Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    5:49:37 AM

  • voting cancelled at all 285 booths in falta seat

    ਪੱਛਮੀ ਬੰਗਾਲ ’ਚ ਫਾਲਤਾ ਸੀਟ ’ਤੇ ਵੀ ਵੋਟਿੰਗ ਰੱਦ,...

  • punjab

    ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ...

  • csk vs mi

    ਗਾਇਕਵਾੜ ਤੇ ਕਾਰਤਿਕ ਦੀ ਤੂਫ਼ਾਨੀ ਪਾਰੀ ਦੀ ਬਦੌਲਤ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਲਮਾਨ ਖ਼ਾਨ ਨੂੰ ਹੋਇਆ ਡੇਂਗੂ, ਮਨੀ ਲਾਂਡਰਿੰਗ ਮਾਮਲੇ ’ਚ ਜੈਕਲੀਨ ਨੂੰ ਵੱਡੀ ਰਾਹਤ, ਪੜ੍ਹੋ ਮਨੋਰੰਜਨ ਦੀਆਂ ਖ਼ਾਸ ਖ਼ਬਰਾ

ENTERTAINMENT News Punjabi(ਤੜਕਾ ਪੰਜਾਬੀ)

ਸਲਮਾਨ ਖ਼ਾਨ ਨੂੰ ਹੋਇਆ ਡੇਂਗੂ, ਮਨੀ ਲਾਂਡਰਿੰਗ ਮਾਮਲੇ ’ਚ ਜੈਕਲੀਨ ਨੂੰ ਵੱਡੀ ਰਾਹਤ, ਪੜ੍ਹੋ ਮਨੋਰੰਜਨ ਦੀਆਂ ਖ਼ਾਸ ਖ਼ਬਰਾ

  • Edited By Shivani Bassan,
  • Updated: 22 Oct, 2022 05:59 PM
Mumbai
read entertainment special news
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ- ਸਲਮਾਨ ਖ਼ਾਨ ਦੀ ਸਿਹਤ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸਲਮਾਨ ਖ਼ਾਨ ਨੂੰ ਡੇਂਗੂ ਹੋ ਗਿਆ ਹੈ। ਇਸ ਦੇ ਨਾਲ ਹਾਲ ਹੀ ’ਚ ਖ਼ਬਰ ਆਈ ਹੈ ਕਿ ਅਦਾਕਾਰਾ ਜੈਕਲੀਨ ਫਰਨਾਂਡੀਜ਼ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ’ਚ ਪਟਿਆਲਾ ਹਾਊਸ ਕੋਰਟ ’ਚ ਪੇਸ਼ ਹੋਈ ਸੀ। ਅਦਾਕਾਰਾ ਨੂੰ ਰਾਹਤ ਦਿੰਦਿਆਂ ਅਦਾਲਤ ਨੇ ਅਗਲੀ ਸੁਣਵਾਈ ਤੱਕ ਗ੍ਰਿਫਤਾਰੀ ’ਤੇ ਰੋਕ ਲਗਾ ਦਿੱਤੀ ਹੈ। ਇਸ ਤਰ੍ਹਾਂ ਅੱਜ ਦੀਆਂ ਹੋਰ ਖ਼ਬਰਾਂ ਜਾਣਨ ਲਈ ਪੜ੍ਹੋ ਮਨੋਰੰਜਨ ਜਗਤ ਦੀਆਂ ਖ਼ਾਸ ਖ਼ਬਰਾਂ। ਜੋ ਇਸ ਪ੍ਰਕਾਰ ਹਨ-

‘ਸ਼ਕਤੀਮਾਨ’ ਫ਼ਿਲਮ ਲਈ ਮੁਕੇਸ਼ ਖੰਨਾ ਨੂੰ ਚਾਹੀਦੈ ਹਿੰਦੂ ਡਾਇਰੈਕਟਰ? ਕਿਹਾ– ‘ਟੈਲੇਂਟ ਅੱਗੇ ਧਰਮ...’

ਸਾਰਿਆਂ ਦੇ ਮਨ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ, ਜਦੋਂ ਸੋਨੀ ਪਿਕਚਰਜ਼ ਇੰਡੀਆ ਨੇ ਐਲਾਨ ਕੀਤਾ ਕਿ ਉਹ ਦੇਸੀ ਸੁਪਰਹੀਰੋ ਸ਼ਕਤੀਮਾਨ ਨੂੰ ਵੱਡੇ ਪਰਦੇ ’ਤੇ ਲਿਆਉਣਗੇ। ਜਿਵੇਂ ਹੀ ਐਲਾਨ ਕੀਤਾ ਗਿਆ, ਲੋਕ ਖ਼ੁਸ਼ੀ ’ਚ ਪਾਗਲ ਹੋ ਗਏ ਤੇ ਉਨ੍ਹਾਂ ਦੀ ਪ੍ਰਤੀਕਿਰਿਆ ਨਾਲ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਹੜ੍ਹ ਆ ਗਿਆ। ਉਦੋਂ ਤੋਂ ਸ਼ਕਤੀਮਾਨ ਦਾ ਇਕ ਫੈਨ ਗਰੁੱਪ ਫ਼ਿਲਮ ਦੇ ਪ੍ਰੋਡਕਸ਼ਨ ’ਚ ਜਾਣ ਤੇ ਸਿਲਵਰ ਸਕ੍ਰੀਨ ’ਤੇ ਹਿੱਟ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਇਸ ਵਿਚਾਲੇ ਸ਼ਕਤੀਮਾਨ ਦੇ ਅਦਾਕਾਰ ਮੁਕੇਸ਼ ਖੰਨਾ ਨੇ ਇਸ ਬਾਰੇ ਬਹੁਤ ਵੱਡੀ ਗੱਲ ਆਖੀ ਹੈ।

ਮਨੀ ਲਾਂਡਰਿੰਗ ਮਾਮਲੇ ’ਚ ਜੈਕਲੀਨ ਨੂੰ ਵੱਡੀ ਰਾਹਤ, ਅਗਲੀ ਸੁਣਵਾਈ ਤੱਕ ਅਦਾਕਾਰਾ ਦੀ ਗ੍ਰਿਫ਼ਤਾਰੀ ’ਤੇ ਪਾਬੰਦੀ

ਅਦਾਕਾਰਾ ਜੈਕਲੀਨ ਫਰਨਾਂਡੀਜ਼ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ’ਚ ਅਕਸਰ ਸੁਰਖੀਆਂ ’ਚ ਬਣੀ ਰਹਿੰਦੀ ਹੈ। ਹਾਲ ਹੀ ’ਚ ਜੈਕਲੀਨ ਇਸ ਮਾਮਲੇ ’ਚ ਪਟਿਆਲਾ ਹਾਊਸ ਕੋਰਟ ’ਚ ਪੇਸ਼ ਹੋਈ ਸੀ। ਅਦਾਕਾਰਾ ਨੂੰ ਰਾਹਤ ਦਿੰਦਿਆਂ ਅਦਾਲਤ ਨੇ ਅਗਲੀ ਸੁਣਵਾਈ ਤੱਕ ਗ੍ਰਿਫਤਾਰੀ ’ਤੇ ਰੋਕ ਲਗਾ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਨਵੰਬਰ ਨੂੰ ਹੋਵੇਗੀ।

ਸਲਮਾਨ ਖ਼ਾਨ ਨੂੰ ਹੋਇਆ ਡੇਂਗੂ, ਫ਼ਿਲਮ ਤੇ ਸ਼ੋਅ ਦੀ ਸ਼ੂਟਿੰਗ ਰੋਕੀ

ਸਲਮਾਨ ਖ਼ਾਨ ਦੀ ਸਿਹਤ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸਲਮਾਨ ਖ਼ਾਨ ਨੂੰ ਡੇਂਗੂ ਹੋ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਪਿਛਲੇ ਚਾਰ-ਪੰਜ ਦਿਨਾਂ ਤੋਂ ਸਲਮਾਨ ਖ਼ਾਨ ਦੀ ਸਿਹਤ ਖ਼ਰਾਬ ਚੱਲ ਰਹੀ ਹੈ। ਡੇਂਗੂ ਹੋਣ ਕਾਰਨ ਉਨ੍ਹਾਂ ਦੀ ਫ਼ਿਲਮ ਤੇ ਸ਼ੋਅ ਦੀ ਸਾਰੀ ਸ਼ੂਟਿੰਗ ਬੰਦ ਕਰ ਦਿੱਤੀ ਗਈ ਹੈ।

53ਵੇਂ IFFI ’ਚ ਦਿਖਾਈਆਂ ਜਾਣਗੀਆਂ RRR ਅਤੇ ਕਸ਼ਮੀਰ ਫ਼ਾਈਲਜ਼, ਜਾਣੋ ਕਦੋਂ ਸ਼ੁਰੂ ਹੋਵੇਗਾ ਫ਼ੈਸਟੀਵਲ

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੋਆ ’ਚ 53ਵਾਂ ਇੰਟਰਨੈਸ਼ਨਲ ਫ਼ਿਲਮ ਫ਼ੈਸਟੀਵਲ ਆਫ਼ ਇੰਡੀਆ (IFFI)ਸ਼ੁਰੂ ਹੋਣ ਜਾ ਰਿਹਾ ਹੈ। ਇਹ 20 ਤੋਂ 28 ਨਵੰਬਰ ਤੱਕ ਚੱਲੇਗਾ ਜਿਸ ’ਚ 25 ਫ਼ੀਚਰ ਫ਼ਿਲਮਾਂ ਅਤੇ 20 ਗੈਰ-ਫ਼ਿਚਰ ਫ਼ਿਲਮਾਂ ਦਿਖਾਈਆਂ ਜਾਣਗੀਆਂ। ਇੰਡੀਅਨ ਪੈਨੋਰਮਾ ’ਚ ਦਿਵਿਆ ਕੋਵਾਸਜੀ ਵੱਲੋਂ ਨਿਰਦੇਸ਼ਤ 2022 ਦੀ ਸ਼ੁਰੂਆਤੀ ਗੈਰ-ਫ਼ੀਚਰ ਫ਼ਿਲਮ ‘ਦਿ ਸ਼ੋਅ ਮਸਟ ਗੋ ਆਨ’ ਹੈ। ਇਸ ਤੋਂ ਇਲਾਵਾ ਮੇਨ ਸਟ੍ਰੀਮ ਸਿਨੇਮਾ ਸੈਕਸ਼ਨ ’ਚ ‘ਦਿ ਕਸ਼ਮੀਰ ਫ਼ਾਈਲਜ਼’ ਅਤੇ ਐੱਸ.ਐੱਸ. ਰਾਜਾਮੌਲੀ ਦੀ ਆਰ.ਆਰ.ਆਰ ਦਾ ਨਾਂ ਵੀ ਸ਼ਾਮਲ ਹੈ। 

ਰਿਲੀਜ਼ ਦੇ 3 ਦਿਨ ਪਹਿਲਾਂ ‘ਥੈਂਕ ਗੌਡ’ ਫ਼ਿਲਮ ’ਚ ਕੀਤੇ ਇਹ ਵੱਡੇ ਬਦਲਾਅ

ਅਜੇ ਦੇਵਗਨ, ਸਿਧਾਰਥ ਮਲਹੋਤਰਾ ਤੇ ਰਕੁਲ ਪ੍ਰੀਤ ਸਿੰਘ ਸਟਾਰਰ ਫ਼ਿਲਮ ‘ਥੈਂਕ ਗੌਡ’ ਰਿਲੀਜ਼ ਲਈ ਤਿਆਰ ਹੈ। ਦੀਵਾਲੀ ਦੇ ਮੌਕੇ ’ਤੇ ਇਹ ਫ਼ਿਲਮ ਸਿਨੇਮਾਘਰਾਂ ’ਚ ਰਿਲੀਜ਼ ਹੋ ਰਹੀ ਹੈ ਪਰ ਰਿਲੀਜ਼ ਤੋਂ ਪਹਿਲਾਂ ਫ਼ਿਲਮ ’ਤੇ ਕਾਫੀ ਹੰਗਾਮਾ ਹੋ ਰਿਹਾ ਹੈ। ਇਸ ਫ਼ਿਲਮ ’ਚ ਅਜੇ ਦੇਵਗਨ ‘ਚਿਤਰਗੁਪਤ’ ਦੇ ਕਿਰਦਾਰ ’ਚ ਦਿਖਾਈ ਦੇਣਗੇ ਤੇ ਉਨ੍ਹਾਂ ਦਾ ਲੁੱਕ ਮਾਡਰਨ ਹੋਵੇਗਾ। ਫ਼ਿਲਮ ਦੀ ਇਹੀ ਚੀਜ਼ ਇਕ ਭਾਈਚਾਰੇ ਨੂੰ ਪਸੰਦ ਨਹੀਂ ਆਈ, ਜਿਸ ਕਾਰਨ ਫ਼ਿਲਮ ਕਾਨੂੰਨੀ ਵਿਵਾਦ ’ਚ ਫੱਸ ਗਈ। ਹਾਲਾਂਕਿ ਇਸ ਵਿਵਾਦ ਤੋਂ ਬਚਣ ਲਈ ਹੁਣ ਮੇਕਰਜ਼ ਨੇ ਰਿਲੀਜ਼ ਤੋਂ ਸਿਰਫ਼ 3 ਦਿਨ ਪਹਿਲਾਂ ਫ਼ਿਲਮ ’ਚ ਕਈ ਵੱਡੇ ਬਦਲਾਅ ਕੀਤੇ ਹਨ।

45 ਸਾਲ ਦੇ ਮੀਕਾ ਨੇ 12 ਸਾਲ ਦੀ ਅਦਾਕਾਰਾ ਨਾਲ ਕੀਤਾ ਰੋਮਾਂਸ, ਸੋਸ਼ਲ ਮੀਡੀਆ ’ਤੇ ਮਚਿਆ ਹੰਗਾਮਾ

ਸੋਸ਼ਲ ਮੀਡੀਆ ਸੈਂਸੇਸ਼ਨ ਰੀਵਾ ਅਰੋੜਾ (ਟੀਨ ਇੰਫਲੂਐਂਸਰ-ਐਕਟ੍ਰੈੱਸ) ਦੀਆਂ ਸਿਤਾਰਿਆਂ ਨਾਲ ਡਾਂਸਿੰਗ ਵੀਡੀਓਜ਼ ਤਾਂ ਕਾਫੀ ਦੇਖੀਆਂ ਹੋਣਗੀਆਂ। ਆਪਣੇ ਤੋਂ ਵੱਡੇ ਉਮਰ ਦੇ ਸਿਤਾਰਿਆਂ ਨਾਲ ਰੀਵਾ ਦੀਆਂ ਡਾਂਸ ਜਾਂ ਰੋਮਾਂਸ ਕਰਦਿਆਂ ਦੀਆਂ ਰੀਲਜ਼ ਵੀਡੀਓਜ਼ ਵਾਇਰਲ ਹਨ। ਰੀਵਾ ਦੀ ਕਰਨ ਕੁੰਦਰਾ ਤੇ ਗਾਇਕ ਮੀਕਾ ਸਿੰਘ ਨਾਲ ਰੋਮਾਂਸ ਕਰਦਿਆਂ ਦੀ ਵੀਡੀਓ ਸਾਹਮਣੇ ਆਈ, ਇਸ ਤੋਂ ਬਾਅਦ 12 ਸਾਲ ਦੀ ਬੱਚੀ ਨਾਲ ਰੋਮਾਂਸ ਕਰਨ ’ਤੇ ਸਿਤਾਰਿਆਂ ਨੂੰ ਟਰੋਲ ਕੀਤਾ ਜਾ ਰਿਹਾ ਹੈ, ਨਾਲ ਹੀ ਰੀਵਾ ਦੇ ਮਾਪਿਆਂ ਦੀ ਵੀ ਨਿੰਦਿਆ ਹੋ ਰਹੀ ਹੈ।

  • Top News
  • Entertainment World
  • bollywood
  • pollywood
  • tv
  • special
  • ਪ੍ਰਮੁੱਖ ਖਬਰਾਂ
  • ਮਨੋਰੰਜਨ ਜਗਤ
  • ਬਾਲੀਵੁੱਡ
  • ਪੋਲੀਵੁੱਡ
  • ਟੀਵੀ
  • ਵਿਸ਼ੇਸ਼

‘ਓਏ ਮੱਖਣਾ’ ਫ਼ਿਲਮ ਦਾ ਰੋਮਾਂਟਿਕ ਗੀਤ ‘ਚੰਨ ਸਿਤਾਰੇ’ ਜਿੱਤ ਰਿਹਾ ਸਰੋਤਿਆਂ ਦਾ ਦਿਲ

NEXT STORY

Stories You May Like

  • court issues notice to ed on jacqueline fernandes  s plea to turn approver
    200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ’ਚ ਜੈਕਲੀਨ ਬਣੇਗੀ ਸਰਕਾਰੀ ਗਵਾਹ?
  • ed seeks time on jacqueline  s application to become a government witness
    ਮਨੀ ਲਾਂਡਰਿੰਗ ਮਾਮਲਾ: ਜੈਕਲੀਨ ਦੇ ਸਰਕਾਰੀ ਗਵਾਹ ਬਣਨ ਦੀ ਅਰਜ਼ੀ ’ਤੇ ED ਨੇ ਮੰਗਿਆ ਸਮਾਂ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • currency market  rbi eases rules  paving the way for foreign investment
    ਕਰੰਸੀ ਮਾਰਕੀਟ ਨੂੰ ਵੱਡੀ ਰਾਹਤ! RBI ਨੇ ਸੌਖੇ ਕੀਤੇ ਨਿਯਮ, ਵਿਦੇਸ਼ੀ ਨਿਵੇਸ਼ ਦਾ ਰਾਹ ਹੋਇਆ ਪੱਧਰਾ
  • big relief for thousands of students of punjab
    ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਿੱਤਾ ਸੁਨਹਿਰੀ ਮੌਕਾ
  • fuel relief for schools
    ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ
  • high court junks fir against shekhar suman  bharati singh
    ਹਾਈ ਕੋਰਟ ਵੱਲੋਂ ਸ਼ੇਖਰ ਸੁਮਨ ਤੇ ਭਾਰਤੀ ਸਿੰਘ ਨੂੰ ਵੱਡੀ ਰਾਹਤ; 2010 ਦੇ ਪੁਰਾਣੇ ਮਾਮਲੇ 'ਚ FIR ਰੱਦ
  • major action taken by municipal council against stray dogs in qadian
    ਕਾਦੀਆਂ ’ਚ ਅਵਾਰਾ ਕੁੱਤਿਆਂ ਖ਼ਿਲਾਫ਼ ਨਗਰ ਕੌਂਸਲ ਦੀ ਵੱਡੀ ਕਾਰਵਾਈ, ਲੋਕਾਂ ਨੂੰ ਮਿਲੀ ਰਾਹਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • boman irani  spiral bound
      ‘ਸਪਾਇਰਲ ਬਾਊਂਡ’ ਈਵੈਂਟ ’ਚ ਸ਼ਾਮਲ ਹੋਏ ਬਾਲੀਵੁੱਡ ਸਿਤਾਰੇ
    • ram charan  s   peddi   release date out
      ਫ਼ਿਲਮ ‘ਪੇਡੀ’ 4 ਜੂਨ ਨੂੰ ਹੋਵੇਗੀ ਰਿਲੀਜ਼
    • diljit dosanjh gave a reply to those who protested on the live show
      'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...
    • famous actress falls victim to casting couch
      ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...
    • famous comedian becomes father  wife gives birth to baby girl
      ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ
    • actress neeru bajwa paid obeisance at sri harmandir sahib
      ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
    • emily blunt and stanley tucci inducted into hollywood   walk of fame
      ਐਮਿਲੀ ਬਲੰਟ ਤੇ ਸਟੈਨਲੀ ਟੂਚੀ 'ਹਾਲੀਵੁੱਡ ਵਾਕ ਆਫ਼ ਫੇਮ' 'ਚ ਸ਼ਾਮਲ
    • shooting for ranveer singh  s film   pralay   to begin in august 2026
      ਰਣਵੀਰ ਸਿੰਘ ਦੀ ਫਿਲਮ "ਪ੍ਰਲਯ" ਦੀ ਸ਼ੂਟਿੰਗ ਅਗਸਤ 2026 'ਚ ਹੋਵੇਗੀ ਸ਼ੁਰੂ
    • aicwa comes out in support of rahul roy after his video goes viral
      ਕਲਾਕਾਰਾਂ ਦੀ ਪੈਨਸ਼ਨ ਲਾਵੇ ਕੇਂਦਰ ਸਰਕਾਰ, ਰਾਹੁਲ ਰਾਏ ਦੀ ਵੀਡੀਓ ਵਾਇਰਲ ਹੋਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +