Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    1:28:32 PM

  • launch of the   drug free punjab yatra   by the bjp

    ਪੰਜਾਬ ਵਿਚੋਂ ਨਸ਼ੇ ਦੀ ਲਾਹਨਤ ਨੂੰ ਕਰਾਂਗੇ ਖ਼ਤਮ:...

  • asi  dgp gaurav yadav  punjab government

    ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ....

  • ravneet bittu former union minister of state

    ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ...

  • village harinou waris punjab

    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਸਿੰਘਮ ਅਗੇਨ’ ਦੀ ਸ਼ੂਟਿੰਗ ਸ਼ੁਰੂ, ਸੈੱਟ ਤੋਂ ਸਾਹਮਣੇ ਆਈ ਰਣਵੀਰ ਸਿੰਘ ਦੀ ਤਸਵੀਰ ਹੋਈ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

‘ਸਿੰਘਮ ਅਗੇਨ’ ਦੀ ਸ਼ੂਟਿੰਗ ਸ਼ੁਰੂ, ਸੈੱਟ ਤੋਂ ਸਾਹਮਣੇ ਆਈ ਰਣਵੀਰ ਸਿੰਘ ਦੀ ਤਸਵੀਰ ਹੋਈ ਵਾਇਰਲ

  • Author Rahul Singh,
  • Updated: 01 Oct, 2023 05:09 PM
Mumbai
ranveer singh first look from singham again
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਦੇ ਵਧੀਆ ਅਦਾਕਾਰ ਮੰਨੇ ਜਾਣ ਵਾਲੇ ਰਣਵੀਰ ਸਿੰਘ ਨੇ ਹਰ ਫ਼ਿਲਮ ’ਚ ਆਪਣੀ ਅਦਾਕਾਰੀ ਦਾ ਸਬੂਤ ਦਿੱਤਾ ਹੈ। ਪ੍ਰਸ਼ੰਸਕ ਉਸ ਦੇ ਬਹੁਮੁਖੀ ਪ੍ਰਦਰਸ਼ਨ ਨੂੰ ਪਸੰਦ ਕਰਦੇ ਹਨ। ਹਾਲਾਂਕਿ ਸਾਲ 2022 ਰਣਵੀਰ ਲਈ ਕੁਝ ਖ਼ਾਸ ਨਹੀਂ ਸੀ ਪਰ 2023 ’ਚ ਉਨ੍ਹਾਂ ਨੇ ‘ਰੌਕੀ ਰੰਧਾਵਾ’ ਬਣ ਕੇ ਸਿਲਵਰ ਸਕ੍ਰੀਨ ’ਤੇ ਇਕ ਵਾਰ ਫਿਰ ਤੋਂ ਆਪਣਾ ਜਲਵਾ ਬਿਖੇਰਿਆ।

ਹੁਣ ਰਣਵੀਰ ਰੋਹਿਤ ਸ਼ੈੱਟੀ ਦੀ ਫ਼ਿਲਮ ‘ਸਿੰਘਮ ਅਗੇਨ’ ਨਾਲ ਇਕ ਵਾਰ ਫਿਰ ਲੋਕਾਂ ਦਾ ਮਨੋਰੰਜਨ ਕਰਨਗੇ। ਸੈੱਟ ਤੋਂ ਉਸ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ।

ਕੁਝ ਦਿਨ ਪਹਿਲਾਂ ਰੋਹਿਤ ਸ਼ੈੱਟੀ ਨੇ ਅਜੇ ਦੇਵਗਨ ਤੇ ਰਣਵੀਰ ਸਿੰਘ ਨਾਲ ਸੈੱਟ ਤੋਂ ਇਕ ਤਸਵੀਰ ਸਾਂਝੀ ਕੀਤੀ ਸੀ। ਇਹ ਤਸਵੀਰ ਪੂਜਾ ਨੇ ਸ਼ੂਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਸ਼ੇਅਰ ਕੀਤੀ ਸੀ। ਖ਼ਬਰ ਹੈ ਕਿ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਰਣਵੀਰ ਸਿੰਘ ਨੇ ਸੈੱਟ ਤੋਂ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ’ਚ ਉਹ ਸਿੰਬਾ ਲੁੱਕ ’ਚ ਨਜ਼ਰ ਆ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਸ਼ਹਿਨਾਜ਼ ਗਿੱਲ ਦੀ ਛੋਟੀ ਡਰੈੱਸ ਦੇਖ ਭੜਕੇ ਲੋਕ, ਅਦਾਕਾਰਾ ਨੇ ਕਿਹਾ– ‘ਜੋ ਪਹਿਨਿਆ ਹੈ, ਉਹ ਵੀ ਉਤਾਰ ਦੇਵਾਂਗੀ’

ਰਣਵੀਰ ਨੇ ਇਹ ਤਸਵੀਰ ਆਪਣੇ ਇੰਸਟਾਗ੍ਰਾਮ ਸਟੋਰੀਜ਼ ’ਤੇ ਸਾਂਝੀ ਕੀਤੀ ਹੈ। ਤਸਵੀਰ ’ਚ ਆਪਣੀ ਭੂਮਿਕਾ ਲਈ ਰਣਵੀਰ ਕਾਲੇ ਰੰਗ ਦੀ ਵੇਸਟ, ਮੈਚਿੰਗ ਟਰਾਊਜ਼ਰ ਤੇ ਐਨਕਾਂ ਪਹਿਨੇ ਨਜ਼ਰ ਆ ਰਹੇ ਹਨ। ਤਸਵੀਰ ਨੂੰ ਸਿੰਘਮ ਟਾਈਟਲ ਗੀਤ ਤੇ ਸਿੰਬਾ ਸਟਿੱਕਰ ਨਾਲ ਪੋਸਟ ਕੀਤਾ ਗਿਆ ਹੈ। ਇਸ ਦੇ ਬੈਕਗਰਾਊਂਡ ’ਚ '‘ਆਲਾ ਰੇ ਆਲਾ’ ਮਿਊਜ਼ਿਕ ਵਜਾਇਆ ਗਿਆ ਹੈ। ਇੰਨਾ ਹੀ ਨਹੀਂ, ਉਹ ਆਪਣੀਆਂ ਮੁੱਛਾਂ ’ਤੇ ਟੰਗਦੇ ਵੀ ਨਜ਼ਰ ਆ ਰਹੇ ਹਨ।

PunjabKesari

‘ਸਿੰਘਮ ਅਗੇਨ’ 2011 ਦੀ ਮਸ਼ਹੂਰ ਫ਼ਿਲਮ ‘ਸਿੰਘਮ’ ਦਾ ਸੀਕਵਲ ਹੈ। ਪਹਿਲੇ ਭਾਗ ’ਚ ਵੀ ਅਜੇ ਦੇਵਗਨ ਮੁੱਖ ਭੂਮਿਕਾ ’ਚ ਸਨ। ‘ਸਿੰਘਮ ਅਗੇਨ’ ਦੀ ਤਾਰੀਖ ਦਾ ਅਧਿਕਾਰਤ ਤੌਰ ’ਤੇ ਐਲਾਨ ਨਹੀਂ ਕੀਤਾ ਗਿਆ ਹੈ ਪਰ ਅਫਵਾਹ ਹੈ ਕਿ ਇਹ ਫ਼ਿਲਮ ਅਗਲੇ ਸਾਲ 15 ਅਗਸਤ ਨੂੰ ਰਿਲੀਜ਼ ਹੋਵੇਗੀ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਨੂੰ ਅੱਲੂ ਅਰਜੁਨ ਦੀ ‘ਪੁਸ਼ਪਾ 2’ ਨਾਲ ਸਖ਼ਤ ਮੁਕਾਬਲਾ ਕਰਨਾ ਪਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Ranveer Singh
  • Singham Again
  • First Look
  • Ajay Devgn
  • Akshay Kumar
  • Rohit Shetty

ਪ੍ਰਿਅੰਕਾ ਚੋਪੜਾ ਦੀ ਮਾਂ ਨੇ ਪਰਿਣੀਤੀ ਚੋਪੜਾ ਦੇ ਚੂੜ੍ਹੇ ਦੀ ਰਸਮ ਦੀ ਦਿਖਾਈ ਅਣਦੇਖੀ ਝਲਕ

NEXT STORY

Stories You May Like

  • sandeepa dhar begins shooting for  asur season 3
    ਸੰਦੀਪਾ ਧਰ ਨੇ 'ਅਸੁਰ ਸੀਜ਼ਨ 3' ਦੀ ਸ਼ੂਟਿੰਗ ਕੀਤੀ ਸ਼ੁਰੂ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • incident in pakistan
    ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ
  • a picture of the veteran actor emerged from the hospital s mri room
    'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ ਤੋਂ ਦਿੱਗਜ Actor ਦੀ ਫੋਟੋ ਆਈ...
  • indoor shooting range inaugurated in leh  boost for sports in ladakh
    ਲੇਹ ਵਿੱਚ ਇਨਡੋਰ ਸ਼ੂਟਿੰਗ ਰੇਂਜ ਦਾ ਉਦਘਾਟਨ, ਲੱਦਾਖ ਵਿੱਚ ਖੇਡਾਂ ਨੂੰ ਮਿਲੇਗਾ ਹੁਲਾਰਾ
  • kartik aaryan arrives in london to begin shooting for   captain india
    "ਕੈਪਟਨ ਇੰਡੀਆ" ਦੀ ਸ਼ੂਟਿੰਗ ਲਈ ਲੰਡਨ ਪਹੁੰਚੇ ਕਾਰਤਿਕ ਆਰੀਅਨ
  • two people dead on road accident
    ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਦੋ ਵਿਅਕਤੀਆਂ ਦੀ ਮੌਤ
  • short kurti palazzo  young girls  designs
    ‘ਸ਼ਾਰਟ ਕੁੜਤੀ ਪਲਾਜ਼ੋ’ ਸੈੱਟ ਬਣੇ ਮੁਟਿਆਰਾਂ ਦੀ ਪਹਿਲੀ ਪਸੰਦ
  • launch of the   drug free punjab yatra   by the bjp
    ਪੰਜਾਬ ਵਿਚੋਂ ਨਸ਼ੇ ਦੀ ਲਾਹਨਤ ਨੂੰ ਕਰਾਂਗੇ ਖ਼ਤਮ: ਮਨੋਰੰਜਨ ਕਾਲੀਆ
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
Trending
Ek Nazar
daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • first look of  pratap  released  amit sadh seen as a police officer
      ਫਿਲਮ 'ਪ੍ਰਤਾਪ' ਦਾ ਪਹਿਲਾ ਲੁੱਕ ਰਿਲੀਜ਼, ਪੁਲਸ ਅਧਿਕਾਰੀ ਦੀ ਭੂਮਿਕਾ 'ਚ ਨਜ਼ਰ...
    • preity zinta
      ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ
    • rashami desai to make a tv comeback after eight years
      8 ਸਾਲਾਂ ਬਾਅਦ ਟੀਵੀ 'ਤੇ ਵਾਪਸੀ ਕਰੇਗੀ ਰਸ਼ਮੀ ਦੇਸਾਈ
    • veteran actress  s health deteriorates
      900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...
    • the story of the film  daayra  is india s story  meghna gulzar
      ‘ਦਾਇਰਾ’ ਭਾਰਤ ਦੀ ਕਹਾਣੀ, ਇਸ ਲਈ ਕਾਸਟਿੰਗ ’ਚ ਦਿਸੀ ਦੇਸ਼ ਦੀ ਵਿਭਿੰਨਤਾ : ਮੇਘਨਾ...
    • preity zinta hansraj hans and suniel shetty included in the cbfc
      ਕੇਂਦਰ ਨੇ ਕੀਤਾ ਸੈਂਸਰ ਬੋਰਡ ਦਾ ਗਠਨ ! ਪ੍ਰਿਟੀ ਜ਼ਿੰਟਾ, ਸੁਨੀਲ ਸ਼ੈੱਟੀ ਤੇ...
    • actor anant nag to receive the dadasaheb phalke award
      ਅਦਾਕਾਰ ਅਨੰਤ ਨਾਗ ਨੂੰ ਮਿਲੇਗਾ ਦਾਦਾ ਸਾਹਿਬ ਫਾਲਕੇ ਪੁਰਸਕਾਰ
    • isha rikhi and badshah marriage
      ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...
    • gippy grewal faces mistreatment on air canada flight
      ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ, ਸੋਸ਼ਲ ਮੀਡੀਆ 'ਤੇ ਸਾਂਝੀ...
    • amitabh bachchan  s major initiative in ayodhya
      ਅਯੁੱਧਿਆ ’ਚ ਅਮਿਤਾਭ ਦਾ ਵੱਡਾ ਉਪਰਾਲਾ, ਪਿਤਾ ਹਰਿਵੰਸ਼ ਰਾਏ ਦੇ ਨਾਂ ’ਤੇ ਬਣੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +