Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    3:12:23 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਵੈਸ਼ਾਲੀ ਠੱਕਰ ਨੇ ਕੀਤੀ ਖ਼ੁਦਕੁਸ਼ੀ, ਅਕਸ਼ੈ ਬਣੇ ਪ੍ਰਾਈਵੇਟ ਜੈੱਟ ਦੇ ਮਾਲਕ! ਪੜ੍ਹੋ ਮਨੋਰੰਜਨ ਜਗਤ ਦੀਆਂ TOP ਨਿਊਜ਼

ENTERTAINMENT News Punjabi(ਤੜਕਾ ਪੰਜਾਬੀ)

ਵੈਸ਼ਾਲੀ ਠੱਕਰ ਨੇ ਕੀਤੀ ਖ਼ੁਦਕੁਸ਼ੀ, ਅਕਸ਼ੈ ਬਣੇ ਪ੍ਰਾਈਵੇਟ ਜੈੱਟ ਦੇ ਮਾਲਕ! ਪੜ੍ਹੋ ਮਨੋਰੰਜਨ ਜਗਤ ਦੀਆਂ TOP ਨਿਊਜ਼

  • Edited By Shivani Bassan,
  • Updated: 16 Oct, 2022 06:11 PM
Mumbai
read top news of entertainment world
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ- ਹਾਲ ਹੀ ’ਚ ਟੀ.ਵੀ ਇੰਡਸਟਰੀ ਤੋਂ ਇਕ ਦੁੱਖ ਭਰੀ ਖ਼ਬਰ ਸਾਹਮਣੇ ਆਈ ਹੈ। ‘ਯੇ ਰਿਸ਼ਤਾ ਕਿਯਾ ਕਹਿਲਾਤਾ ਹੈ’ ਫ਼ੇਮ ਵੈਸ਼ਾਲੀ ਠੱਕਰ ਖ਼ੁਦਕੁਸ਼ੀ ਕਰ ਲਈ ਹੈ। ਇਸ ਦੇ ਨਾਲ ਹੀ ਅਕਸ਼ੈ ਕੁਮਾਰ ਬਣੇ 260 ਕਰੋੜ ਦੇ ਪ੍ਰਾਈਵੇਟ ਜੈੱਟ ਦੇ ਮਾਲਕ! ਹੋਰ ਖ਼ਬਰਾਂ ਜਾਣਨ ਲਈ ਪੜ੍ਹੋ ਮਨੋਰੰਜਨ ਜਗਤ ਨਾਲ ਜੁੜੀਆਂ TOP ਖ਼ਬਰਾਂ।

ਛੋਟੇ ਪਰਦੇ ’ਤੇ ਮਸ਼ਹੂਰ ਅਤੇ ‘ਯੇ ਰਿਸ਼ਤਾ ਕਿਯਾ ਕਹਿਲਾਤਾ ਹੈ’ ਦੀ ਅਦਾਕਾਰਾ ਵੈਸ਼ਾਲੀ ਠੱਕਰ ਨੇ ਕੀਤੀ ਖ਼ੁਦਕੁਸ਼ੀ

ਹਾਲ ਹੀ ’ਚ ਟੀ.ਵੀ ਇੰਡਸਟਰੀ ਤੋਂ ਇਕ ਦੁੱਖ ਭਰੀ ਖ਼ਬਰ ਸਾਹਮਣੇ ਆਈ ਹੈ। ‘ਯੇ ਰਿਸ਼ਤਾ ਕਿਯਾ ਕਹਿਲਾਤਾ ਹੈ’ ਫ਼ੇਮ ਵੈਸ਼ਾਲੀ ਠੱਕਰ ਸਾਡੇ ਵਿਚਕਾਰ ਨਹੀਂ ਰਹੀ। ਖ਼ਬਰਾਂ ਮੁਤਾਬਕ ਵੈਸ਼ਾਲੀ ਟੱਕਰ ਨੇ ਖ਼ੁਦਕੁਸ਼ੀ ਕਰ ਲਈ ਹੈ। ਅਦਾਕਾਰਾ ਨੇ 30 ਸਾਲ ਦੀ ਉਮਰ ’ਚ ਦੁਨੀਆ ਨੂੰ ਅਲਵਿਦਾ ਆਖ ਦਿੱਤਾ। ਵੈਸ਼ਾਲੀ ਟੱਕਰ ਦੀ ਲਾਸ਼ ਇੰਦੌਰ ਸਥਿਤ ਉਨ੍ਹਾਂ ਦੇ ਘਰ ਤੋਂ ਬਰਾਮਦ ਹੋਈ ਹੈ। ਮਾਮਲਾ ਤੇਜਾਜੀ ਨਗਰ ਥਾਣਾ ਖ਼ੇਤਰ ਨਾਲ ਸਬੰਧਤ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਰਜੁਨ ਕਪੂਰ ਨੇ ਸਾਂਝਾ ਕੀਤਾ ਪਰਿਣੀਤੀ ਚੋਪੜਾ ਦੀ ਫ਼ਿਲਮ ‘ਉਚਾਈ’ ਦਾ ਨਵਾਂ ਪੋਸਟਰ, ਅਦਾਕਾਰਾ ਨੇ ਦਿੱਤੀ ਪ੍ਰਤੀਕਿਰਿਆ

ਹਾਲ ਹੀ ’ਚ ਅਰਜੁਨ ਕਪੂਰ ਨੇ ਰਾਜਸ਼੍ਰੀ ਪ੍ਰੋਡਕਸ਼ਨ ਦੇ ਬੈਨਰ ਹੇਠ ਬਣ ਰਹੀ ਪਰਿਣੀਤੀ ਚੋਪੜਾ ਦੀ ਫ਼ਿਲਮ ‘ਉਚਾਈ’ ਦਾ ਪੋਸਟਰ ਸਾਂਝੀ ਕੀਤਾ ਹੈ। ਇਸ ਪੋਸਟਰ ’ਚ ਅਦਾਕਾਰਾ ਆਪਣੇ ਮੋਢਿਆਂ ’ਤੇ ਟਰੈਵਲਿੰਗ ਬੈਗ ਚੁੱਕੀ ਪਹਾੜਾਂ ਦੇ ਕੋਲ ਖੜ੍ਹੀ ਨਜ਼ਰ ਆ ਰਹੀ ਹੈ।ਇਸ ਪੋਸਟ ਨੂੰ ਅਰਜੁਨ ਕਪੂਰ ਨੇ ਇੰਸਟਾਗ੍ਰਾਮ ’ਤੇ ਸਾਂਝਾ ਕੀਤਾ ਹੈ। 

ਅਕਸ਼ੈ ਕੁਮਾਰ ਬਣੇ 260 ਕਰੋੜ ਦੇ ਪ੍ਰਾਈਵੇਟ ਜੈੱਟ ਦੇ ਮਾਲਕ! ਅਦਾਕਾਰ ਨੇ ਇਸ ਤਰ੍ਹਾਂ ਦਿੱਤੀ ਪ੍ਰਤੀਕਿਰਿਆ

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਆਪਣੀਆਂ ਫ਼ਿਲਮਾਂ ਨਾਲ ਹਮੇਸ਼ਾ ਸੁਰਖੀਆਂ ’ਚ ਰਹੇ ਹਨ। ਅਦਾਕਾਰ ਨੂੰ ਕਾਫ਼ੀ ਕੂਲ ਐਕਟਰ ਮੰਨਿਆ ਜਾਂਦਾ ਹੈ।ਹਾਲ ਹੀ ’ਚ ਖ਼ਬਰਾ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਕੋਲ ਪ੍ਰਾਈਵੇਟ ਜੈੱਟ ਹੈ, ਜਿਸ ਦੀ ਕੀਮਤ 260 ਕਰੋੜ ਰੁਪਏ ਹੈ। ਇਸ ਦੇ ਨਾਲ ਹੀ ਹੁਣ ਅਦਾਕਾਰ ਨੇ ਸੋਸ਼ਲ ਮੀਡੀਆ ਰਾਹੀਂ ਇਨ੍ਹਾਂ ਖ਼ਬਰਾਂ ਨੂੰ ਖ਼ਾਰਜ ਕਰ ਦਿੱਤਾ ਹੈ। ਅਕਸ਼ੈ ਕੁਮਾਰ ਨੇ ਇੰਸਟਾਗ੍ਰਾਮ ’ਤੇ ਸਟੋਰੀ ਪੋਸਟ ਕਰਦਿਆਂ ਇਸ ’ਤੇ ਪ੍ਰਤੀਕਿਰਿਆ ਦਿੱਤੀ ਹੈ।

ਮਨਕੀਰਤ ਔਲਖ ਨੇ ਦੇਬੀ ਮਖਸੂਸਪੁਰੀ ਦੀ ਵੀਡੀਓ ਕੀਤੀ ਸਾਂਝੀ, ਕਿਹਾ- ‘ਹਮੇਸ਼ਾ ਤੁਹਾਡੀ ਇੱਜ਼ਤ...’

ਪੰਜਾਬੀ ਗਾਇਕ ਅਤੇ ਲੇਖਕ ਦੇਬੀ ਮਖਸੂਸਪੁਰੀ ਆਪਣੀ ਗਾਇਕੀ ਅਤੇ ਸ਼ਾਇਰੀ ਨਾਲ ਜਾਣੇ ਜਾਂਦੇ ਹਨ। ਹਰ ਕੋਈ ਇਨ੍ਹਾਂ ਦੇ ਗੀਤ ਨੂੰ ਬੇਹੱਦ ਪਸੰਦ ਕਰਦੇ ਹਨ। ਪੰਜਾਬੀ ਇੰਡਸਟਰੀ ਦੇ ਹੋਰ ਗਾਇਕ ਮਖਸੂਸਪੁਰੀ ਨੂੰ ਪਸੰਦ ਕਰਦੇ ਹਨ। ਹਾਲ ਹੀ ’ਚ ਮਨਕੀਰਤ ਔਲਖ ਨੇ ਆਪਣੇ ਇੰਸਟਾ ਹੈਂਡਲ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ’ਚ ਦੇਬੀ ਮਖਸੂਸਪੁਰੀ ਸ਼ਾਇਰੀ ਕਰਦੇ ਨਜ਼ਰ ਆ ਰਹੇ ਹਨ। ਮਨਕੀਰਤ ਨੇ ਵੀਡੀਓ ਸਾਂਝੀ ਕਰਦਿਆਂ ਇਕ ਕੈਪਸ਼ਨ ਵੀ ਦਿੱਤੀ ਹੈ ਜਿਸ ’ਚ ਲਿਖਿਆ ਹੈ ਕਿ ‘ਦੇਬੀ ਬਾਈ ਵਰਗੀ ਲਿਖਣੀ ਨੀ ਹੋਈ ਕਿਸੇ ਦੀ ਅੱਜ ਤੱਕ, ਛੋਟਿਆਂ ਹੁੰਦਿਆਂ ਗਾਇਕੀ ਸ਼ੁਰੂ ਕੀਤੀ ਸੀ ਮੈਂ, ਜਿੱਥੇ ਵੀ ਗਾਉਣ ਦਾ ਮੌਕਾ ਮਿਲਦਾ ਖੁਸ਼ ਹੋ ਕੇ ਗਾਣੇ ਹਮੇਸ਼ਾ ਦੇਬੀ ਬਾਈ ਦੇ ਹੀ ਗੀਤ ਅਤੇ ਸ਼ਾਇਰੀ ਗਾਉਂਦੇ। ਹਮੇਸ਼ਾ ਤੁਹਾਡੀ ਇੱਜ਼ਤ ਕਰਦਾ ਰਹਾਂਗਾ ਦੇਬੀ ਬਾਈ।’

3 ਲੱਖ ਤੋਂ ਵੱਧ ਵਾਰ ਦੇਖਿਆ ਗਿਆ ਗੁਰਦੀਪ ਸਵੱਦੀ ਦਾ ਗੀਤ ‘ਜੱਟ ਸ਼ਰਾਬੀ’ (ਵੀਡੀਓ)

ਪੰਜਾਬੀ ਗਾਇਕ ਗੁਰਦੀਪ ਸਵੱਦੀ ਦਾ ਨਵਾਂ ਗੀਤ ‘ਜੱਟ ਸ਼ਰਾਬੀ’ 12 ਅਕਤੂਬਰ ਨੂੰ ਰਿਲੀਜ਼ ਹੋਇਆ, ਜਿਸ ਨੂੰ ਸਰੋਤਿਆਂ ਵਲੋਂ ਪਿਆਰ ਦਿੱਤਾ ਜਾ ਰਿਹਾ ਹੈ। ਇਸ ਗੀਤ ਨੂੰ ਹੁਣ ਤਕ 3 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਈਸ਼ਾ ਦਿਓਲ ਨੇ ਮਾਂ ਹੇਮਾ ਦੇ ਜਨਮਦਿਨ ’ਤੇ ਸਾਂਝੀ ਕੀਤੀ ਖ਼ਾਸ ਪੋਸਟ, ਅਦਾਕਾਰਾ ਨੇ ਮਾਂ ਨੂੰ ਬਾਹਾਂ ’ਚ ਲੈ ਕੇ ਕੀਤਾ ਪਿਆਰ

ਮਸ਼ਹੂਰ ਅਦਾਕਾਰਾ ਹੇਮਾ ਮਾਲਿਨੀ ਅੱਜ ਆਪਣਾ 74ਵਾਂ ਜਨਮਦਿਨ ਮਨਾ ਰਹੀ ਹੈ। ਇਸ ਮੌਕੇ 'ਤੇ ਉਸ ਦੇ ਦੋਸਤ ਅਤੇ ਇੰਡਸਟਰੀ ਦੇ ਪ੍ਰਸ਼ੰਸਕ ਲਗਾਤਾਰ ਸੋਸ਼ਲ ਮੀਡੀਆ 'ਤੇ ਡ੍ਰੀਮ ਗਰਲ ਨੂੰ ਸ਼ੁਭਕਾਮਨਾਵਾਂ ਦੇ ਰਹੇ ਹਨ। ਇਸ ਦੌਰਾਨ ਅਦਾਕਾਰਾ ਦੀ ਧੀ ਅਤੇ ਅਦਾਕਾਰਾ ਈਸ਼ਾ ਦਿਓਲ ਨੇ ਆਪਣੀ ਮਾਂ ਨੂੰ ਜਨਮਦਿਨ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਇਕ ਖ਼ਾਸ ਪੋਸਟ ਸਾਂਝੀ ਕੀਤੀ ਹੈ। ਅਦਾਕਾਰਾ ਦੀ ਇਹ ਪੋਸਟ ਕਾਫ਼ੀ ਵਾਇਰਲ ਹੋ ਰਹੀ ਹੈ। ਤਸਵੀਰਾਂ ’ਚ ਈਸ਼ਾ ਆਪਣੀ ਮਾਂ ਨੂੰ ਗੋਦ ’ਚ ਲੈ ਕੇ ਕਾਫ਼ੀ ਪਿਆਰ ਦੀ ਵਰਖਾ ਕਰਦੀ ਨਜ਼ਰ ਆ ਰਹੀ ਹੈ।

  • TOP 6 news
  • Bollywood
  • big news
  • ਚੋਟੀ ਦੀਆਂ 6 ਖਬਰਾਂ
  • ਬਾਲੀਵੁੱਡ
  • ਵੱਡੀਆਂ ਖਬਰਾਂ

ਈਸ਼ਾ ਦਿਓਲ ਨੇ ਮਾਂ ਹੇਮਾ ਦੇ ਜਨਮਦਿਨ ’ਤੇ ਸਾਂਝੀ ਕੀਤੀ ਖ਼ਾਸ ਪੋਸਟ, ਅਦਾਕਾਰਾ ਨੇ ਮਾਂ ਨੂੰ ਬਾਹਾਂ ’ਚ ਲੈ ਕੇ ਕੀਤਾ ਪਿਆਰ

NEXT STORY

Stories You May Like

  • suicide case
    ਸੈਕਟਰ-56 ’ਚ ਕੁੜੀ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ
  • wave of mourning in the entertainment world  famous actress passes away
    ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ
  • prabhas emerges as the nation  s most popular star  tops ormax rankings
    ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ
  • fuel price increase
    ਮਹਿੰਗਾਈ ਦਾ ਵੱਡਾ ਝਟਕਾ ! ਪੈਟਰੋਲ, ਡੀਜ਼ਲ ਅਤੇ ਜੈੱਟ ਈਂਧਨ ਦੀਆਂ ਕੀਮਤਾਂ 'ਚ ਵਾਧਾ, ਪਾਕਿ 'ਚ ਮਚੀ ਹਾਹਾਕਾਰ
  • gill regains top spot in odi batting rankings
    ਗਿੱਲ ਵਨਡੇ ਵਿੱਚ ਮੁੜ ਬਣੇ ਨੰਬਰ ਇੱਕ, ਸੂਰਿਆਵੰਸ਼ੀ ਨੇ ਟੀ-20 ਵਿੱਚ ਪੁੱਟੀ ਵੱਡੀ ਪੁਲਾਂਘ
  • new scandal shakes the cricket world
    ਚੁਟਕੀ ਵਜਾ ਕੇ ਚੀਟਿੰਗ, ਇੰਗਲੈਂਡ 'ਚ ਭਾਰੀ ਬਵਾਲ, ਨਵੇਂ ਸਕੈਂਡਲ ਨੇ ਕ੍ਰਿਕਟ ਜਗਤ ਨੂੰ ਹਿਲਾਇਆ
  • school teacher student
    ਪੰਜਾਬ: ਸਕੂਲ 'ਚ Teacher ਨੇ ਮੁੰਡੇ ਨਾਲ ਕੀਤੀ ਹੈਵਾਨੀਅਤ! ਪ੍ਰਾਈਵੇਟ ਪਾਰਟ ਤੋਂ ਵਗਣ ਲੱਗਿਆ ਖ਼ੂਨ ਤਾਂ...
  • young women  shirt tops  fashion
    ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ਹਨ ਸ਼ਰਟ ਟਾਪ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • buzz begins around korean remake of  pritam   pedro
      'ਪ੍ਰੀਤਮ ਐਂਡ ਪੇਡਰੋ' ਦੇ ਕੋਰੀਆਈ ਰੀਮੇਕ ਨੂੰ ਲੈ ਕੇ ਚਰਚਾਵਾਂ ਸ਼ੁਰੂ
    • ajay devgn  s  raid 2  will have its tv premiere on this day
      ਅਜੈ ਦੇਵਗਨ ਦੀ "ਰੇਡ 2" ਦਾ ਇਸ ਦਿਨ ਹੋਵੇਗਾ ਟੀਵੀ ਪ੍ਰੀਮੀਅਰ
    • famous actress cheated of rs 2 44 lakh
      ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...
    • famous singer dies in road accident
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...
    • bharti and harsh will be seen in   indian game show
      ‘ਇੰਡੀਅਨ ਗੇਮ ਸ਼ੋਅ’ ’ਚ ਨਜ਼ਰ ਆਉਣਗੇ ਭਾਰਤੀ ਤੇ ਹਰਸ਼
    • whoever finds missing actor raj kiran will get a reward of rs 4 78 lakh
      ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...
    • supreme court refuses to stay the release of the film   mahaprabhu jagannath
      ਸੁਪਰੀਮ ਕੋਰਟ ਨੇ ਫਿਲਮ ‘ਮਹਾਪ੍ਰਭੂ ਜਗਨਨਾਥ’ ’ਤੇ ਰੋਕ ਲਾਉਣ ਤੋਂ ਕੀਤਾ ਇਨਕਾਰ
    • krishma tanna becomes mother at 42 welcomes baby on guru purnima
      42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ...
    • wife of famous actor demands rs 40 lakh as maintenance allowance
      ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...
    • alia bhatt  assam  floods  fans  help  relief work
      ਆਲੀਆ ਭੱਟ ਨੇ ਆਸਾਮ ਹੜ੍ਹ 'ਤੇ ਜਤਾਈ ਚਿੰਤਾ, ਫੈਨਜ਼ ਨੂੰ ਕੀਤੀ ਖ਼ਾਸ ਅਪੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +