Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    12:45:56 AM

  • punjab bjp president kewal singh dhillon met amit shah

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਮਿਤ...

  • two injured in gunfire brawl in corridor area near darbar sahib

    ਦਰਬਾਰ ਸਾਹਿਬ ਨੇੜੇ ਗਲਿਆਰਾ ਇਲਾਕੇ 'ਚ ਹੁੱਲੜਬਾਜ਼ੀ,...

  • minister arun shankar fatally attacked stones pelted on convoy in madhubani

    ਮੰਤਰੀ ਅਰੁਣ ਸ਼ੰਕਰ 'ਤੇ ਜਾਨਲੇਵਾ ਹਮਲਾ! ਮਧੂਬਨੀ 'ਚ...

  • phagwara religious place priest son arrested pocso act

    ਫਗਵਾੜਾ 'ਚ ਵਰਗਲਾ ਕੇ ਕੁੜੀ ਨਾਲ 'ਗਲਤ ਹਰਕਤ'!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰਣਦੀਪ ਹੁੱਡਾ ਨੇ ਦੋਸਤ ਨਾਲ ਮਿਲ ਕੇ ਗੁਰੂ ਘਰ 'ਚ ਕੀਤੀ ਸੇਵਾ, ਭਾਂਡੇ ਧੋਂਦੇ ਆਏ ਨਜ਼ਰ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਰਣਦੀਪ ਹੁੱਡਾ ਨੇ ਦੋਸਤ ਨਾਲ ਮਿਲ ਕੇ ਗੁਰੂ ਘਰ 'ਚ ਕੀਤੀ ਸੇਵਾ, ਭਾਂਡੇ ਧੋਂਦੇ ਆਏ ਨਜ਼ਰ (ਵੀਡੀਓ)

  • Edited By Sunita,
  • Updated: 25 Oct, 2021 04:13 PM
Mumbai
randeep hooda video viral on social media
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੇ ਹਨ।  ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਨਾਲ ਕੁਝ ਨਾ ਕੁਝ ਸ਼ੇਅਰ ਕਰਦੇ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਆਪਣਾ ਇੱਕ ਪੁਰਾਣਾ ਵੀਡੀਓ ਸ਼ੇਅਰ ਕੀਤਾ ਹੈ। ਇਹ ਵੀਡੀਓ ਉਨ੍ਹਾਂ ਨੇ ਆਪਣੇ ਖ਼ਾਸ ਮਿੱਤਰ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਹੈ, ''ਮੇਰੇ ਪਿਆਰੇ ਮਿੱਤਰ ਮਨਿੰਦਰ @manindersingh2310 ਨੂੰ ਜਿਸ ਨੇ ਮੇਰੀ ਜ਼ਿੰਦਗੀ 'ਚ ਬਹੁਤ ਸਾਰੇ ਦਰਵਾਜ਼ੇ ਖੋਲ੍ਹੇ ਹਨ... especially that of being a #sikh and the meva of #seva Happy Birthday brother ਜਨਮਦਿਨ ਮੁਬਾਰਕ ਭਰਾ...ਚੜ੍ਹਦੀ ਕਲਾ 'ਚ ਰਹੋ ਹਮੇਸ਼ਾ।''

 
 
 
 
View this post on Instagram
 
 
 
 
 
 
 
 
 
 
 

A post shared by Randeep Hooda (@randeephooda)

ਇਸ ਵੀਡੀਓ 'ਚ ਰਣਦੀਪ ਹੁੱਡਾ ਆਪਣੇ ਦੋਸਤ ਨਾਲ ਗੁਰੂ ਘਰ 'ਚ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਰਣਦੀਪ ਹੁੱਡਾ ਗੁਰੂ ਘਰ 'ਚ ਬਰਤਨ ਧੋਂਦੇ ਹੋਏ ਨਜ਼ਰ ਆ ਰਹੇ ਹਨ। ਪ੍ਰਸ਼ੰਸਕਾਂ ਨੂੰ ਵੀ ਰਣਦੀਪ ਹੁੱਡਾ ਦਾ ਇਹ ਅੰਦਾਜ਼ ਕਾਫ਼ੀ ਪਸੰਦ ਆ ਰਿਹਾ ਹੈ। ਵੱਡੀ ਗਿਣਤੀ 'ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ।

PunjabKesari

ਦੱਸ ਦਈਏ ਰਣਦੀਪ ਹੁੱਡਾ ਨੇ ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਆਪਣੀ ਐਕਟਿੰਗ ਦਾ ਦਮ ਦਿਖਾਇਆ ਹੈ। ਹੁਣ ਤੱਕ ਦੇ ਕਰੀਅਰ 'ਚ ਉਨ੍ਹਾਂ ਨੇ ਵੱਖ-ਵੱਖ ਰੋਲ ਨੂੰ ਨਿਭਾਇਆ ਹੈ। ਰਣਦੀਪ ਹੁੱਡਾ ਨੇ ਆਪਣੇ ਬਾਲੀਵੁੱਡ ਕਰੀਅਰ ਦੀ ਸ਼ੁਰੂਆਤ 2001 ਦੀ ਮੀਰਾ ਨਾਇਰ ਦੀ 'ਮਾਨਸੂਨ ਵੈਡਿੰਗ' ਫ਼ਿਲਮ ਨਾਲ ਕੀਤੀ ਸੀ। ਇਸ ਤੋਂ ਬਾਅਦ ਰਣਦੀਪ ਨੇ 'ਵੰਨਸ ਅਪੋਨ ਏ ਟਾਈਮ ਇਨ ਮੁੰਬਈ', 'ਜੰਨਤ-2', 'ਸਰਬਜੀਤ', 'ਸੁਲਤਾਨ', 'ਸਾਹਿਬ ਬੀਵੀ ਔਰ ਗੈਂਗਸਟਰ', 'ਮੌਨਸੂਨ ਵੇਡਿੰਗ', 'ਰੰਗਰਸਿਆ', 'ਹਾਈਵੇਅ' ਵਰਗੀ ਫ਼ਿਲਮਾਂ 'ਚ ਕੰਮ ਕਰ ਆਪਣੀ ਐਕਟਿੰਗ ਦਾ ਲੋਹਾ ਮਨਵਾਇਆ। ਸਾਲ 2016 'ਚ ਆਈ 'ਸਰਬਜੀਤ' ਫ਼ਿਲਮ 'ਚ ਉਨ੍ਹਾਂ ਵੱਲੋਂ ਨਿਭਾਏ ਕਿਰਦਾਰ ਦੀ ਚਾਰੇ-ਪਾਸੇ ਸ਼ਲਾਘਾ ਹੋਈ, ਜਿਸ ਕਰਕੇ ਉਨ੍ਹਾਂ ਦੀ ਝੋਲੀ ਕਈ ਐਵਾਰਡਜ਼ ਵੀ ਪਏ। ਅਖੀਰਲੀ ਵਾਰ ਉਹ ਸਲਮਾਨ ਖ਼ਾਨ ਦੀ ਫ਼ਿਲਮ 'ਰਾਧੇ' 'ਚ ਨਜ਼ਰ ਆਏ ਸਨ।

ਨੋਟ - ਰਣਦੀਪ ਹੁੱਡਾ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦੱਸੋ।

  • Randeep Hooda
  • Sikh
  • Guru Ghar
  • Gurdwara Sahib
  • Maninder Singh
  • Happy Birthday

ਪੁੱਤਰ ਨਾਲ ਸਰਦੂਲ ਸਿਕੰਦਰ ਦੇ ਘਰ ਪਹੁੰਚੇ ਹਰਭਜਨ ਮਾਨ, ਪੋਸਟ ਸਾਂਝੀ ਕਰ ਆਖੀ ਇਹ ਗੱਲ

NEXT STORY

Stories You May Like

  • close friend murdered boy in jalandhar
    ਜਲੰਧਰ: ਜਿਗਰੀ ਯਾਰ ਨੇ ਕੀਤੀ ਗੱਦਾਰੀ! ਸਾਥੀ ਨਾਲ ਮਿਲ ਕੇ ਸਾਜਿਸ਼ ਰਚ ਦੋਸਤ ਨੂੰ ਉਤਾਰਿਆ ਮੌਤ ਦੇ ਘਾਟ
  • randeep hooda becomes   storyteller   for daughter neomika
    ਧੀ ਨਿਓਮਿਕਾ ਲਈ 'ਸਟੋਰੀ ਟੈਲਰ' ਬਣੇ ਰਣਦੀਪ ਹੁੱਡਾ, ਪਤਨੀ ਲਿਨ ਲੈਸ਼ਰਾਮ ਨਾਲ ਸਾਂਝਾ ਕੀਤਾ ਪਰਿਵਾਰਕ ਪਲ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • captain amarinder singh  congress  bhupinder hooda  punjab
    ਕੈਪਟਨ ਦੀ ਕਾਂਗਰਸ 'ਚ ਵਾਪਸੀ ਨੂੰ ਲੈ ਕੇ ਸਾਬਕਾ CM ਭੁਪਿੰਦਰ ਹੁੱਡਾ ਦਾ ਵੱਡਾ ਬਿਆਨ
  • randeep surjewala becomes sutradhar
    ਕਰਨਾਟਕ 'ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਦੇ 'ਸੂਤਰਧਾਰ' ਬਣੇ ਰਣਦੀਪ ਸੁਰਜੇਵਾਲਾ!
  • young man commits suicide  in laws
    ਪਤਨੀ ਤੇ ਸਹੁਰੇ ਦੀਆਂ ਧਮਕੀਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • a person addicted to drinking committed suicide
    ਸ਼ਰਾਬ ਪੀਣ ਦੇ ਆਦਿ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • teacher murdered in jandiala guru
    ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bharat bhagya vidhata   screening
      'ਭਾਰਤ ਭਾਗਿਆ ਵਿਧਾਤਾ' ਦੀ ਸਕ੍ਰੀਨਿੰਗ: ਕੰਗਨਾ ਤੇ CM ਮੋਹਨ ਚਰਨ ਮਾਝੀ ਨੇ ਦੇਸ਼...
    • pulkit samrat wraps up shoot for ramesh taurani  s film
      ਪੁਲਕਿਤ ਸਮਰਾਟ ਨੇ ਰਮੇਸ਼ ਤੌਰਾਨੀ ਦੀ ਫਿਲਮ ਦੀ ਸ਼ੂਟਿੰਗ ਕੀਤੀ ਪੂਰੀ
    • punjabi actress gurpreet kaur bhangu handed over her husband  s dead body to pgi
      ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੇ ਆਪਣੇ ਪਤੀ ਦਾ ਨਹੀਂ ਕੀਤਾ ਸਸਕਾਰ, PGI...
    • composer rahman to perform in honor of the border security force
      BSF ਦੇ ਸਨਮਾਨ 'ਚ ਪੇਸ਼ਕਾਰੀ ਦੇਣਗੇ ਸੰਗੀਤਕਾਰ ਏ.ਆਰ. ਰਹਿਮਾਨ
    • the girl who sang in jagratas for 500 rupees became a bollywood queen
      500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...
    • peddi   director decided to make changes to the concerned portions in the film
      'ਪੈਡੀ' ਦੇ ਨਿਰਦੇਸ਼ਕ ਨੇ ਫਿਲਮ 'ਚ ਕਰਨ ਦਾ ਕੀਤਾ ਐਲਾਨ, ਦਰਸ਼ਕਾਂ ਦੇ ਇਤਰਾਜ਼ਾਂ...
    • actor salim kumar hospitalised  on ventilator support
      ਨੈਸ਼ਨਲ ਅਵਾਰਡ ਜੇਤੂ ਅਦਾਕਾਰ ਦੀ ਅਚਾਨਕ ਵਿਗੜ ਗਈ ਸਿਹਤ ! ਹਸਪਤਾਲ 'ਚ ਵੈਂਟੀਲੇਟਰ...
    • jalandhar  sufi singer hansraj hans takes on new disciple
      ਜਲੰਧਰ: ਸੂਫ਼ੀ ਗਾਇਕ ਹੰਸਰਾਜ ਹੰਸ ਨੇ ਬਣਾਇਆ ਨਵਾਂ ਚੇਲਾ, ਸਿਖਾਇਆ ਸੰਗੀਤ
    • salman khan s ex girlfriend came to support the film black buck
      ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...
    • three major world tv premieres on zee cinema this week
      ਐਕਸ਼ਨ, ਰੋਮਾਂਚ ਅਤੇ ਮਨੋਰੰਜਨ ਦਾ ਟ੍ਰਿਪਲ ਡੋਜ਼ ! ਜ਼ੀ ਸਿਨੇਮਾ 'ਤੇ ਇਸ ਹਫਤੇ 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +