Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    4:47:06 PM

  • famous punjabi singer buta mohammad

    ਵੱਡੀ ਖਬਰ; ਮਸ਼ਹੂਰ ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ...

  • nobel prize in physics

    ਭੌਤਿਕ ਵਿਗਿਆਨ 'ਚ ਨੋਬਲ ਪੁਰਸਕਾਰ ਦਾ ਐਲਾਨ

  • air force jet crash

    ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਜਹਾਜ਼ ! 25 ਲੋਕਾਂ ਦੀ...

  • air travel becomes expensive fares jump by 20 to 68 percent

    ਤਿਉਹਾਰੀ ਸੀਜ਼ਨ ’ਚ ਹਵਾਈ ਸਫ਼ਰ ਹੋਇਆ ਮਹਿੰਗਾ, ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰਾਖੀ ਸਾਵੰਤ ਦੇ ਪਤੀ ਆਦਿਲ ’ਤੇ ਈਰਾਨੀ ਵਿਦਿਆਰਥਣ ਨੇ ਕਰਵਾਇਆ ਜਬਰ-ਜ਼ਿਨਾਹ ਦਾ ਮਾਮਲਾ ਦਰਜ

ENTERTAINMENT News Punjabi(ਤੜਕਾ ਪੰਜਾਬੀ)

ਰਾਖੀ ਸਾਵੰਤ ਦੇ ਪਤੀ ਆਦਿਲ ’ਤੇ ਈਰਾਨੀ ਵਿਦਿਆਰਥਣ ਨੇ ਕਰਵਾਇਆ ਜਬਰ-ਜ਼ਿਨਾਹ ਦਾ ਮਾਮਲਾ ਦਰਜ

  • Author Rahul Singh,
  • Updated: 12 Feb, 2023 05:18 PM
Mumbai
rape case registered against adil khan
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਐਂਟਰਟੇਨਮੈਂਟ ਕੁਈਨ ਰਾਖੀ ਸਾਵੰਤ ਦੇ ਪਤੀ ਆਦਿਲ ਖ਼ਾਨ ਦੁਰਾਨੀ ਦੀਆਂ ਮੁਸ਼ਕਿਲਾਂ ਵਧਦੀਆਂ ਹੀ ਜਾ ਰਹੀਆਂ ਹਨ। ਇਕ ਪਾਸੇ ਰਾਖੀ ਨੇ ਆਦਿਲ ’ਤੇ ਕੁੱਟਮਾਰ ਤੇ ਧੋਖਾ ਦੇਣ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਆਦਿਲ ਖ਼ਾਨ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਖ਼ਬਰਾਂ ਹਨ ਕਿ ਈਰਾਨ ਦੀ ਇਕ ਵਿਦਿਆਰਥਣ ਨੇ ਆਦਿਲ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰਵਾਇਆ ਹੈ।

ਰਾਖੀ ਸਾਵੰਤ ਦੇ ਪਤੀ ਆਦਿਲ ਖ਼ਾਨ ਖ਼ਿਲਾਫ਼ ਮੈਸੂਰ ’ਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਕ ਈਰਾਨੀ ਵਿਦਿਆਰਥਣ ਨੇ ਮੈਸੂਰ ਦੇ ਵੀ. ਵੀ. ਪੁਰਮ ਪੁਲਸ ਸਟੇਸ਼ਨ ’ਚ ਆਦਿਲ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰਵਾਇਆ ਹੈ। ਆਦਿਲ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 376, 417,420, 504 ਤੇ 506 ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ ਈਰਾਨ ਤੋਂ ਇਕ ਵਿਦਿਆਰਥਣ ਮੈਸੂਰ ’ਚ ਡਾਕਟਰ ਆਫ ਫਾਰਮੇਸੀ ਦੀ ਪੜ੍ਹਾਈ ਕਰਨ ਲਈ ਭਾਰਤ ਆਈ ਸੀ। ਉਹ ਲੜਕੀ ਆਦਿਲ ਖ਼ਾਨ ਨੂੰ ਡੇਜ਼ਰਟ ਲੈਬ ਫੂਡ ਅੱਡਾ ਵਿਖੇ ਮਿਲੀ। ਆਦਿਲ ਉਸ ਫੂਡ ਆਊਟਲੈੱਟ ਦਾ ਮਾਲਕ ਸੀ। ਹੌਲੀ-ਹੌਲੀ ਦੋਵਾਂ ਦੀ ਨੇੜਤਾ ਕਾਫੀ ਵੱਧ ਗਈ ਸੀ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਗੋਲਡ ਮੈਡਲ ਤੇ ਸ਼ੁੱਭਦੀਪ ਮਮਤਾ ਐਵਾਰਡ ਨਾਲ ਕੀਤਾ ਗਿਆ ਸਨਮਾਨ

ਸ਼ਿਕਾਇਤ ਅਨੁਸਾਰ ਈਰਾਨੀ ਵਿਦਿਆਰਥਣ ਨੇ ਆਦਿਲ ’ਤੇ ਮੈਸੂਰ ਦੇ ਇਕ ਅਪਾਰਟਮੈਂਟ ’ਚ ਵਿਆਹ ਦੇ ਬਹਾਨੇ ਉਸ ਨਾਲ ਜਬਰ-ਜ਼ਿਨਾਹ ਕਰਨ ਦਾ ਦੋਸ਼ ਲਗਾਇਆ ਹੈ, ਜਿਥੇ ਉਹ ਇਕੱਠੇ ਰਹਿੰਦੇ ਸਨ। ਜਾਣਕਾਰੀ ਅਨੁਸਾਰ ਜਦੋਂ ਈਰਾਨੀ ਲੜਕੀ ਨੇ 5 ਮਹੀਨੇ ਪਹਿਲਾਂ ਆਦਿਲ ਤੋਂ ਵਿਆਹ ਕਰਨ ਦੀ ਮੰਗ ਕੀਤੀ ਤਾਂ ਉਸ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਉਸ ਵਰਗੀਆਂ ਕਈ ਲੜਕੀਆਂ ਨਾਲ ਉਸ ਦੇ ਸਬੰਧ ਹਨ।

ਜਦੋਂ ਲੜਕੀ ਨੇ ਆਦਿਲ ਨੂੰ ਧਮਕੀ ਦਿੱਤੀ ਕਿ ਉਹ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਉਣ ਜਾ ਰਿਹਾ ਹੈ ਤਾਂ ਉਸ ਨੇ ਉਸ ਨੂੰ ਦੋ ਮੋਬਾਇਲ ਨੰਬਰਾਂ ਤੋਂ ਸਨੈਪਚੈਟ ’ਤੇ ਲੜਕੀ ਦੀਆਂ ਕੁਝ ਇੰਟੀਮੇਟ ਤਸਵੀਰਾਂ ਭੇਜ ਦਿੱਤੀਆਂ। ਲੜਕੀ ਨੇ ਆਪਣੀ ਸ਼ਿਕਾਇਤ ’ਚ ਦੋਵੇਂ ਫੋਨ ਨੰਬਰ ਵੀ ਦੱਸੇ ਹਨ। ਆਦਿਲ ਨੇ ਲੜਕੀ ਨੂੰ ਧਮਕੀ ਦਿੱਤੀ ਕਿ ਉਹ ਉਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ’ਤੇ ਸ਼ੇਅਰ ਕਰੇਗਾ ਤੇ ਮਾਤਾ-ਪਿਤਾ ਨੂੰ ਵੀ ਭੇਜ ਦੇਵੇਗਾ। ਉਸ ਨੇ ਧਮਕੀ ਵੀ ਦਿੱਤੀ ਕਿ ਜੇਕਰ ਲੜਕੀ ਨੇ ਉਸ ਦੇ ਖ਼ਿਲਾਫ਼ ਕੋਈ ਸ਼ਿਕਾਇਤ ਕੀਤੀ ਤਾਂ ਉਹ ਉਸ ਨੂੰ ਜਾਨ ਤੋਂ ਮਾਰ ਦੇਵੇਗਾ।

ਰਾਖੀ ਸਾਵੰਤ ਨੇ ਆਦਿਲ ’ਤੇ ਵੀ ਉਸ ਨਾਲ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਰਾਖੀ ਦਾ ਦਾਅਵਾ ਹੈ ਕਿ ਆਦਿਲ ਉਸ ਨਾਲ ਬੁਰਾ ਸਲੂਕ ਕਰਦਾ ਸੀ। ਉਨ੍ਹਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਦਾ ਸੀ। ਰਾਖੀ ਨੇ ਆਦਿਲ ’ਤੇ ਇਹ ਵੀ ਦੋਸ਼ ਲਗਾਇਆ ਹੈ ਕਿ ਆਦਿਲ ਦੇ ਕਈ ਹੋਰ ਲੜਕੀਆਂ ਨਾਲ ਅਫੇਅਰ ਹਨ। ਰਾਖੀ ਦੀ ਸ਼ਿਕਾਇਤ ਤੋਂ ਬਾਅਦ ਆਦਿਲ ਨੂੰ ਪੁਲਸ ਨੇ ਹਿਰਾਸਤ ’ਚ ਲੈ ਲਿਆ ਸੀ। ਹੁਣ ਆਦਿਲ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Rakhi Sawant
  • Husband
  • Adil Khan Durrani
  • Rape Case
  • Iranian Student

‘ਬਿੱਗ ਬੌਸ 16’ ਦਾ ਗ੍ਰੈਂਡ ਫਿਨਾਲੇ ਅੱਜ, ਟਾਪ 2 ’ਚ ਹੋਣਗੇ ਇਹ ਮੁਕਾਬਲੇਬਾਜ਼! ਕੌਣ ਜਿੱਤੇਗਾ ਸ਼ੋਅ?

NEXT STORY

Stories You May Like

  • rakhi sawant takes aim at komal rani
    ਮੈਂ ਸੁਨੀਤਾ ਨਹੀਂ ਹਾਂ, ਧੱਜੀਆਂ ਉੱਡਾ ਦੇਵਾਂਗੀ, ਰਾਖੀ ਸਾਵੰਤ ਨੇ ਕੋਮਲ ਰਾਣੀ 'ਤੇ ਸਾਧਿਆ ਨਿਸ਼ਾਨਾ
  • case registered against those trying to encroach on land
    ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
  • dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਹੋਇਆ ਦਰਜ
  • case registered against unidentified persons for an online fraud of 8 76 000
    8,76,000 ਦੀ ਆਨਲਾਈਨ ਠੱਗੀ ਕਰਨ 'ਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • case registered against four individuals for intercepting
    ਘਰ ਜਾ ਰਹੀ ਔਰਤ ਨੂੰ ਰਾਹ ’ਚ ਘੇਰ ਕੇ ਜਬਰ-ਜ਼ਨਾਹ ਕਰਨ ਦਾ ਮਾਮਲਾ, ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
  • online fraud
    ਡੇਢ ਲੱਖ ਰੁਪਏ ਦੀ ਕੀਤੀ ਆਨਲਾਈਨ ਠੱਗੀ, ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ
  • deadly attacked on boys
    ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਹੋਇਆ ਦਰਜ
  • alleged fraud of  50 lakh on the pretext of sending abroad
    ਵਿਦੇਸ਼ ਭੇਜਣ ਦੇ ਨਾਂ ’ਤੇ 50 ਲੱਖ ਦੀ ਕਥਿਤ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
  • famous punjabi singer buta mohammad
    ਵੱਡੀ ਖਬਰ; ਮਸ਼ਹੂਰ ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਵਾਪਰਿਆ ਭਿਆਨਕ ਹਾਦਸਾ ! ਕਾਰ...
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
Trending
Ek Nazar
pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • trailer of  tu hai meri kiran  to be released tomorrow
      ‘ਤੂ ਹੈ ਮੇਰੀ ਕਿਰਨ’ ਦਾ ਟ੍ਰੇਲਰ ਅੱਜ ਹੋਵੇਗਾ ਰਿਲੀਜ਼, 23 ਅਕਤੂਬਰ ਨੂੰ...
    • nushrratt bharuccha
      ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...
    • famous actor lost his battle with cancer
      ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ
    • kiran rao on how today  s youth perceive romantic relationships
      'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...
    • actress janhvi kapoor furious over  ai  video
      ‘AI’ ਵੀਡੀਓ ’ਤੇ ਭੜਕੀ ਅਦਾਕਾਰਾ ਜਾਹਨਵੀ ਕਪੂਰ, ਕਿਹਾ- ਇਹ ਜਿਨਸੀ ਸ਼ੋਸ਼ਣ ਵਾਂਗ
    • vidyut jammwal holding breath and not blinking for 16 minutes
      ਵਿਦਯੁਤ ਜਾਮਵਾਲ ਦਾ ਕਮਾਲ: 16 ਮਿੰਟ ਤੱਕ ਬਿਨਾਂ ਪਲਕ ਝਪਕਾਏ ਤੇ ਸਾਹ ਰੋਕ ਕੇ ਸਭ...
    • rakul preet singh breaks silence on it raid reports
      'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...
    • court reprimands rajpal yadav in cheque bounce case
      'ਤੁਹਾਡੀ ਜਗ੍ਹਾ ਜੇਲ੍ਹ 'ਚ ਹੈ'; ਅਦਾਲਤ ਨੇ ਰਾਜਪਾਲ ਯਾਦਵ ਨੂੰ ਲਾਈ ਫਟਕਾਰ, ਦੇ'ਤਾ...
    • actress koel mallick files nomination for rajya sabha election
      ਅਦਾਕਾਰਾ ਕੋਇਲ ਮਲਿਕ ਨੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲ
    • scripted conversation sanjay dutt on his remarks in show
      ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +