Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    1:14:55 PM

  • rain will occur in punjab alert in punjab

    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ,...

  • will change from 1st july this rule will affect every person in the country

    1 ਜੁਲਾਈ ਤੋਂ ਬਦਲ ਜਾਣਗੇ ਇਹ ਨਿਯਮ, ਦੇਸ਼ ਦੇ ਹਰ...

  • bill named after indian

    ਅਮਰੀਕਾ 'ਚ ਭਾਰਤੀ ਨੌਜਵਾਨ ਦੇ ਨਾਂ 'ਤੇ ਬਣੇਗਾ...

  • jalandhar news

    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸ਼ਾਹਰੁਖ ਨੇ ਸ਼ਰੇਆਮ ਕਿਹਾ,  ਹੋਣੀ ਚਾਹੀਦੀ ਹੈ ਰਣਵੀਰ ਸਿੰਘ ਦੀ ਗ੍ਰਿਫ਼ਤਾਰੀ

ENTERTAINMENT News Punjabi(ਤੜਕਾ ਪੰਜਾਬੀ)

ਸ਼ਾਹਰੁਖ ਨੇ ਸ਼ਰੇਆਮ ਕਿਹਾ,  ਹੋਣੀ ਚਾਹੀਦੀ ਹੈ ਰਣਵੀਰ ਸਿੰਘ ਦੀ ਗ੍ਰਿਫ਼ਤਾਰੀ

  • Edited By Sunita,
  • Updated: 19 Aug, 2022 10:33 AM
Mumbai
ranveer singh could get arrested for not wearing clothes
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੇ ਕੁਝ ਦਿਨ ਪਹਿਲਾਂ ਇਕ ਨਿਊਡ ਫੋਟੋਸ਼ੂਟ ਕਰਵਾਇਆ ਸੀ, ਜਿਸ ਨੂੰ ਵੇਖ ਕੇ ਪ੍ਰਸ਼ੰਸਕ ਕਾਫ਼ੀ ਹੈਰਾਨ ਹੋ ਗਏ ਹਨ। ਰਣਵੀਰ ਸਿੰਘ ਦੀਆਂ ਨਿਊਡ ਤਸਵੀਰਾਂ ਨੇ ਨਵੇਂ ਵਿਵਾਦ ਨੂੰ ਵੀ ਹਵਾ ਦੇ ਦਿੱਤੀ। ਕੁਝ ਲੋਕਾਂ ਨੇ ਰਣਵੀਰ ਦੀਆਂ ਇਨ੍ਹਾਂ ਤਸਵੀਰਾਂ 'ਚ ਕਲਾ ਦੇਖੀ ਤਾਂ ਕੁਝ ਅਜਿਹੇ ਵੀ ਸਨ, ਜਿਨ੍ਹਾਂ ਨੇ ਅਸ਼ਲੀਲਤਾ ਫੈਲਾਉਣ ਦੇ ਦੋਸ਼ 'ਚ ਸ਼ਿਕਾਇਤ ਦਰਜ ਕਰਵਾਈ। ਇਸ ਸ਼ੂਟ ਤੋਂ ਬਾਅਦ ਹੀ ਉਸ ਨੂੰ ਮੁੰਬਈ ਪੁਲਸ ਨੇ ਵੀ ਤਲਬ ਕੀਤਾ ਸੀ। ਵਿਵਾਦਾਂ ਦੇ ਵਿਚਕਾਰ ਹੁਣ 'ਕੌਫੀ ਵਿਦ ਕਰਨ' ਦੇ ਇੱਕ ਐਪੀਸੋਡ ਤੋਂ ਸ਼ਾਹਰੁਖ ਖ਼ਾਨ ਦੀ ਇੱਕ ਕਲਿੱਪ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਰਣਵੀਰ ਸਿੰਘ ਨੂੰ ਜੇਲ੍ਹ ਭੇਜਣ ਦੀ ਗੱਲ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : 52 ਲੱਖ ਦਾ ਘੋੜਾ, 80 ਲੱਖ ਦੇ ਬੈਗ ਤੇ 9 ਲੱਖ ਦੀ ਬਿੱਲੀ, ਜੈਕਲੀਨ ਨੂੰ ਮਹਾਠੱਗ ਸੁਕੇਸ਼ ਤੋਂ ਮਿਲੇ ਇਹ ਮਹਿੰਗੇ ਤੋਹਫ਼ੇ

ਦੱਸ ਦਈਏ ਕਿ ਸਾਲ 2016 ਦੇ ਇਸ ਵਾਇਰਲ ਵੀਡੀਓ 'ਚ ਸ਼ਾਹਰੁਖ ਤੋਂ ਪੁੱਛਿਆ ਗਿਆ ਸੀ ਕਿ ਰਣਵੀਰ ਸਿੰਘ ਨੂੰ ਗ੍ਰਿਫ਼ਤਾਰ ਕਿਉਂ ਕੀਤਾ ਜਾ ਸਕਦਾ ਹੈ। ਰੈਪਿਡ-ਫਾਇਰ ਦੌਰਾਨ, ਸ਼ਾਹਰੁਖ ਨੇ ਕਿਹਾ, ''ਇਹ ਕੱਪੜੇ ਪਹਿਨਣ ਲਈ ਹੋ ਸਕਦਾ ਹੈ ਜਾ ਕੱਪੜੇ ਨਾ ਪਹਿਨਣ ਲਈ, ਦੋਵਾਂ 'ਚੋਂ ਕੋਈ ਵੀ ਹੋ ਸਕਦਾ ਹੈ।'' ਹਾਲਾਂਕਿ ਸ਼ਾਹਰੁਖ ਨੇ ਇਸ ਗੱਲ ਨੂੰ ਕਾਫ਼ੀ ਹਲਕੇ ਅੰਦਾਜ਼ 'ਚ ਕਿਹਾ ਸੀ ਪਰ ਸੋਸ਼ਲ ਮੀਡੀਆ ਨੇ ਇਸ ਨੂੰ ਗੰਭੀਰਤਾ ਨਾਲ ਲੈਣਾ ਸ਼ੁਰੂ ਕਰ ਦਿੱਤਾ ਹੈ ਅਤੇ ਲੋਕ ਕਹਿ ਰਹੇ ਹਨ ਕਿ ਸ਼ਾਹਰੁਖ ਨੇ ਇਸ ਦੀ ਭਵਿੱਖਬਾਣੀ ਪਹਿਲਾਂ ਹੀ ਕਰ ਦਿੱਤੀ ਸੀ। ਕੁਝ ਲੋਕਾਂ ਨੇ ਕਿਹਾ ਕਿ ਸ਼ਾਹਰੁਖ ਨੂੰ ਇਸ ਗੱਲ ਦਾ ਪਹਿਲਾਂ ਤੋਂ ਹੀ ਪਤਾ ਸੀ।''

ਇਹ ਖ਼ਬਰ ਵੀ ਪੜ੍ਹੋ : ਰਾਜੂ ਸ੍ਰੀਵਾਸਤਵ ਦੀ ਸਿਹਤ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਹੋ ਰਿਹਾ ਸੁਧਾਰ

ਦੱਸਣਯੋਗ ਹੈ ਕਿ ਰਣਵੀਰ ਸਿੰਘ ਜਲਦ ਹੀ 'ਰੌਕੀ ਔਰ ਰਾਣੀ' ਦੀ ਲਵ ਸਟੋਰੀ 'ਚ ਨਜ਼ਰ ਆਉਣ ਵਾਲਾ ਹੈ। ਫ਼ਿਲਮ 'ਚ ਆਲੀਆ ਭੱਟ ਵੀ ਮੁੱਖ ਭੂਮਿਕਾ 'ਚ ਹੈ। ਦੋਵੇਂ ਇਸ ਤੋਂ ਪਹਿਲਾਂ 'ਗਲੀ ਬੁਆਏ' 'ਚ ਇਕੱਠੇ ਕੰਮ ਕਰ ਚੁੱਕੇ ਹਨ। 'ਸਿੰਬਾ 2' ਦੇ ਨਾਲ ਰਣਵੀਰ ਕੋਲ ਰੋਹਿਤ ਸ਼ੈੱਟੀ ਦੀ ਸਰਕਸ ਵੀ ਹੈ। ਕਥਿਤ ਤੌਰ 'ਤੇ ਸ਼ਕਤੀਮਾਨ ਲਈ ਉਸ ਨਾਲ ਸੰਪਰਕ ਕੀਤਾ ਗਿਆ ਸੀ ਪਰ ਅਜੇ ਤੱਕ ਉਸ ਨੇ ਸਹਿਮਤੀ ਨਹੀਂ ਦਿੱਤੀ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Shah Rukh Khan
  • Viral
  • Ranveer Singh
  • Arrested
  • Koffee With Karan
  • Season 6

11 ਸਾਲ ਦੇ ਬੱਚੇ ਦੀ ਆਵਾਜ਼ ਸੁਣ ਕੇ ਨੇਹਾ ਕੱਕੜ ਦੀਆਂ ਅੱਖਾਂ ’ਚ ਆ ਗਏ ਹੰਝੂ, ਕਿਹਾ- ਮੈਂ ਇਸ ਤਰ੍ਹਾਂ ਕਦੇ ਨਹੀਂ ਗਾ ਸਕਦੀ

NEXT STORY

Stories You May Like

  • rp singh  punjab government  governance  narcotics
    ਪੰਜਾਬ ਨੂੰ ਖੋਖਲ੍ਹੇ ਦਾਅਵਿਆਂ ਦੀ ਲੋੜ ਨਹੀਂ, ਅਜਿਹੀ ਸਰਕਾਰ ਚਾਹੀਦੀ ਹੈ ਜੋ ਸੱਚੀ ਸ਼ਾਸਨ ਕਰੇ:  RP ਸਿੰਘ
  • woman drugged inside bus video goes viral
    ਪੰਜਾਬ: ਬੱਸ ਅੰਦਰ ਔਰਤ ਨੇ ਸ਼ਰੇਆਮ ਕੀਤਾ ਨਸ਼ਾ, ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • hooliganism in ludhiana street vendor attacked with swords
    ਲੁਧਿਆਣਾ 'ਚ ਸ਼ਰੇਆਮ ਗੁੰਡਾਗਰਦੀ! ਰੇਹੜੀ ਵਾਲੇ 'ਤੇ ਤਲਵਾਰਾਂ ਨਾਲ ਕੀਤਾ ਹਮਲਾ, ਪਈਆਂ ਭਾਜੜਾਂ
  • ranveer singh s  dhurandhar  the revenge
    ਸਿਨੇਮਾਘਰਾਂ ਤੋਂ ਬਾਅਦ ਹੁਣ OTT 'ਤੇ ਵੀ ਚੱਲਿਆ ਰਣਵੀਰ ਸਿੰਘ ਦਾ ਜਾਦੂ, 'ਧੁਰੰਦਰ 2' ਨੇ ਤੋੜੇ ਸਾਰੇ ਰਿਕਾਰਡ
  • vance postponed trip
    ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ ਨਾਲ ਹੋਣੀ ਸੀ ਗੱਲਬਾਤ
  • these mistakes can stop your gratuity amount  huge losses
    ਇਨ੍ਹਾਂ ਗਲਤੀਆਂ ਕਾਰਨ ਰੁਕ ਸਕਦੀ ਹੈ ਤੁਹਾਡੀ Gratuity ਦੀ ਰਕਮ, ਹੋ ਸਕਦੈ ਭਾਰੀ ਨੁਕਸਾਨ
  • former india bowling coach praises jasprit bumrah
    ਭਾਰਤ ਦੇ ਸਾਬਕਾ ਗੇਂਦਬਾਜ਼ੀ ਕੋਚ ਨੇ ਜਸਪ੍ਰੀਤ ਬੁਮਰਾਹ ਦੀ ਕੀਤੀ ਸ਼ਲਾਘਾ, ਕਿਹਾ- ਇਸ ਲਈ ਉਹ ਨੰਬਰ ਵਨ ਹੈ
  • rajnath singh
    ਉੱਭਰਦੀਆਂ ਤਕਨੀਕਾਂ ਨੇ ਯੁੱਧ ਦੀ ਪਰਿਭਾਸ਼ਾ ਬਦਲ ਦਿੱਤੀ: ਰਾਜਨਾਥ ਸਿੰਘ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • scooter market shops in jalandhar will remain closed from 25th to 28th
    ਜਲੰਧਰ 'ਚ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਤੱਕ ਰਹਿਣਗੀਆਂ ਬੰਦ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
Trending
Ek Nazar
union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • filmmaker atlee extends special birthday wishes to superstar vijay
      ਫਿਲਮ ਨਿਰਮਾਤਾ ਐਟਲੀ ਨੇ ਸੁਪਰਸਟਾਰ ਵਿਜੇ ਨੂੰ ਦਿੱਤੀਆਂ ਜਨਮਦਿਨ ਦੀਆਂ...
    • registration opens for  india s top 1    winner to receive  1 crore prize
      'ਇੰਡੀਆਜ਼ ਟੌਪ 1 ਪਰਸੈਂਟ' ਲਈ ਰਜਿਸਟ੍ਰੇਸ਼ਨ ਸ਼ੁਰੂ, ਜੇਤੂ ਨੂੰ ਮਿਲੇਗਾ 1 ਕਰੋੜ...
    • famous actor and comedian diagnosed with cancer
      ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ
    • alia bhatt gifts motichoor ladoo to india s fastest runner gurindervir singh
      ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਨਾਲ ਆਲੀਆ ਭੱਟ ਨੇ ਕੀਤੀ ਮੁਲਾਕਾਤ !...
    • comedian zakir khan  s   papa yaar   to release soon on netflix
      ਕਾਮੇਡੀਅਨ ਜ਼ਾਕਿਰ ਖਾਨ ਦਾ ਸ਼ੋਅ "ਪਾਪਾ ਯਾਰ" ਜਲਦੀ ਹੀ ਨੈੱਟਫਲਿਕਸ 'ਤੇ ਹੋਵੇਗਾ...
    • anshula kapoor and rohan thakkar kick off pre wedding celebrations
      ਅਰਜੁਨ ਕਪੂਰ ਘਰ ਵੱਜਣ ਵਾਲੀਆਂ ਨੇ ਸ਼ਹਿਨਾਈਆਂ, ਭੈਣ ਦੇ ਵਿਆਹ ਦੀਆਂ ਤਿਆਰੀਆਂ ਹੋਈਆਂ...
    • ncw summons comedian
      ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...
    • a glimpse of prabhas sparks fan excitement for  kalki 2  and  spirit
      ਪ੍ਰਭਾਸ ਦੀ ਛੋਟੀ ਜਿਹੀ ਝਲਕ ਨਾਲ 'ਕਲਕੀ 2' ਤੇ 'ਸਪਿਰਿਟ' ਨੂੰ ਲੈ ਕੇ...
    • this famous actress used to play the role of a corpse in cid
      CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...
    • attack on brother of famous bollywood actor
      ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +