Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    5:11:32 PM

  • nana patekar

    ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ...

  • attack on the guru ghar  s langar hall is extremely serious

    ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ...

  • luck lottery patiala

    ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ,...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਸੁਸ਼ਾਂਤ ਖੁਦਕੁਸ਼ੀ ਮਾਮਲੇ 'ਚ ਰਿਆ ਚੱਕਰਵਤੀ ਬਣੀ ਪਹੇਲੀ, ਕੁੱਕ ਨੇ ਕੀਤਾ ਵੱਡਾ ਖ਼ੁਲਾਸਾ

ENTERTAINMENT News Punjabi(ਤੜਕਾ ਪੰਜਾਬੀ)

ਸੁਸ਼ਾਂਤ ਖੁਦਕੁਸ਼ੀ ਮਾਮਲੇ 'ਚ ਰਿਆ ਚੱਕਰਵਤੀ ਬਣੀ ਪਹੇਲੀ, ਕੁੱਕ ਨੇ ਕੀਤਾ ਵੱਡਾ ਖ਼ੁਲਾਸਾ

  • Edited By Sunita,
  • Updated: 01 Aug, 2020 05:26 PM
Jalandhar
rhea chakraborty and sushant singh rajput
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) — ਬਾਲੀਵੁੱਡ ਆਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਖ਼ੁਦਕੁਸ਼ੀ ਮਾਮਲਾ ਇੱਕ ਵਾਰ ਮੁੜ ਤੋਂ ਸੁਰਖੀਆਂ 'ਚ ਹੈ। ਅਜਿਹੇ 'ਚ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਕਿਹਾ ਕਿ ਜੇਕਰ ਸੁਸ਼ਾਂਤ ਦੇ ਪਰਿਵਾਰ ਵਾਲੇ ਮੰਗ ਕਰਨ ਤਾਂ ਉਹ ਇਸ ਕੇਸ ਦੀ ਸੀ. ਬੀ. ਆਈ. ਜਾਂਚ ਦੀ ਸਿਫ਼ਾਰਸ਼ ਕਰਨਗੇ। ਉਨ੍ਹਾਂ ਸੁਸ਼ਾਂਤ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਜਤਾਇਆ ਹੈ। ਉਨ੍ਹਾਂ ਮੁੰਬਈ ਪੁਲਸ ਨੂੰ ਵੀ ਬਿਹਾਰ ਪੁਲਸ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਉੱਥੇ ਬਾਲੀਵੁੱਡ ਅਦਾਕਾਰ ਰਿਆ ਚੱਕਰਵਰਤੀ ਵੀ ਸੁਸ਼ਾਂਤ ਖ਼ੁਦਕੁਸ਼ੀ ਮਾਮਲੇ 'ਚ ਵੱਡੀ ਪਹੇਲੀ ਬਣੀ ਹੋਈ ਹੈ। ਮੁੰਬਈ ਪਹੁੰਚੀ ਬਿਹਾਰ ਪੁਲਸ ਹੁਣ ਤਕ ਸੁਸ਼ਾਂਤ ਖ਼ੁਦਕੁਸ਼ੀ ਮਾਮਲੇ 'ਚ ਛੇ ਲੋਕਾਂ ਦੇ ਬਿਆਨ ਦਰਜ ਕਰ ਚੁੱਕੀ ਹੈ।

ਬਿਹਾਰ ਪੁਲਸ ਦਾ ਕਹਿਣਾ ਹੈ ਕਿ ਰਿਆ ਚੱਕਰਵਰਤੀ ਤੋਂ ਪੁੱਛਗਿਛ ਦੀ ਫ਼ਿਲਹਾਲ ਲੋੜ ਨਹੀਂ ਹੈ। ਰਿਆ ਚੱਕਰਵਰਤੀ ਬਿਹਾਰ ਪੁਲਸ ਦੀ ਨਿਗਰਾਨੀ 'ਚ ਹੈ। ਦਰਅਸਲ ਬਾਂਦਰਾ ਪੁਲਸ ਸਟੇਸ਼ਨ ਦੇ ਬਾਹਰ ਬਿਹਾਰ ਪੁਲਸ ਦੀ ਟੀਮ ਨੂੰ ਮੀਡੀਆ ਨੇ ਰਿਆ ਚੱਕਰਵਰਤੀ ਤੋਂ ਪੁੱਛਗਿਛ ਨੂੰ ਲੈ ਕੇ ਸਵਾਲ ਕੀਤਾ ਸੀ। ਅਜਿਹੇ 'ਚ ਇੰਸਪੈਕਟਰ ਕੈਸਰ ਆਲਮ ਨੇ ਕਿਹਾ, ''ਇਸ ਦੀ ਅਜੇ ਲੋੜ ਨਹੀਂ ਹੈ, ਉਹ ਸਾਡੀ ਨਿਗਰਾਨੀ 'ਚ ਹੈ।''

ਸੁਸ਼ਾਂਤ ਦੇ ਪਿਤਾ ਕੇ ਕੇ ਸਿੰਘ ਨੇ ਰਿਆ ਚੱਕਰਵਰਤੀ ਅਤੇ ਉਸ ਦੇ ਪਰਿਵਾਰ ਦੇ ਮੈਂਬਰਾਂ ਸਮੇਤ ਛੇ ਲੋਕਾਂ ਖ਼ਿਲਾਫ਼ ਉਨ੍ਹਾਂ ਦੇ ਬੇਟੇ ਨੂੰ ਆਤਮਹੱਤਿਆ ਲਈ ਉਕਸਾਉਣ ਨੂੰ ਲੈ ਕੇ ਮੰਗਲਵਾਰ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਇਲਜ਼ਾਮ ਲਾਇਆ ਕਿ ਉੱਭਰਦੀ ਹੋਈ ਅਦਾਕਾਰਾ ਰਿਆ ਨੇ ਆਪਣਾ ਕਰੀਅਰ ਅੱਗੇ ਵਧਾਉਣ ਲਈ ਮੇਰੇ ਬੇਟੇ ਨਾਲ ਦੋਸਤੀ ਕਰ ਲਈ ਸੀ। ਸਾਲ 2016 ਤੋਂ 2019 ਤਕ ਸੁਸ਼ਾਂਤ ਦੇ ਕੁੱਕ ਰਹੇ ਅਸ਼ੋਕ ਕੁਮਾਰ ਖਾਸੂ ਨੇ ਵੀ ਕਈ ਖ਼ੁਲਾਸੇ ਕੀਤੇ ਹਨ। ਕੁੱਕ ਦਾ ਕਹਿਣਾ ਕਿ ਉਸ ਨੂੰ 2019 'ਚ ਸਤੰਬਰ ਮਹੀਨੇ ਬਤੌਰ ਕੁੱਕ ਹਟਾ ਦਿੱਤਾ ਗਿਆ ਸੀ। ਕੁੱਕ ਨੇ ਇੱਕ ਨਿੱਜੀ ਚੈਨਲ ਨਾਲ ਗੱਲ ਕਰਦਿਆਂ ਦੱਸਿਆ ਕਿ ਰਿਆ ਦੇ ਕਹਿਣ 'ਤੇ ਹੀ ਉਸ ਨੂੰ ਹਟਾਇਆ ਗਿਆ ਸੀ।

ਨਹੀਂ ਹੋਏ ਸੁਸ਼ਾਂਤ ਦੇ ਅਕਾਊਂਟ 'ਚੋਂ 15 ਕਰੋੜ ਟਰਾਂਸਫਰ
ਹਾਲ ਹੀ 'ਚ ਸੁਸ਼ਾਂਤ ਸਿੰਘ ਰਾਜਪੂਤ ਦੇ ਸੀ. ਏ. ਸੰਦੀਪ ਸ਼੍ਰੀਧਰ ਨੇ ਜਿਥੇ ਅਦਾਕਾਰ ਦੇ ਅਕਾਊਂਟ ਤੋਂ 15 ਕਰੋੜ ਰੁਪਏ ਟਰਾਂਸਫਰ ਹੋਣ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਸੀ, ਉਥੇ ਹੀ ਹੁਣ ਮੁੰਬਈ ਪੁਲਸ ਨੇ ਵੀ ਇਸ ਗੱਲ ਨੂੰ ਦੋਹਰਾਇਆ ਹੈ।
ਖਬਰਾਂ ਮੁਤਾਬਕ, ਮੁੰਬਈ ਪੁਲਸ ਨੇ ਕਿਹਾ ਹੈ ਕਿ ਦੋਵਾਂ ਸਿਤਾਰਿਆਂ (ਰਿਆ ਤੇ ਸੁਸ਼ਾਂਤ) ਵਿਚਕਾਰ ਟਰਾਂਜੇਕਸ਼ਨ ਹੋਇਆ ਹੈ ਉਹ ਕਰੋੜਾਂ 'ਚ ਨਹੀਂ ਸਗੋਂ ਕੁਝ ਲੱਖ ਰੁਪਇਆਂ 'ਚ ਹੋਇਆ ਹੈ। ਮੀਡੀਆ ਰਿਪੋਰਟ ਦੀ ਮੰਨੀਏ ਤਾਂ ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਹੈ ਕਿ ਸੁਸ਼ਾਂਤ ਦੇ ਬੈਂਕ ਖ਼ਾਤੇ 'ਚੋਂ ਕੋਈ ਵੱਡੀ ਰਕਮ ਗਾਇਬ (ਗੁੰਮ) ਨਹੀਂ ਹੋਈ ਹੈ। ਜਾਂਚ ਅਧਿਕਾਰੀ ਨੇ ਕਿਹਾ, 'ਸਾਰੇ ਖ਼ਰਚ ਉਸ ਦੇ ਅਪਾਰਟਮੈਂਟ ਲਈ ਦਿੱਤੇ ਗਏ ਕਿਰਾਏ, ਯਾਤਰਾ, ਹੋਟਲਾਂ 'ਚ ਰੁਕਣ ਦੇ ਬਿੱਲਾਂ 'ਤੇ ਹੀ ਖ਼ਰਚ ਕੀਤੇ ਗਏ ਹਨ। ਇਹ ਸੱਚਾਈ ਸਾਹਮਣੇ ਆਉਣ ਤੋਂ ਬਾਅਦ ਹੁਣ ਪੁਲਸ ਹੋਰ ਵੀ ਚੌਕਸੀ ਨਾਲ ਜਾਂਚ ਕਰ ਰਹੀ ਹੈ।

ਮਨੀ ਲਾਂਡਰਿੰਗ ਦੇ ਕੇਸ ਵਿਚ ਰਿਆ ਚੱਕਰਵਰਤੀ ਫਸੀ
ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦਾ ਕੇਸ ਦਰਜ ਕਰ ਲਿਆ ਹੈ। ਬਿਹਾਰ ਪੁਲਸ ਦੀ ਐੱਫ. ਆਈ. ਆਰ. 'ਤੇ ਆਧਾਰਤ ਮਨੀ ਲਾਂਡਰਿੰਗ ਕੇਸ 'ਚ ਅਦਾਕਾਰਾ ਰਿਆ ਚੱਕਰਵਰਤੀ ਨੂੰ ਵੀ ਮੁਲਜ਼ਮ ਬਣਾਇਆ ਹੈ। ਛੇਤੀ ਹੀ ਈਡੀ ਰਿਆ ਚੱਕਰਵਰਤੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕਰੇਗਾ। ਈਡੀ ਦੇ ਸੀਨੀਅਰ ਅਧਿਕਾਰੀ ਪੂਰੀ ਜਾਂਚ ਦੀ ਨਿਗਰਾਨੀ ਕਰਨਗੇ।
ਦੱਸ ਦਈਏ ਕਿ ਵੀਰਵਾਰ ਨੂੰ ਹੀ ਈਡੀ ਨੇ ਬਿਹਾਰ ਪੁਲਸ ਤੋਂ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਦੀ ਐੱਫ. ਆਈ. ਆਰ. ਮੰਗੀ ਸੀ। ਮਨੀ ਲਾਂਡਰਿੰਗ ਦਾ ਕੇਸ ਦਰਜ ਹੋਣ ਦੀ ਜਾਣਕਾਰੀ ਦਿੰਦੇ ਹੋਏ ਈਡੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਬਿਹਾਰ ਪੁਲਸ ਦੀ ਐੱਫ. ਆਈ. ਆਰ. 'ਚ ਸੁਸ਼ਾਂਤ ਸਿੰਘ ਰਾਜਪੂਤ ਦੇ ਖਾਤਿਆਂ ਤੋਂ ਕਰੋੜਾਂ ਰੁਪਏ ਦਿੱਤੇ ਜਾਣ ਦੀ ਗੱਲ ਹੈ। ਅਜਿਹੇ 'ਚ ਇਹ ਪਤਾ ਲਗਾਇਆ ਜਾਣਾ ਜ਼ਰੂਰੀ ਹੈ ਕਿ ਇਹ ਪੈਸੇ ਕਿਸ ਕੰਮ ਲਈ ਦਿੱਤੇ ਗਏ ਸਨ ਅਤੇ ਕਿਤੇ ਇਹ ਕਿਸੇ ਦਬਾਅ 'ਚ ਲਈ ਗਈ ਵਸੂਲੀ ਨਾਲ ਸਬੰਧਤ ਤਾਂ ਨਹੀਂ ਹੈ। ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸੁਸ਼ਾਂਤ ਸਿੰਘ ਰਾਜਪੂਤ ਦੇ ਸਾਰੇ ਖਾਤਿਆਂ 'ਚ ਲੈਣ-ਦੇਣ ਦੀ ਵਿਸਥਾਰਤ ਜਾਣਕਾਰੀ ਦੇਣ ਲਈ ਬੈਂਕਾਂ ਨੂੰ ਕਹਿ ਦਿੱਤਾ ਗਿਆ ਹੈ। ਇੱਕ ਵਾਰੀ ਬੈਂਕਾਂ ਤੋਂ ਜਾਣਕਾਰੀ ਮਿਲਣ ਪਿੱਛੋਂ ਮੁਲਜ਼ਮਾਂ ਤੇ ਗਵਾਹਾਂ ਤੋਂ ਪੁੱਛਗਿੱਛ ਸ਼ੁਰੂ ਕੀਤੀ ਜਾਵੇਗੀ। ਰਿਆ ਚੱਕਰਵਰਤੀ ਦੇ ਬਾਰੇ 'ਚ ਪੁੱਛੇ ਜਾਣ 'ਤੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਨਾਮਜ਼ਦ ਮੁਲਜ਼ਮ ਦੇ ਰੂਪ ਵਿਚ ਛੇਤੀ ਹੀ ਅਦਾਕਾਰਾ ਨੂੰ ਪੁੱਛਗਿੱਛ ਲਈ ਬੁਲਾਇਆ ਜਾਵੇਗਾ।

ਇਹ ਖ਼ਬਰ ਪੜ੍ਹੋ : ਸੁਸ਼ਾਂਤ ਖ਼ੁਦਕੁਸ਼ੀ ਮਾਮਲਾ: ਪਹਿਲੀ ਵਾਰ ਸਾਹਮਣੇ ਆਈ ਰਿਆ ਚੱਕਰਵਰਤੀ, ਰੋਂਦੇ ਹੋਏ ਦੱਸੀਆਂ ਇਹ ਗੱਲ੍ਹਾਂ (ਵੀਡੀਓ)

ਸ਼ਿਕਾਇਤ 'ਚ ਰਿਆ ਚੱਕਰਵਰਤੀ ਦੇ ਭਰਾ ਅਤੇ ਪਰਿਵਾਰ 'ਤੇ ਲੱਗਾ ਦੋਸ਼ 
ਦਰਅਸਲ ਸੁਸ਼ਾਂਤ ਦੇ ਪਿਤਾ ਨੇ ਆਪਣੀ ਸ਼ਿਕਾਇਤ 'ਚ ਰਿਆ ਚੱਕਰਵਰਤੀ ਦੇ ਭਰਾ ਅਤੇ ਪਰਿਵਾਰ 'ਤੇ ਦੋਸ਼ ਲਾਇਆ ਕਿ ਪੂਰਾ ਪਰਿਵਾਰ ਮਿਲ ਕੇ ਸੁਸ਼ਾਂਤ ਦੇ ਪੈਸੇ ਲੁੱਟ ਰਿਹਾ ਸੀ। ਉਨ੍ਹਾਂ ਨੇ ਬਹੁਤ ਸਾਰੇ ਸਨਸਨੀਖੇਜ਼ ਦੋਸ਼ ਲਾਏ ਹਨ। ਉਨ੍ਹਾਂ ਨੇ ਐੱਸ. ਆਈ. ਟੀ. ਦੁਆਰਾ ਐੱਫ. ਆਈ. ਆਰ. 'ਚ ਸੱਤ ਪਹਿਲੂਆਂ ਦੀ ਕੁੱਲ ਜਾਂਚ ਦੀ ਮੰਗ ਕੀਤੀ ਹੈ।

-: ਰਿਆ ਚੱਕਰਵਰਤੀ ਸੁਸ਼ਾਂਤ ਨੂੰ ਪਾਗਲ ਕਰਾਰ ਦੇਣ ਦੀ ਦਿੰਦੀ ਸੀ ਧਮਕੀ
ਸੁਸ਼ਾਂਤ ਸਿੰਘ ਰਾਜਪੂਤ ਨੂੰ ਪਾਗਲ ਘੋਸ਼ਿਤ ਕਰਨ ਲਈ ਤਿਆਰ ਸੀ। ਸੁਸ਼ਾਂਤ ਦੇ ਪਿਤਾ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਹ ਬਜ਼ੁਰਗ ਹੈ ਅਤੇ ਜ਼ਿਆਦਾ ਦੌੜ-ਭੱਜ ਨਹੀਂ ਕਰ ਸਕਦਾ। ਇਸ ਲਈ ਉਸਨੇ ਇਹ ਸ਼ਿਕਾਇਤ ਹੁਣ ਪਟਨਾ 'ਚ ਦਿੱਤੀ ਹੈ।
ਸੁਸ਼ਾਂਤ ਨਾਲ ਕੁਝ ਦਿਨਾਂ ਦੀ ਮੁਲਾਕਾਤ ਨਾਲ, ਰਿਆ ਨੇ ਪਹਿਲਾਂ ਸੁਸ਼ਾਂਤ ਦੇ ਪਹਿਲੇ ਘਰ ਭੂਤ-ਪ੍ਰੇਤ ਦਾ ਖੌਫ਼ ਜਤਾ ਕੇ ਬਦਲਾ ਦਿੱਤਾ, ਜਿਸ ਤੋਂ ਬਾਅਦ ਨਵੇਂ ਘਰ 'ਚ ਉਸ ਦਾ ਪੂਰਾ ਪਰਿਵਾਰ ਘਰ 'ਚ ਰਹਿਣ ਲੱਗਾ ਅਤੇ ਸੁਸ਼ਾਂਤ ਦਾ ਮਾਨਸਿਕ ਸੰਤੁਲਨ ਖ਼ਰਾਬ ਦੱਸਣ ਲੱਗਾ।

ਇਹ ਖ਼ਬਰ ਪੜ੍ਹੋ : ਵਿਰਾਟ ਕੋਹਲੀ ਤੇ ਤਮੰਨਾ ਭਾਟੀਆ ਖ਼ਿਲਾਫ ਮਦਰਾਸ ਹਾਈ ਕੋਰਟ 'ਚ ਕੇਸ, ਲੱਗਾ ਗੰਭੀਰ ਦੋਸ਼ 

-: ਸੁਸ਼ਾਂਤ ਨੂੰ ਦਿੱਤੀ ਗਈ ਸੀ ਦਵਾਈਆਂ ਦੀ ਓਵਰਡੋਜ਼
ਇੰਨਾ ਹੀ ਨਹੀਂ, ਐੱਫ. ਆਈ. ਆਰ. 'ਚ ਇਹ ਕਿਹਾ ਗਿਆ ਸੀ ਕਿ ਰਿਆ, ਸੁਸ਼ਾਂਤ ਨੂੰ ਪਾਗਲ ਖਾਣੇ ਭੇਜਣ ਦੀ ਤਿਆਰੀ ਕਰ ਰਹੀ ਸੀ। ਰਿਆ ਨੇ ਬਿਨਾਂ ਕਿਸੇ ਕਾਰਨ ਉਸ ਨੂੰ ਦਵਾਈ ਦੇਣੀ ਸ਼ੁਰੂ ਕਰ ਦਿੱਤੀ। ਬਾਅਦ 'ਚ ਦਵਾਈਆਂ ਦੀ ਜ਼ਿਆਦਾ ਮਾਤਰਾ 'ਚ ਉਸ ਦੀ ਮਾਨਸਿਕ ਸਥਿਤੀ ਵਿਗੜ ਗਈ।

-: ਰਿਆ ਨੇ ਸੁਸ਼ਾਂਤ ਨੂੰ ਕੀਤਾ ਪਰਿਵਾਰ ਤੋਂ ਦੂਰ
ਸੁਸ਼ਾਂਤ ਦੀ ਭੈਣ ਦੇ ਬੱਚੇ ਛੋਟੇ ਹਨ, ਇਸ ਲਈ ਉਹ ਕਈ ਦਿਨ ਰਹਿ ਕੇ ਚਲੀ ਗਈ ਅਤੇ ਸੁਸ਼ਾਂਤ ਨੂੰ ਸਮਝਾਇਆ ਕਿ ਕੁਝ ਨਹੀਂ ਹੋਵੇਗਾ। ਜਦੋਂਕਿ ਰਿਆ ਸੁਸ਼ਾਂਤ ਦੇ ਸਾਰੇ ਕਾਗਜ਼ਾਤ ਅਤੇ ਪੈਸੇ ਰੱਖ ਕੇ ਲਗਾਤਾਰ ਮੀਡੀਆ 'ਚ ਜਾਣ ਦੀ ਧਮਕੀ ਦੇ ਕੇ ਉਕਸਾਉਂਦੀ ਰਹੀ ਕਿ ਉਹ ਖ਼ੁਦਕੁਸ਼ੀ ਕਰ ਲਵੇ। ਸੁਸ਼ਾਂਤ ਨੇ ਰਿਆ ਦੇ ਘਰ ਛੱਡਣ ਤੋਂ ਬਾਅਦ ਵੀ ਉਸ ਨੂੰ ਫੋਨ ਕੀਤਾ ਕਿਉਂਕਿ ਉਹ ਧਮਕੀ ਦੇ ਕੇ ਗਈ ਸੀ ਪਰ ਰਿਆ ਨੇ ਸੁਸ਼ਾਂਤ ਦਾ ਨੰਬਰ ਬਲਾਕ ਕਰ ਦਿੱਤਾ ਸੀ।

ਇਹ ਖ਼ਬਰ ਪੜ੍ਹੋ : ਰਿਆ ਚੱਕਰਵਰਤੀ ਦਿੰਦੀ ਸੀ ਸੁਸ਼ਾਂਤ ਨੂੰ ਦਵਾਈਆਂ ਦੀ ਓਵਰਡੋਜ਼, ਪਿਤਾ ਨੇ ਲਾਏ 5 ਸਨਸਨੀਖੇਜ਼ ਦੋਸ਼

ਰਿਆ ਦੇ ਪਰਿਵਾਰ ਨੇ ਬਦਲੇ ਨੌਕਰ
ਸੁਸ਼ਾਂਤ ਦੇ ਪਿਤਾ ਨੇ ਇਹ ਵੀ ਇਲਜ਼ਾਮ ਲਗਾਇਆ ਹੈ ਕਿ ਰਿਆ ਦੇ ਪਰਿਵਾਰ ਨੇ ਆਪਣੇ ਘਰ ਦੇ ਨੌਕਰਾਂ ਨੂੰ ਬਦਲ ਦਿੱਤਾ ਸੀ। ਸੁਸ਼ਾਂਤ ਦਸੰਬਰ 'ਚ ਆਪਣੀ ਭੈਣ ਨੂੰ ਮਿਲਣ ਗਿਆ ਸੀ ਪਰ ਰਿਆ ਨੇ ਲਗਾਤਾਰ ਫੋਨ 'ਤੇ ਦਬਾਅ ਪਾਇਆ ਅਤੇ ਉਸ ਨੂੰ ਮੁੰਬਈ ਵਾਪਸ ਬੁਲਾਇਆ। ਰਿਆ ਦੇ ਪਰਿਵਾਰ ਨੇ ਸੁਸ਼ਾਂਤ ਦੇ ਪਰਿਵਾਰ ਨੂੰ ਉਨ੍ਹਾਂ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕੀਤੀ।

  • Rhea Chakraborty
  • Sushant Singh Rajput
  • Bihar Police
  • Driver

ਪੁਲਸ ਦਾ ਦਾਅਵਾ, ਨਹੀਂ ਹੋਏ ਸੁਸ਼ਾਂਤ ਦੇ ਖ਼ਾਤੇ 'ਚੋਂ 15 ਕਰੋੜ ਟਰਾਂਸਫਰ

NEXT STORY

Stories You May Like

  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ ਕਰ ਕੀਤਾ ਵੱਡਾ ਖ਼ੁਲਾਸਾ
  • major revelation in head constable murder case chandigarh
    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ ਰਚੀ ਅਜਿਹੀ ਸਾਜਿਸ਼ ਕਿ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ ਮੀਡੀਆ ਇਨਫਲੂਐਂਸਰ ਬਾਰੇ...
  • lpu registrar dr monica gulati s big revelation video of girls released
    LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • big revelation in gulzar singh murder case in tanda
    ਟਾਂਡਾ 'ਚ ਹੋਏ ਗੁਲਜ਼ਾਰ ਸਿੰਘ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! 46 ਸਾਲ ਪਹਿਲਾਂ ਹੋਏ ਭਰਾ ਦੇ ਕਤਲ ਦਾ ਲਿਆ ਬਦਲਾ
  • pakistan saudi macca pact
    ਪਾਕਿਸਤਾਨ ਨੇ ਸਾਊਦੀ 'ਚ ਭੇਜ'ਤੀਆਂ ਫ਼ੌਜਾਂ ! ਲਾਗੂ ਕੀਤਾ ਮੱਕਾ ਪੈਕਟ, DG ਨੇ ਕੀਤਾ ਖ਼ੁਲਾਸਾ
  • ik gujral ptu should immediately withdraw the hiked examination fee
    ਆਈ. ਕੇ. ਗੁਜਰਾਲ ਪੀ. ਟੀ. ਯੂ. ਵਧੀ ਹੋਈ ਪ੍ਰੀਖਿਆ ਫ਼ੀਸ ਤੁਰੰਤ ਵਾਪਸ ਲਵੇ: ਰਿਆ
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • khalistani slogans written in daljit dosanjh s native village dosanjh kalan
      ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
    • nana patekar  s last rites to be held at his farmhouse in pune
      ਜਾਣੋ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਅੰਤਿਮ...
    • nana patekar
      ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ...
    • diljit dosanjh punjabi singer
      ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਕਿਹਾ-ਭਾਰਤ...
    • i don  t know whether i will be here tomorrow  nana patekar
      ਨਾਨਾ ਪਾਟੇਕਰ ਨੇ 3 ਦਿਨ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ !
    • nana patekar passed away pm modi post
      ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ,...
    • family shares emotional post on rajvir jawanda  s first death anniversary
      '8 ਅਕਤੂਬਰ 2025 ਦਾ ਉਹ ਕਾਲਾ ਦਿਨ...'; ਰਾਜਵੀਰ ਜਵੰਦਾ ਦੀ ਪਹਿਲੀ ਬਰਸੀ 'ਤੇ...
    • nana patekar leaves behind his wife and son
      ਆਪਣੇ ਪਿੱਛੇ ਪਤਨੀ ਤੇ ਪੁੱਤਰ ਛੱਡ ਗਏ ਨਾਨਾ ਪਾਟੇਕਰ, ਲਾਈਮਲਾਈਟ ਤੋਂ ਦੂਰ ਪਰਿਵਾਰ
    • nana patekar pass away reason
      ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਮੌਤ ਦੀ ਅਸਲ ਵਜ੍ਹਾ ਆਈ ਸਾਹਮਣੇ
    • nana patekar passes away
      Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +