Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    3:06:38 PM

  • jalandhar cp satinder singh takes action transfers station house officers

    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ...

  • transport department vehicle blacklist

    ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ...

  • punjab schools

    ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

  • government employees holidays rules changes

    ਸਰਕਾਰੀ ਮੁਲਾਜ਼ਮਾਂ ਲਈ ਬਦਲ ਗਏ ਛੁੱਟੀਆਂ ਦੇ ਨਿਯਮ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰਣਦੀਪ ਹੁੱਡਾ ਦੀ ਫ਼ਿਲਮ 'ਕੈਟ' ਦਾ ਟਰੇਲਰ ਰਿਲੀਜ਼, ਪੰਜਾਬ ਨੂੰ ਦਿਖਾਇਆ ਨਸ਼ਿਆਂ ਦਾ ਗੜ੍ਹ

ENTERTAINMENT News Punjabi(ਤੜਕਾ ਪੰਜਾਬੀ)

ਰਣਦੀਪ ਹੁੱਡਾ ਦੀ ਫ਼ਿਲਮ 'ਕੈਟ' ਦਾ ਟਰੇਲਰ ਰਿਲੀਜ਼, ਪੰਜਾਬ ਨੂੰ ਦਿਖਾਇਆ ਨਸ਼ਿਆਂ ਦਾ ਗੜ੍ਹ

  • Edited By Sunita,
  • Updated: 18 Nov, 2022 04:23 PM
Mumbai
randeep hooda starrer web series cast trailer out now on netflix
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਆਪਣੀ ਵੈੱਬ ਸੀਰੀਜ਼ 'CAT' ਵੱਡੇ ਪਰਦੇ 'ਤੇ ਵਾਪਸੀ ਕਰਨ ਜਾ ਰਹੇ ਹਨ। ਅੱਜ ਰਣਦੀਪ ਦੀ ਵੈੱਬ ਸੀਰੀਜ਼ 'ਕੈਟ' ਦਾ ਟਰੇਲਰ ਰਿਲੀਜ਼ ਹੋਇਆ ਹੈ, ਜਿਸ 'ਚ ਰਣਦੀਪ ਪੰਜਾਬ 'ਚ ਨਸ਼ਾ ਤਸਕਰੀ 'ਚ ਫਸੇ ਆਪਣੇ ਭਰਾ ਨੂੰ ਬਚਾਉਂਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ 'ਕੈਟ' ਮਸ਼ਹੂਰ OTT ਪਲੇਟਫਾਰਮ Netflix 'ਤੇ ਰਿਲੀਜ਼ ਹੋਵੇਗੀ। ਇਸ ਵੈਬ ਸੀਰੀਜ਼ ‘ਚ ਪੰਜਾਬ ਨੂੰ ਨਸ਼ਿਆਂ ਦੇ ਗੜ੍ਹ ਵਜੋਂ ਪੇਸ਼ ਕੀਤਾ ਗਿਆ ਹੈ।

ਦੱਸ ਦਈਏ ਕਿ ਰਣਦੀਪ ਹੁੱਡਾ ਨੇ ਕਾਫ਼ੀ ਸਮੇਂ ਤੋਂ ਫਿਲਮੀ ਦੁਨੀਆ ਤੋਂ ਦੂਰੀ ਬਣਾਈ ਹੋਈ ਸੀ। ਅਜਿਹੇ 'ਚ ਹੁਣ ਰਣਦੀਪ ਵੈੱਬ ਸੀਰੀਜ਼ 'ਕੈਟ' ਰਾਹੀਂ ਵਾਪਸੀ ਕਰਨ ਲਈ ਤਿਆਰ ਹਨ। ਅੱਜ  OTT ਪਲੇਟਫਾਰਮ Netflix ਨੇ ਆਪਣੇ ਅਧਿਕਾਰਤ YouTube ਚੈਨਲ 'ਤੇ 'ਕੈਟ' ਦਾ ਨਵੀਨਤਮ ਟਰੇਲਰ ਰਿਲੀਜ਼ ਕੀਤਾ ਹੈ। 1 ਮਿੰਟ 40 ਸੈਕਿੰਡ ਦੇ 'ਕੈਟ' ਦੇ ਇਸ ਟਰੇਲਰ ਨੂੰ ਦੇਖਣ ਤੋਂ ਬਾਅਦ ਤੁਹਾਨੂੰ ਪਤਾ ਲੱਗੇਗਾ ਕਿ ਰਣਦੀਪ ਹੁੱਡਾ ਦੀ ਇਸ ਸੀਰੀਜ਼ 'ਚ ਪੰਜਾਬ ਦੀ ਡਰੱਗ ਤਸਕਰੀ ਦੀ ਕਹਾਣੀ ਦਿਖਾਈ ਗਈ ਹੈ। ਰਣਦੀਪ ਹੁੱਡਾ ਦਾ ਛੋਟਾ ਭਰਾ ਇਸ ਨਸ਼ਾ ਤਸਕਰੀ 'ਚ ਫਸ ਜਾਂਦਾ ਹੈ ਅਤੇ ਪੁਲਸ ਉਸ ਨੂੰ ਗ੍ਰਿਫ਼ਤਾਰ ਕਰ ਲੈਂਦੀ ਹੈ। ਅਜਿਹੇ 'ਚ ਰਣਦੀਪ ਹੁੱਡਾ ਪੁਲਸ ਦਾ ਅੰਡਰ ਸਪੈਸ਼ਲ ਕਾਪ 'ਕੈਟ' ਬਣ ਕੇ ਪੰਜਾਬ 'ਚ ਨਸ਼ਿਆਂ ਦੀ ਤਸਕਰੀ ਨੂੰ ਕਿਵੇਂ ਬੇਨਕਾਬ ਕਰਦਾ ਹੈ, ਇਹ ਦੇਖਣ ਵਾਲੀ ਗੱਲ ਹੈ। ਸਰਦਾਰ ਦੇ ਲੁੱਕ 'ਚ ਰਣਦੀਪ ਹੁੱਡਾ ਕਾਫ਼ੀ ਖੂਬਸੂਰਤ ਲੱਗ ਰਹੇ ਹਨ। ਰਣਦੀਪ ਹੁੱਡਾ ਸੀਰੀਜ਼ ਕੈਟ 'ਚ ਗੁਰਨਾਮ ਸਿੰਘ ਦਾ ਕਿਰਦਾਰ ਨਿਭਾਅ ਰਹੇ ਹਨ।

ਦੱਸਣਯੋਗ ਹੈ ਕਿ ਰਣਦੀਪ ਦੀ 'ਕੈਟ' ਅਗਲੇ ਮਹੀਨੇ 9 ਦਸੰਬਰ ਨੂੰ ਆਨਲਾਈਨ ਸਟ੍ਰੀਮਿੰਗ OTT ਪਲੇਟਫਾਰਮ Netflix 'ਤੇ ਕੀਤੀ ਜਾਵੇਗੀ। ਇਸ ਸੀਰੀਜ਼ 'ਚ ਰਣਦੀਪ ਹੁੱਡਾ ਤੋਂ ਇਲਾਵਾ ਕਾਵਿਆ ਥਾਪਰ, ਦਾਨਿਸ਼ ਸੂਦ, ਕੇਪੀ ਸਿੰਘ ਅਤੇ ਗੀਤਾ ਅਗਰਵਾਲ ਵਰਗੇ ਕਈ ਫ਼ਿਲਮੀ ਸਿਤਾਰੇ ਮੌਜੂਦ ਹਨ।

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ਵਿਚ ਜ਼ਰੂਰ ਸ਼ੇਅਰ ਕਰੋ।
 

  • CAT
  • Trailer Released
  • Randeep Hooda
  • Netflix
  • OTT

ਨਵਾਜ਼ੂਦੀਨ ਸਿੱਦਿਕੀ ਨੇ ਟ੍ਰਾਂਸਜੈਂਡਰ ਔਰਤਾਂ ਨਾਲ ਕੰਮ ਕਰਨ ਦੇ ਅਨੁਭਵ ਨੂੰ ਕੀਤਾ ਸਾਂਝਾ

NEXT STORY

Stories You May Like

  • spain took advantage of muslera  s mistake
    ਮੁਸਲੇਰਾ ਦੀ ਗਲਤੀ ਦਾ ਫਾਇਦਾ ਚੁੱਕ ਕੇ ਸਪੇਨ ਨੇ ਉਰੂਗਵੇ ਨੂੰ ਦਿਖਾਇਆ ਬਾਹਰ ਦਾ ਰਸਤਾ
  • bjp punjab state president kewal singh dhillon statement
    ਪੰਜਾਬ 'ਚ ਝੋਨੇ ਦੀ ਲੁਆਈ ਦੌਰਾਨ ਬਿਜਲੀ ਸੰਕਟ ਨੂੰ ਲੈ ਕੇ ਕੇਵਲ ਢਿੱਲੋਂ ਦਾ ਬਿਆਨ
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ
  • fifa wc  matheus cunha  s two goals help brazil knock haiti out
    FIFA WC : ਮੈਥੀਅਸ ਕੁਨਹਾ ਦੇ ਦੋ ਗੋਲ ਨਾਲ ਬ੍ਰਾਜ਼ੀਲ ਨੇ ਹੈਤੀ ਨੂੰ ਬਾਹਰ ਦਾ ਰਸਤਾ ਦਿਖਾਇਆ
  • bricks in punjab  price of bricks
    ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
  • pappi bhadaur and dilpreet  s song   chhadde truck haaniya   released
    ਪੱਪੀ ਭਦੌੜ ਤੇ ਦਿਲਪ੍ਰੀਤ ਦਾ ਗੀਤ 'ਛੱਡਦੇ ਟਰੱਕ ਹਾਣੀਆਂ' ਸ਼ਾਨਦਾਰ ਸਮਾਗਮ ਦੌਰਾਨ ਰਿਲੀਜ਼
  • teaser of   batwara 1947   released
    ਸੰਨੀ ਦਿਓਲ ਦੀ ਫਿਲਮ 'ਬਟਵਾਰਾ 1947' ਦਾ ਟੀਜ਼ਰ ਰਿਲੀਜ਼
  • trailer released for the game of trust and strategy    alliance
    ਵਿਸ਼ਵਾਸ ਅਤੇ ਰਣਨੀਤੀ ਦੀ ਖੇਡ 'ਅਲਾਇੰਸ' ਦਾ ਟ੍ਰੇਲਰ ਰਿਲੀਜ਼
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
Trending
Ek Nazar
famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • becoming a naga sadhu in   nagabandham   was a spiritual journey for me
      ‘ਨਾਗਬੰਧਮ’ ’ਚ ਨਾਗਾ ਸਾਧੂ ਬਣਨਾ ਮੇਰੇ ਲਈ ਅਧਿਆਤਮਿਕ ਯਾਤਰਾ ਰਹੀ : ਵਿਰਾਟ ਕਰਣਾ
    • siddharth roy kapur appointed chief advisor at cinenow
      ਸਿਧਾਰਥ ਰਾਏ ਕਪੂਰ ਨੂੰ ਸਿਨੇਨਾਉ ਦਾ ਮੁੱਖ ਸਲਾਹਕਾਰ ਕੀਤਾ ਗਿਆ ਨਿਯੁਕਤ
    • michael surpasses oppenheimer in box office earnings
      ਦਿੱਗਜ ਕਲਾਕਾਰ ਦੀ ਬਾਇਓਪਿਕ ਨੇ ਤੋੜੇ ਰਿਕਾਰਡ ! ਛਾਪ'ਤੇ 97,75,000,00 ਕਰੋੜ ਡਾਲਰ
    • disha patani s new avatar revealed in awarapan 2 teaser
      'ਆਵਾਰਾਪਨ 2' ਦੇ ਟੀਜ਼ਰ 'ਚ ਦਿਸਿਆ ਦਿਸ਼ਾ ਪਟਾਨੀ ਦਾ ਨਵਾਂ ਅੰਦਾਜ਼, ਕਿਰਦਾਰ ਬਾਰੇ...
    • issue of women  s right to a home of their own raised in   anupama
      "ਅਨੁਪਮਾ" 'ਚ ਚੁੱਕਿਆ ਗਿਆ ਔਰਤਾਂ ਦੇ ਆਪਣੇ ਘਰ ਦੇ ਅਧਿਕਾਰ ਦਾ ਮੁੱਦਾ
    • not out of danger zone  actor jasmine bhasin on hospitalisation in dubai
      'ਅਜੇ ਵੀ ਖ਼ਤਰੇ ਤੋਂ ਬਾਹਰ ਨਹੀਂ ਹਾਂ'; ਇਲਾਜ ਲਈ ਦੁਬਈ ਤੋਂ ਭਾਰਤ ਪਰਤੀ ਜੈਸਮੀਨ...
    • indrajit lankesh supports eight hour shift  appreciates deepika  s initiative
      ਨਿਰਮਾਤਾ ਇੰਦਰਜੀਤ ਲੰਕੇਸ਼ ਨੇ 8 ਘੰਟੇ ਦੀ ਸ਼ਿਫਟ ਦਾ ਕੀਤਾ ਸਮਰਥਨ, ਦੀਪਿਕਾ ਦੀ...
    • i don  t want to remain tied to the mark zuckerberg character  jesse eisenberg
      ਮੈਂ ਮਾਰਕ ਜ਼ੁਕਰਬਰਗ ਦੇ ਕਿਰਦਾਰ ਨਾਲ ਜੁੜਿਆ ਨਹੀਂ ਰਹਿਣਾ ਚਾਹੁੰਦਾ: ਅਦਾਕਾਰ ਜੇਸੀ...
    • the actor whose wife and children along with 329 lives were buried in mid air
      ਜਹਾਜ਼ ਹਾਦਸੇ 'ਚ ਪਰਿਵਾਰ ਸਣੇ ਗਈ ਸੀ ਇਸ ਮਸ਼ਹੂਰ ਅਦਾਕਾਰ ਦੀ ਜਾਨ ! ਹਾਲੇ ਤੱਕ ਵੀ...
    • preparations to promote the indian film industry
      ਭਾਰਤੀ ਫਿਲਮ ਉਦਯੋਗ ਨੂੰ ਉਤਸ਼ਾਹਿਤ ਕਰਨ ਦੀ ਤਿਆਰੀ ; ਸੂਚਨਾ ਤੇ ਪ੍ਰਸਾਰਣ ਮੰਤਰਾਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +