Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    5:46:56 PM

  • vinesh phogat  s big revelation

    ਵਿਨੇਸ਼ ਫੋਗਾਟ ਦਾ ਵੱਡਾ ਖੁਲਾਸਾ: "ਮੈਂ ਵੀ ਹਾਂ...

  • a person from uttarakhand won the lottery in punjab and became a millionaire

    ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ,...

  • e challan update

    ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ...

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਕੋਲਕਾਤਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰਵਿੰਦਰ ਗਰੇਵਾਲ ਨੇ ਮਾਂ ਦਾ ਜਨਮ ਦਿਨ ਮਨਾਉਂਦੇ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ENTERTAINMENT News Punjabi(ਤੜਕਾ ਪੰਜਾਬੀ)

ਰਵਿੰਦਰ ਗਰੇਵਾਲ ਨੇ ਮਾਂ ਦਾ ਜਨਮ ਦਿਨ ਮਨਾਉਂਦੇ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

  • Edited By Priyanka,
  • Updated: 08 Aug, 2024 12:49 PM
Mumbai
ravinder grewal shared pictures of celebrating his mother  s birthday
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬੀ ਗਾਇਕ ਰਵਿੰਦਰ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਨਵੀਆਂ ਤੇ ਪੁਰਾਣੀਆਂ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਨੇ।ਹਾਲ ਹੀ 'ਚ ਗਾਇਕ ਰਵਿੰਦਰ ਗਰੇਵਾਲ ਨੇ ਆਪਣੀ ਮਾਂ ਦਾ ਜਨਮ ਦਿਨ ਮਨਾਇਆ । ਇਸ ਮੌਕੇ 'ਤੇ ਉਨ੍ਹਾਂ ਨੇ ਇੱਕ ਤਸਵੀਰ ਵੀ ਆਪਣੀ ਮਾਂ ਦੇ ਨਾਲ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਆਪਣੀ ਮਾਂ ਨੂੰ ਜਨਮ-ਦਿਨ ਦੀ ਵਧਾਈ ਦਿੰਦੇ ਹੋਏ ਲਿਖਿਆ 'ਬਾਬਲ ਹੋਣ ਫ਼ਰਿਸ਼ਤੇ ਮਾਵਾਂ ਪਰੀਆਂ ਹੁੰਦੀਆਂ ਨੇ, ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ਮਾਤਾ ਪ੍ਰਮਾਤਮਾ ਤੁਹਨੂੰ ਤੰਦਰੁਸਤੀ ਤੇ ਲੰਮੀਆਂ ਉਮਰਾਂ ਬਖ਼ਸ਼ੇ ।ਅਸੀਂ ਏਸੇ ਤਰਾਂ ਤੁਹਾਡੀ ਛਾਂ ਮਾਣਦੇ ਰਹੀਏ’।ਰਵਿੰਦਰ ਗਰੇਵਾਲ ਨੇ ਜਿਉਂ ਹੀ ਇਸ ਪੋਸਟ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਦੀ ਮਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਦਾ ਸਿਲਸਿਲਾ ਫੈਨਸ ਦੇ ਵੱਲੋਂ ਸ਼ੁਰੂ ਹੋ ਗਿਆ ।

PunjabKesari

ਗਾਇਕ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਗਾਇਕੀ ਦੇ ਨਾਲ-ਨਾਲ ਉਹ ਅਦਾਕਾਰੀ ਦੇ ਖੇਤਰ 'ਚ ਕੰਮ ਕਰ ਰਹੇ ਹਨ । ਹਾਲ ਹੀ 'ਚ ਉਨ੍ਹਾਂ ਦੀ ਫ਼ਿਲਮ 'ਮਿੰਦਾ ਲਲਾਰੀ' ਆਈ ਸੀ। ਇਸ ਫ਼ਿਲਮ 'ਚ ਉਨ੍ਹਾਂ ਨੇ ਸਾਈਕੋ ਕਿੱਲਰ ਦੀ ਭੂਮਿਕਾ ਨਿਭਾਈ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ 'ਵਿੱਚ ਬੋਲੂੰਗਾ ਤੇਰੇ', 'ਯਾਰ ਵੈਲੀ', 'ਜੱਜ ਸਿੰਘ ਐੱਲ ਐੱਲ ਬੀ' ਸਣੇ ਕਈ ਫ਼ਿਲਮਾਂ 'ਚ ਅਦਾਕਾਰੀ ਕੀਤੀ ਹੈ । 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Ravinder Grewal
  • shared pictures
  • celebrating
  • his mother
  • birthday

ਜ਼ਾਕਿਰ ਖਾਨ ਆਪਣੇ ਆਪ ’ਚ ਇੱਕ ਸੱਭਿਆਚਾਰਕ ਪ੍ਰਤੀਬਿੰਬ ਹੈ

NEXT STORY

Stories You May Like

  • bollywood actress palak tiwari paid obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ
  • ambedkar birth anniversary celebrated
    ਧੂਮ-ਧਾਮ ਨਾਲ ਮਨਾਇਆ ਬਾਬਾ ਸਾਹਿਬ ਅੰਬੇਡਕਰ ਜੀ ਦਾ 135ਵਾਂ ਜਨਮ ਦਿਨ
  • ambedkar birth anniversary celebrated
    ਧੂਮ-ਧਾਮ ਨਾਲ ਮਨਾਇਆ ਬਾਬਾ ਸਾਹਿਬ ਅੰਬੇਡਕਰ ਜੀ ਦਾ 135ਵਾਂ ਜਨਮ ਦਿਨ
  • function on 135th birth anniversary
    ਅੰਬੇਡਕਰ ਸਾਹਿਬ ਜੀ ਦੇ 135ਵੇਂ ਜਨਮ ਦਿਨ 'ਤੇ ਵਿਸ਼ੇਸ਼ ਸਮਾਗਮ ਫਸਦੋਨਦੋ ਦੀ ਕਰੇਜੋ ਵਿਖੇ 26 ਅਪ੍ਰੈਲ ਨੂੰ
  • 135th birth anniversary celebrated in carmona
    ਕਰਮੋਨਾ 'ਚ ਮਨਾਇਆ ਗਿਆ ਡਾਕਟਰ ਭੀਮ ਰਾਓ ਅੰਬੇਦਕਰ ਸਾਹਿਬ ਜੀ ਦਾ 135ਵਾਂ ਜਨਮ
  • i leave my ego in the hotel room  says ravindra jadeja
    IPL 2026: 'ਮੈਂ ਆਪਣਾ ਹੰਕਾਰ ਹੋਟਲ ਦੇ ਕਮਰੇ 'ਚ ਛੱਡ ਕੇ ਆਉਂਦਾ ਹਾਂ', ਰਵਿੰਦਰ ਜਡੇਜਾ ਦਾ ਦਿਲ ਜਿੱਤਣ ਵਾਲਾ ਬਿਆਨ
  • shameful act of mother
    ਪੰਜਾਬ: ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਆਪਣੇ ਹੀ ਜਵਾਕ ਦੀਆਂ ਲੱਤਾਂ...
  • bawa sahib dr  br ambedkar ji  s 135th birthday celebrated
    ਫੌਸਦੌਨਦੋ 'ਚ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦਾ 135ਵਾਂ ਜਨਮ ਦਿਨ ਮਨਾਇਆ
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • veteran actor passes away
      ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ
    • eknath shinde pays tribute to satyajit ray on birth anniversary
      ਏਕਨਾਥ ਸ਼ਿੰਦੇ ਨੇ ਮਹਾਨ ਫ਼ਿਲਮ ਨਿਰਮਾਤਾ ਸਤਿਆਜੀਤ ਰੇਅ ਨੂੰ ਉਨ੍ਹਾਂ ਦੀ ਜਯੰਤੀ...
    • singer abhijit bhattacharya takes a dig at shah rukh khan
      'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...
    • bhumi pednekar expresses grief over jabalpur cruise tragedy
      ਭੂਮੀ ਪੇਡਨੇਕਰ ਨੇ ਜਬਲਪੁਰ ਕਰੂਜ਼ ਹਾਦਸੇ 'ਤੇ ਪ੍ਰਗਟਾਇਆ ਦੁੱਖ
    • ajay devgn salutes riteish deshmukh  s hard work
      ਸਿਨੇਮਾਘਰਾਂ 'ਚ ਰਿਲੀਜ਼ ਹੋਈ ਫਿਲਮ 'ਰਾਜਾ ਸ਼ਿਵਾਜੀ'; ਅਜੈ ਦੇਵਗਨ ਨੇ ਰਿਤੇਸ਼...
    • raja shivaji   creates history  marathi cinema  s biggest opening day collection
      ਰਾਜਾ ਸ਼ਿਵਾਜੀ ਨੇ ਰਿਲੀਜ਼ ਹੁੰਦਿਆਂ ਹੀ ਰਚਿਆ ਇਤਿਹਾਸ : ਪਹਿਲੇ ਹੀ ਦਿਨ ਕੀਤੀ...
    • i feel so much more confident  tom holland on leaving alcohol
      ਟੌਮ ਹੌਲੈਂਡ ਨੇ ਸ਼ਰਾਬ ਛੱਡਣ ਤੋਂ ਬਾਅਦ ਆਪਣੀ ਸਫਲਤਾ ਤੇ ਵਧੇਰੇ ਆਤਮ-ਵਿਸ਼ਵਾਸ...
    • gippy grewal receives best director at dada saheb phalke award for akaal
      'ਦਾਦਾ ਸਾਹਿਬ ਫਾਲਕੇ' 'ਚ ਛਾ ਗਏ ਗਿੱਪੀ ਗਰੇਵਾਲ ! ਜਿੱਤਿਆ ਬੈਸਟ ਡਾਇਰੈਕਟਰ ਦਾ...
    • boman irani  spiral bound
      ‘ਸਪਾਇਰਲ ਬਾਊਂਡ’ ਈਵੈਂਟ ’ਚ ਸ਼ਾਮਲ ਹੋਏ ਬਾਲੀਵੁੱਡ ਸਿਤਾਰੇ
    • ram charan  s   peddi   release date out
      ਫ਼ਿਲਮ ‘ਪੇਡੀ’ 4 ਜੂਨ ਨੂੰ ਹੋਵੇਗੀ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +