Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    10:27:03 PM

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • rajasthan set a target of 226 runs for delhi

    RR vs DC, IPL 2026: ਕਪਤਾਨ ਰਿਆਨ ਪਰਾਗ ਦੀ...

  • youth shot dead in broad daylight

    ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਰੈਪਰ ਬਾਦਸ਼ਾਹ ਨੂੰ ਹੋਇਆ ਇਸ ਪੰਜਾਬੀ ਅਦਾਕਾਰਾ ਨਾਲ ਪਿਆਰ ! 1 ਸਾਲ ਤੋਂ ਇਕ-ਦੂਜੇ ਨੂੰ ਕਰ ਰਹੇ ਨੇ ਡੇਟ

ENTERTAINMENT News Punjabi(ਤੜਕਾ ਪੰਜਾਬੀ)

ਰੈਪਰ ਬਾਦਸ਼ਾਹ ਨੂੰ ਹੋਇਆ ਇਸ ਪੰਜਾਬੀ ਅਦਾਕਾਰਾ ਨਾਲ ਪਿਆਰ ! 1 ਸਾਲ ਤੋਂ ਇਕ-ਦੂਜੇ ਨੂੰ ਕਰ ਰਹੇ ਨੇ ਡੇਟ

  • Edited By Sunita,
  • Updated: 12 Oct, 2022 11:42 AM
Jalandhar
rapper singer badshah is dating a punjabi actress isha rikhi
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਹਾਲ ਹੀ 'ਚ ਗਾਇਕ ਤੇ ਰੈਪਰ ਬਾਦਸ਼ਾਹ ਨੂੰ ਵੈੱਬ ਸੀਰੀਜ਼ 'ਫ਼ੈਬੁਲਸ ਲਾਈਵਸ ਆਫ਼ ਬਾਲੀਵੁੱਡ ਵਾਈਵਸ' 'ਚ ਦੇਖਿਆ ਗਿਆ ਸੀ, ਜਿਥੇ ਉਨ੍ਹਾਂ ਨੇ ਸਵਾਲ-ਜਵਾਬ ਦੇ ਸੈਸ਼ਨ ਦੌਰਾਨ ਕਰਨ ਜੌਹਰ ਨੂੰ ਆਪਣਾ ਸਟੇਟਸ 'ਸਿੰਗਲ' ਦੱਸਿਆ ਸੀ। ਦੂਜੇ ਪਾਸੇ ਜਦੋਂ ਬਾਦਸ਼ਾਹ ਨੇ ਆਪਣੇ ਆਪ ਨੂੰ ਸਿੰਗਲ ਦੱਸਿਆ ਤਾਂ ਕਰਨ ਜੌਹਰ ਨੇ ਵੀ ਮਸਤੀ ਕਰਨ ਦੀ ਕੋਸ਼ਿਸ਼ ਕੀਤੀ। ਕਰਨ ਜੌਹਰ ਨੇ ਗਰੁੱਪ ਦੀ ਇਕੱਲੀ ਔਰਤ ਸੀਮਾ ਸਜਦੇਹ ਨਾਲ ਬੈਡ ਬੁਆਏ ਬਾਦਸ਼ਾਹ ਨੂੰ ਫਿਕਸ ਕਰਨ ਦੀ ਸ਼ਰਾਰਤ ਕੀਤੀ ਪਰ ਬਾਦਸ਼ਾਹ ਦਾ ਰਵੱਈਆ ਇਸ 'ਤੇ ਠੰਡਾ ਰਿਹਾ। 

PunjabKesari

ਇਸ ਪੰਜਾਬੀ ਅਦਾਕਾਰਾ ਨਾਲ ਪਿਆਰ ਦੀਆਂ ਪੀਂਘਾ ਝੂਟ ਰਿਹੈ ਬਾਦਸ਼ਾਹ
ਪਿੰਕਵਿਲਾ ਦੀ ਰਿਪੋਰਟ ਮੁਤਾਬਕ, ਰੈਪਰ ਬਾਦਸ਼ਾਹ ਹੁਣ ਸਿੰਗਲ ਨਹੀਂ ਹੈ। ਹਾਲਾਂਕਿ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੋਅ ਪ੍ਰੋਫਾਈਲ ਰੱਖਣਾ ਪਸੰਦ ਕਰਦੇ ਹਨ ਪਰ ਰਿਪੋਰਟ ਮੁਤਾਬਕ ਬਾਦਸ਼ਾਹ ਦੇ ਜੀਵਨ ਨਾਲ ਜੁੜਿਆ ਇਕ ਅਹਿਮ ਵੇਰਵਾ ਸਾਹਮਣੇ ਆਇਆ ਹੈ। ਦਰਅਸਲ ਮਿਸਟਰ ਰੈਪਰ ਚੰਡੀਗੜ੍ਹ ਦੀ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਨੂੰ ਡੇਟ ਕਰ ਰਹੇ ਹਨ।

PunjabKesari

ਇੰਝ ਬਦਲੀ ਦੋਸਤੀ ਪਿਆਰ 'ਚ
ਪਿੰਕਵਿਲਾ ਦੀ ਰਿਪੋਰਟ ਮੁਤਾਬਕ ਬਾਦਸ਼ਾਹ ਨੇ ਦੱਸਿਆ, "ਰੈਪਰ ਇੱਕ ਸਾਲ ਤੋਂ ਇੱਕ ਪੰਜਾਬੀ ਅਦਾਕਾਰਾ ਨੂੰ ਡੇਟ ਕਰ ਰਿਹਾ ਹੈ। ਬਾਦਸ਼ਾਹ ਦੀ ਆਪਣੀ ਲੇਡੀ ਲਵ ਈਸ਼ਾ ਰਿਖੀ ਨਾਲ ਪਹਿਲੀ ਮੁਲਾਕਾਤ ਇੱਕ ਕਾਮਨ ਫ਼ਰੈਂਡ ਦੀ ਪਾਰਟੀ 'ਚ ਹੋਈ ਸੀ। ਪਾਰਟੀ ਦੌਰਾਨ ਦੋਹਾਂ ਦੀਆਂ ਅੱਖਾਂ ਚਾਰ ਹੋ ਗਈਆਂ ਅਤੇ ਗੱਲਬਾਤ ਸ਼ੁਰੂ ਹੋ ਗਈ। ਗੱਲਬਾਤ ਦੌਰਾਨ ਦੋਵਾਂ ਨੇ ਜਾਣਿਆ ਕਿ ਮਿਊਜ਼ਿਕ ਦੇ ਫ਼ਿਲਮਾਂ ਦੇ ਮਾਮਲੇ 'ਚ ਦੋਵਾਂ ਦਾ ਟੇਸਟ ਇੱਕੋ ਜਿਹਾ ਹੈ ਅਤੇ ਜਲਦੀ ਹੀ ਉਨ੍ਹਾਂ ਦੀ ਦੋਸਤੀ ਪਿਆਰ 'ਚ ਬਦਲ ਗਈ। ਹਾਲਾਂਕਿ ਦੋਵੇਂ ਲਵ ਬਰਡ ਹੌਲੀ-ਹੌਲੀ ਰਿਸ਼ਤੇ 'ਚ ਅੱਗੇ ਵਧਣਾ ਚਾਹੁੰਦੇ ਹਨ ਪਰ ਇਸ ਸਭ ਦੇ ਵਿਚਕਾਰ ਬਾਦਸ਼ਾਹ ਅਤੇ ਈਸ਼ਾ ਨੇ ਇਸ ਬਾਰੇ ਖੁੱਲ੍ਹ ਕੇ ਗੱਲ ਕੀਤੀ। ਮੈਂ ਪਰਿਵਾਰ ਵਾਲਿਆਂ ਨੂੰ ਵੀ ਦੱਸ ਦਿੱਤਾ ਹੈ ਅਤੇ ਹਰ ਕੋਈ ਇਸ ਤੋਂ ਖੁਸ਼ ਹੈ।

PunjabKesari

ਕੌਣ ਹੈ ਬਾਦਸ਼ਾਹ ਦੀ ਸਾਬਕਾ ਪਤਨੀ?
ਬਾਦਸ਼ਾਹ ਦੀ ਸਾਬਕਾ ਪਤਨੀ ਜੈਸਮੀਨ ਦੀ ਗੱਲ ਕਰੀਏ ਤਾਂ 2019 'ਚ ਉਨ੍ਹਾਂ ਦੇ ਵਿਆਹ 'ਚ ਖਟਾਸ ਆ ਗਈ ਅਤੇ ਕੋਰੋਨਾ ਦੌਰਾਨ ਹੋਏ ਲਾਕਡਾਊਨ ਨੇ ਉਨ੍ਹਾਂ ਦੇ ਰਿਸ਼ਤੇ ਨੂੰ ਹੋਰ ਖ਼ਰਾਬ ਕੀਤਾ ਸੀ। ਬਾਦਸ਼ਾਹ ਅਤੇ ਜੈਸਮੀਨ ਨੇ 2017 'ਚ ਆਪਣੀ ਧੀ ਜੈਸੀ ਗ੍ਰੇਸ ਮਸੀਹ ਸਿੰਘ ਦਾ ਸਵਾਗਤ ਕੀਤਾ ਸੀ। ਜੈਸਮੀਨ ਹੁਣ ਆਪਣੀ ਧੀ ਜੈਸੀ ਨਾਲ ਲੰਡਨ ਸ਼ਿਫਟ ਹੋ ਗਈ ਹੈ। ਹਾਲਾਂਕਿ ਬਾਦਸ਼ਾਹ ਦਿੱਲੀ, ਮੁੰਬਈ ਤੇ ਚੰਡੀਗੜ੍ਹ 'ਚ ਰਹਿੰਦਾ ਹੈ।

PunjabKesari

ਵਰਕਫਰੰਟ ਦੀ ਗੱਲ ਕਰੀਏ ਤਾਂ ਬਾਦਸ਼ਾਹ ਕੋਲ ਇਸ ਸਾਲ 3 ਮਿਊਜ਼ਿਕ ਵੀਡੀਓਜ਼ ਹਨ। ਉਨ੍ਹਾਂ ਨੂੰ ਹਾਲ ਹੀ 'ਚ ਇਕ ਵਿਲੇਨ ਰਿਟਰਨਸ 'ਚ ਇਕ ਕੈਮਿਓ ਭੂਮਿਕਾ 'ਚ ਵੇਖਿਆ ਗਿਆ ਸੀ। ਉਨ੍ਹਾਂ ਨੇ 'ਧਾਕੜ' ਲਈ ਸੰਗੀਤ ਤਿਆਰ ਕੀਤਾ ਹੈ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Rapper and Singer Badshah
  • Relationship
  • Punjabi Actress Isha Rikhi

ਗਾਇਕ ਨਿੰਜਾ ਨੇ ਸਾਂਝੀ ਕੀਤੀ ਪੁੱਤਰ ਦੀ ਪਹਿਲੀ ਝਲਕ, ਵੇਖ ਪ੍ਰਸ਼ੰਸਕਾਂ ਨੂੰ ਵੀ ਆਇਆ ਪਿਆਰ

NEXT STORY

Stories You May Like

  • 23 4 lakh vehicles in 1 year
    1 ਸਾਲ 'ਚ 23.4 ਲੱਖ ਗੱਡੀਆਂ ! ਕਾਰ ਮਾਰਕੀਟ 'ਚ ਇਸ ਕੰਪਨੀ ਨੇ ਲਿਆਂਦਾ ਭੂਚਾਲ, ਟਾਪ 'ਤੇ ਰਹੇ ਇਹ ਮਾਡਲ
  • may 1 deadline trump
    1 ਮਈ ਦੀ ਡੈੱਡਲਾਈਨ ਨੇ ਵਧਾਈ ਟਰੰਪ ਦੀ ਟੈਨਸ਼ਨ! ਈਰਾਨ ਤੋਂ ਵਾਪਸ ਬੁਲਾਉਣੀ ਪਵੇਗੀ ਫੌਜ
  • sun pharma acquires organon for rs 1 lakh crore
    ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ ਅਮਰੀਕੀ ਕੰਪਨੀ ਨੂੰ ਖਰੀਦਿਆ
  • iyer gets emotional remembering a special incident related to ipl
    IPL ਨਾਲ ਜੁੜੇ ਇਕ ਖਾਸ ਕਿੱਸੇ ਨੂੰ ਯਾਦ ਕਰ ਭਾਵੁਕ ਹੋਏ 'ਸਰਪੰਚ ਸਾਬ੍ਹ', ਕਿਹਾ ਇਸ ਖਿਡਾਰੀ...
  • milkfed punjab announces increase in milk procurement price from may 1
    ਮਿਲਕਫੈੱਡ ਪੰਜਾਬ ਨੇ ਇਕ ਮਈ ਤੋਂ ਦੁੱਧ ਦੀ ਖ਼ਰੀਦ ਕੀਮਤ ਵਧਾਉਣ ਦਾ ਕੀਤਾ ਐਲਾਨ, ਪੜ੍ਹੋ ਪੂਰੀ ਖ਼ਬਰ
  • increase prices of all s
    ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ ਕਾਰਾਂ
  • data  1 rupee  unlimited calling  mobile
    ਸਿਰਫ਼ 1 ਰੁਪਏ 'ਚ ਰੋਜ਼ਾਨਾ 2GB ਡਾਟਾ ਅਤੇ ਅਨਲਿਮਟਿਡ ਕਾਲਿੰਗ ! BSNL ਨੇ ਲਾਂਚ ਕੀਤਾ ਖ਼ਾਸ ਆਫ਼ਰ
  • rules will change from may 1 impact on salary banking upi
    1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • i miss him a lot hema malini remembers dharmendra
      "ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...
    • deep personal connection to the story of the film   ek din    aamir khan
      ਆਮਿਰ ਖਾਨ ਦਾ ਖੁਲਾਸਾ, ਫਿਲਮ "ਏਕ ਦਿਨ" ਦੀ ਕਹਾਣੀ ਨਾਲ ਹੈ ਡੂੰਘਾ ਸਬੰਧ !
    • famous singer passes away
      ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ
    • bollywood actress palak tiwari paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ...
    • hollywood film   the devil wears prada 2   screening held for stars
      ਹਾਲੀਵੁੱਡ ਫਿਲਮ ‘ਦਿ ਡੇਵਿਲ ਵੀਅਰਜ਼ ਪ੍ਰਾਡਾ-2’ ਦੀ ਸਿਤਾਰਿਆਂ ਲਈ ਰੱਖੀ ਗਈ...
    • when will mithun chakraborty become a grandfather
      ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ
    • trailer of   indian institute of zombies   released
      ‘ਇੰਡੀਅਨ ਇੰਸਟੀਚਿਊਟ ਆਫ ਜ਼ਾਂਬੀਜ਼’ ਦਾ ਟ੍ਰੇਲਰ ਰਿਲੀਜ਼
    • sai ghulam shah ji  s jodh mela will begin today in nakodar
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
    • world famous singer accused of drunk driving
      ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...
    • ayushmann khurrana mudassar aziz pati patni aur woh do
      ਆਯੁਸ਼ਮਾਨ ਖੁਰਾਣਾ ਸਭ ਤੋਂ ਪਸੰਦੀਦਾ ਅਜਿਹੇ ‘ਚੰਗੇ ਇਨਸਾਨ’ ਹਨ ਜੋ ਸਥਿਤੀ ’ਚ ਫਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +