Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    9:08:48 PM

  • pm modi receives death threat

    PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !...

  • unfortunate news from america punjabi youth dies suddenly

    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ! ਪੰਜਾਬੀ ਨੌਜਵਾਨ...

  • bikram majithia gets permanent bail in majitha police station case

    ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ...

  • pm narendra modi may come to punjab on july 13

    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼ ਭਰ 'ਚ ਦੁਆਵਾਂ ਦਾ ਦੌਰ

ENTERTAINMENT News Punjabi(ਤੜਕਾ ਪੰਜਾਬੀ)

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼ ਭਰ 'ਚ ਦੁਆਵਾਂ ਦਾ ਦੌਰ

  • Edited By Cherry,
  • Updated: 29 May, 2026 05:44 PM
Entertainment
renowned folk singer teejan bai battles critical health condition
  • Share
    • Facebook
    • Tumblr
    • Linkedin
    • Twitter
  • Comment

ਰਾਏਪੁਰ (ਏਜੰਸੀ)- ਪਦਮ ਵਿਭੂਸ਼ਣ ਪੁਰਸਕਾਰ ਜੇਤੂ ਅਤੇ ਪ੍ਰਸਿੱਧ ਪਾਂਡਵਾਨੀ ਗਾਇਕਾ ਤੀਜਨ ਬਾਈ ਏਮਜ਼ ਰਾਏਪੁਰ ਵਿਖੇ ਮੈਡੀਕਲ ਇੰਟੈਂਸਿਵ ਕੇਅਰ ਯੂਨਿਟ (MICU) ਵਿੱਚ ਆਪਣੀ ਜ਼ਿੰਦਗੀ ਲਈ ਲੜ ਰਹੀ ਹੈ। 69 ਸਾਲਾ ਦੀ ਗਾਇਕਾ ਤੀਜਨ ਬਾਈ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਭਿਲਾਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਗਾਇਕਾ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ।

ਇਹ ਵੀ ਪੜ੍ਹੋ: ਕਿੰਗ ਖ਼ਾਨ ਤੇ ਥਾਲਾਪਤੀ ਵਿਜੇ ਨੂੰ ਵੀ IMDb ਰੈਂਕਿੰਗ 'ਚ ਪਿੱਛੇ ਛੱਡ ਗਿਆ ਹਰਿਆਣਾ ਦਾ ਇਹ ਮੁੰਡਾ

PunjabKesari

ਮਾਹਿਰਾਂ ਦੀ ਇੱਕ ਟੀਮ, ਜਿਸ ਵਿਚ ਕ੍ਰਿਟੀਕਲ ਕੇਅਰ ਮਾਹਿਰ, ਪਲਮੋਨੋਲੋਜਿਸਟਸ ਅਤੇ ਹੇਮਾਟੋਲੋਜਿਸਟਸ ਸ਼ਾਮਲ ਹਨ, 24 ਘੰਟੇ ਉਨ੍ਹਾਂ ਦੀ ਨੇੜਿਓਂ ਨਿਗਰਾਨੀ ਕਰ ਰਹੀ ਹੈ। ਮੈਡੀਕਲ ਅਪਡੇਟ ਮੁਤਾਬਕ, ਗਾਇਕਾ ਫੇਫੜਿਆਂ ਵਿਚ ਗੰਭੀਰ ਇਨਫੈਕਸ਼ਨ, ਖੂਨ ਵਿਚ ਇਨਫੈਕਸ਼ਨ ਅਤੇ ਕਿਡਨੀ ਵਿਚ ਗੰਭੀਰ ਸੱਟ ਨਾਲ ਜੂਝ ਰਹੀ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਲਗਾਤਾਰ ਘੱਟ ਰਿਹਾ ਹੈ, ਅਤੇ ਗੰਭੀਰ ਇਨਫੈਕਸ਼ਨ ਉਨ੍ਹਾਂ ਦੀ ਸਿਹਤ ਲਈ ਇੱਕ ਗੰਭੀਰ ਚੁਣੌਤੀ ਬਣੇ ਹੋਏ ਹਨ।

ਇਹ ਵੀ ਪੜ੍ਹੋ: "ਮੈਂ ਜਲਦੀ ਵਾਪਸੀ ਕਰਾਂਗੀ..."; ਬ੍ਰੈਸਟ ਕੈਂਸਰ ਨਾਲ ਪੀੜਤ ਮਾਸਟਰਸ਼ੈੱਫ ਪੰਕਜ ਭਦੌਰੀਆ, ਸਰਜਰੀ ਤੋਂ ਪਹਿਲਾਂ ਹੋਈ ਭਾਵੁਕ

PunjabKesari

ਦੱਸ ਦੇਈਏ ਕਿ ਛੱਤੀਸਗੜ੍ਹ ਦੇ ਭਿਲਾਈ ਨੇੜੇ ਗਨਿਆਰੀ ਪਿੰਡ ਵਿੱਚ 1956 ਵਿੱਚ ਜਨਮੀ, ਤੀਜਨ ਬਾਈ ਇੱਕ ਨਿਮਰ ਪਿਛੋਕੜ ਤੋਂ ਉੱਠ ਕੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸਿੱਧ ਕਲਾਕਾਰ ਬਣੀ। ਉਨ੍ਹਾਂ ਨੇ ਪਾਂਡਵਾਨੀ ਨੂੰ ਪ੍ਰਸਿੱਧ ਬਣਾਇਆ, ਇਹ ਛੱਤੀਸਗੜ੍ਹ ਦੀ ਇੱਕ ਰਵਾਇਤੀ ਲੋਕ ਕਲਾ ਹੈ, ਜਿਸ ਵਿਚ ਮਹਾਭਾਰਤ ਦੀਆਂ ਕਹਾਣੀਆਂ ਨੂੰ ਦਮਦਾਰ ਗਾਇਕੀ ਅਤੇ ਨਾਟਕੀ ਪ੍ਰਦਰਸ਼ਨਾਂ ਰਾਹੀਂ ਸੁਣਾਇਆ ਜਾਂਦਾ ਹੈ। ਕਲਾ ਦੇ ਖੇਤਰ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਪਦਮ ਸ਼੍ਰੀ, ਪਦਮ ਭੂਸ਼ਣ ਅਤੇ ਪਦਮ ਵਿਭੂਸ਼ਣ ਵਰਗੇ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨਾਂ ਨਾਲ ਨਿਵਾਜਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ: ਮਸ਼ਹੂਰ ਪੰਜਾਬੀ ਗਾਇਕ ਨੇ ਲਾਈਵ ਆ ਕੇ ਚੁੱਕ ਲਿਆ ਵੱਡਾ ਕਦਮ, ਕੁੱਝ ਦਿਨ ਪਹਿਲਾਂ ਕੀਤਾ ਸੀ ਗਾਇਕੀ ਛੱਡਣ ਦਾ ਐਲਾਨ

ਉਨ੍ਹਾਂ ਦੀ ਗੰਭੀਰ ਹਾਲਤ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਲਾ ਪ੍ਰੇਮੀਆਂ ਅਤੇ ਉਨ੍ਹਾਂ ਦੇ ਸ਼ੁਭਚਿੰਤਕਾਂ ਵੱਲੋਂ ਉਨ੍ਹਾਂ ਦੀ ਸਿਹਤਯਾਬੀ ਲਈ ਲਗਾਤਾਰ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ 'ਤੇ ਨਿਰੰਤਰ ਨਜ਼ਰ ਰੱਖ ਰਹੀ ਹੈ, ਪਰ ਫਿਲਹਾਲ ਉਨ੍ਹਾਂ ਦੀ ਹਾਲਤ ਚਿੰਤਾਜਨਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੂਜਾ ਭੱਟ ਨੇ ਬੌਬੀ ਦਿਓਲ ਨਾਲ ਬ੍ਰੇਕਅੱਪ 'ਤੇ ਪਹਿਲੀ ਵਾਰ ਤੋੜੀ ਚੁੱਪ, ਕਿਹਾ- ਪਿਆਰ ਸੀ ਪਰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Renowned folk singer
  • Teejan Bai
  • critical health condition
  • AIIMS Raipur

ਨੈੱਟਫਲਿਕਸ ਦੀ ਸੀਰੀਜ਼ 'ਆਪ੍ਰੇਸ਼ਨ ਸਫੇਦ ਸਾਗਰ' ਤੋਂ ਮਿਹਰ ਆਹੂਜਾ ਦਾ ਪਹਿਲਾ ਲੁੱਕ ਆਇਆ ਸਾਹਮਣੇ

NEXT STORY

Stories You May Like

  • indian medical sector
    ਬੇਹੱਦ ਗੰਭੀਰ ਦੌਰ ’ਚੋਂ ਲੰਘ ਰਿਹਾ ਭਾਰਤ ਦਾ ਸਿਹਤ ਖੇਤਰ
  • bollywood s famous singer has been waiting to hear her own voice for 2 years
    2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ ਬਿਮਾਰੀ ਨਾਲ ਹੈ ਪੀੜਤ
  • oil companies have become   energy shield
    ਹਰ ਸੰਕਟ ’ਚ ਦੇਸ਼ ਦੀ ‘ਊਰਜਾ ਢਾਲ’ ਬਣੀਆਂ ਸਰਕਾਰੀ ਤੇਲ ਕੰਪਨੀਆਂ
  • sri sahib two brother
    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ ਵੱਡੇ ਭਰਾ ਦਾ ਕਤਲ, ਛੋਟੇ ਦੀ ਹਾਲਤ ਗੰਭੀਰ
  • ac blast  father  death  son injured
    ਤੜਕਸਾਰ AC 'ਚ ਹੋ ਗਿਆ ਬਲਾਸਟ ! ਪਿਓ ਦੀ ਮੌਤ, ਪੁੱਤ ਦੀ ਹਾਲਤ ਗੰਭੀਰ
  • protests in south africa
    ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼ ਨਿਕਾਲਾ ਦੇਣ ਦੀ ਉੱਠੀ ਮੰਗ
  • airport  mishap trainee pilot  struck  propeller
    ਚੱਲਦੇ ਪ੍ਰੋਪੈੱਲਰ 'ਚ ਜਾ ਵੱਜਾ ਟ੍ਰੇਨੀ ਪਾਇਲਟ! ਗੰਭੀਰ ਹਾਲਤ 'ਚ ਹੋਇਆ ਜ਼ਖ਼ਮੀ, ਕਾਨਪੁਰ ਏਅਰਪੋਰਟ 'ਤੇ ਮਚੀ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • social media influencer
      ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...
    • i am also waiting for the   love   war   trailer  vicky kaushal
      ਮੈਂ ਵੀ 'ਲਵ ਐਂਡ ਵਾਰ' ਦੇ ਟ੍ਰੇਲਰ ਦੀ ਉਡੀਕ ਕਰ ਰਿਹਾ ਹਾਂ: ਵਿੱਕੀ ਕੌਸ਼ਲ
    • doing a reality show   the alliance   for the first time  kunal khemu
      ਪਹਿਲੀ ਵਾਰ ਕਰ ਰਿਹਾ ਹਾਂ ਰਿਐਲਿਟੀ ਸ਼ੋਅ, ‘ਦਿ ਅਲਾਇੰਸ’ ’ਚ ਦੋਸਤ ਕਦੇ ਵੀ ਦੁਸ਼ਮਣ...
    • world famous singer tied the knot
      ਵਿਆਹ ਦੇ ਬੰਧਨ 'ਚ ਬੱਝੀ ਦੁਨੀਆ ਦੀ ਮਸ਼ਹੂਰ ਗਾਇਕਾ ! ਇਸ ਸਟਾਰ ਖਿਡਾਰੀ ਨੂੰ ਚੁਣਿਆ...
    • actor preity zinta moves hc against deepfakes  ai generated and morphed content
      ਪ੍ਰੀਤੀ ਜ਼ਿੰਟਾ ਨੇ ਡੀਪਫੇਕਸ, AI-ਜਨਰੇਟਿਡ ਤੇ ਮੋਰਫਡ ਸਮੱਗਰੀ ਵਿਰੁੱਧ ਹਾਈ ਕੋਰਟ...
    • this don was madly in love with madhubala
      ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...
    • teaser released for  max  min and meowzaki
      'ਮੈਕਸ, ਮਿਨ ਐਂਡ ਮਿਓਜ਼ਕੀ' ਦਾ ਟੀਜ਼ਰ ਰਿਲੀਜ਼
    • shailesh ramugade honored with  entertainment millennial  award
      ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ...
    • saqib saleem  s amazing transformation in  alpha q
      "ਬੇਬੀ ਡੂ ਡਾਈ ਡੂ" ਦੇ ਨਵੇਂ ਗਾਣੇ 'ਚ ਦਿਸਿਆ "ਅਲਫ਼ਾ ਕਿਊ" 'ਚ ਸਾਕਿਬ ਸਲੀਮ ਦਾ...
    • madhurima tuli shines at the   bollywood hungama style icon   event
      ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +