Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    4:04:18 PM

  • power crisis deepens in punjab dozens of villages plunged into darkness

    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ...

  • akali leader s lawyer son dies of gunshot wound

    ਪੰਜਾਬ 'ਚ ਵੱਡੀ ਘਟਨਾ! ਅਕਾਲੀ ਆਗੂ ਦੇ ਵਕੀਲ ਪੁੱਤਰ...

  • middle east tension

    ਮਿਡਲ ਈਸਟ ਜੰਗ 'ਚ ਖਿੱਚਿਆ ਜਾਵੇਗਾ ਇਕ ਹੋਰ ਦੇਸ਼ !...

  • h 1b visas

    H-1B ਵੀਜ਼ਾ 'ਤੇ 3 ਸਾਲ ਦੀ ਰੋਕ! ਬਿੱਲ ਪੇਸ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰਿਆ ਚੱਕਰਵਰਤੀ ਨੇ SIIMA Awards 'ਚ ਦਿਖਾਈ ਖੂਬਸੂਰਤੀ, ਹਰੇ ਰੰਗ ਦੀ ਸਾੜੀ 'ਚ ਲੱਗ ਰਹੀ ਸੀ ਸ਼ਾਨਦਾਰ

ENTERTAINMENT News Punjabi(ਤੜਕਾ ਪੰਜਾਬੀ)

ਰਿਆ ਚੱਕਰਵਰਤੀ ਨੇ SIIMA Awards 'ਚ ਦਿਖਾਈ ਖੂਬਸੂਰਤੀ, ਹਰੇ ਰੰਗ ਦੀ ਸਾੜੀ 'ਚ ਲੱਗ ਰਹੀ ਸੀ ਸ਼ਾਨਦਾਰ

  • Edited By Shivani Bassan,
  • Updated: 11 Sep, 2022 05:25 PM
Mumbai
rhea chakraborty showed at siima awards
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ- ਸੁਸ਼ਾਂਤ ਸਿੰਘ ਰਾਜਪੂਤ ਦੇ ਖੁਦਕੁਸ਼ੀ ਮਾਮਲੇ ਤੋਂ ਬਾਅਦ ਡਰੱਗਜ਼ ਕੇਸ ’ਚ ਨਾਮ ਆਉਣ ਤੋਂ ਬਾਅਦ ਅਦਾਕਾਰਾ ਰੀਆ ਚੱਕਰਵਰਤੀ ਨੂੰ ਦੋ ਸਾਲਾਂ ਤੱਕ ਲੋਕਾਂ ਦੁਆਰਾ ਬੁਰੀ ਤਰ੍ਹਾਂ ਨਿਸ਼ਾਨਾ ਬਣਾਇਆ ਗਿਆ ਸੀ। ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਲੋਕਾਂ ਦੀ ਨਫ਼ਰਤ ਦਾ ਸਾਹਮਣਾ ਕਰਨਾ ਪਿਆ। 

PunjabKesari

ਇਹ ਵੀ ਪੜ੍ਹੋ : ਸਾਰਾ ਅਲੀ ਖ਼ਾਨ ਨੇ ਵਧਾਇਆ ਇੰਟਰਨੈੱਟ ਦਾ ਪਾਰਾ, ਗਲੈਮਰਸ ਅੰਦਾਜ਼ ’ਚ ਦਿੱਤੇ ਪੋਜ਼

ਹਾਲਾਂਕਿ ਸਮੇਂ ਦੇ ਨਾਲ ਰੀਆ ਚੱਕਰਵਰਤੀ ਨੇ ਆਪਣੇ ਆਪ ਨੂੰ ਸੰਭਾਲ ਲਿਆ ਅਤੇ ਹੌਲੀ-ਹੌਲੀ ਆਮ ਹੋ ਗਈ। ਹੁਣ ਉਹ ਆਪਣੇ ਕੰਮ ’ਤੇ ਵੀ ਧਿਆਨ ਦੇ ਰਹੀ ਹੈ ਅਤੇ ਜਨਤਕ ਥਾਵਾਂ, ਪਾਰਟੀਆਂ ’ਚ ਵੀ ਨਜ਼ਰ ਆਉਂਦੀ ਹੈ। ਇਸ ਦੌਰਾਨ ਸ਼ਨੀਵਾਰ ਨੂੰ ਰੀਆ ਨੂੰ ਬੈਂਗਲੁਰੂ ’ਚ ਸਾਊਥ ਇੰਡੀਅਨ ਇੰਟਰਨੈਸ਼ਨਲ ਮੂਵੀ ਅਵਾਰਡ (SIIMA) ’ਚ ਦੇਖਿਆ ਗਿਆ, ਜਿੱਥੇ ਉਹ ਆਪਣੀ ਸਾੜੀ ਲੁੱਕ ਨੂੰ ਫਲਾਂਟ ਕਰਦੀ ਨਜ਼ਰ ਆਈ।

PunjabKesari

ਅਦਾਕਾਰਾ ਲਾਈਟ ਗ੍ਰੀਨ ਰੰਗ ਦੀ ਸਾੜੀ ’ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਹੁਣ ਅਦਾਕਾਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਲੁੱਕ  ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

PunjabKesari

ਇਹ ਵੀ ਪੜ੍ਹੋ : ਫ਼ਿਲਮ ‘ਪੁਸ਼ਪਾ’ ਦੇ ਗੀਤ ‘ਸ਼੍ਰੀਵੱਲੀ’ ’ਤੇ ਡਾਂਸ ਕਰਦੇ ਨਜ਼ਰ ਆਏ ਰਣਵੀਰ ਸਿੰਘ, ਵੀਡੀਓ ਹੋ ਰਹੀ ਵਾਇਰਲ

ਇਸ ਦੇ ਨਾਲ ਅਦਾਕਾਰਾ ਨੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ। ਹੈਵੀ ਈਅਰਰਿੰਗਜ਼ ਅਦਾਕਾਰਾ ਦੀ ਲੁੱਕ ਨੂੰ ਹੋਰ ਵੀ ਵਧਾ ਰਹੇ ਹਨ। ਇਸ ਦੇ ਨਾਲ ਮੱਥੇ ਦੀ ਬੰਦੀ ਅਦਾਕਾਰਾ ਨੂੰ ਬੇਹੱਦ ਜੱਚ ਰਹੀ ਹੈ ਅਤੇ ਉਸ  ਦੀ ਲੁੱਕ ਨੂੰ ਚਾਰ-ਚੰਨ ਲਗਾ ਰਹੀ ਹੈ। ਇਹ ਤਸਵੀਰਾਂ ਅਦਾਕਾਰਾ ਦੀਆਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ ।

 


 

  • Rhea Chakraborty
  • SIIMA Awards
  • stunning look
  • green saree
  • ਰੀਆ ਚੱਕਰਵਰਤੀ
  • SIIMA ਅਵਾਰਡ
  • ਸ਼ਾਨਦਾਰ ਦਿੱਖ
  • ਹਰੀ ਸਾੜੀ

ਸਾਰਾ ਅਲੀ ਖ਼ਾਨ ਨੇ ਵਧਾਇਆ ਇੰਟਰਨੈੱਟ ਦਾ ਪਾਰਾ, ਗਲੈਮਰਸ ਅੰਦਾਜ਼ ’ਚ ਦਿੱਤੇ ਪੋਜ਼

NEXT STORY

Stories You May Like

  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • punjabi boy dies in romania
    ਰੋਮਾਨੀਆ 'ਚ ਪੰਜਾਬੀ ਨੌਜਵਾਨ ਦੀ ਮੌਤ! 6 ਲੱਖ ਖ਼ਰਚ ਕੇ ਗਿਆ ਸੀ ਵਿਦੇਸ਼ ਪਰ ਇਕ ਮਹੀਨੇ 'ਚ ਹੀ...
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • 72nd national film awards announced
    72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ
  • moga district  strict ban  ban in moga
    ਮੋਗਾ ਜ਼ਿਲ੍ਹੇ ਵਿਚ ਲੱਗ ਗਈ ਸਖ਼ਤ ਪਾਬੰਦੀ, ਡੀ. ਸੀ. ਨੇ ਜਾਰੀ ਕੀਤੇ ਹੁਕਮ
  • imf reduces india  s gdp growth estimate  surge in crude oil
    IMF ਨੇ ਭਾਰਤ ਦੀ GDP ਗ੍ਰੋਥ ਦਾ ਅੰਦਾਜ਼ਾ ਘਟਾਇਆ, ਕਰੂਡ ’ਚ ਉਛਾਲ ਦਾ ਇਕਨਾਮੀ ’ਤੇ ਪੈ ਰਿਹਾ ਅਸਰ
  • richie mehta  s   phoolan   to be screened at toronto international film festival
    ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ 'ਚ ਦਿਖਾਈ ਜਾਵੇਗੀ ਫਿਲਮ "ਫੂਲਨ"
  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
Trending
Ek Nazar
typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • husband broke up with wife after 23 years of marriage
      'ਤੂੰ ਸਭ ਤੋਂ ਬਦਸੂਰਤ ਐਂ', 23ਵੀਂ ਵਰ੍ਹੇਗੰਢ ਮੌਕੇ ਪਤੀ ਨੇ ਤੋੜਿਆ ਸੀ ਰਿਸ਼ਤਾ,...
    • ishqnama   created a stir at the box office
      'ਇਸ਼ਕਨਾਮਾ' ਨੇ ਬਾਕਸ ਆਫਿਸ 'ਤੇ ਮਚਾਈ ਧੂਮ; 24 ਘੰਟਿਆਂ 'ਚ ਵਿਕੀਆਂ ਸਾਢੇ 12...
    • the finale of indian idol season 16 will be held on july 26
      26 ਜੁਲਾਈ ਨੂੰ ਹੋਵੇਗਾ ਇੰਡੀਅਨ ਆਈਡਲ ਸੀਜ਼ਨ-16 ਦਾ ਫਾਈਨਲ, ਟ੍ਰਾਫੀ ਲਈ ਭਿੜਨਗੇ 6...
    • fir registered against famous pollywood singer in mohali
      ਮਸ਼ਹੂਰ ਪਾਲੀਵੁੱਡ ਸਿੰਗਰ Dilpreet Dhillon ਵਿਰੁੱਧ ਮੋਹਾਲੀ 'ਚ FIR ਦਰਜ !
    • the india story  shreyas talpade
      ‘ਸਿਰਫ਼ ਜਾਣਕਾਰੀ ਨਹੀਂ, ਦਰਸ਼ਕ ਸੁਨੇਹਾ ਲੈ ਕੇ ਜਾਣ’, ਇਹੀ ਹੈ ‘ਦਿ ਇੰਡੀਆ ਸਟੋਰੀ’...
    • ali abbas zafar  s next film to release on march 26  2027
      ਅਲੀ ਅੱਬਾਸ ਜ਼ਫਰ ਦੀ ਅਗਲੀ ਫਿਲਮ 26 ਮਾਰਚ 2027 ਨੂੰ ਹੋਵੇਗੀ ਰਿਲੀਜ਼
    • christopher nolan  s   the odyssey   grosses over  100 crore in india
      ਕ੍ਰਿਸਟੋਫਰ ਨੋਲਨ ਦੀ "ਦਿ ਓਡੀਸੀ" ਨੇ ਭਾਰਤ 'ਚ ਕੀਤੀ 100 ਕਰੋੜ ਰੁਪਏ ਤੋਂ ਵੱਧ...
    • punjabi musician refuses marriage
      ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ
    • famous actress makes big revelation about ex husband
      'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...
    • akanksha chamola speaks on gaurav khanna s appearance in lockup 2
      'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +