Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    10:55:35 AM

  • premanand maharaj virat kohli 5 crore ashram falahari maharaj

    ਵਿਰਾਟ ਕੋਹਲੀ ਨੇ ਪ੍ਰੇਮਾਨੰਦ ਜੀ ਦੇ ਆਸ਼ਰਮ ਆਉਣ ਲਈ...

  • flydubai flight

    ਵੱਡਾ ਖੁਲਾਸਾ :  Flydubai flight ਨੂੰ ਡੇਗਣ ਦੀ...

  • speeding suv truck family 4 members

    ਤੇਜ਼ ਰਫ਼ਤਾਰ SUV ਤੇ ਟਰੱਕ ਦੀ ਭਿਆਨਕ ਟੱਕਰ, ਇਕੋਂ...

  • a big day for punjab employees awaiting their da

    DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਅੱਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਦੋਸਾਂਝਾਵਾਲੇ ਦੀ ਫਿਲਮ, PM ਮੋਦੀ ਤੱਕ ਪੁੱਜਿਆ ਮਾਮਲਾ

ENTERTAINMENT News Punjabi(ਤੜਕਾ ਪੰਜਾਬੀ)

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਦੋਸਾਂਝਾਵਾਲੇ ਦੀ ਫਿਲਮ, PM ਮੋਦੀ ਤੱਕ ਪੁੱਜਿਆ ਮਾਮਲਾ

  • Edited By Aarti Dhillon,
  • Updated: 26 Jun, 2025 06:19 PM
Entertainment
release of sardarji3
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਪੰਜਾਬੀ ਸੁਪਰਸਟਾਰ ਅਤੇ ਗਾਇਕ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ 'ਸਰਦਾਰਜੀ 3' ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦਾਂ ਵਿੱਚ ਘਿਰ ਗਈ ਹੈ। ਦਰਅਸਲ ਦਿਲਜੀਤ ਨੂੰ ਫਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨੂੰ ਕਾਸਟ ਕਰਨ ਲਈ ਭਾਰੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਲ ਇੰਡੀਅਨ ਸਿਨੇ ਵਰਕਰਜ਼ ਐਸੋਸੀਏਸ਼ਨ (AICWA) ਨੇ ਫਿਲਮ ਵਿੱਚ ਇੱਕ ਪਾਕਿਸਤਾਨੀ ਕਲਾਕਾਰ ਦੀ ਮੌਜੂਦਗੀ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਦੇ ਪ੍ਰਧਾਨ ਸੁਰੇਸ਼ ਗੁਪਤਾ ਨੇ ਦਿਲਜੀਤ ਦੋਸਾਂਝ 'ਤੇ ਗੰਭੀਰ ਦੋਸ਼ ਲਗਾਏ ਅਤੇ ਕਿਹਾ, "ਉਨ੍ਹਾਂ ਨੇ ਇੱਕ ਪਾਕਿਸਤਾਨੀ ਕਲਾਕਾਰ ਨੂੰ ਕਾਸਟ ਕਰਕੇ ਦੇਸ਼ ਨਾਲ ਧੋਖਾ ਕੀਤਾ ਹੈ। ਅਸੀਂ ਇਸ ਫਿਲਮ ਨੂੰ ਕਿਸੇ ਵੀ ਹਾਲਤ ਵਿੱਚ ਰਿਲੀਜ਼ ਨਹੀਂ ਹੋਣ ਦੇਵਾਂਗੇ।" AICWA ਨੇ ਇਸ ਮਾਮਲੇ ਸੰਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਵੀ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ ਦਿਲਜੀਤ ਦਾ ਪਾਸਪੋਰਟ ਜ਼ਬਤ ਕਰਨ ਅਤੇ ਉਨ੍ਹਾਂ ਦੀ ਭਾਰਤੀ ਨਾਗਰਿਕਤਾ ਰੱਦ ਕਰਨ ਦੀ ਮੰਗ ਕੀਤੀ ਹੈ।
ਸੁਰੇਸ਼ ਗੁਪਤਾ ਨੇ ਅੱਗੇ ਕਿਹਾ, "ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਏ ਭਿਆਨਕ ਅੱਤਵਾਦੀ ਹਮਲੇ ਦੇ ਬਾਵਜੂਦ ਦਿਲਜੀਤ ਨੇ ਇੱਕ ਪਾਕਿਸਤਾਨੀ ਕਲਾਕਾਰ ਨਾਲ ਕੰਮ ਕਰਨ ਦਾ ਫੈਸਲਾ ਕੀਤਾ ਹੈ। ਜਦੋਂ ਪੂਰਾ ਦੇਸ਼ ਪਾਕਿਸਤਾਨ ਦੇ ਖਿਲਾਫ ਇੱਕਜੁੱਟ ਹੈ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ, ਤਾਂ ਇਹ ਫੈਸਲਾ ਬਹੁਤ ਨਿੰਦਣਯੋਗ ਹੈ।" ਇਹ ਧਿਆਨ ਦੇਣ ਯੋਗ ਹੈ ਕਿ 2019 ਦੇ ਪੁਲਵਾਮਾ ਹਮਲੇ ਤੋਂ ਬਾਅਦ, AICWA ਨੇ ਭਾਰਤ ਵਿੱਚ ਕੰਮ ਕਰਨ ਵਾਲੇ ਸਾਰੇ ਪਾਕਿਸਤਾਨੀ ਕਲਾਕਾਰਾਂ 'ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਸੀ ਅਤੇ ਭਾਰਤੀ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਸੀ ਕਿ ਇਸ ਪਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

PunjabKesari

PunjabKesari

PunjabKesari

 

 


ਪ੍ਰਧਾਨ ਮੰਤਰੀ ਮੋਦੀ-ਅਮਿਤ ਸ਼ਾਹ ਨੂੰ ਲਿਖਿਆ ਪੱਤਰ
ਸੁਰੇਸ਼ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਦਿਲਜੀਤ ਦੋਸਾਂਝ ਦੀ ਫਿਲਮ, ਜੋ ਕਿ ਕੱਲ੍ਹ ਰਿਲੀਜ਼ ਹੋਣ ਜਾ ਰਹੀ ਹੈ, 'ਤੇ ਤੁਰੰਤ ਪਾਬੰਦੀ ਲਗਾਈ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੂੰ ਭੇਜੇ ਗਏ ਪੱਤਰ ਵਿੱਚ ਪੰਜ ਪ੍ਰਮੁੱਖ ਮੰਗਾਂ ਸ਼ਾਮਲ ਕੀਤੀਆਂ ਗਈਆਂ ਹਨ। ਸੁਰੇਸ਼ ਗੁਪਤਾ ਨੇ ਸਪੱਸ਼ਟ ਤੌਰ 'ਤੇ ਕਿਹਾ, "ਜੇਕਰ ਫਿਲਮ ਕੱਲ੍ਹ ਰਿਲੀਜ਼ ਹੁੰਦੀ ਹੈ ਤਾਂ ਅਸੀਂ ਇਸਨੂੰ ਸਿਨੇਮਾਘਰਾਂ ਵਿੱਚ ਚੱਲਣ ਤੋਂ ਰੋਕਣ ਦੀ ਪੂਰੀ ਕੋਸ਼ਿਸ਼ ਕਰਾਂਗੇ।" ਉਨ੍ਹਾਂ ਅੱਗੇ ਕਿਹਾ ਕਿ AICWA ਨੇ ਦਿਲਜੀਤ ਦੋਸਾਂਝ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੇ ਅਨੁਸਾਰ, "ਹੁਣ ਸਾਡੇ ਸੰਗਠਨ ਦਾ ਕੋਈ ਵੀ ਮੈਂਬਰ ਦਿਲਜੀਤ ਨਾਲ ਕਿਸੇ ਵੀ ਫਿਲਮ, ਐਲਬਮ ਜਾਂ ਗੀਤ ਵਿੱਚ ਕੰਮ ਨਹੀਂ ਕਰੇਗਾ। ਅਸੀਂ ਉਨ੍ਹਾਂ ਨੂੰ ਦੇਸ਼ਧ੍ਰੋਹੀ ਵਜੋਂ ਪਛਾਣਿਆ ਹੈ ਅਤੇ ਉਨ੍ਹਾਂ ਨਾਲ ਸਾਰੇ ਕੰਮਕਾਜੀ ਸਬੰਧ ਖਤਮ ਕਰ ਦਿੱਤੇ ਹਨ।" 
ਪਾਸਪੋਰਟ ਜ਼ਬਤ ਕਰਨ ਅਤੇ ਭਾਰਤੀ ਨਾਗਰਿਕਤਾ ਰੱਦ ਕਰਨ ਦੀ ਅਪੀਲ FWICE ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਦਿਲਜੀਤ ਦੋਸਾਂਝ, ਨਿਰਮਾਤਾ ਗੁਨੀਰ ਸਿੰਘ ਸਿੱਧੂ, ਮਨਮੋਰਡ ਸਿੱਧੂ ਅਤੇ ਨਿਰਦੇਸ਼ਕ ਅਮਰ ਹੁੰਦਲ ਦੇ ਪਾਸਪੋਰਟ ਜ਼ਬਤ ਕਰਨ ਅਤੇ ਉਨ੍ਹਾਂ ਦੀ ਭਾਰਤੀ ਨਾਗਰਿਕਤਾ ਰੱਦ ਕਰਨ ਦੀ ਅਪੀਲ ਕੀਤੀ ਹੈ। ਸੰਗਠਨ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਨੇ ਨਾ ਸਿਰਫ ਦੇਸ਼ ਦੀਆਂ ਭਾਵਨਾਵਾਂ ਦਾ ਅਪਮਾਨ ਕੀਤਾ ਹੈ, ਸਗੋਂ ਪਾਕਿਸਤਾਨੀ ਕਲਾਕਾਰਾਂ 'ਤੇ ਲਗਾਈ ਗਈ ਪਾਬੰਦੀ ਦੀ ਵੀ ਖੁੱਲ੍ਹ ਕੇ ਉਲੰਘਣਾ ਕੀਤੀ ਹੈ।

  • Sardarji3
  • Diljit dosanjh
  • Hania Amir
  • Punjabi Film Industry
  • pm modi

ਫਿਲਮ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ

NEXT STORY

Stories You May Like

  • politics  power pm modi
    ਰਾਜਨੀਤੀ 'ਚ ਸਾਨੂੰ ਕਿੰਨੀ ਵੀ ਸ਼ਕਤੀ ਮਿਲ ਜਾਵੇ, ਸਾਡਾ ਮੂਲ ਮਾਰਗ ਸੇਵਾ ਹੀ ਰਹੇਗਾ: PM ਮੋਦੀ
  • pm modi congratulated the indian contingent
    PM ਮੋਦੀ ਨੇ ਏਸ਼ੀਅਨ ਖੇਡਾਂ ਦੀ ਮੁਹਿੰਮ ਤੋਂ ਬਾਅਦ ਭਾਰਤੀ ਦਲ ਨੂੰ ਦਿੱਤੀ ਵਧਾਈ
  • allu arjun  s new film set a guinness world record before its release
    ਅੱਲੂ ਅਰਜੁਨ ਦੀ ਨਵੀਂ ਫਿਲਮ ਨੇ ਰਿਲੀਜ਼ ਤੋਂ ਪਹਿਲਾਂ ਬਣਾ'ਤਾ ਗਿਨੀਜ਼ ਵਰਲਡ ਰਿਕਾਰਡ
  • indian pilot smit machchhar  pm modi  hero
    ਭਾਰਤੀ ਪਾਇਲਟ ਨੇ ਮਸੀਹਾ ਬਣ ਬਚਾਈ 174 ਯਾਤਰੀਆਂ ਦੀ ਜਾਨ ! PM ਮੋਦੀ ਨੇ ਕਿਹਾ- 'Hero'
  • pm modi manmohan singh
    PM ਮੋਦੀ ਨੇ ਮਰਹੂਮ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • pm modi  shaheed bhagat singh
    PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • noida bus pm modi compensation
    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
  • pm narendra modi  meeting cm nayab saini
    PM ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਇਤਿਹਾਸਕ ਅਤੇ ਪ੍ਰੇਰਨਾਦਾਇਕ: CM ਨਾਇਬ ਸੈਣੀ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • vishal chaturvedi  writer director of   hanuman ansh    appeals to devotees
      "ਹਨੂੰਮਾਨ ਅੰਸ਼" ਦੇ ਲੇਖਕ-ਨਿਰਦੇਸ਼ਕ ਵਿਸ਼ਾਲ ਚਤੁਰਵੇਦੀ ਨੇ ਸ਼ਰਧਾਲੂਆਂ ਨੂੰ ਕੀਤੀ...
    • 500 rupee note  reel  instagram influencer  viral video
      500 ਦੇ ਨੋਟ ਨਾਲ ਰੀਲ ਬਣਾਉਣਾ ਇਨਫਲੂਐਂਸਰ ਨੂੰ ਪਿਆ ਮਹਿੰਗਾ ! ਪੁਲਸ ਨੇ ਕੀਤਾ...
    • janhvi kapoor exudes   desi   glamour in paris
      ਜਾਨ੍ਹਵੀ ਕਪੂਰ ਨੇ ਪੈਰਿਸ 'ਚ ਬਿਖੇਰਿਆ ਦੇਸੀ ਗਲੈਮਰ
    • ajay devgn and sunny deol praised captain smit machchhar
      ਅਜੇ ਦੇਵਗਨ ਤੇ ਸੰਨੀ ਦਿਓਲ ਨੇ ਕੈਪਟਨ ਸਮਿਤ ਮੱਛਾਰ ਦੀ ਕੀਤੀ ਪ੍ਰਸ਼ੰਸਾ
    • film actress koel mallick joins bjp
      ਸੰਸਦ ਦੀ ਪੌੜੀਆਂ ਚੜ੍ਹੇਗੀ ਇਕ ਹੋਰ ਮਸ਼ਹੂਰ ਅਦਾਕਾਰਾ ! BJP ਨੇ ਦਿੱਤੀ 'ਟਿਕਟ'
    • fbi director kash patel gets engaged to country singer alexis wilkins
      ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...
    • famous actor had a secret wedding
      ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...
    • major police action in the famous singer  s case
      ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...
    • trailer of the film  thaapi  released
      ਕੁੜੀਆਂ ਦੀ ਕਬੱਡੀ ਤੇ ਹੱਕਾਂ ਦੀ ਲੜਾਈ ਦੀ ਕਹਾਣੀ ਹੈ ‘ਥਾਪੀ’, ਰਿਲੀਜ਼ ਹੋਇਆ...
    • police commissioner s major statement regarding the mad sandhu murder case
      ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +