Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    6:53:34 PM

  • august 27 punjab bandh trade unions

    27 ਅਗਸਤ ਨੂੰ ‘ਪੰਜਾਬ ਬੰਦ’ ਦੀ ਕਾਲ ਦੇ ਵਿਰੋਧ 'ਚ...

  • ram rahim  harjinder singh dhami

    ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ...

  • sukhbir singh badal in damdama sahib

    ਕੇਸਰੀ ਪੱਗ ਬੰਨ੍ਹ ਕੇ ਗੁਰੂ ਘਰ ਪਹੁੰਚੇ ਸੁਖਬੀਰ...

  • supreme court states union territories footpaths

    ਸੁਪਰੀਮ ਕੋਰਟ ਨੇ ਸੂਬਿਆਂ, ਕੇਂਦਰ ਸ਼ਾਸਿਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਦੀਵਾਲੀ ਵਾਲੇ ਦਿਨ ਰਣਵੀਰ-ਦੀਪਿਕਾ ਨੇ ਸਾਂਝੀ ਕੀਤੀ ਆਪਣੀ ਧੀ ਦੀ ਪਹਿਲੀ ਝਲਕ, ਨਾਂ ਰੱਖਿਆ 'ਦੁਆ'

ENTERTAINMENT News Punjabi(ਤੜਕਾ ਪੰਜਾਬੀ)

ਦੀਵਾਲੀ ਵਾਲੇ ਦਿਨ ਰਣਵੀਰ-ਦੀਪਿਕਾ ਨੇ ਸਾਂਝੀ ਕੀਤੀ ਆਪਣੀ ਧੀ ਦੀ ਪਹਿਲੀ ਝਲਕ, ਨਾਂ ਰੱਖਿਆ 'ਦੁਆ'

  • Edited By Harpreet Singh,
  • Updated: 02 Nov, 2024 05:37 AM
Entertainment
ranveer deepika daughter
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਬਾਲੀਵੁੱਡ ਦੀਆਂ ਸਭ ਤੋਂ ਸ਼ਾਨਦਾਰ ਤੇ ਖੂਬਸੂਰਤ ਜੋੜੀਆਂ 'ਚੋਂ ਇਕ ਰਣਵੀਰ ਸਿੰਘ ਤੇ ਦੀਪਿਕਾ ਪਾਦੁਕੋਣ ਦੇ ਘਰ 8 ਸਤੰਬਰ 2024 ਨੂੰ ਇਕ ਧੀ ਨੇ ਜਨਮ ਲਿਆ ਸੀ, ਜਿਸ ਦਾ ਹਾਲੇ ਨਾਂ ਤੇ ਚਿਹਰਾ ਵੀ ਨਹੀਂ ਦਿਖਾਇਆ ਗਿਆ ਸੀ। 

ਉਨ੍ਹਾਂ ਦੇ ਫੈਨਜ਼ ਨੂੰ ਬੜੀ ਬੇਸਬਰੀ ਨਾਲ ਉਡੀਕ ਤੇ ਚਾਅ ਸੀ ਕਿ ਆਖ਼ਿਰ ਉਹ ਆਪਣੀ ਬੱਚੀ ਦਾ ਨਾਂ ਕੀ ਰੱਖਣਗੇ। ਹੁਣ ਦੀਵਾਲੀ ਵਾਲੇ ਸ਼ੁੱਭ ਦਿਨ ਉਨ੍ਹਾਂ ਨੇ ਫੈਨਜ਼ ਦੇ ਇਸ ਇੰਤਜ਼ਾਰ ਨੂੰ ਵੀ ਖ਼ਤਮ ਕਰ ਦਿੱਤਾ ਹੈ ਤੇ ਆਪਣੀ ਧੀ ਦੀ ਪਹਿਲੀ ਝਲਕ ਦਿਖਾਈ ਹੈ ਤੇ ਉਸ ਦਾ ਨਾਂ ਵੀ ਫੈਨਜ਼ ਨਾਲ ਸਾਂਝਾ ਕੀਤਾ ਹੈ। 

PunjabKesari

ਦੀਪਿਕਾ ਪਾਦੁਕੋਣ ਤੇ ਰਣਵੀਰ ਸਿੰਘ ਨੇ ਦੀਵਾਲੀ ਵਾਲੇ ਦਿਨ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਧੀ ਦੀ ਇਕ ਪਿਆਰੀ ਜਿਹੀ ਝਲਕ ਸਾਂਝੀ ਕੀਤੀ ਹੈ ਤੇ ਉਸ ਨੇ ਉਸ ਦਾ ਨਾਂ ਦੱਸਿਆ ਹੈ- ਦੁਆ ਪਾਦੁਕੋਣ ਸਿੰਘ।

PunjabKesari
 
ਦੀਪਿਕਾ ਨੇ ਅੱਗੇ ਇਹ ਵੀ ਦੱਸਿਆ ਕਿ ਉਸ ਨੇ ਆਪਣੀ ਧੀ ਦਾ ਨਾਂ ਦੁਆ ਕਿਉਂ ਰੱਖਿਆ ਹੈ। ਉਸ ਨੇ ਕਿਹਾ ਕਿ ਦੁਆ ਦਾ ਮਤਲਬ ਹੈ ਪ੍ਰਾਰਥਨਾ/ਅਰਦਾਸ। ਭਾਵ ਉਹ ਸਾਡੀਆਂ ਦੁਆਵਾਂ ਦਾ ਹੀ ਸਿਲਾ ਹੈ। ਉਸ ਨੇ ਅੱਗੇ ਕਿਹਾ ਕਿ ਧੀ ਦੇ ਆਉਣ ਨਾਲ ਉਨ੍ਹਾਂ ਦਾ ਦਿਲ ਪਿਆਰ ਤੇ ਸ਼ੁਕਰਾਨੇ ਨਾਲ ਭਰਿਆ ਹੋਇਆ ਹੈ। 

 
 
 
 
 
View this post on Instagram
 
 
 
 
 
 
 
 
 
 
 

A post shared by दीपिका पादुकोण (@deepikapadukone)

ਇਹ ਵੀ ਪੜ੍ਹੋ- ਹੈਂ...! 'ਪਾਈਆ' ਆਲੂਆਂ ਪਿੱਛੇ ਪੈ ਗਿਆ ਪੰਗਾ, ਬੰਦੇ ਨੇ 'ਪਊਆ' ਪੀ ਕੇ ਸੱਦ ਲਈ ਪੁਲਸ, ਕਹਿੰਦਾ- 'ਕਰੋ ਕਾਰਵਾਈ...'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Ranveer Singh
  • Deepika Padukone
  • Daughter
  • Name
  • Dua Padukone Singh

ਦੁਖ਼ਦਾਈ ਖ਼ਬਰ : ਨਹੀਂ ਰਹੇ ਭਾਰਤ ਦੇ ਸਭ ਤੋਂ ਮਸ਼ਹੂਰ ਫੈਸ਼ਨ ਡਿਜ਼ਾਈਨਰ ਰੋਹਿਤ ਬਲ

NEXT STORY

Stories You May Like

  • nepal  s new pm balen shah  s diplomatic action
    ਨੇਪਾਲ ਦੇ ਨਵੇਂ PM ਬਾਲੇਨ ਸ਼ਾਹ ਦਾ ‘ਡਿਪਲੋਮੈਟਿਕ ਐਕਸ਼ਨ’, ਭਾਰਤੀ ਰਾਜਦੂਤ ਨਾਲ ਕੀਤੀ ਪਹਿਲੀ ਅਹਿਮ ਮੁਲਾਕਾਤ
  • capricorn people will have good financial and business conditions
    ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • 2 mega plans launched
    ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ ! 2 ਧਾਕੜ ਪਲਾਨ ਹੋ ਗਏ ਲਾਂਚ, ਮਿਲੇਗੀ ਆਪਣੀ ਮਰਜ਼ੀ ਦੀ ਡਾਟਾ ਲਿਮਿਟ
  • vande mataram to be sung from red fort for the first time on independence day
    ਆਜ਼ਾਦੀ ਦਿਹਾੜੇ 'ਤੇ ਪਹਿਲੀ ਵਾਰ ਲਾਲ ਕਿਲੇ ਤੋਂ ਗੂੰਜੇਗਾ 'ਵੰਦੇ ਮਾਤਰਮ'
  • protest in mansa
    ਟਰੇਡ ਯੂਨੀਅਨਾਂ ਤੇ ਸੰਯੁਕਤ ਕਿਸਾਨ ਮੋਰਚੇ ਨੇ ਮਾਨਸਾ 'ਚ ਕੀਤੀ ਰੋਸ ਰੈਲੀ
  • suspended dig bhullar petition
    ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
  • pm modi gifts e auction
    PM ਮੋਦੀ ਨੂੰ ਮਿਲੇ ਤੋਹਫ਼ਿਆਂ ਦੀ ਕੀਤੀ ਗਈ ਈ-ਨੀਲਾਮੀ ! ਮਿਲੇ 1.89 ਕਰੋੜ ਰੁਪਏ
  • pro khalistan slogans on the walls of the indian embassy in slovenia
    15 ਅਗਸਤ ਤੋਂ ਪਹਿਲਾਂ ਸਲੋਵੇਨੀਆ ’ਚ ਭਾਰਤੀ ਦੂਤਘਰ ਦੀਆਂ ਕੰਧਾਂ ’ਤੇ ਖ਼ਾਲਿਸਤਾਨ ਪੱਖੀ ਨਾਅਰੇ, MEA ਨੇ ਕੀਤੀ ਨਿੰਦਾ
  • punjab bjp  bl santosh  bjp leader
    'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
  • punjab police officers strict orders
    ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
Trending
Ek Nazar
big relie to trump

ਟਰੰਪ ਨੂੰ ਰਾਹਤ, ਅਦਾਲਤ ਨੇ ਡਾਕ ਜ਼ਰੀਏ ਵੋਟ ਪਾਉਣ ਦੇ ਆਦੇਸ਼ ਨੂੰ ਅੱਗੇ ਵਧਾਉਣ ਦਾ...

former ceo of ainet agreed to pa

AiNet ਦੇ ਸਾਬਕਾ ਸੀਈਓ ਕਰਨਗੇ 1.8 ਮਿਲੀਅਨ ਡਾਲਰ ਦਾ ਭੁਗਤਾਨ

us imposed new sanctions on ira

ਅਮਰੀਕਾ ਨੇ 'ਆਪਰੇਸ਼ਨ ਇਕਨਾਮਿਕ ਆਊਟਕਾਸਟ' ਤਹਿਤ ਈਰਾਨ ਵਿਰੁੱਧ ਲਾਈਆਂ ਨਵੀਆਂ...

indian citizen arrested

ਸ਼੍ਰੀਲੰਕਾ 'ਚ ਦੋ ਭਾਰਤੀ ਗ੍ਰਿਫ਼ਤਾਰ, ਸਿਗਰਟਾਂ ਦੀ ਤਸਕਰੀ ਕਰਨ ਦੀ ਕੀਤੀ ਸੀ...

woman gives birth in hospital washroom

ਹਸਪਤਾਲ ਦੇ ਵਾਸ਼ਰੂਮ 'ਚ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਪਾਕਿਸਤਾਨ ਦੇ ਹੈਲਥਕੇਅਰ...

new tariffs on china

ਚੀਨ 'ਤੇ ਨਵੇਂ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ

hindi film raaz

23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਵੀ ਹੋਇਆ ਮੁਸ਼ਕਲ,...

karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kangana ranaut on kriti sanon s ad
      "ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...
    • famous tv couple announces separation after 11 years of marriage
      ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...
    • kashmera shah backs sunita ahuja amid govinda feud
      'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...
    • himanshi khurana says she has proof against asim riaz
      'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...
    • 70 year old producer  s dirty act with famous actress
      'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...
    • ajay devgn  s  drishyam 3   titled  drishyam the conclusion
      ਅਜੇ ਦੇਵਗਨ ਦੀ 'ਦ੍ਰਿਸ਼ਯਮ 3' ਦਾ ਬਦਲਿਆ ਨਾਂ, ਹੁਣ ਇਸ ਨਾਮ ਨਾਲ ਹੋਵੇਗੀ ਰਿਲੀਜ਼
    • sandeepa dhar discovers priceless family memories at her home in kashmir
      ਸੰਦੀਪਾ ਧਰ ਨੂੰ ਕਸ਼ਮੀਰ 'ਚ ਆਪਣੇ ਜੱਦੀ ਘਰ 'ਚ ਮਿਲੀਆਂ ਕੀਮਤੀ ਪਰਿਵਾਰਕ ਯਾਦਾਂ
    • shooting begins for akshay kumar s alien action thriller samuk
      ਅਕਸ਼ੈ ਕੁਮਾਰ ਦੀ ਏਲੀਅਨ ਐਕਸ਼ਨ ਥ੍ਰਿਲਰ ਫਿਲਮ "ਸਮੁਕ" ਦੀ ਸ਼ੂਟਿੰਗ ਸ਼ੁਰੂ
    • akshay khanna s shukracharya avatar in the first glimpse of  mahakali
      'ਮਹਾਕਾਲੀ' ਦੀ ਪਹਿਲੀ ਝਲਕ 'ਚ ਸ਼ੁਕਰਾਚਾਰਿਆ ਬਣ ਛਾਏ ਅਕਸ਼ੈ ਖੰਨਾ, ਵੇਖ ਕੇ ਕੰਬ...
    • zombie reddy next level   announced on teja sajja  s birthday
      ਤੇਜਾ ਸੱਜਾ ਦੀ ਫਿਲਮ "ਜ਼ੋਂਬੀ ਰੈਡੀ ਨੈਕਸਟ ਲੈਵਲ" ਦਾ ਐਲਾਨ, ਉਪੇਂਦਰ ਤੇ ਸ਼ਨਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +