Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 15, 2026

    7:32:21 PM

  • video of young man applying drug injection to private parts goes viral

    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ!...

  • only the ruling party is under suspicion who will save punjab raja warring

    ਸੱਤਾਧਾਰੀ ਧਿਰ ਦੇ ਲੋਕ ਹੀ ਸ਼ੱਕ ਦੇ ਘੇਰੇ 'ਚ,...

  • gangsters and drug smugglers are prevalent in punjab sukhjinder randhawa

    ਪੰਜਾਬ 'ਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦਾ...

  • senior bjp leader joins akali dal

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰੇਖਾ ਤੇ ਮਾਧੁਰੀ ਨੇ ਰੀਕ੍ਰਿਏਟ ਕੀਤਾ ‘ਸਿਲਸਿਲਾ’ ਫ਼ਿਲਮ ਦਾ ਖ਼ੂਬਸੂਰਤ ਦ੍ਰਿਸ਼, ਰੇਖਾ ਨੇ ਕਿਹਾ- ‘ਅਮਿਤ ਮੇਰਾ ਪਿਆਰ ਹੈ’

ENTERTAINMENT News Punjabi(ਤੜਕਾ ਪੰਜਾਬੀ)

ਰੇਖਾ ਤੇ ਮਾਧੁਰੀ ਨੇ ਰੀਕ੍ਰਿਏਟ ਕੀਤਾ ‘ਸਿਲਸਿਲਾ’ ਫ਼ਿਲਮ ਦਾ ਖ਼ੂਬਸੂਰਤ ਦ੍ਰਿਸ਼, ਰੇਖਾ ਨੇ ਕਿਹਾ- ‘ਅਮਿਤ ਮੇਰਾ ਪਿਆਰ ਹੈ’

  • Author Rahul Singh,
  • Updated: 16 Jul, 2021 04:16 PM
Mumbai
rekha and madhuri recreate silsila movie scene
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਕਲਰਜ਼ ਦੇ ਡਾਂਸ ਰਿਐਲਿਟੀ ਸ਼ੋਅ ‘ਡਾਂਸ ਦੀਵਾਨੇ 3’ ਦਾ ਆਉਣ ਵਾਲਾ ਐਪੀਸੋਡ ਦਰਸ਼ਕਾਂ ਲਈ ਪਿਆਰ ਨਾਲ ਭਰਪੂਰ ਹੋਣ ਜਾ ਰਿਹਾ ਹੈ ਕਿਉਂਕਿ ਇਸ ਹਫਤੇ ਬਾਲੀਵੁੱਡ ਅਦਾਕਾਰਾ ਰੇਖਾ ਸ਼ੋਅ ’ਚ ਮੁੱਖ ਮਹਿਮਾਨ ਵਜੋਂ ਨਜ਼ਰ ਆਵੇਗੀ। ਜਦੋਂ ਰੇਖਾ ਇਕ ਮਹਿਫਿਲ ’ਚ ਆਉਂਦੀ ਹੈ ਤਾਂ ਹਰ ਕੋਈ ਜਾਣਦਾ ਹੈ ਕਿ ਉਹ ਇਕ ਖ਼ੁਸ਼ਨੁਮਾ ਮਾਹੌਲ ਬਣਾ ਦਿੰਦੀ ਹੈ। ਬਸ ਇਹ ਸਮਝ ਲਓ ਕਿ ‘ਡਾਂਸ ਦੀਵਾਨੇ 3’ ਦੇ ਆਉਣ ਵਾਲੇ ਐਪੀਸੋਡ ’ਚ ਰੇਖਾ ਰੰਗ ਜਮਾਉਣ ਵਾਲੀ ਹੈ। ਕਲਰਜ਼ ਟੀ. ਵੀ. ਨੇ ਐਪੀਸੋਡ ਦੇ ਕੁਝ ਪ੍ਰੋਮੋਜ਼ ਸਾਂਝੇ ਕੀਤੇ ਹਨ, ਜਿਸ ’ਚ ਰੇਖਾ ਸਾਰੇ ਬੱਚਿਆਂ ਨਾਲ ਡਾਂਸ ਕਰਦੀ ਤੇ ਮਸਤੀ ਕਰਦੀ ਦਿਖਾਈ ਦੇ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਕਰਨ ਔਜਲਾ ਨੇ ਮੁੜ ਲਿਆ ਸਿੱਧੂ ਮੂਸੇ ਵਾਲਾ ਨਾਲ ਪੰਗਾ, ਪੋਸਟ ’ਚ ਦੇਖੋ ਕੀ ਲਿਖ ਦਿੱਤਾ

ਸ਼ੋਅ ’ਚ ਰੇਖਾ ਇਕ ਆਫ ਵ੍ਹਾਈਟ ਰੰਗ ਦੀ ਸਾੜ੍ਹੀ ’ਚ ਦਿਖਾਈ ਦੇਵੇਗੀ, ਜਿਸ ਨਾਲ ਉਸ ਨੇ ਭਾਰੀ ਗਹਿਣੇ ਪਾਏ ਹੋਏ ਹਨ। ਰੇਖਾ ਇਸ ਸਾੜ੍ਹੀ ’ਚ ਪਹਿਲਾਂ ਦੀ ਤਰ੍ਹਾਂ ਖ਼ੂਬਸੂਰਤ ਲੱਗ ਰਹੀ ਹੈ। ਇਥੇ ਰੇਖਾ ਨੇ ਮਸਤੀ ਕਰਨ ਦੇ ਨਾਲ-ਨਾਲ ਆਪਣੀ ਹਿੱਟ ਫ਼ਿਲਮ ‘ਸਿਲਸਿਲਾ’ ਦਾ ਸੀਨ ਵੀ ਰੀਕ੍ਰਿਏਟ ਕੀਤਾ। ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀ ਹੈ।

ਇਸ ਫ਼ਿਲਮ ’ਚ ਜਯਾ ਬੱਚਨ, ਅਮਿਤਾਭ ਬੱਚਨ ਤੇ ਰੇਖਾ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਸਨ। ਇਸ ਦੇ ਨਾਲ ਹੀ ਇਸ ਨੂੰ ਸ਼ੋਅ ਦੀ ਜੱਜ ਮਾਧੁਰੀ ਦੀਕਸ਼ਿਤ ਤੇ ਰੇਖਾ ਵਲੋਂ ਰੀਕ੍ਰਿਏਟ ਕੀਤਾ ਗਿਆ ਸੀ। ਕਲਰਜ਼ ਟੀ. ਵੀ. ਨੇ ਇਸ ਦੀ ਇਕ ਛੋਟੀ ਜਿਹੀ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀ ਕੀਤੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by ColorsTV (@colorstv)

ਇਸ ਵੀਡੀਓ ’ਚ ਮਾਧੁਰੀ ਤੇ ਰੇਖਾ ਇਕ-ਦੂਜੇ ਵੱਲ ਪਿੱਠ ਕਰਕੇ ਖੜ੍ਹੀਆਂ ਹਨ। ਮਾਧੁਰੀ ਕਹਿੰਦੀ ਹੈ, ‘ਆਪ ਕਿਆ ਚਾਹਤੀ ਹੈਂ, ਉਨਕਾ ਦਾਮਨ ਛੋਡ਼ ਦੀਜੀਏ।’ ਇਸ ਤੋਂ ਬਾਅਦ ਰੇਖਾ ਕਹਿੰਦੀ ਹੈ, ‘ਮੇਰੇ ਚਾਹਨੇ ਸੇ ਕਿਆ ਹੋਗਾ, ਉਨਹੇਂ ਛੋਡ਼ਨਾ ਮੇਰੇ ਬਸ ਮੇਂ ਨਹੀਂ, ਮੈਂ ਕੈਸੇ ਕਰ ਸਕਤੀ ਹੂੰ।’ ਮਾਧੁਰੀ ਅੱਗੇ ਕਹਿੰਦੀ ਹੈ, ‘ਅਮਿਤ ਮੇਰੇ ਪਤੀ ਹੈਂ, ਮੇਰੇ ਧਰਮ ਹੈ।’ ਇਸ ’ਤੇ ਰੇਖਾ ਕਹਿੰਦੀ ਹੈ, ‘ਵੋ ਮੇਰਾ ਪਿਆਰ ਹੈ, ਔਰ ਪਿਆਰ ਮੇਰੀ ਕਿਸਮਤ ਬਨ ਚੁਕਾ ਹੈ।’ ਇਸ ਤੋਂ ਬਾਅਦ ਫ਼ਿਲਮ ‘ਸਿਲਸਿਲਾ’ ਦਾ ਬੈਕਗਰਾਊਂਡ ਮਿਊਜ਼ਿਕ ਵੱਜਦਾ ਹੈ।

ਨੋਟ– ਰੇਖਾ ਤੇ ਮਾਧੁਰੀ ਦੀ ਇਸ ਦਿਲਕਸ਼ ਵੀਡੀਓ ’ਤੇ ਆਪਣੀ ਰਾਏ ਜ਼ਰੂਰ ਸਾਂਝੀ ਕਰੋ।

  • Rekha
  • Madhuri Dixit
  • Silsila
  • Dance Deewane 3
  • Colors TV

ਪ੍ਰਿਯੰਕਾ ਚੋਪੜਾ ਦੇ ਹਨ ਬ੍ਰਿਟਿਸ਼ ਸ਼ਾਹੀ ਪਰਿਵਾਰ ਨਾਲ ਚੰਗੇ ਸਬੰਧ, ਦੇਖੋ ਪਿਆਰ ਬਿਆਨ ਕਰਦੀਆਂ ਖ਼ੂਬਸੂਰਤ ਤਸਵੀਰਾਂ

NEXT STORY

Stories You May Like

  • pollution traffic problems rekha gupta
    ਪ੍ਰਦੂਸ਼ਣ ਤੇ ਟ੍ਰੈਫਿਕ ਦੀ ਸਮੱਸਿਆ ਦੂਰ ਕਰਨ ਲਈ ਸਰਕਾਰ ਚੁੱਕ ਰਹੀ ਠੋਸ ਕਦਮ: ਰੇਖਾ ਗੁਪਤਾ
  • good news for delhi locals
    ਦਿੱਲੀ ਵਾਸੀਆਂ ਲਈ ਵੱਡੀ ਸੌਗ਼ਾਤ ! CM ਰੇਖਾ ਗੁਪਤਾ ਨੇ 500 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ
  • madhuri considers the character of   chandramukhi   similar to meera bai
    ਭਾਰੀ ਲਹਿੰਗਾ ਤੇ ਅਧੂਰਾ ਪਿਆਰ: ਜਾਣੋ ਕਿਉਂ 'ਚੰਦਰਮੁਖੀ' ਦੇ ਕਿਰਦਾਰ ਨੂੰ ਮੀਰਾ ਬਾਈ ਵਰਗਾ ਮੰਨਦੀ ਹੈ ਮਾਧੁਰੀ?
  • mrinal thakur described love as a beautiful feeling
    ਮ੍ਰਿਣਾਲ ਠਾਕੁਰ ਨੇ ਪਿਆਰ ਨੂੰ ਦੱਸਿਆ 'ਖੂਬਸੂਰਤ ਅਹਿਸਾਸ', ਕਿਹਾ - ਇਸ ਧਰਤੀ 'ਤੇ ਹਰ ਕਿਸੇ ਨੂੰ...
  • 3 paise share made a millionaire  surprised investors by giving 1 40 566  return
    3 ਪੈਸੇ ਦੇ ਸ਼ੇਅਰ ਨੇ ਬਣਾਇਆ ਕਰੋੜਪਤੀ, ਨਿਵੇਸ਼ਕਾਂ ਨੂੰ 1,40,566% ਰਿਟਰਨ ਦੇ ਕੇ ਕੀਤਾ ਹੈਰਾਨ
  • jammu kashmir  tourists  amit shah  pahalgam terrorist attack
    ਜੰਮੂ ਕਸ਼ਮੀਰ ਘੁੰਮਣ ਲਈ ਦੇਸ਼ ਭਰ ਤੋਂ ਸੈਲਾਨੀਆਂ ਦਾ ਉਤਸ਼ਾਹ ਨਹੀਂ ਹੋਇਆ ਹੈ ਘੱਟ : ਅਮਿਤ ਸ਼ਾਹ
  • vikrant massey breaks silence on being dropped from   ramayana
    'ਰਾਮਾਇਣ' ਤੋਂ ਬਾਹਰ ਹੋਣ 'ਤੇ ਵਿਕਰਾਂਤ ਮੈਸੀ ਨੇ ਤੋੜੀ ਚੁੱਪ; ਕਿਹਾ- "ਮੈਂ ਕਦੇ ਫ਼ਿਲਮ 'ਚ ਸੀ ਹੀ ਨਹੀਂ"
  • student cuts female teacher lips
    ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ ਜਾਵੇ ਰੂਹ
  • long power cut in punjab monday
    ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
  • shocking revelation in 19 lakh rupees robbery case jalandhar
    ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ...
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
  • shri guru ravidas maharaj ji parkash purabh celebreted in dera sackhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
  • businessman and leader of jalandhar seth satpal mall passes away
    ਜਲੰਧਰ ਦੇ ਮਸ਼ਹੂਰ ਕਾਰੋਬਾਰੀ ਤੇ ਆਗੂ ਸੇਠ ਸੱਤਪਾਲ ਮੱਲ ਦਾ ਦਿਹਾਂਤ
  • transferred lakhs of rupees into account by posing as a fake police officer
    ਫਰਜ਼ੀ ਪੁਲਸ ਅਧਿਕਾਰੀ ਬਣ ਕੇ ਖ਼ਾਤੇ 'ਚ ਟਰਾਂਸਫ਼ਰ ਕਰ ਲਏ ਲੱਖਾਂ ਰੁਪਏ
  • unidentified persons set fire to standing sugarcane crop
    ਅਣਪਛਾਤੇ ਵਿਅਕਤੀਆਂ ਵੱਲੋਂ ਕਮਾਦ ਦੀ ਖੜ੍ਹੀ ਫ਼ਸਲ ਨੂੰ ਲਾਈ ਅੱਗ
  • thieves steal boxes of chocolate and ghee from a sweet shop
    ਚੋਰਾਂ ਨੇ ਮਠਿਆਈ ਦੀ ਦੁਕਾਨ 'ਚੋਂ ਚਾਕਲੇਟ ਤੇ ਦੇਸੀ ਘਿਓ ਦੇ ਡੱਬੇ ਕੀਤੇ ਚੋਰੀ,...
Trending
Ek Nazar
ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • drishyam 3   to release on april 2  mohanlal announces with new poster
      'ਦ੍ਰਿਸ਼ਯਮ 3' ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ, ਨਵਾਂ ਪੋਸਟਰ ਵਾਇਰਲ
    • animated film   shiv sati   to be released this year  teaser out
      ਮਹਾਸ਼ਿਵਰਾਤਰੀ 2026 ਸਪੈਸ਼ਲ: ਐਨੀਮੇਟਡ ਫਿਲਮ ‘ਸ਼ਿਵ ਸਤੀ’ ਦਾ ਐਲਾਨ, ਟੀਜ਼ਰ ਹੋਇਆ...
    • shilpa shetty  raj kundra mark valentine  s day   titanic   style
      ਸ਼ਿਲਪਾ ਸ਼ੈੱਟੀ ਨੇ ਪਤੀ ਰਾਜ ਕੁੰਦਰਾ ਨਾਲ 'ਟਾਈਟੈਨਿਕ' ਸਟਾਈਲ 'ਚ ਮਨਾਇਆ...
    • sidhu moosewala s father balkaur singh
      ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...
    • love song   main hoon   from salman khan  s   battle of galwan   unveiled
      ਸਲਮਾਨ ਖਾਨ ਦੀ ਫਿਲਮ ‘ਬੈਟਲ ਆਫ ਗਲਵਾਨ’ ਦਾ ਰੋਮਾਂਟਿਕ ਗੀਤ ‘ਮੈਂ ਹੂੰ’ ਰਿਲੀਜ਼
    • babbu mann show
      ਯੂਰਪ 'ਚ ਰੌਣਕਾਂ ਲਾਉਣਗੇ ਬੱਬੂ ਮਾਨ ! 5 ਅਪ੍ਰੈਲ ਨੂੰ ਰੋਮ 'ਚ ਹੋਵੇਗਾ ਸ਼ੋਅ
    • this is the most expensive bollywood film  which took 14 years to make
      ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...
    • chiranjeevi announces names of ram charan  upasana  s twin babies
      ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...
    • veteran actor joe simon passes away
      ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...
    • anand sagar  son of ramanand sagar passes away
      'ਰਾਮਾਇਣ' ਬਣਾਉਣ ਵਾਲੇ ਰਾਮਾਨੰਦ ਸਾਗਰ ਦੇ ਬੇਟੇ ਆਨੰਦ ਸਾਗਰ ਦਾ ਦਿਹਾਂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +