Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    11:37:22 PM

  • alliance akali bjp narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • gurdwara manji sahib arrested accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਲੈਂਬੋਰਗਿਨੀ ਅਤੇ ਜਗੁਆਰ ਸਣੇ ਮਹਿੰਗੀਆਂ ਗੱਡੀਆਂ ਦੇ ਮਾਲਕ ਹਨ ਰਣਵੀਰ ਸਿੰਘ, ਜਾਣੋ ਕੀਮਤ

ENTERTAINMENT News Punjabi(ਤੜਕਾ ਪੰਜਾਬੀ)

ਲੈਂਬੋਰਗਿਨੀ ਅਤੇ ਜਗੁਆਰ ਸਣੇ ਮਹਿੰਗੀਆਂ ਗੱਡੀਆਂ ਦੇ ਮਾਲਕ ਹਨ ਰਣਵੀਰ ਸਿੰਘ, ਜਾਣੋ ਕੀਮਤ

  • Edited By Aarti Dhillon,
  • Updated: 06 Jul, 2021 10:45 AM
Mumbai
ranveer singh owns expensive cars including lamborghini and jaguar
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਇੱਕ ਅਜਿਹਾ ਸਿਤਾਰਾ ਹੈ ਜੋ ਹਰ ਤਰ੍ਹਾਂ ਦੇ ਕਿਰਦਾਰ 'ਚ ਫਿੱਟ ਬੈਠ ਜਾਂਦੇ ਹਨ। ਭਾਵੇਂ ਫ਼ਿਲਮ 'ਬੈਂਡ ਬਾਜਾ ਬਾਰਾਤ' ਦਾ ਵਿੱਕੀ ਹੋਵੇ ਜਾਂ ਫ਼ਿਲਮ 'ਪਦਮਾਵਤ' ਦਾ ਅਲਾਉਦੀਨ ਖਿਲਜੀ। ਉਨ੍ਹਾਂ ਨੇ ਕਈ ਕਿਸਮਾਂ ਦੀਆਂ ਫ਼ਿਲਮਾਂ ਕੀਤੀਆਂ ਹਨ ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਉਹ ਇਕ ਬਹੁਪੱਖੀ ਅਦਾਕਾਰ ਹਨ।ਅੱਜ ਰਣਵੀਰ ਦਾ ਜਨਮਦਿਨ ਹੈ ਉਹ 36 ਸਾਲ ਦੇ ਹੋ ਗਏ ਹਨ। ਰਣਵੀਰ ਜਿੰਨਾ ਐਕਟਿੰਗ ਨੂੰ ਪਿਆਰ ਕਰਦੇ ਹਨ ਓਨਾ ਹੀ ਕਾਰਾਂ ਨੂੰ ਵੀ ਪਿਆਰ ਕਰਦੇ ਹਨ। ਉਨ੍ਹਾਂ ਕੋਲ ਮਹਿੰਗੀਆਂ ਕਾਰਾਂ ਦਾ ਇਕ ਤੋਂ ਵੱਧ ਕੇ ਇਕ ਕਲੈਕਸ਼ਨ ਹੈ ਜਦਕਿ ਮਾਰੂਤੀ ਸਿਆਜ਼ ਵੀ ਉਨ੍ਹਾਂ ਦੇ ਗੈਰੇਜ਼ ਦੀ ਖ਼ੂਬਸੂਰਤੀ ਨੂੰ ਵਧਾਉਂਦੀ ਹੈ। ਆਓ ਰਣਵੀਰ ਦੇ ਜਨਮਦਿਨ ਮੌਕੇ ਅਸੀਂ ਤੁਹਾਨੂੰ ਵਿਖਾਉਂਦੇ ਹਾਂ ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਦੇ ਗੈਰਾਜ਼ 'ਚ ਕਿਹੜੀਆਂ-ਕਿਹੜੀਆਂ ਕਾਰਾਂ ਹਨ।

PunjabKesari
ਲੈਂਬੋਰਗਿਨੀ ਉਰੂਸ: ਰਣਵੀਰ ਸਿੰਘ ਨੇ ਸਾਲ 2019 'ਚ ਲਾਲ ਰੰਗ ਦੀ ਲੈਂਬੋਰਗਿਨੀ ਉਰੂਸ ਜਿਹੀ ਲਗਜ਼ਰੀ ਕਾਰ ਖਰੀਦੀ ਸੀ। ਕਟਿੰਗ ਏਡਸ ਡਿਜ਼ਾਈਨ ਵਾਲੀ ਇਹ ਕਾਰ ਦੁਨੀਆਂ ਦੀ ਸਭ ਤੋਂ ਤੇਜ਼ ਕਾਰਾਂ 'ਚੋਂ ਇਕ ਹੈ। ਉਰੂਸ ਲੈਂਬੋਰਗਿਨੀ ਦੀ ਫ਼ੋਰ ਡੋਰ ਵਾਲੀ ਪਹਿਲੀ ਕਾਰ ਹੈ। ਜੋ ਇਸ ਸੁਪਰ ਕਾਰ ਨੂੰ ਹੋਰ ਹਾਈਟੈਕ ਬਣਾਉਂਦੀ ਹੈ। ਰਣਵੀਰ ਨੂੰ ਇਸ ਉਰੂਸ ਕਾਰ 'ਚ ਕਈ ਵਾਰ ਵੇਖਿਆ ਗਿਆ ਹੈ। ਇਸ ਕਾਰ ਦੀ ਕੀਮਤ 3.10 ਕਰੋੜ ਰੁਪਏ ਹੈ।

PunjabKesari
ਜੈਗੁਆਰ XJL: ਰਣਵੀਰ ਸਿੰਘ ਨੂੰ ਕਈ ਵਾਰ ਜੈਗੁਆਰ XJL ਵਰਗੀ ਆਲੀਸ਼ਾਨ ਕਾਰ 'ਚ ਵੀ ਦੇਖਿਆ ਗਿਆ ਹੈ। ਇਹ ਕਾਰ 99.10 ਲੱਖ ਰੁਪਏ 'ਚ ਆਉਂਦੀ ਹੈ।

PunjabKesari
ਲੈਂਡ ਰੋਵਰ ਰੇਂਜ ਰੋਵਰ ਵੋਗ: ਲੈਂਡ ਰੋਵਰ ਰੇਂਜ ਰੋਵਰ ਦੀ ਇਹ ਕਾਰ ਅਮੀਰ ਭਾਰਤੀਆਂ ਦੀ ਪਹਿਲੀ ਪਸੰਦ ਹੈ। ਇਹ ਕਾਰ ਕਈ ਵੈਰੀਏਂਟ 'ਚ ਆਉਂਦੀ ਹੈ। ਇਸ ਕਾਰ ਦਾ ਟਾਪ ਮਾਡਲ 5ਲੀ. V8 ਇੰਜਣ ਨਾਲ ਆਉਂਦਾ ਹੈ। ਇਸ ਕਾਰ ਦੀ ਕੀਮਤ 2.10 ਕਰੋੜ ਰੁਪਏ ਹੈ।

PunjabKesari
ਆਸਟਿਨ ਮਾਰਟਿਨ ਰੈਪਿਡ ਐੱਸ: ਰਣਵੀਰ ਅਤੇ ਦੀਪਿਕਾ ਕੋਲ ਆਸਟਿਨ ਮਾਰਟਿਨ ਰੈਪਿਡ ਐੱਸ ਵਰਗੀ ਲਗਜ਼ਰੀ ਕਾਰ ਵੀ ਹੈ। 4 ਡੋਰ ਵਾਲੀ ਇਸ ਕਾਰ ਦੀ ਸੁੰਦਰਤਾ ਲੋਕਾਂ ਨੂੰ ਦੀਵਾਨਾ ਬਣਾ ਦਿੰਦੀ ਹੈ। ਇਸ ਕਾਰ 'ਚ 6ਲੀ. ਵੀ12 ਦਾ ਇੰਜਣ ਹੈ, ਜੋ 552ਬੀ.ਐੱਚ.ਪੀ. ਦੀ ਪਾਵਰ ਜਨਰੇਟ ਕਰਦਾ ਹੈ। ਇਸ ਕਾਰ ਦੀ ਕੀਮਤ 3.29 ਕਰੋੜ ਰੁਪਏ ਹੈ।

PunjabKesari
ਮਾਰੂਤੀ ਸਿਆਜ਼: ਇਨ੍ਹਾਂ ਸਾਰੀਆਂ ਮਹਿੰਗੀਆਂ ਕਾਰਾਂ ਵਿੱਚੋਂ ਉਨ੍ਹਾਂ ਕੋਲ ਮਾਰੂਤੀ ਸਿਆਜ਼ ਜਿਹੀ ਸਿਡਾਨ ਕਾਰ ਵੀ ਹੈ। ਇਹ ਕਾਰ ਉਨ੍ਹਾਂ ਨੂੰ ਮਾਰੂਤੀ ਸੁਜ਼ੂਕੀ ਨੇ ਤੋਹਫ਼ੇ ਵਜੋਂ ਦਿੱਤੀ ਸੀ ਜਦੋਂ ਉਹ ਇਸ ਦੇ ਬ੍ਰਾਂਡ ਅੰਬੈਸਡਰ ਬਣੇ ਸਨ। ਇਸ ਕਾਰ ਦੀ ਕੀਮਤ 8.14 ਲੱਖ ਰੁਪਏ ਹੈ।

PunjabKesari
ਆਡੀ ਕਿਊ-5: ਰਣਵੀਰ ਸਿੰਘ ਦੇ ਕਾਰ ਕਲੈਕਸ਼ਨ 'ਚ ਆਡੀ ਕਿਊ-5 ਵੀ ਸ਼ਾਮਲ ਹੈ। ਹਾਲਾਂਕਿ ਇਸ ਕਾਰ 'ਚ ਉਹ ਜ਼ਿਆਦਾ ਨਹੀਂ ਵਿਖਾਈ ਦਿੰਦੇ ਪਰ ਰਣਵੀਰ ਦੀ ਇਹ ਕਾਰ ਇਕ ਪੁਰਾਣੀ ਪੀੜ੍ਹੀ ਦੀ ਕਾਰ ਹੈ ਜੋ ਹੁਣ ਆਉਣੀ ਵੀ ਬੰਦ ਹੋ ਗਈ ਹੈ। ਇਸ ਕਾਰ ਦਾ ਨਵਾਂ ਮਾਡਲ 56 ਲੱਖ ਦੇ ਕਰੀਬ ਹੈ।

PunjabKesari
ਮਰਸਡੀਜ਼ ਬੈਂਜ਼ ਜੀ.ਐੱਲ.ਐੱਸ.: ਮਰਸੀਡੀਜ਼ ਕਾਰ ਵੀ ਰਣਵੀਰ ਦੀ ਮਨਪਸੰਦ ਕਾਰਾਂ ਵਿੱਚੋਂ ਇਕ ਹੈ। ਰਣਵੀਰ ਸਿੰਘ ਕੋਲ ਮਰਸਡੀਜ਼ ਬੈਂਜ਼ ਜੀ.ਐੱਲ.ਐੱਸ ਜਿਹੀ ਸ਼ਾਨਦਾਰ ਐੱਸ.ਯੂ.ਵੀ. ਕਾਰ ਹੈ। ਇਸ ਕਾਰ ਦੀ ਕੀਮਤ 1.05 ਕਰੋੜ ਰੁਪਏ ਹੈ।

  • Ranveer Singh
  • owns expensive cars
  • Lamborghini
  • Jaguar
  • bollywood
  • birthday
  • ਲੈਂਬੋਰਗਿਨੀ
  • ਜਗੁਆਰ
  • ਕੀਮਤ
  • ਮਹਿੰਗੀਆਂ ਗੱਡੀਆਂ
  • ਮਾਲਕ

ਗੁਲਬਗਰ 'ਚ ਅਦਾਕਾਰਾ ਵਿੱਦਿਆ ਬਾਲਨ ਦੇ ਨਾਂ 'ਤੇ ਰੱਖਿਆ 'ਫਾਇਰਿੰਗ ਰੇਂਜ'

NEXT STORY

Stories You May Like

  • bse starts search for new md ceo  know conditions to apply
    BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
  • xiaomi two explosive smartphones will be launched soon
    Xiaomi  ਦੇ ਦੋ ਧਮਾਕੇਦਾਰ ਸਮਾਰਟਫੋਨ ਗਲੋਬਲ ਮਾਰਕੀਟ 'ਚ ਜਲਦ ਹੋਣਗੇ ਲਾਂਚ! ਜਾਣੋ ਕੀਮਤ ਅਤੇ ਖਾਸ ਫੀਚਰਸ
  • 2 new 5g smartphones launched with 7000mah battery and 120hz display
    7000mAh ਬੈਟਰੀ ਅਤੇ 120Hz ਡਿਸਪਲੇਅ ਵਾਲੇ 2 ਨਵੇਂ 5G ਸਮਾਰਟਫ਼ੋਨ ਲਾਂਚ ! ਜਾਣੋ ਕੀਮਤ
  • 10 20 and 50 rupee notes will disappear know what is the government statement
    10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ ਜਾਣੋ ਕੀ ਹੈ ਸਰਕਾਰੀ ਬਿਆਨ
  • woman caught with heroin and drug powder
    ਹੈਰੋਇਨ ਅਤੇ ਨਸ਼ੀਲੇ ਪਾਊਡਰ ਸਣੇ ਔਰਤ ਕਾਬੂ
  • king charles has revoked the obe honour
    ਲੰਡਨ ਦੇ ਵਿਵਾਦਤ ਮਕਾਨ ਮਾਲਕ ਨਿਰਪਾਲ ਰਿਆਤ ਤੋਂ ਬਾਦਸ਼ਾਹ ਚਾਰਲਸ ਨੇ ਵਾਪਸ ਲਿਆ OBE ਸਨਮਾਨ
  • dgp punjab punjab police arrested
    AGTF ਦੇ ਹੱਥ ਲੱਗੀ ਵੱਡੀ ਸਫਲਤਾ; ਦੋ ਬਦਮਾਸ਼ ਕਾਰਤੂਸ ਅਤੇ ਪਿਸਤੌਲਾਂ ਸਣੇ ਗ੍ਰਿਫ਼ਤਾਰ
  • karwa chauth night moon time punjab
    Karwa Chauth Moonrise: ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਜਾਣੋ ਕਿੰਨੇ ਵਜੇ ਨਿਕਲੇਗਾ ਚੰਨ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bomb threat against diljit dosanjh s concert
      ਦਿਲਜੀਤ ਦੋਸਾਂਝ ਦੇ ਕੰਸਰਟ ’ਚ ਬੰਬ ਧਮਾਕੇ ਦੀ ਧਮਕੀ
    • many punjabi artists came to dinesh auluck s house
      ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
    • dinesh auluck honey singh  divit auluck tears
      ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
    • shah rukh khan shares a heartfelt handwritten message for fans outside   mannat
      ਸ਼ਾਹਰੁਖ ਖਾਨ ਨੇ 'ਮੰਨਤ' ਦੇ ਬਾਹਰ ਪ੍ਰਸ਼ੰਸਕਾਂ ਲਈ  ਭਾਵੁਕ ਹੱਥ ਲਿਖਤ Message...
    • shahrukh releases the song   tu mil jaye   from the film   king   on his birthday
      ਸ਼ਾਹਰੁਖ ਖਾਨ ਨੇ ਜਨਮਦਿਨ ਮੌਕੇ ਰਿਲੀਜ਼ ਕੀਤਾ ਫਿਲਮ "ਕਿੰਗ" ਦਾ ਪਹਿਲਾ ਗਾਣਾ "ਤੂ...
    • the library  opened at the nita mukesh ambani cultural centre
      ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ’ਚ ‘ਦਿ ਲਾਈਬ੍ਰੇਰੀ’ ਖੁੱਲ੍ਹੀ
    • rumors circulate about the death of   chicken leg piece   fame ulhas kamte
      'ਚਿਕਨ ਲੈੱਗ ਪੀਸ' ਫੇਮ ਉੱਲਹਾਸ ਕਾਮਟੇ ਦੀ ਮੌਤ ਦੀ ਉੱਡੀ ਖਬਰ! ਜਾਣੋ ਕੀ ਹੈ ਸੱਚ
    • court issues fresh summons to bollywood actor nora fatehi as witness
      'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...
    • famous actor left the world at a young age
      ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...
    • amid security threat amitabh bachchan greets fans from behind bulletproof shell
      ਧਮਕੀ ਮਗਰੋਂ 'ਜਲਸਾ' ਦੇ ਬਾਹਰ ਵਧਾਈ ਗਈ ਸੁਰੱਖਿਆ ! ਬੁਲੇਟਪਰੂਫ ਸ਼ੀਸ਼ੇ ਪਿੱਛੋਂ Big...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +