helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, MAR 15, 2025
ਮਸ਼ਹੂਰ ਫੈਸ਼ਨ ਬ੍ਰਾਂਡ ਨੇ Eiffel Tower ਨੂੰ...
ਨਵੀਂ ਦਿੱਲੀ ਤੋਂ ਨਿਊਯਾਰਕ ਤੱਕ ਸੋਨੇ ਨੇ ਬਣਾਇਆ...
ਖੂਨੀ ਹੋਲੀ: ਵੱਡੇ ਭਰਾ ਨੇ ਛੋਟੇ ਭਰਾ ਨੂੰ ਉਤਾਰਿਆ...
ਇਲੈਕਟ੍ਰਿਕ ਵਾਹਨਾਂ 'ਚ ਲੱਗ ਸਕਦੈ ਕਰੰਟ? EV ਖਰੀਦਣ...
ਪੰਜਾਬ
ਮਨੋਰੰਜਨ
Photos
Videos
ਮੁੰਬਈ: ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਦੀਪਿਕਾ ਪਾਦੁਕੋਣ ਲੰਮੇ ਸਮੇਂ ਤੋਂ ਇਕ ਦੂਜੇ ਦੇ ਨਾਲ ਫ਼ਿਲਮ ’ਚ ਨਜ਼ਰ ਨਹੀਂ ਆਏ ਹਨ ਪਰ ਇਸ ਨਾਲ ਉਨ੍ਹਾਂ ਦੀ ਪ੍ਰਸਿੱਧੀ ’ਚ ਕੋਈ ਕਮੀ ਦੇਖਣ ਨੂੰ ਨਹੀਂ ਮਿਲੀ। ਹਾਲ ਹੀ ’ਚ ਰਣਵੀਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਦੀਪਿਕਾ ਨਾਲ ਇਕ ਬੇਹੱਦ ਰੋਮਾਂਟਿਕ ਤਸਵੀਰ ਸਾਂਝੀ ਕੀਤੀ ਹੈ। ਇਹ ਤਸਵੀਰ ਹੁਣ ਸੋਸ਼ਲ ਮੀਡੀਆ ’ਤੇ ਬੇਹੱਦ ਵਾਇਰਲ ਹੋ ਰਹੀ ਹੈ।
ਰਣਵੀਰ ਨੇ ਆਪਣੇ ਇੰਸਟਗ੍ਰਾਮ ’ਤੇ ਪੋਸਟ ’ਚ ਤਿੰਨ ਤਸਵੀਰਾਂ ਸਾਂਝੀਆਂ ਕੀਤੀ ਹੈ। ਪਹਿਲੀ ਤਸਵੀਰ ’ਚ ਉਹ ਦੀਪਿਕਾ ਦੀਆਂ ਅੱਖਾਂ ’ਚ ਦੇਖ ਰਹੇ ਹਨ। ਇਸ ਤਸਵੀਰ ’ਚ ਦੀਪਿਕਾ ਵੀ ਰਣਵੀਰ ਨੂੰ ਦੇਖਦੀ ਹੋਈ ਨਜ਼ਰ ਆ ਰਹੀ ਹੈ। ਦੂਜੀ ਅਤੇ ਤੀਜੀ ਤਸਵੀਰ ’ਚ ਰਣਵੀਰ ਦੀਪਿਕਾ ਦੇ ਨਾਲ ਉਨ੍ਹਾਂ ਦੇ ਕੁਝ ਕਰੀਬੀ ਦੋਸਤ ਹਨ। ਤਸਵੀਰ ਦੇਖ ਕੇ ਸਾਫ਼ ਪਤਾ ਚੱਲ ਰਿਹਾ ਹੈ ਕਿ ਰਣਵੀਰ ਅਤੇ ਦੀਪਿਕਾ ਆਉਣ ਵਾਲੀ ਫ਼ਿਲਮ ਦੇ ਬਾਰੇ ’ਚ ਚਰਚਾ ਕਰ ਰਹੇ ਹਨ।
ਦੀਪਿਕਾ ਨੇ ਵੀ ਦਿੱਤੀ ਆਪਣੀ ਪ੍ਰਤੀਕਿਰਿਆ ਇਸ ਤਸਵੀਰ ’ਤੇ ਦੀਪਿਕਾ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਦੀਪਿਕਾ ਨੇ ਲਿਖਿਆ ਕਿ ‘ਟੂ ਹੈਂਡਸਮ’। ਇਸ ਦੇ ਨਾਲ ਦੀਪਿਕਾ ਨੇ ਇਮੋਜ਼ੀ ਪੋਸਟ ਕੀਤੀ। ਦੀਪਿਕਾ ਅਤੇ ਰਣਵੀਰ ਦੀ ਇਹ ਤਸਵੀਰ ਸੋਸ਼ਲ ਮੀਡੀਆ ’ਤੇ ਬੇਹੱਦ ਵਾਇਰਲ ਹੋ ਰਹੀ ਹੈ। ਉੱਧਰ ਪ੍ਰਸ਼ੰਸਕ ਵੀ ਜ਼ਬਰਦਸਤ ਪ੍ਰਤੀਕਿਰਿਆ ਦਿੰਦੇ ਹੋਏ ਨਜ਼ਰ ਆ ਰਹੇ ਹਨ। ਇਕ ਯੂਜ਼ਰ ਨੇ ਲਿਖਿਆ ਕਿ ‘ਇਸ ਜੋੜੀ ਨੂੰ ਕਿਸੇ ਦੀ ਨਜ਼ਰ ਨਾ ਲੱਗੇ’। ਉੱਧਰ ਇਕ ਹੋਰ ਯੂਜ਼ਰ ਨੇ ਲਿਖਿਆ ਕਿ ‘ਬੇਹੱਦ ਰੋਮਾਂਟਿਕ ਜੋੜੀ’। ਦੱਸ ਦੇਈਏ ਕਿ ਰਣਵੀਰ ਸਿੰਘ ਜਲਦ ਹੀ ਫ਼ਿਲਮ ‘83’ ’ਚ ਨਜ਼ਰ ਆਉਣ ਵਾਲੇ ਹਨ। ਇਸ ਫ਼ਿਲਮ ’ਚ ਉਹ ਇੰਡੀਅਨ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਦਾ ਰੋਲ ਪਲੇਅ ਕਰਨਗੇ। ਦਰਸ਼ਕਾਂ ਨੂੰ ਇਸ ਫ਼ਿਲਮ ਦੀ ਬੇਸਬਰੀ ਨਾਲ ਉਡੀਕ ਹੈ।
16 ਤੋਂ 40 ਸਾਲ ਦੇ ਲੋਕਾਂ ਨੂੰ ਵੈਕਸੀਨ ਨਾ ਲੱਗਣ ’ਤੇ ਆਲੀਆ ਭੱਟ ਦੀ ਮਾਂ ਨੇ ਚੁੱਕੇ ਸਵਾਲ, ਹੋਈ ਟਰੋਲ
Stories You May Like
Punjab 'ਚ ਹੋਏ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ 'ਚ ਨਵਾਂ ਮੋੜ, ਕਾਤਲਾਂ ਦੀ ਵੀਡੀਓ...
ਪੰਜਾਬ ਦਾ ਇਹ ਸਥਾਨ ਸੈਲਾਨੀਆਂ ਲਈ ਬਣਿਆ ਵਿਸ਼ੇਸ਼ ਖਿੱਚ ਦਾ ਕੇਂਦਰ, ਲੋਕ ਕਰਵਾ ਰਹੇ...
ਪੰਜਾਬ ਦੇ ਇਹ ਰਸਤੇ ਹੋ ਸਕਦੇ ਨੇ ਬੰਦ, ਲੋਕਾਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!
ਪੰਜਾਬ ਦੇ ਇਹ ਜ਼ਿਲ੍ਹੇ ਹੋ ਜਾਣ ਸਾਵਧਾਨ! ਚੱਲਣ ਲੱਗੀਆਂ ਠੰਡੀਆਂ ਹਵਾਵਾਂ, ਤੂਫ਼ਾਨ...
ਪੰਜਾਬ ਦੇ ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ, 10 ਜ਼ਿਲ੍ਹਿਆਂ 'ਚ ਅਲਰਟ, ਹੋ...
ਪਾਕਿਸਤਾਨੀ ਹਿੰਦੂਆਂ ਨੇ ਲਾਹੌਰ ਦੇ ਕ੍ਰਿਸ਼ਨਾ ਮੰਦਰ 'ਚ ਮਨਾਈ ਹੋਲੀ
ਜਾਫਰ ਐਕਸਪ੍ਰੈਸ ਦੇ ਡਰਾਈਵਰ ਨੇ ਭਿਆਨਕ ਪਲ ਦਾ ਕੀਤਾ ਵਰਣਨ
ਸਕੂਲ 'ਚ ਵਿਦਿਆਰਥਣ 'ਤੇ ਜਾਨਲੇਵਾ ਹਮਲਾ, ਸਾਥੀ ਬਣਾਉਂਦੇ ਰਹੇ ਵੀਡੀਓ
ਰੈਸਟੋਰੈਂਟ ਗਾਹਕਾਂ ਨੂੰ ਦੇਵੇਗਾ 10 ਗੁਣਾ ਮੁਆਵਜ਼ਾ, ਜਾਣੋ ਪੂਰਾ ਮਾਮਲਾ
ਪਾਕਿਸਤਾਨ : ਮਸਜਿਦ 'ਚ ਬੰਬ ਧਮਾਕਾ, ਸੀਨੀਅਰ ਮੌਲਵੀ ਸਮੇਤ 4 ਨਮਾਜ਼ੀ ਜ਼ਖਮੀ
ਈਰਾਨ ਨੇ ਸ਼ਾਂਤੀ ਸੰਧੀ ਦੀ ਇੱਛਾ ਦਾ ਕੀਤਾ ਸਵਾਗਤ
ਕਰਾਚੀ ਤੋਂ ਲਾਹੌਰ ਪਹੁੰਚੇ PIA ਜਹਾਜ਼ ਦਾ ਪਹੀਆ ਗਾਇਬ, ਟੀਮ ਕਰ ਰਹੀ ਜਾਂਚ
ਪਾਕਿਸਤਾਨ : ਚੈੱਕ ਪੋਸਟ ਹਮਲੇ 'ਚ 10 ਅੱਤਵਾਦੀ ਢੇਰ
ਸੰਸਦ ਮੈਂਬਰਾਂ ਨੂੰ ਤੋਹਫੇ ਦੇਣ 'ਤੇ ਜਾਪਾਨ ਦੇ PM ਇਸ਼ੀਬਾ ਦੀ ਆਲੋਚਨਾ
ਤੁਰਕੀ ਨੇ 24 ਕੁਰਦਿਸ਼ ਅੱਤਵਾਦੀ ਕੀਤੇ ਢੇਰ
ਆਂਡੇ ਦੀਆਂ ਕੀਮਤਾਂ 'ਚ ਭਾਰੀ ਵਾਧਾ, ਲੋਕਾਂ ਦੀ ਵਧੀ ਮੁਸ਼ਕਲ
ਅਮਰੀਕਾ ਨੇ ਰੂਸ ਦੇ ਤੇਲ, ਗੈਸ ਅਤੇ ਬੈਂਕਿੰਗ ਖੇਤਰਾਂ 'ਤੇ ਵਧਾਈ ਪਾਬੰਦੀ
ਯੂਕ੍ਰੇਨ ਨੇ ਤੇਲ ਰਿਫਾਇਨਰੀ 'ਤੇ ਕੀਤਾ ਹਮਲਾ, ਸਾੜਿਆ ਪੈਟਰੋਲ ਟੈਂਕ
Subscribe Now!