Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    2:06:00 AM

  • 6 ias officers transferred  see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

  • hoshiarpur two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 8 ਘੰਟਿਆਂ ਦੀ ਪੁੱਛਗਿੱਛ ’ਚ ਸ਼ਰਲਿਨ ਚੋਪੜਾ ਨੇ ਕੀਤੇ ਖ਼ੁਲਾਸੇ, ਰਾਜ ਕੁੰਦਰਾ ਨੇ ਪਤਨੀ ਨੂੰ ਲੈ ਕੇ ਆਖੀ ਸੀ ਇਹ ਗੱਲ

ENTERTAINMENT News Punjabi(ਤੜਕਾ ਪੰਜਾਬੀ)

8 ਘੰਟਿਆਂ ਦੀ ਪੁੱਛਗਿੱਛ ’ਚ ਸ਼ਰਲਿਨ ਚੋਪੜਾ ਨੇ ਕੀਤੇ ਖ਼ੁਲਾਸੇ, ਰਾਜ ਕੁੰਦਰਾ ਨੇ ਪਤਨੀ ਨੂੰ ਲੈ ਕੇ ਆਖੀ ਸੀ ਇਹ ਗੱਲ

  • Edited By Aarti Dhillon,
  • Updated: 07 Aug, 2021 03:08 PM
Mumbai
revealed sherlyn chopra 8 hour interrogation  raj kundra wife
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਰਾਜ ਕੁੰਦਰਾ ਕੇਸ ਦੇ ਚੱਲਦੇ ਅਦਾਕਾਰਾ ਸ਼ਰਲਿਨ ਚੋਪੜਾ ਇਨੀਂ ਦਿਨੀਂ ਵਿਵਾਦਾਂ ’ਚ ਹੈ। ਉਹ ਲੰਮੇ ਸਮੇਂ ਤੋਂ ਇਸ ਕੇਸ ’ਚ ਖੁੱਲ੍ਹ ਕੇ ਬੋਲਦੀ ਰਹੀ ਹੈ। ਸ਼ਰਲਿਨ ਦੇ ਕਨੈਕਸ਼ਨ ਨੂੰ ਦੇਖਦੇ ਹੋਏ ਮੁੰਬਈ ਕ੍ਰਾਈਮ ਬ੍ਰਾਂਚ ਦੇ ਪ੍ਰਾਪਰਟੀ ਸੇਲ ਨੇ ਉਨ੍ਹਾਂ ਤੋਂ ਬੀਤੇ ਦਿਨ ਸ਼ੁੱਕਰਵਾਰ ਨੂੰ ਪੁੱਛਗਿੱਛ ਕੀਤੀ। ਉਸ ਤੋਂ ਇਹ ਪੁੱਛਗਿੱਛ ਪੂਰੇ 8 ਘੰਟੇ ਤੱਕ ਚੱਲੀ। ਰਾਜ ਕੁੰਦਰਾ ਕੇਸ ’ਚ ਹਰ ਐਂਗਲ ਤੋਂ ਪੁਲਸ ਨੇ ਉਸ ਤੋਂ ਸਵਾਲ ਕੀਤੇ, ਜਿਸ ’ਚ ਉਸ ਨੇ ਜਵਾਬ ਦਿੱਤੇ। 

राज कुंद्रा पोर्नोग्राफी मामला: राज कुंद्रा के ऑफिस पर छापा, अश्लील वीडियो  और हार्ड
ਪੁਲਸ ਨੇ ਪੁੱਛਗਿੱਛ ਤੋਂ ਬਾਅਦ ਸ਼ਰਲਿਨ ਨੇ ਮੀਡੀਆ ਦੇ ਨਾਲ ਇੰਟਰਵਿਊ ’ਚ ਇਸ ਨੂੰ ਲੈ ਕੇ ਕਈ ਖੁਲਾਸੇ ਕੀਤੇ ਹਨ। ਸ਼ਰਲਿਨ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਨੂੰ ਕਈ ਵੱਡੀਆਂ ਜਾਣਕਾਰੀਆਂ ਦਿੱਤੀਆਂ ਹਨ ਕਿਉਂਕਿ ਉਹ ਇਸ ਰੈਕੇਟ ’ਚ ਫਸਣ ਵਾਲੀਆਂ ਕੁੜੀਆਂ ਦੀ ਮਦਦ ਕਰਨਾ ਚਾਹੁੰਦੀ ਹੈ।

शर्लिन चोपड़ा Photos & Images # 3234 - Filmibeat Hindi
ਮੀਡੀਆ ਨਾਲ ਗੱਲਬਾਤ ’ਚ ਸ਼ਰਲਿਨ ਨੇ ਦੱਸਿਆ ਕਿ ਰਾਜ ਕੁੰਦਰਾ ਨੇ ਉਸ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਕਿ ਸ਼ਿਲਪਾ ਸ਼ੈੱਟੀ ਨੂੰ ਉਸ ਦੇ ਵੀਡੀਓ ਪਸੰਦ ਆ ਰਹੇ ਹਨ। ਉਸ ਨੇ ਮੈਨੂੰ ਵਿਸਵਾਸ਼ ਦਿਵਾਇਆ ਸੀ ਕਿ ਸੈਮੀ ਨਿਊਡ ਅਤੇ ਪੋਰਨ ਕੈਜ਼ੁਅਲ ਹਨ। ਹਰ ਕੋਈ ਕਰਦਾ ਹੈ ਤਾਂ ਮੈਨੂੰ ਵੀ ਕਰਨਾ ਚਾਹੀਦਾ। 

Sherlyn Chopra announced that she will soon unveil her own OTT platform
ਸ਼ਰਲਿਨ ਨੇ ਅੱਗੇ ਕਿਹਾ ਕਿ ਮੈਂ ਕਦੇ ਨਹੀਂ ਸੋਚਿਆ ਸੀ ਕਿ ਮੈਂ ਇਕ ਦਿਨ ਇਸ ਤਰ੍ਹਾਂ ਦੇ ਸਕੈਂਡਲ ’ਚ ਫਸ ਜਾਵਾਂਗੀ ਅਤੇ ਮੈਨੂੰ ਕ੍ਰਾਈਮ ਬ੍ਰਾਂਚ ਦੇ ਸਾਹਮਣੇ ਸਟੇਟਮੈਂਟ ਦੇਣਾ ਪਵੇਗਾ। ਜਦੋਂ ਮੈਂ ਪਹਿਲੀ ਵਾਰ ਰਾਜ ਕੁੰਦਰਾ ਨੂੰ ਮਿਲੀ ਸੀ ਤਾਂ ਮੈਂ ਸੋਚਿਆ ਸੀ ਕਿ ਮੇਰੀ ਪੂਰੀ ਜ਼ਿੰਦਗੀ ਬਦਲ ਜਾਵੇਗੀ।  ਮੈਨੂੰ ਲੱਗਦਾ ਸੀ ਕਿ ਮੈਨੂੰ ਵੱਡਾ ਬ੍ਰੇਕ ਮਿਲਿਆ ਹੈ ਪਰ ਮੈਂ ਇਹ ਕਦੇ ਨਹੀਂ ਸੋਚਿਆ ਸੀ ਕਿ ਸ਼ਿਲਪਾ ਸ਼ੈੱਟੀ ਦੇ ਪਤੀ ਮੇਰੇ ਤੋਂ ਗਲਤ ਚੀਜ਼ਾਂ ਕਰਵਾਉਣਗੇ। 

एक्स भाभी संग पति के नाजायज संबंधों पर राज कुंद्रा की बहन ने खोली जुबान,  बोली-'हमेशा उसे बड़ी बहन माना, सोचा नहीं था वह ऐसा करेगी' raj kundra sister  ...
ਸ਼ਰਲਿਨ ਨੇ ਅੱਗੇ ਕਿਹਾ ਕਿ ਮੈਂ ਆਰਮਸਪ੍ਰਾਈਮ ਦੇ ਨਾਲ ਐਗਰੀਮੈਂਟ ਸਾਈਨ ਕੀਤਾ ਅਤੇ ਵੀਡੀਓਜ਼ ਬਣਾਉਣ ਲੱਗੀ। ਸ਼ੁਰੂਆਤ ’ਚ ਇਹ ਗਲੈਮਰਸ ਵੀਡੀਓ ਸੀ। ਉਸ ਤੋਂ ਬਾਅਦ ਬੋਲਡ ਫ਼ਿਲਮਾਂ ਬਣਨ ਲੱਗੀਆਂ ਅਤੇ ਬਾਅਦ ’ਚ ਮੈਨੂੰ ਸੈਮੀ ਨਿਊਡ ਅਤੇ ਨਿਊਡ ਵੀਡੀਓਜ਼ ਬਣਾਉਣੀਆਂ ਪਈਆਂ। ਇਸ ਦੌਰਾਨ ਉਨ੍ਹਾਂ ਨੇ ਰਾਖੀ ਸਾਵੰਤ ਦਾ ਵੀ ਵਿਰੋਧ ਕਰਦੇ ਹੋਏ ਕਿਹਾ ਕਿ ਰਾਖੀ ਨੂੰ ਬਿਨ੍ਹਾਂ ਜਾਂਚ ਪੜਤਾਲ ਕੀਤੇ ਬਿਨ੍ਹਾਂ ਕਿਸੇ ਦੇ ਬਾਰੇ ’ਚ ਕੋਈ ਵੀ ਗੱਲ ਨਹੀਂ ਕਹਿਣੀ ਚਾਹੀਦੀ। 

राज कुंद्रा अश्लील मामला: प्रोजेक्ट 'ख्वाब' के लिए हॉटशॉट्स ऐप चाहता था  बोल्ड, 'टॉपलेस' कलाकार, विस्फोटक ईमेल सतह | abhishek times news
ਵਰਣਨਯੋਗ ਹੈ ਕਿ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਪਤੀ ਰਾਜ ਕੁੰਦਰਾ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ’ਚ 19 ਜੁਲਾਈ ਤੋਂ ਪੁਲਸ ਹਿਰਾਸਤ ’ਚ ਹੈ। ਸ਼ੁੱਕਰਵਾਰ ਨੂੰ ਕੋਰਟ ਨੇ ਰਾਜ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਉਸ ਨੂੰ ਰੱਦ ਕਰ ਦਿੱਤਾ ਹੈ ਜਿਸ ਤੋਂ ਬਾਅਦ ਹੁਣ ਇਸ ਅਰਜ਼ੀ ’ਤੇ 10 ਅਗਸਤ ਨੂੰ ਸੁਣਵਾਈ ਹੋਵੇਗੀ।

  • Revealed Sherlyn Chopra
  • interrogation
  • Raj Kundra
  • wife Shilpa Shetty
  • Sherlyn Chopra

ਆਪਣੇ ਦੋ ਵਿਆਹ ਟੁੱਟਣ ’ਤੇ ਸ਼ਵੇਤਾ ਤਿਵਾਰੀ ਨੇ ਦਿੱਤਾ ਸੀ ਇਹ ਬਿਆਨ, ਸਵਾਲਾਂ ’ਤੇ ਗਈ ਸੀ ਭੜਕ

NEXT STORY

Stories You May Like

  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • union minister ravneet singh bittu apologized for controversial statement
    SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ
  • bollywood  s cutest couple breaks up
    ਬਾਲੀਵੁੱਡ ਦੇ ਸਭ ਤੋਂ ਕਿਊਟ ਕਪਲ ਦਾ ਹੋਇਆ ਬ੍ਰੇਕਅੱਪ ! ਅਦਾਕਾਰ ਨੇ ਰਿਸ਼ਤੇ ਨੂੰ ਲੈ ਕੇ ਆਖੀ ਵੱਡੀ ਗੱਲ
  • shocking incident in punjab
    ਪੰਜਾਬ: ਕਤਲ ਮਗਰੋਂ ਨੀਲੇ ਡਰੰਮ 'ਚ ਪਾ ਕੇ ਸੁੱਟੀ ਲਾਸ਼! ਪੁਲਸ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
  • kewal dhillon made big promises to punjabis as soon as he took office
    ਅਹੁਦਾ ਸਾਂਭਦਿਆਂ ਹੀ ਕੇਵਲ ਸਿੰਘ ਢਿੱਲੋਂ ਨੇ ਪੰਜਾਬੀਆਂ ਨਾਲ ਕੀਤੇ ਵੱਡੇ ਵਾਅਦੇ, ਵੱਡੇ ਬਦਲਾਅ ਦੀ ਆਖੀ ਗੱਲ (ਵੀਡੀਓ)
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼, ਹੋਇਆ ਹੰਗਾਮਾ
  • mother of 8 daughters leaves with second husband
    ਪਾਕਿ : 8 ਧੀਆਂ ਨੂੰ ਛੱਡ ਕੇ ਦੂਜੇ ਪਤੀ ਨਾਲ ਤੁਰ ਗਈ ਮਾਂ, ਕੋਰਟ ਦੇ ਬਾਹਰ ਭਾਵੁਕ ਹੋਇਆ ਮਾਹੌਲ
  • young man commits suicide  in laws
    ਪਤਨੀ ਤੇ ਸਹੁਰੇ ਦੀਆਂ ਧਮਕੀਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the girl who sang in jagratas for 500 rupees became a bollywood queen
      500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...
    • peddi   director decided to make changes to the concerned portions in the film
      'ਪੈਡੀ' ਦੇ ਨਿਰਦੇਸ਼ਕ ਨੇ ਫਿਲਮ 'ਚ ਕਰਨ ਦਾ ਕੀਤਾ ਐਲਾਨ, ਦਰਸ਼ਕਾਂ ਦੇ ਇਤਰਾਜ਼ਾਂ...
    • actor salim kumar hospitalised  on ventilator support
      ਨੈਸ਼ਨਲ ਅਵਾਰਡ ਜੇਤੂ ਅਦਾਕਾਰ ਦੀ ਅਚਾਨਕ ਵਿਗੜ ਗਈ ਸਿਹਤ ! ਹਸਪਤਾਲ 'ਚ ਵੈਂਟੀਲੇਟਰ...
    • jalandhar  sufi singer hansraj hans takes on new disciple
      ਜਲੰਧਰ: ਸੂਫ਼ੀ ਗਾਇਕ ਹੰਸਰਾਜ ਹੰਸ ਨੇ ਬਣਾਇਆ ਨਵਾਂ ਚੇਲਾ, ਸਿਖਾਇਆ ਸੰਗੀਤ
    • salman khan s ex girlfriend came to support the film black buck
      ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...
    • three major world tv premieres on zee cinema this week
      ਐਕਸ਼ਨ, ਰੋਮਾਂਚ ਅਤੇ ਮਨੋਰੰਜਨ ਦਾ ਟ੍ਰਿਪਲ ਡੋਜ਼ ! ਜ਼ੀ ਸਿਨੇਮਾ 'ਤੇ ਇਸ ਹਫਤੇ 3...
    • famous actor passes away
      ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ
    • dispute arises between jyoti nooran s husband abhishek usman
      ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
    • manoj bajpayee visits india  s first mcdonald  s ahead of   governor   release
      1996 ਦੀਆਂ ਯਾਦਾਂ 'ਚ ਗੁਆਚੇ ਮਨੋਜ ਬਾਜਪੇਈ: 'ਗਵਰਨਰ' ਦੀ ਰਿਲੀਜ਼ ਤੋਂ ਪਹਿਲਾਂ...
    • promo released for the film  the india story
      ਫਿਲਮ "ਦਿ ਇੰਡੀਆ ਸਟੋਰੀ" ਦਾ ਪ੍ਰੋਮੋ ਜਾਰੀ, ਜਾਣੋ ਕਦੋਂ ਹੋਵੇਗੀ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +