Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    7:52:49 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ ਗਏ ਪਿੱਛੇ

ENTERTAINMENT News Punjabi(ਤੜਕਾ ਪੰਜਾਬੀ)

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ ਗਏ ਪਿੱਛੇ

  • Edited By Cherry,
  • Updated: 15 May, 2026 02:10 PM
Entertainment
ranveer singh makes history
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਬਾਲੀਵੁੱਡ ਸਟਾਰ ਰਣਵੀਰ ਸਿੰਘ ਕੋਵਿਡ ਤੋਂ ਬਾਅਦ ਦੇ ਦੌਰ ਵਿੱਚ ਮੁੱਖ ਭੂਮਿਕਾ ਨਿਭਾਉਂਦੇ ਹੋਏ ਦੁਨੀਆ ਭਰ ਵਿੱਚ 3700 ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰਨ ਵਾਲੇ ਪਹਿਲੇ ਭਾਰਤੀ ਪੁਰਸ਼ ਅਦਾਕਾਰ ਬਣ ਗਏ ਹਨ। ਧੁਰੰਦਰ ਫ੍ਰੈਂਚਾਇਜ਼ੀ ਦੀ ਸ਼ਾਨਦਾਰ ਸਫਲਤਾ ਦੇ ਨਾਲ, ਰਣਵੀਰ ਨੇ ਨਾ ਸਿਰਫ ਸਿਨੇਮਾਘਰਾਂ ਵਿੱਚ ਆਪਣਾ ਦਬਦਬਾ ਦੁਬਾਰਾ ਸਥਾਪਿਤ ਕੀਤਾ ਹੈ ਸਗੋਂ ਅੱਜ ਆਪਣੇ ਆਪ ਨੂੰ ਭਾਰਤੀ ਸਿਨੇਮਾ ਦੇ ਸਭ ਤੋਂ ਵੱਡੇ ਸੁਪਰਸਟਾਰਾਂ ਵਿੱਚੋਂ ਇੱਕ ਵਜੋਂ ਵੀ ਸਥਾਪਿਤ ਕੀਤਾ ਹੈ। ਕੋਵਿਡ ਤੋਂ ਬਾਅਦ ਦੇ ਦੌਰ ਵਿੱਚ ਰਣਵੀਰ ਦਾ ਥੀਏਟਰ ਸਫ਼ਰ ਫਿਲਮ 83 ਨਾਲ ਸ਼ੁਰੂ ਹੋਇਆ ਸੀ, ਜਿਸਨੇ ਦੁਨੀਆ ਭਰ ਵਿੱਚ ₹184.36 ਕਰੋੜ ਦੀ ਕਮਾਈ ਕੀਤੀ ਸੀ। ਫਿਲਮ ਦੀ ਭਾਵਨਾਤਮਕ ਕਹਾਣੀ ਅਤੇ ਰਣਵੀਰ ਦੀ ਦਮਦਾਰ ਪਰਫਾਰਮੈਂਸ ਲਈ ਬਹੁਤ ਪ੍ਰਸ਼ੰਸਾ ਕੀਤੀ ਗਈ ਸੀ। ਫਿਰ ਉਹ ਜਯੇਸ਼ਭਾਈ ਜ਼ੋਰਦਾਰ ਵਿੱਚ ਦਿਖਾਈ ਦਿੱਤੇ, ਜਿਸਨੇ ਵਿਸ਼ਵ ਪੱਧਰ 'ਤੇ ₹24.1 ਕਰੋੜ ਦੀ ਕਮਾਈ ਕੀਤੀ, ਜਦੋਂ ਕਿ ਸਰਕਸ ਨੇ ₹39.6 ਕਰੋੜ ਦੀ ਕਮਾਈ ਕੀਤੀ।

ਇਹ ਵੀ ਪੜ੍ਹੋ: ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ ਰਣਵੀਰ ਸਿੰਘ ਦੀ ਫਿਲਮ

ਹਾਲਾਂਕਿ ਇਨ੍ਹਾਂ ਫਿਲਮਾਂ ਦਾ ਬਾਕਸ ਆਫਿਸ 'ਤੇ ਮਿਲਿਆ-ਜੁਲਿਆ ਪ੍ਰਦਰਸ਼ਨ ਰਿਹਾ ਪਰ ਰਣਵੀਰ ਨੇ ਲਗਾਤਾਰ ਆਪਣੇ ਵਿਲੱਖਣ ਕਿਰਦਾਰਾਂ ਅਤੇ ਦਮਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਧਿਆਨ ਖਿੱਚਿਆ। ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ ਨੇ ਫਿਰ ਰਣਵੀਰ ਦੇ ਕਰੀਅਰ ਨੂੰ ਨਵੀਆਂ ਉਚਾਈਆਂ 'ਤੇ ਪਹੁੰਚਾਇਆ। ਇਹ ਫਿਲਮ ਇੱਕ ਵੱਡੀ ਹਿੱਟ ਸਾਬਤ ਹੋਈ, ਜਿਸਨੇ ਦੁਨੀਆ ਭਰ ਵਿੱਚ ₹348.89 ਕਰੋੜ ਦੀ ਕਮਾਈ ਕੀਤੀ। ਇਸ ਫਿਲਮ ਨੇ ਇੱਕ ਵਾਰ ਫਿਰ ਦਰਸ਼ਕਾਂ ਨੂੰ ਰਣਵੀਰ ਦੇ ਸ਼ਾਨਦਾਰ ਆਕਰਸ਼ਣ, ਬਿਹਤਰੀਨ ਕਾਮਿਕ ਟਾਈਮਿੰਗ ਅਤੇ ਭਾਵਨਾਤਮਕ ਅਦਾਕਾਰੀ ਦੀ ਯਾਦ ਦਿਵਾਈ, ਜਿਸ ਨਾਲ ਸਾਬਿਤ ਹੋਿਆ ਕਿ ਉਹ ਆਪਣੀ ਪੀੜ੍ਹੀ ਦੇ ਸਭ ਤੋਂ ਬਹੁਪੱਖੀ ਅਦਾਕਾਰਾਂ ਵਿੱਚੋਂ ਇੱਕ ਹਨ। ਹਾਲਾਂਕਿ, ਅਸਲ ਮੋੜ ਧੁਰੰਦਰ ਫ੍ਰੈਂਚਾਇਜ਼ੀ ਦੇ ਨਾਲ ਆਇਆ, ਜਿਸਨੇ ਰਣਵੀਰ ਦੇ ਬਾਕਸ ਆਫਿਸ ਸਫ਼ਰ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ।

ਇਹ ਵੀ ਪੜ੍ਹੋ: ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੈਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ ਕਰੂ ਮੈਂਬਰ ਦੀ ਹੋਈ ਮੌਕੇ 'ਤੇ ਮੌਤ

ਇਸ ਦਾ ਪਹਿਲਾ ਭਾਗ ਇੱਕ ਇਤਿਹਾਸਕ ਬਲਾਕਬਸਟਰ ਸਾਬਤ ਹੋਇਆ, ਜਿਸਨੇ ਦੁਨੀਆ ਭਰ ਵਿੱਚ ₹1354.84 ਕਰੋੜ ਦੀ ਕਮਾਈ ਕਰਕੇ ਹਿੰਦੀ ਸਿਨੇਮਾ ਲਈ ਨਵੇਂ ਰਿਕਾਰਡ ਕਾਇਮ ਕੀਤੇ। ਧੁਰੰਦਰ 2 ਨੇ ਇਸ ਸਫਲਤਾ ਨੂੰ ਹੋਰ ਵਧਾ ਦਿੱਤਾ। ਫਿਲਮ ਅਜੇ ਵੀ ਸਿਨੇਮਾਘਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ, ਸਿਰਫ 55 ਦਿਨਾਂ ਵਿੱਚ ਦੁਨੀਆ ਭਰ ਵਿੱਚ ₹1833.56 ਕਰੋੜ ਦੀ ਕਮਾਈ ਕਰ ਚੁੱਕੀ ਹੈ। ਇਨ੍ਹਾਂ 6 ਫਿਲਮਾਂ ਦੇ ਨਾਲ, ਰਣਵੀਰ ਸਿੰਘ ਦੀ ਕੁੱਲ ਗਲੋਬਲ ਕਮਾਈ ਹੁਣ ₹3,785.35 ਕਰੋੜ ਤੱਕ ਪਹੁੰਚ ਗਈ ਹੈ। ਇਸ ਪ੍ਰਾਪਤੀ ਦੇ ਨਾਲ, ਉਹ ਕੋਵਿਡ ਤੋਂ ਬਾਅਦ ਦੇ ਦੌਰ ਵਿੱਚ ਮੁੱਖ ਭੂਮਿਕਾ ਨਿਭਾਉਂਦੇ ਹੋਏ ਦੁਨੀਆ ਭਰ ਵਿੱਚ ₹3,700 ਕਰੋੜ ਨੂੰ ਪਾਰ ਕਰਨ ਵਾਲੇ ਪਹਿਲੇ ਭਾਰਤੀ ਪੁਰਸ਼ ਸੁਪਰਸਟਾਰ ਬਣ ਗਏ ਹਨ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ ਗ੍ਰਹਿ ਪ੍ਰਵੇਸ਼ ਦੀਆਂ ਤਸਵੀਰਾਂ

ਇਸ ਸਮੇਂ ਦੌਰਾਨ, ਉਨ੍ਹਾਂ ਨੇ ਸ਼ਾਹਰੁਖ ਖਾਨ ਸਮੇਤ ਕਈ ਵੱਡੇ ਸਿਤਾਰਿਆਂ ਨੂੰ ਪਿੱਛੇ ਛੱਡ ਦਿੱਤਾ ਹੈ, ਜਿਨ੍ਹਾਂ ਦੀ ਕੋਵਿਡ ਤੋਂ ਬਾਅਦ ਕੁੱਲ ਕਮਾਈ ₹2,704.07 ਕਰੋੜ ਹੈ, ਜਦੋਂਕਿ ਪ੍ਰਭਾਸ ਦੀ ਕੁੱਲ ਕਮਾਈ ₹2,393.29 ਕਰੋੜ ਹੈ। ਇਹ ਪ੍ਰਾਪਤੀ ਸਿਰਫ਼ ਧੁਰੰਦਰ ਫਿਲਮਾਂ ਦੀ ਸਫਲਤਾ ਨਹੀਂ ਦਿਖਾਉਂਦੀ, ਸਗੋਂ ਇਹ ਵੀ ਸਾਬਤ ਕਰਦੀ ਹੈ ਕਿ ਰਣਵੀਰ ਸਿੰਘ ਲਗਾਤਾਰ ਖੁੱਦ ਨੂੰ ਨਵੇਂ ਰੂਪ ਵਿੱਚ ਪੇਸ਼ ਕਰਨ ਅਤੇ ਹਰ ਪੀੜ੍ਹੀਆਂ ਦੇ ਦਰਸ਼ਕਾਂ ਨਾਲ ਜੁੜਨ ਦੀ ਸਮਰਥਾ ਰੱਖਦੇ ਹਨ। ਉਨ੍ਹਾਂ ਕੋਲ ਪਹਿਲਾਂ ਹੀ ਇਕ ਵੱਡਾ ਪ੍ਰੋਜੈਕਟ ਹੈ, ਅਤੇ ਇਹ ਮੰਨਿਆ ਜਾਂਦਾ ਹੈ ਕਿ ਉਹ ਜਲਦੀ ਹੀ ₹4,000 ਕਰੋੜ ਕਲੱਬ ਵਿੱਚ ਸ਼ਾਮਲ ਹੋ ਸਕਦੇ ਹਨ।

ਇਹ ਵੀ ਪੜ੍ਹੋ: ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31 ਕਰੋੜ 'ਚ ਖਰੀਦੀ ਜ਼ਮੀਨ

ਅੱਜ ਦੇ ਬਹੁਤ ਹੀ ਮੁਕਾਬਲੇ ਵਾਲੇ ਬਾਕਸ ਆਫਿਸ ਮਾਹੌਲ ਵਿੱਚ, ਰਣਵੀਰ ਸਿੰਘ ਆਪਣੇ ਸਮਕਾਲੀ ਅਤੇ ਨੌਜਵਾਨ ਸਿਤਾਰਿਆਂ ਤੋਂ ਬਹੁਤ ਅੱਗੇ ਨਜ਼ਰ ਆਉਂਦੇ ਹਨ। ਜਦੋਂ ਕਿ ਬਹੁਤ ਸਾਰੇ ਅਦਾਕਾਰ ਲਗਾਤਾਰ ਸਫਲਤਾ ਲਈ ਯਤਨਸ਼ੀਲ ਹਨ, ਉਥੇ ਹੀ ਰਣਵੀਰ ਨੇ ਰਿਕਾਰਡ-ਤੋੜਨ ਵਾਲੀਆਂ ਅਤੇ ਉਦਯੋਗ-ਬਦਲਣ ਵਾਲੀਆਂ ਬਲਾਕਬਸਟਰ ਫਿਲਮਾਂ ਦਿੱਤੀਆਂ ਹਨ। ਧੁਰੰਦਰ ਫ੍ਰੈਂਚਾਇਜ਼ੀ ਦੀ ਵੱਡੀ ਸਫਲਤਾ ਅਤੇ ₹3,700 ਕਰੋੜ ਤੋਂ ਵੱਧ ਦੀ ਕਮਾਈ ਨਾਲ ਉਨ੍ਹਾਂ ਖੁਦ ਨੂੰ ਬਾਕਸ ਆਫਿਸ ਦੇ ਬਾਦਸ਼ਾਹ ਵਜੋਂ ਸਥਾਪਿਤ ਕੀਤਾ ਹੈ। ਉਹ ਹਿੰਦੀ ਸਿਨੇਮਾ ਵਿੱਚ ₹1,000 ਕਰੋੜ ਨੈੱਟ ਕਲੱਬ ਦੀ ਸ਼ੁਰੂਆਤ ਕਰਨ ਵਾਲੇ ਅਦਾਕਾਰ ਵੀ ਬਣ ਗਏ ਹਨ।

ਇਹ ਵੀ ਪੜ੍ਹੋ: ਫਿਲਮ ਇੰਡਸਟਰੀ ਤੋਂ ਆਈ ਮੰਦਭਾਗੀ ਖਬਰ ; ਮਸ਼ਹੂਰ ਅਦਾਕਾਰ ਦਿਲੀਪ ਨੂੰ ਆਇਆ ਹਾਰਟ ਅਟੈਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Ranveer Singh
  • History
  • India First Superstar
  • Post COVID Era

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸੰਜੇ ਦੱਤ ਸਟਾਰਰ ਫਿਲਮ 'ਆਖਰੀ ਸਵਾਲ' ਦੀ ਕੀਤੀ ਪ੍ਰਸ਼ੰਸਾ

NEXT STORY

Stories You May Like

  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • corporate hospitals are driving people to destitution in the name of treatment
    ਸਾਵਧਾਨ! ਇਲਾਜ ਦੇ ਨਾਂ 'ਤੇ ਕਾਰਪੋਰੇਟ ਹਸਪਤਾਲ ਕਰ ਰਹੇ ਹਨ ਕੰਗਾਲ, ਹੋਇਆ ਵੱਡਾ ਖੁਲਾਸਾ
  • nana patekar leaves behind his wife and son
    ਆਪਣੇ ਪਿੱਛੇ ਪਤਨੀ ਤੇ ਪੁੱਤਰ ਛੱਡ ਗਏ ਨਾਨਾ ਪਾਟੇਕਰ, ਲਾਈਮਲਾਈਟ ਤੋਂ ਦੂਰ ਪਰਿਵਾਰ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • the pixel 12 series will feature the biggest upgrade yet
    Google ਦਾ ਵੱਡਾ ਧਮਾਕਾ : Pixel 12 Series 'ਚ ਹੋਵੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਅਪ੍ਰਗੇਡ ! IMEI 'ਚ ਹੋਇਆ...
  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • fraud case in tanda
    ਪੈਟਰੋਲ ਪੰਪ ਵੇਚਣ ਤੋਂ ਬਾਅਦ ਵੀ ਉਸੇ ਦੇ ਨਾਂ ’ਤੇ ਲਿਆ ਲੋਨ, ਮਾਂ-ਪੁੱਤ ਖ਼ਿਲਾਫ਼ ਮਾਮਲਾ ਦਰਜ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nana patekar  s   aarogya card
      ਨਾਨਾ ਪਾਟੇਕਰ ਦੇ 'ਹੈਲਥ ਕਾਰਡ' ਨਾਲ ਮਰਾਠਵਾੜਾ 'ਚ ਕਿਸਾਨ ਖੁਦਕੁਸ਼ੀਆਂ ਤੋਂ...
    • actress makes a shocking statement regarding nana patekar  s passing
      'ਪਹਿਲਾਂ ਕੰਮ 'ਤੇ ਫੋਕਸ, ਉਸ ਤੋਂ ਬਾਅਦ..!' ਨਾਨਾ ਪਾਟੇਕਰ ਦੇ ਦਿਹਾਂਤ 'ਤੇ...
    • web series dupahiya   season 2
      ਵੈੱਬ ਸੀਰੀਜ਼ ‘ਦੁਪਹੀਆ-2’ ’ਚ ਇਸ਼ਕ ਦਾ ਜਨੂੰਨ, ਸਿਸਟਮ ਦੀ ਚਿੰਤਾ
    • president on nana patekar
      'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ...
    • when nana patekar put acting career on hold  joined army during kargil war
      ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...
    • ramayana    arun govil  s new poster released  iconic ram now becomes dashrath
      ‘ਰਾਮਾਇਣਮ’ : ਅਰੁਣ ਗੋਵਿਲ ਦਾ ਨਵਾਂ ਪੋਸਟਰ ਜਾਰੀ, ਆਈਕਾਨਿਕ ਰਾਮ ਤੋਂ ਹੁਣ ਬਣੇ...
    • a special interview with harbhajan mann
      ਹਰਭਜਨ ਮਾਨ ਦਾ ਖ਼ਾਸ ਇੰਟਰਵਿਊ: 35 ਸਾਲਾਂ ਦੇ ਸੰਗੀਤਕ ਸਫ਼ਰ ਤੇ ਪਿੰਡ ਨਾਲ ਜੁੜੀਆਂ...
    • khalistani slogans written in daljit dosanjh s native village dosanjh kalan
      ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
    • nana patekar  s last rites to be held at his farmhouse in pune
      ਜਾਣੋ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਅੰਤਿਮ...
    • nana patekar
      ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +