Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    10:48:39 AM

  • bhupesh baghel  s chandigarh visit suddenly cancelled

    ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼, ਭੂਪੇਸ਼...

  • tragedy befell the young man who went to germany

    ਜਰਮਨੀ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ...

  • big trouble for electricity consumers of punjab

    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ!...

  • everyone should do sir

    ਹਰ ਵਿਅਕਤੀ ਕਰਾਵੇ SIR ! ਭਵਿੱਖ 'ਚ ਨਹੀਂ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਰਣਵੀਰ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ; 'ਕੰਤਾਰਾ' ਮਿਮਿਕਰੀ ਕੇਸ 'ਚ ਦੁਬਾਰਾ ਦਾਖਲ ਕਰਨਾ ਪਵੇਗਾ ਮੁਆਫ਼ੀਨਾਮਾ

ENTERTAINMENT News Punjabi(ਤੜਕਾ ਪੰਜਾਬੀ)

ਰਣਵੀਰ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ; 'ਕੰਤਾਰਾ' ਮਿਮਿਕਰੀ ਕੇਸ 'ਚ ਦੁਬਾਰਾ ਦਾਖਲ ਕਰਨਾ ਪਵੇਗਾ ਮੁਆਫ਼ੀਨਾਮਾ

  • Edited By Cherry,
  • Updated: 10 Apr, 2026 03:52 PM
Entertainment
ranveer singh agrees to revise apology affidavit in   kantara   mimicry case
  • Share
    • Facebook
    • Tumblr
    • Linkedin
    • Twitter
  • Comment

ਬੈਂਗਲੁਰੂ (ਏਜੰਸੀ) : ਬਾਲੀਵੁੱਡ ਸੁਪਰਸਟਾਰ ਰਣਵੀਰ ਸਿੰਘ ਨੇ ਸ਼ੁੱਕਰਵਾਰ ਨੂੰ ਕਰਨਾਟਕ ਹਾਈ ਕੋਰਟ ਵਿੱਚ ਕਿਹਾ ਕਿ ਉਹ ਫਿਲਮ 'ਕੰਤਾਰਾ: ਚੈਪਟਰ 1' ਦੇ ਇੱਕ ਕਿਰਦਾਰ ਦੀ ਮਿਮਿਕਰੀ (ਨਕਲ) ਨਾਲ ਜੁੜੇ ਮਾਮਲੇ ਵਿੱਚ ਆਪਣੇ ਮੁਆਫੀਨਾਮੇ ਦੇ ਸ਼ਬਦਾਂ ਨੂੰ ਸੋਧਣ ਲਈ ਤਿਆਰ ਹਨ। ਇਹ ਫੈਸਲਾ ਉਦੋਂ ਲਿਆ ਗਿਆ ਜਦੋਂ ਸ਼ਿਕਾਇਤਕਰਤਾ ਨੇ ਦਲੀਲ ਦਿੱਤੀ ਕਿ ਅਦਾਕਾਰ ਦੇ ਪਹਿਲੇ ਹਲਫਨਾਮੇ ਵਿੱਚ ਸੱਚਾ ਪਛਤਾਵਾ ਨਜ਼ਰ ਨਹੀਂ ਆ ਰਿਹਾ ਸੀ।

ਇਹ ਵੀ ਪੜ੍ਹੋ: ਇੰਟਰਨੈੱਟ 'ਤੇ ਛਾਈ ਰਣਵੀਰ ਸਿੰਘ ਤੇ ਖਾਨ ਸਾਬ ਦੀ ਜੁਗਲਬੰਦੀ ! ਜੈਜ਼ੀ ਬੀ ਨੇ ਵੀ ਲੁਟਾਇਆ ਪਿਆਰ (ਵੇਖੋ ਵੀਡੀਓ)

ਕੀ ਹੈ ਪੂਰਾ ਮਾਮਲਾ?

ਪਿਛਲੇ ਸਾਲ ਗੋਆ ਵਿੱਚ ਆਯੋਜਿਤ 56ਵੇਂ ਇੰਟਰਨੈਸ਼ਨਲ ਫਿਲਮ ਫੈਸਟੀਵਲ ਆਫ ਇੰਡੀਆ (IFFI) ਦੌਰਾਨ ਰਣਵੀਰ ਸਿੰਘ ਨੇ ਰਿਸ਼ਭ ਸ਼ੈੱਟੀ ਦੇ ਕਿਰਦਾਰ ਦੀ ਨਕਲ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਕਥਿਤ ਤੌਰ 'ਤੇ ਇਕ ਦੇਵਤਾ ਨੂੰ "ਫੀਮੇਲ ਘੋਸਟ" (ਮਾਦਾ ਭੂਤ) ਕਹਿ ਦਿੱਤਾ ਸੀ, ਜਿਸ ਨਾਲ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ। ਇਸ ਸਬੰਧੀ ਅਦਾਕਾਰ ਖਿਲਾਫ FIR ਦਰਜ ਕੀਤੀ ਗਈ ਸੀ, ਜਿਸ ਨੂੰ ਰੱਦ ਕਰਵਾਉਣ ਲਈ ਸਿੰਘ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

ਇਹ ਵੀ ਪੜ੍ਹੋ: ਜੇਲ੍ਹ 'ਚੋਂ ਬਾਹਰ ਆਉਣਗੇ ਨਿਰਦੇਸ਼ਕ ਰੰਜੀਤ, ਅਦਾਕਾਰਾ ਨਾਲ ਛੇੜਛਾੜ ਦੇ ਮਾਮਲੇ 'ਚ ਮਿਲੀ ਜ਼ਮਾਨਤ ਪਰ ਹਰ ਸੋਮਵਾਰ...

ਅਦਾਲਤ ਵਿੱਚ ਹੋਈ ਬਹਿਸ

ਰਣਵੀਰ ਦੇ ਵਕੀਲ ਵਕੀਲ ਸਾਜਨ ਪੂਵਈਆ ਨੇ ਜਸਟਿਸ ਐਮ. ਨਾਗਾਪ੍ਰਸੰਨਾ ਨੂੰ ਦੱਸਿਆ ਕਿ ਅਦਾਕਾਰ ਨੇ ਪਹਿਲਾਂ ਹੀ ਮੁਆਫੀ ਮੰਗ ਲਈ ਹੈ ਅਤੇ ਉਹ ਸਬੰਧਤ ਮੰਦਰ ਵਿੱਚ ਜਾ ਕੇ ਪੂਜਾ ਕਰਨ ਲਈ ਵੀ ਤਿਆਰ ਹਨ। ਉਥੇ ਹੀ ਸ਼ਿਕਾਇਤਕਰਤਾ ਦੇ ਵਕੀਲ ਨੇ ਕਿਹਾ ਕਿ ਅਦਾਕਾਰ ਦਾ ਮੁਆਫੀਨਾਮਾ ਸਪੱਸ਼ਟ ਨਹੀਂ ਹੈ ਅਤੇ ਇਸ ਵਿੱਚ ਪਛਤਾਵੇ ਦੀ ਘਾਟ ਹੈ। ਉਨ੍ਹਾਂ ਮੰਗ ਕੀਤੀ ਕਿ ਮੁਆਫੀਨਾਮਾ ਵਧੇਰੇ ਸਪੱਸ਼ਟ ਅਤੇ ਸਖ਼ਤ ਸ਼ਬਦਾਂ ਵਿੱਚ ਹੋਣਾ ਚਾਹੀਦਾ ਹੈ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਮਾਮਲੇ ਦੀ ਸੁਣਵਾਈ 23 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਰਣਵੀਰ ਸਿੰਘ ਨੂੰ ਸ਼ਿਕਾਇਤਕਰਤਾ ਦੀ ਸੰਤੁਸ਼ਟੀ ਅਨੁਸਾਰ ਸੋਧਿਆ ਹੋਇਆ ਮੁਆਫੀਨਾਮਾ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: ਪਹਿਲਾਂ ਸਲਮਾਨ ਨਾਲ ਦਿੱਤੀ ਸੁਪਰਹਿੱਟ ਫਿਲਮ, ਫਿਰ ਵਿਆਹ ਲਈ ਕਰੀਅਰ ਛੱਡ ਬਣ ਗਈ ਇਸ ਨੇਤਾ ਦੀ ਨੂੰਹ

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼

ਦੱਸਣਯੋਗ ਹੈ ਕਿ ਇਸ ਵਿਵਾਦ ਤੋਂ ਬਾਅਦ ਰਣਵੀਰ ਸਿੰਘ ਨੇ ਇੰਸਟਾਗ੍ਰਾਮ 'ਤੇ ਜਨਤਕ ਤੌਰ 'ਤੇ ਵੀ ਮੁਆਫੀ ਮੰਗੀ ਸੀ। ਹਾਲਾਂਕਿ, ਉਨ੍ਹਾਂ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਦੁਸ਼ਮਣੀ ਵਧਾਉਣ ਦੇ ਦੋਸ਼ ਹੇਠ ਧਾਰਾ 196, 299 ਅਤੇ 302 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹਾਈ ਕੋਰਟ ਨੇ ਪਹਿਲਾਂ ਹੀ ਉਨ੍ਹਾਂ ਖਿਲਾਫ ਕਿਸੇ ਵੀ ਦੰਡਕਾਰੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਸੀ, ਪਰ ਨਾਲ ਹੀ ਨਸੀਹਤ ਦਿੱਤੀ ਸੀ ਕਿ ਜਨਤਕ ਹਸਤੀ ਹੋਣ ਦੇ ਨਾਤੇ ਉਨ੍ਹਾਂ ਨੂੰ ਆਪਣੇ ਸ਼ਬਦਾਂ ਦੀ ਚੋਣ ਸੋਚ-ਸਮਝ ਕੇ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: ਕੀ ਟੁੱਟਣ ਜਾ ਰਿਹੈ 'ਯੇ ਹੈ ਮੁਹੱਬਤੇਂ' ਫੇਮ ਕਰਨ ਪਟੇਲ ਦਾ ਰਿਸ਼ਤਾ ? ਪਤਨੀ ਅੰਕਿਤਾ ਨੇ ਅਫ਼ਵਾਹਾਂ 'ਤੇ ਤੋੜੀ ਚੁੱਪ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Karnataka HC
  • Ranveer Singh
  • apology affidavit
  • Kantara
  • mimicry case

ਇੰਟਰਨੈੱਟ 'ਤੇ ਛਾਈ ਰਣਵੀਰ ਸਿੰਘ ਤੇ ਖਾਨ ਸਾਬ ਦੀ ਜੁਗਲਬੰਦੀ ! ਜੈਜ਼ੀ ਬੀ ਨੇ ਵੀ ਲੁਟਾਇਆ ਪਿਆਰ (ਵੇਖੋ ਵੀਡੀਓ)

NEXT STORY

Stories You May Like

  • increasing problems of elecom companies
    Telecom ਕੰਪਨੀਆਂ ਦੀਆਂ ਵਧੀਆਂ ਪ੍ਰੇਸ਼ਾਨੀਆਂ ! 6G ਲਾਂਚ ਤੋਂ ਪਹਿਲਾਂ ਨੈਟਵਰਕ ਅਪਗ੍ਰੇਡ ਕਰਨਾ ਹੋਇਆ ਮੁਸ਼ਕਿਲ
  • 4 days week work
    ਹੁਣ ਹਫ਼ਤੇ 'ਚ ਸਿਰਫ਼ 4 ਦਿਨ ਕਰਨਾ ਪਵੇਗਾ ਕੰਮ, 3 ਦਿਨ ਛੁੱਟੀ ! ਦੁਬਈ 'ਚ ਕਰਮਚਾਰੀਆਂ ਦੀਆਂ ਲੱਗੀਆਂ ਮੌਜਾਂ
  • rain will occur in punjab  alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼ ਤੱਕ Alert
  • brij bhushan singh case
    ਬ੍ਰਿਜਭੂਸ਼ਣ ਸਿੰਘ ਕੇਸ: ਦਿੱਲੀ ਅਦਾਲਤ ਨੇ ਜਿਨਸੀ ਸ਼ੋਸ਼ਣ ਮਾਮਲੇ 'ਚ ਫੈਸਲਾ ਰੱਖਿਆ ਰਾਖਵਾਂ
  • money will rain on these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼! ਮੁਸ਼ਕਿਲਾਂ ਖ਼ਤਮ ਅਤੇ ਹੋਵੇਗਾ ਬੰਪਰ ਮੁਨਾਫ਼ਾ
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • insult of sikh youth by removing their turbans is unfortunate advocate dhami
    ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਮੰਦਭਾਗਾ: ਐਡਵੋਕੇਟ ਧਾਮੀ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • madhurima tuli shines at the   bollywood hungama style icon   event
      ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ...
    • this famous punjabi singer has been battling gallstones for the past 11 years
      ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...
    • bobby deol praises the teaser of   batwara 1947
      ਬੌਬੀ ਦਿਓਲ ਨੇ ਕੀਤੀ 'ਬਟਵਾਰਾ 1947' ਦੇ ਟੀਜ਼ਰ ਦੀ ਪ੍ਰਸ਼ੰਸਾ
    • salman khan house case anmol seeks to surrender before court for fair trial
      ਵੱਡੀ ਖਬਰ; ਸਲਮਾਨ ਖ਼ਾਨ ਫਾਇਰਿੰਗ ਮਾਮਲੇ 'ਚ ਅਨਮੋਲ ਬਿਸ਼ਨੋਈ ਕਰੇਗਾ ਸਰੰਡਰ!
    • the world  s famous singer got married secretly
      ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...
    • this bollywood superstar will become a groom for the third tim
      ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...
    • delhi belly   completes 15 years  aamir khan productions celebrates
      ਫਿਲਮ 'ਦਿੱਲੀ ਬੈਲੀ' ਦੇ 15 ਸਾਲ ਕੀਤੇ, ਆਮਿਰ ਖਾਨ ਪ੍ਰੋਡਕਸ਼ਨ ਮਨਾਇਆ ਜਸ਼ਨ
    • abhay verma has the potential to become a superstar like hrithik roshan  manoj
      ਅਭੈ ਵਰਮਾ 'ਚ ਰਿਤਿਕ ਰੋਸ਼ਨ ਵਰਗਾ ਸੁਪਰਸਟਾਰ ਬਣਨ ਦੀ ਸਮਰੱਥਾ: ਮਨੋਜ ਬਾਜਪਾਈ
    • shah rukh khan unveils new cricket stadium in los angeles
      ਬਾਲੀਵੁੱਡ ਸੁਪਰਸਟਾਰ ਨੇ ਰਚ'ਤਾ ਇਤਿਹਾਸ ! ਖੋਲ੍ਹ ਲਿਆ ਆਪਣਾ ਹੀ ਇੰਟਰਨੈਸ਼ਨਲ...
    • famous actor couple announces separation after 10 years of marriage
      ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +