep hooda removed as ambassador of un
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਅਦਾਕਾਰ ਰਣਦੀਪ ਹੁੱਡਾ ਨੂੰ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਲਈ ਸੰਯੁਕਤ ਰਾਸ਼ਟਰ ਦੇ ਰਾਜਦੂਤ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। 9 ਸਾਲ ਪੁਰਾਣੇ ਵੀਡੀਓ ਲਈ ਅਦਾਕਾਰ ਦੀ ਸੋਸ਼ਲ ਮੀਡੀਆ 'ਤੇ ਅਲੋਚਨਾ ਹੋ ਰਹੀ ਹੈ, ਜਿਸ 'ਚ ਉਹ ਮਾਇਆਵਤੀ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਦੇ ਹੋਏ ਨਜ਼ਰ ਆ ਰਹੇ ਹਨ। ਇਹ 2012 'ਚ ਇਕ ਮੀਡੀਆ ਹਾਊਸ ਵੱਲੋਂ ਆਯੋਜਿਤ ਕੀਤੇ ਗਏ ਇਕ ਪ੍ਰੋਗਰਾਮ ਦਾ 43 ਸੈਕਿੰਟ ਦਾ ਵੀਡੀਓ ਹੈ, ਜਿਸ ਨੂੰ ਇਕ ਵਿਅਕਤੀ ਨੇ ਟਵਿੱਟਰ 'ਤੇ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਰਣਦੀਪ ਹੁੱਡਾ ਨੇ ਇਕ ਚੁਟਕਲਾ ਸੁਣਾਇਆ, ਜਿਸ ਨੂੰ ਨਸਲਵਾਦੀ ਦੱਸਿਆ ਜਾ ਰਿਹਾ ਹੈ ਅਤੇ ਉਹ ਦਰਸ਼ਕਾਂ ਨਾਲ ਹੱਸਦੇ ਹੋਏ ਵੀ ਦਿਖਾਈ ਦੇ ਰਿਹਾ ਹੈ।
ਸੀ.ਐੱਮ.ਐੱਸ. ਦੀ ਵੈੱਬਸਾਈਟ 'ਤੇ ਇਕ ਬਿਆਨ 'ਚ ਕਿਹਾ ਗਿਆ ਹੈ, 'ਸੀ. ਐੱਮ. ਐੱਸ. ਸਕੱਤਰੇਤ ਨੇ ਵੀਡੀਓ 'ਚ ਟਿੱਪਣੀਆਂ ਨੂੰ ਇਤਰਾਜ਼ਯੋਗ ਮੰਨਿਆ ਅਤੇ ਉਹ ਸੀ. ਐੱਮ. ਐੱਸ. ਸਕੱਤਰੇਤ ਜਾਂ ਸੰਯੁਕਤ ਰਾਸ਼ਟਰ ਦੀਆਂ ਕਦਰਾਂ ਕੀਮਤਾਂ ਨੂੰ ਨਹੀਂ ਦਰਸਾਉਂਦਾ।'  ਬਿਆਨ 'ਚ ਅੱਗੇ ਕਿਹਾ ਗਿਆ ਹੈ, 'ਅਦਾਕਾਰ ਰਣਦੀਪ ਹੁੱਡਾ ਹੁਣ ਸੀ. ਐੱਮ. ਐੱਸ. ਦਾ ਰਾਜਦੂਤ ਨਹੀਂ ਹੈ।' ਅਦਾਕਾਰ ਰਣਦੀਪ ਹੁੱਡਾ ਨੂੰ ਫਰਵਰੀ 2020 'ਚ ਮਾਈਗਰੇਟਰੀ ਸਪੀਸੀਜ਼ ਆਫ਼ ਵਾਈਲਡ ਐਨੀਮਲਜ਼ (ਸੀ. ਐੱਮ. ਐੱਸ) ਦੀ ਸੰਭਾਲ ਲਈ ਸੰਧੀ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਸੀ।

ਮਾਇਆਵਤੀ ਨੂੰ ਲੈ ਕੇ ਕੀਤਾ ਮਾੜਾ ਮਜ਼ਾਕ
ਰਣਦੀਪ ਹੁੱਡਾ ਦੀ ਵਾਇਰਲ ਹੋ ਰਹੀ ਇਸ ਵੀਡੀਓ 'ਚ ਉਹ ਸੋਸ਼ਲ ਮੀਡੀਆ 'ਤੇ ਗੱਲ ਕਰ ਰਿਹਾ ਹੈ। ਇਸ ਦੌਰਾਨ ਉਹ ਉਥੇ ਬੈਠੇ ਸਰੋਤਿਆਂ ਨੂੰ ਕਹਿੰਦਾ ਹੈ ਕਿ ਉਹ ਉਨ੍ਹਾਂ ਨੂੰ 'ਗੰਦਾ ਜੋਕ' ਸੁਣਾਉਣਾ ਚਾਹੁੰਦਾ ਹੈ। ਉਹ ਕਹਿੰਦਾ ਹੈ ਕਿ 'ਮਾਇਆਵਤੀ 2 ਬੱਚਿਆਂ ਨਾਲ ਜਾ ਰਹੀ ਹੁੰਦੀ ਹੈ। ਇਸ ਦੌਰਾਨ ਇਕ ਵਿਅਕਤੀ ਨੇ ਉਸ ਨੂੰ ਪੁੱਛਿਆ ਕਿ ਇਹ ਬੱਚੇ ਜੁੜਵਾਂ ਹਨ?' ਤਾਂ ਮਾਇਆਵਤੀ ਨੇ ਕਿਹਾ ਕਿ ਨਹੀਂ ਇਕ ਚਾਰ ਸਾਲ ਦਾ ਹੈ ਅਤੇ ਦੂਜਾ ਅੱਠ ਸਾਲ ਦਾ ਹੈ।''
ਇਸ ਤੋਂ ਬਾਅਦ ਲੋਕ ਉਹ ਜੋ ਕਹਿੰਦੇ ਹਨ, ਉਹ ਲੋਕਾਂ ਨੂੰ ਪਸੰਦ ਨਹੀਂ ਆ ਰਿਹਾ। ਲੋਕ ਸੋਸ਼ਲ ਮੀਡੀਆ 'ਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੇ ਹਨ।

ਸੋਸ਼ਲ ਮੀਡੀਆ 'ਤੇ ਭੜਕੇ ਲੋਕ
ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਦੇ ਆਪਣੇ ਸਮਰਥਕ ਹਨ, ਜੋ ਉਨ੍ਹਾਂ ਨੂੰ 'ਆਇਰਨ ਲੇਡੀ' ਕਹਿੰਦੇ ਹਨ ਅਤੇ ਉਹ ਹਰ ਸੂਬੇ 'ਚ ਸਰਕਾਰ ਬਣਾਉਣ ਨੂੰ ਲੈ ਕੇ ਉਸ ਦੀ ਹਰ ਕੋਈ ਪ੍ਰਸ਼ੰਸਾ ਕਰਦਾ ਹੈ। ਅਜਿਹੀ ਸਥਿਤੀ 'ਚ ਰਣਦੀਪ ਹੁੱਡਾ ਨੂੰ ਇਹ ਚੁਟਕਲਾ ਭਾਰੀ ਪੈ ਸਕਦਾ ਹੈ। ਲੋਕ ਸੋਸ਼ਲ ਮੀਡੀਆ 'ਤੇ ਭੜਕੇ ਹੋਏ ਹਨ। ਇਕ ਯੂਜ਼ਰ ਨੇ ਲਿਖਿਆ, 'ਰਣਦੀਪ ਹੁੱਡਾ ਇਹ ਮਜ਼ਾਕੀਆ ਜੋਕ ਨਹੀਂ ਹੈ। ਅੱਜ ਤੱਕ ਕਿਸੇ ਮਰਦ ਨੇਤਾ 'ਤੇ ਕੋਈ ਮਜ਼ਾਕ ਨਹੀਂ ਹੁੰਦਾ ਅਤੇ ਆਪਣੇ ਇਕ ਦਲਿਤ ਅਤੇ ਪਿੱਛੋਕੜਾਂ ਦੀ ਮਹਿਲਾ ਨੇਤਾ 'ਤੇ ਅਜਿਹਾ ਅਸ਼ਲੀਲ ਮਜ਼ਾਕ ਕੀਤਾ ਹੈ, ਜੋ ਗਲ਼ਤ ਹੈ।

  • Randeep Hooda
  • Mayawati
  • Sexist And Casteist
  • Joke
  • Ambassador
  • UN
  • Arrest Randeep HoodaTrends

ਅਦਾਕਾਰਾ ਕਿਰਨ ਖੇਰ ਦੀ ਹੋਈ 'ਬੋਨ ਸਰਜਰੀ', ਕਈ ਮਹੀਨਿਆਂ ਤੋਂ ਚੱਲ ਰਿਹੈ ਕੈਂਸਰ ਦਾ ਇਲਾਜ

NEXT STORY

Stories You May Like

  • using social media proved costly
    ਸੋਸ਼ਲ ਮੀਡੀਆ ਦੀ ਵਰਤੋਂ ਕਰਨਾ ਪਿਆ ਭਾਰੀ, ਦੋ ਭੈਣਾਂ ਨਾਲ ਹੋਇਆ...
  • trump make jokes about inflation
    5,000 ਡਾਲਰ 'ਚ ਮਿਲੇਗਾ ਇਕ ਬਰਗਰ ! ਚੋਣ ਰੈਲੀ 'ਚ ਟਰੰਪ ਨੇ ਮਹਿੰਗਾਈ ਬਾਰੇ ਕੀਤਾ ਮਜ਼ਾਕ
  • auto fare price hike 50 rupees
    ਮਹਿੰਗਾ ਹੋਇਆ ਆਟੋ ਦਾ ਸਫ਼ਰ ! 50 ਰੁਪਏ ਤੋਂ ਘੱਟ ਨਹੀਂ ਲੱਗੇਗਾ ਕਿਰਾਇਆ, TN 'ਚ ਹੋਇਆ ਐਲਾਨ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • old man throwing a parking ticket at a female officer
    ਮਹਿਲਾ ਅਧਿਕਾਰੀ ਦੇ ਮੂੰਹ 'ਤੇ ਚਾਲਾਨ ਸੁੱਟਣਾ ਪਿਆ ਮਹਿੰਗਾ: ਹੁਣ ਦੇਣਾ ਪਵੇਗਾ 2.8 ਲੱਖ ਰੁਪਏ ਦਾ ਜੁਰਮਾਨਾ
  • lakshya  sindhu  anmol  and hooda reach the quarter finals
    ਲਕਸ਼ੈ, ਸਿੰਧੂ, ਅਨਮੋਲ ਤੇ ਹੁੱਡਾ ਕੁਆਰਟਰ ਫਾਈਨਲ ’ਚ ਪੁੱਜੇ
  • milk will become expensive from november 1  by rs 8 per liter
    1 ਨਵੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ: ਕੈਬਨਿਟ ਦਾ ਵੱਡਾ ਫੈਸਲਾ, 8 ਰੁਪਏ ਪ੍ਰਤੀ ਲੀਟਰ ਵਧਣਗੇ ਭਾਅ
  • a major blow to pakistan
    ਪਾਕਿਸਤਾਨ ਨੂੰ ਵੱਡਾ ਝਟਕਾ: ਸੁਧਾਰਾਂ 'ਚ ਨਾਕਾਮੀ ਤੋਂ ਖਤਰੇ 'ਚ ਪਿਆ EU ਦਾ GSP+ ਦਰਜਾ!
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • many punjabi artists came to dinesh auluck s house
      ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
    • dinesh auluck honey singh  divit auluck tears
      ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
    • shah rukh khan shares a heartfelt handwritten message for fans outside   mannat
      ਸ਼ਾਹਰੁਖ ਖਾਨ ਨੇ 'ਮੰਨਤ' ਦੇ ਬਾਹਰ ਪ੍ਰਸ਼ੰਸਕਾਂ ਲਈ  ਭਾਵੁਕ ਹੱਥ ਲਿਖਤ Message...
    • shahrukh releases the song   tu mil jaye   from the film   king   on his birthday
      ਸ਼ਾਹਰੁਖ ਖਾਨ ਨੇ ਜਨਮਦਿਨ ਮੌਕੇ ਰਿਲੀਜ਼ ਕੀਤਾ ਫਿਲਮ "ਕਿੰਗ" ਦਾ ਪਹਿਲਾ ਗਾਣਾ "ਤੂ...
    • the library  opened at the nita mukesh ambani cultural centre
      ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ’ਚ ‘ਦਿ ਲਾਈਬ੍ਰੇਰੀ’ ਖੁੱਲ੍ਹੀ
    • rumors circulate about the death of   chicken leg piece   fame ulhas kamte
      'ਚਿਕਨ ਲੈੱਗ ਪੀਸ' ਫੇਮ ਉੱਲਹਾਸ ਕਾਮਟੇ ਦੀ ਮੌਤ ਦੀ ਉੱਡੀ ਖਬਰ! ਜਾਣੋ ਕੀ ਹੈ ਸੱਚ
    • court issues fresh summons to bollywood actor nora fatehi as witness
      'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...
    • famous actor left the world at a young age
      ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...
    • amid security threat amitabh bachchan greets fans from behind bulletproof shell
      ਧਮਕੀ ਮਗਰੋਂ 'ਜਲਸਾ' ਦੇ ਬਾਹਰ ਵਧਾਈ ਗਈ ਸੁਰੱਖਿਆ ! ਬੁਲੇਟਪਰੂਫ ਸ਼ੀਸ਼ੇ ਪਿੱਛੋਂ Big...
    • veteran filmmaker passes away at the age of 93
      ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +