Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 27, 2026

    11:17:59 AM

  • final day of the punjab legislative assembly session have begun

    ਪੰਜਾਬ ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ...

  • microsoft to lay off 60 000 employees  company gives this offer

    ਆਪਣੇ 60,000 ਮੁਲਾਜ਼ਮਾਂ ਨੂੰ ਨੌਕਰਿਓਂ ਕੱਢੇਗੀ...

  • punjabi boy in canada

    ਕੈਨੇਡਾ 'ਚ ਲਾਪਤਾ ਹੋਇਆ ਪੰਜਾਬੀ ਨੌਜਵਾਨ, ਪੁਲਸ ਨੇ...

  • toll plaza  central government  national highway  vehicle drivers

    ਟੋਲ ਪਲਾਜ਼ਿਆਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰੈਪਰ ਨਸੀਬ ਨੇ ਦਿਲਜੀਤ ਦੋਸਾਂਝ 'ਤੇ ਸਾਧਿਆ ਨਿਸ਼ਾਨਾ, ਦਿਲਜੀਤ ਨੇ ਇੰਝ ਦਿੱਤਾ ਜਵਾਬ

ENTERTAINMENT News Punjabi(ਤੜਕਾ ਪੰਜਾਬੀ)

ਰੈਪਰ ਨਸੀਬ ਨੇ ਦਿਲਜੀਤ ਦੋਸਾਂਝ 'ਤੇ ਸਾਧਿਆ ਨਿਸ਼ਾਨਾ, ਦਿਲਜੀਤ ਨੇ ਇੰਝ ਦਿੱਤਾ ਜਵਾਬ

  • Edited By Rajwinder Kaur,
  • Updated: 08 May, 2024 02:43 PM
Mumbai
rapper naseeb targeted diljit dosanjh diljit responded like this
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਪੰਜਾਬੀ ਕਲਾਕਾਰ ਨਸੀਬ ਵਲੋਂ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਅਤੇ ਉਸਦੀ ਮੈਨੇਜਰ ਸੋਨਾਲੀ ਸਿੰਘ 'ਤੇ ਵੱਡਾ ਨਿਸ਼ਾਨਾ ਸਾਧਿਆ ਗਿਆ ਹੈ। ਰੈਪਰ ਨਸੀਬ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਚ ਦਿਲਜੀਤ ਦੋਸਾਂਝ ਖ਼ਿਲਾਫ਼ ਇਲੂਮਿਨਾਟੀ ਹੋਣ ਨੂੰ ਲੈ ਪੋਸਟਾਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਨਸੀਬ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਚ ਤਸਵੀਰਾਂ ਸਾਂਝੀਆਂ ਕਰਦੇ ਹੋਏ ਗਾਇਕ ਦਿਲਜੀਤ ਦੋਸਾਂਝ ਦਾ ਗੀਤ ‘ਮੈਂ ਹੁੰ ਪੰਜਾਬ’ ਬਾਰੇ ਜ਼ਿਕਰ ਕੀਤਾ ਹੈ। ਇਸ ਦੇ ਨਾਲ ਹੀ ਨੇ ਲਿਖਿਆ ‘ਤੁਸੀਂ ਪੰਜਾਬ ਨਹੀਂ ਹੋ, ਜਾ ਕੇ ਪੱਗ ਬੰਨਣੀ ਸਿੱਖੋ। ਪੰਜਾਬ ਡਰਪੋਕਾਂ ਦਾ ਨਹੀਂ ਯੋਧਿਆਂ ਦਾ ਹੈ’।

ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ

PunjabKesari

ਇਸ ਤੋਂ ਬਾਅਦ ਗਲੋਬਲ ਸਟਾਰ ਦਿਲਜੀਤ ਦੋਸਾਂਝ ਨੇ ਰੈਪਰ ਨਸੀਬ ਨੂੰ ਤਿੱਖਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ਨਸੀਬ ਦੀ ਇਸ ਸਟੋਰੀ ਦਾ ਜਵਾਬ ਦਿੰਦੇ ਹੋਏ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਤਸਵੀਰ ਸਾਂਝੀ ਕੀਤੀ ਹੈ। ਦਿਲਜੀਤ ਨੇ ਆਪਣੇ ਸਾਦਗੀ ਭਰੇ ਅੰਦਾਜ਼ ਵਿੱਚ ਕਿਹਾ ਕਿ ਸਭ ਗੋਵਿੰਦ ਹੈ। ਨਸੀਬ ਵੀਰੇ ਬਹੁਤ ਪਿਆਰ ਤੁਹਾਨੂੰ...ਰੱਬ ਤੁਹਾਨੂੰ ਬਹੁਤ-ਬਹੁਤ ਤਰੱਕੀ ਦੇਵੇ ਚੜ੍ਹਦੀ ਕਲਾ ਵਿੱਚ ਰੱਖੇ...ਉਹ ਆਪ ਹੀ ਬੋਲ ਰਿਹਾ ਤੇ ਆਪ ਹੀ ਜਵਾਬ ਵੀ ਦੇ ਰਿਹਾ...ਮੇਰੇ ਵੱਲੋਂ ਸਿਰਫ਼ ਪਿਆਰ ਤੇ ਪਿਆਰ... ਸ਼ੁਕਰ...।

ਇਹ ਵੀ ਪੜ੍ਹੋ - ਗਿਰਾਵਟ ਤੋਂ ਬਾਅਦ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਵੱਡਾ ਬਦਲਾਅ, ਜਾਣੋ ਅੱਜ ਦਾ ਰੇਟ

PunjabKesari

ਇਸ ਕਾਰਨ ਸੁਰਖੀਆਂ 'ਚ ਰਹਿ ਚੁੱਕੇ ਨੇ ਰੈਪਰ ਨਸੀਬ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰੈਪਰ ਨਸੀਬ ਆਪਣੇ ਇੱਕ ਇੰਟਰਵਿਊ ਨੂੰ ਲੈ ਸੁਰਖੀਆਂ ਵਿੱਚ ਆ ਗਏ ਸਨ। ਉਨ੍ਹਾਂ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਜ਼ਿਕਰ ਕਰਦੇ ਹੋਏ ਆਪਣੇ ਆਪ ਨੂੰ ਉਸ ਵਰਗਾ ਦੱਸਿਆ ਅਤੇ ਕਿਹਾ ਕਿ ਮੈਂ ਬਿਲਕੁੱਲ ਉਸ ਵਰਗਾ ਹੀ ਆਂ। ਹਾਲਾਂਕਿ ਇਹ ਗੱਲ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਬਿਲਕੁੱਲ ਵੀ ਪਸੰਦ ਨਹੀਂ ਆਈ, ਜਿਸ ਤੋਂ ਬਾਅਦ ਉਹ ਸਾਰੇ ਰੈਪਰ ਨਸੀਬ ਉੱਪਰ ਭੜਕ ਗਏ।  

ਇਹ ਵੀ ਪੜ੍ਹੋ - UPI ਦੇ ਇਸਤੇਮਾਲ ਨਾਲ ਲੋੜ ਤੋਂ ਵੱਧ ਖ਼ਰਚ ਕਰ ਰਹੇ ਨੇ 75 ਫ਼ੀਸਦੀ ਭਾਰਤੀ, ਬਣੀ ਚਿੰਤਾ ਦਾ ਵਿਸ਼ਾ

PunjabKesari

ਕੌਮਾਂਤਰੀ ਪੱਧਰ ਦੇ ਸਟਾਰ ਬਣ ਚੁੱਕੇ ਹਨ ਦਿਲਜੀਤ
ਦੂਜੇ ਪਾਸੇ ਦਿਲਜੀਤ ਦੋਸਾਂਝ ਉਨ੍ਹਾਂ ਪੰਜਾਬੀ ਕਲਾਕਾਰਾਂ ’ਚੋਂ ਇਕ ਹੈ, ਜਿਸ ਦੀ ਸਿਰਫ਼ ਬਾਲੀਵੁੱਡ ਹੀ ਨਹੀਂ, ਸਗੋਂ ਪੂਰੀ ਦੁਨੀਆ ਦੀਵਾਨੀ ਹੈ। ਦਿਲਜੀਤ ਦੀ ਫੈਨ ਫਾਲੋਇੰਗ ਵਿਦੇਸ਼ਾਂ ’ਚ ਇੰਨੀ ਜ਼ਿਆਦਾ ਹੈ ਕਿ ਹਾਲ ਹੀ ਦੇ ਕੁਝ ਮਹੀਨਿਆਂ ’ਚ ਦਿਲਜੀਤ ਦੋਸਾਂਝ ਨਾਲ ਵੱਡੇ-ਵੱਡੇ ਹਾਲੀਵੁੱਡ ਕਲਾਕਾਰਾਂ ਨੇ ਕੋਲੈਬੋਰੇਟ ਕੀਤਾ ਹੈ। ਦਿਲਜੀਤ ਕੌਮਾਂਤਰੀ ਪੱਧਰ ਦੇ ਸਟਾਰ ਬਣ ਚੁੱਕੇ ਹਨ ਅਤੇ ਇਨ੍ਹੀਂ ਦਿਨੀਂ ਉਨ੍ਹਾਂ ਦੀ ਖੂਬ ਚਰਚਾ ਹੋ ਰਹੀ ਹੈ।

ਇਹ ਵੀ ਪੜ੍ਹੋ - LPG ਗੈਸ ਸਿਲੰਡਰ ਤੋਂ ਲੈ ਕੇ ਬੈਂਕ ਖਾਤਿਆਂ ਦੇ ਨਿਯਮਾਂ 'ਚ 1 ਮਈ ਤੋਂ ਹੋਣ ਜਾ ਰਿਹਾ ਬਦਲਾਅ, ਜੇਬ 'ਤੇ ਪਵੇਗਾ ਅਸਰ

PunjabKesari

ਹਾਲ ਹੀ ਵਿੱਚ ਉਨ੍ਹਾਂ ਦਾ ਵੈਨਕੁਵਰ ਬੀਸੀ ਪਲੇਸ ਵਿੱਚ ਹੋਇਆ ਸ਼ੋਅ ਕਾਫ਼ੀ ਚਰਚਾ ਵਿਚ ਰਿਹਾ। ਇਸ ਸ਼ੋਅ ਰਾਹੀਂ ਕਲਾਕਾਰ ਨੇ ਖੂਬ ਸੁਰਖੀਆਂ ਬਟੋਰੀਆਂ। ਦਰਅਸਲ, ਇਸ ਸ਼ੋਅ ਵਿੱਚ 54 ਹਜ਼ਾਰ ਦਰਸ਼ਕਾਂ ਨੇ ਹਾਜ਼ਰੀ ਭਰੀ। ਦਿਲਜੀਤ ਦੋਸਾਂਝ ਨੂੰ ਅਨੰਤ ਅੰਬਾਨੀ ਤੇ ਰਾਧਿਕ ਮਰਚੇਂਟ ਦੇ ਪ੍ਰੀ-ਵੈਡਿੰਗ ਪ੍ਰੋਗਰਾਮ ’ਚ ਪ੍ਰਫਾਰਮ ਕਰਦੇ ਦੇਖਿਆ ਗਿਆ, ਜਿਥੋਂ ਦੀਆਂ ਵੀਡੀਓਜ਼ ਦਿਲਜੀਤ ਨੇ ਖ਼ੁਦ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Rapper Naseeb
  • targeted
  • Diljit Dosanjh
  • Answer
  • Punjabi singer
  • Instagram story
  • Illuminati
  • ਰੈਪਰ ਨਸੀਬ
  • ਦਿਲਜੀਤ ਦੋਸਾਂਝ
  • ਜਵਾਬ

ਅਮਿਤਾਭ ਨਾਲ ਤੁਲਨਾ ਕਰਕੇ ਬੁਰੀ ਫਸੀ ਕੰਗਨਾ ਰਣੌਤ, ਹੁਣ 'ਖ਼ਾਨ-ਕਪੂਰ' ਨੂੰ ਮਾਰਿਆ ਤਾਅਨਾ

NEXT STORY

Stories You May Like

  • delhi police diljit dosanjh show manjit singh gk
    ਭਾਰਤ-ਪਾਕਿ ਮੈਚ ਲਈ ਸੁਰੱਖਿਆ ਮਿਲ ਸਕਦੀ ਹੈ ਤਾਂ ਦਿਲਜੀਤ ਦੇ ਸ਼ੋਅ ਲਈ ਕਿਉਂ ਨਹੀਂ? ਮਨਜੀਤ GK ਨੇ ਚੁੱਕੇ ਸਵਾਲ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ ਨਾਲ ਜੁੜੇ ਤਾਰ
  • diljit dosanjh says jhota s family should get justice
    'ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦੈ'; ਦਿਲਜੀਤ ਦੋਸਾਂਝ ਨੇ ਪਰਵਿੰਦਰ ਝੋਟੇ ਦੇ ਹੱਕ 'ਚ ਪਾਈ ਪੋਸਟ
  • delhi concert  diljit says   see you on october 30th
    "30 ਅਕਤੂਬਰ ਨੂੰ ਮਿਲਦੇ ਹਾਂ"; ਦਿੱਲੀ ਕੰਸਰਟ ਲਈ ਮਨਜ਼ੂਰੀ ਮਿਲਣ 'ਤੇ ਬੋਲੇ ਦਿਲਜੀਤ ਦੋਸਾਂਝ
  • raja warring statement
    ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਚ ਰਾਜਾ ਵੜਿੰਗ ਨੇ ਸਾਧਿਆ ਪੰਜਾਬ ਸਰਕਾਰ 'ਤੇ ਨਿਸ਼ਾਨਾ
  • mumbai mayor  s office  bachchan home  diljit dosanjh  s concert
    ਦਿਲਜੀਤ ਦੋਸਾਂਝ ਦੇ ਕੰਸਰਟ ਤੇ ਬਿੱਗ ਬੀ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
  • delhi police denies permission for diljit dosanjh  s october 30 aura tour gig
    ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ
  • diljit dosanjh s delhi concert
    ਸ਼ੋਅ ਰੱਦ ਹੋਣ ਦੀਆਂ ਅਟਕਲਾਂ ਵਿਚਾਲੇ ਦਿਲਜੀਤ ਦੇ ਫੈਨਜ਼ ਲਈ ਵੱਡੀ ਖ਼ਬਰ! ਦਿੱਲੀ ਪੁਲਸ ਨੇ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
Trending
Ek Nazar
ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mangal rang    a song from namit malhotra  s   ramayana    has been released
      ਨਮਿਤ ਦੀ ‘ਰਾਮਾਇਣ’ ਦਾ ‘ਮੰਗਲ ਰੰਗ’ ਗਾਣਾ ਹੋਇਆ ਰਿਲੀਜ਼
    • yograj singh gives health after heart surgery
      'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ
    • virat kohli  anushka sharma attend krishna das  kirtan in mumbai
      ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ
    • subodh uniyal apologizes to daler mehndi
      ਬੈਕਫੁੱਟ 'ਤੇ ਆਏ ਸੁਬੋਧ ਉਨਿਆਲ! ਦਲੇਰ ਮਹਿੰਦੀ ਤੋਂ ਮੰਗੀ ਮੁਆਫ਼ੀ, ਮੀਕਾ ਸਿੰਘ...
    • a babys cries echo in the home of a famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦੇ ਘਰ ਗੂੰਜੀ ਕਿਲਕਾਰੀ ! ਸੋਸ਼ਲ ਮੀਡੀਆ 'ਤੇ ਪੋਸਟ ਪਾ...
    • brother reveals major secret illness of kulhad pizza fame sahaj arora
      ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ...
    • mary kom is out of the show
      'Bigg Boss 20': ਦੂਜੀ ਲਾਈਫ਼ਲਾਈਨ ਵੀ ਨਾ ਆਈ ਕੰਮ, ਮੈਰੀ ਕੌਮ ਹੋਈ ਸ਼ੋਅ 'ਚੋਂ...
    • slipper thrown at this famous singer during a live show send feedback
      ਚੱਲਦੇ ਸ਼ੋਅ ਦੌਰਾਰ ਇਸ ਮਸ਼ਹੂਰ ਗਾਇਕ 'ਤੇ ਸੁੱਟ'ਤੀ ਚੱਪਲ, ਸੰਸਦ ਮੈਂਬਰ ਦਾ ਚੜ੍ਹ...
    • famous punjabi actress receives death threats
      ਮਸ਼ਹੂਰ ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ ! ਖ਼ੁਦ ਕੀਤਾ...
    • govinda s major statement after his wife sunita withdraws her divorce petition
      'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +