Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    2:01:11 PM

  • school student  abohar school

    ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ...

  • shocking incident in ludhiana

    ਪੰਜਾਬ: ਲੁੱਟਾਂ-ਖੋਹਾਂ ਕਰਨ ਵਾਲੇ ਦਾ ਕਤਲ! ਲੋਕਾਂ...

  • khalistani slogans found written on school walls in jalandhar

    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ...

  • indian student in us

    ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸੁਸ਼ਾਂਤ ਦੀ ਬਰਸੀ ਤੋਂ ਬਾਅਦ ਰਿਆ ਨੇ ਸਾਂਝੀ ਕੀਤੀ ਅਜਿਹੀ ਪੋਸਟ, ਜਿਸ ਦੀ ਹਰ ਪਾਸੇ ਹੋ ਰਹੀ ਚਰਚਾ

ENTERTAINMENT News Punjabi(ਤੜਕਾ ਪੰਜਾਬੀ)

ਸੁਸ਼ਾਂਤ ਦੀ ਬਰਸੀ ਤੋਂ ਬਾਅਦ ਰਿਆ ਨੇ ਸਾਂਝੀ ਕੀਤੀ ਅਜਿਹੀ ਪੋਸਟ, ਜਿਸ ਦੀ ਹਰ ਪਾਸੇ ਹੋ ਰਹੀ ਚਰਚਾ

  • Author Rahul Singh,
  • Updated: 23 Jun, 2021 05:28 PM
Mumbai
rhea chakraborty viral posts
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਸੁਸ਼ਾਂਤ ਸਿੰਘ ਰਾਜਪੂਤ ਦੀ ਪਹਿਲੀ ਬਰਸੀ ਦੇ ਇਕ ਹਫਤੇ ਬਾਅਦ ਰਿਆ ਚੱਕਰਵਰਤੀ ਨੇ ਮੰਗਲਵਾਰ ਨੂੰ ਆਪਣੀ ਇੰਸਟਾਗ੍ਰਾਮ ਸਟੋਰੀ ’ਚ ਦੋ ਪ੍ਰੇਰਣਾਦਾਇਕ ਨੋਟ ਲਿਖੇ। ਰਿਆ ਨੇ ਆਪਣੇ ਬਚਪਨ ਦੀ ਤਸਵੀਰ ਸਾਂਝੀ ਕੀਤੀ ਤੇ ‘ਤੂਫਾਨ ਦੇ ਮੌਸਮ’ ’ਤੇ ਇਕ ਨੋਟ ਲਿਖਿਆ। ਉਸ ਨੇ ਉਨ੍ਹਾਂ ਮੁਸ਼ਕਿਲਾਂ ਬਾਰੇ ਗੱਲ ਕੀਤੀ, ਜੋ ਉਸ ਨੇ ਪਿਛਲੇ ਸਾਲ ਝੱਲੀਆਂ ਸਨ। ਰਿਆ ਨੇ ਮੁੰਬਈ ਦੀ ਬਾਈਕੁਲਾ ਜੇਲ੍ਹ ’ਚ ਸੁਸ਼ਾਂਤ ਨੂੰ ਨਸ਼ੀਲੇ ਪਦਾਰਥ ਦੇਣ ਦੇ ਦੋਸ਼ ’ਚ ਇਕ ਮਹੀਨਾ ਕੱਟਿਆ ਸੀ।

PunjabKesari

ਆਪਣੀ ਇੰਸਟਾਗ੍ਰਾਮ ਸਟੋਰੀਜ਼ ਨੂੰ ਲੈ ਕੇ ਰਿਆ ਚੱਕਰਵਰਤੀ ਨੇ ਲਿਖਿਆ, ‘ਤੇ ਬਿਲਕੁਲ ਇਸ ਤਰਾਂ ਉਸ ਨੇ ਤੂਫਾਨ ਨੂੰ ਸਜਾਇਆ ਕਿਉਂਕਿ ਇਹ ਸਵੇਰ ਤੋਂ ਪਹਿਲਾਂ ਹਮੇਸ਼ਾ ਹਨੇਰਾ ਹੁੰਦਾ ਹੈ।’ ਇਕ ਹੋਰ ਪੋਸਟ ’ਚ ਰਿਆ ਨੇ ਬਚਪਨ ਦੀ ਇਕ ਤਸਵੀਰ ਸਾਂਝੀ ਕੀਤੀ, ਜਿਸ ’ਚ ਉਹ ਘੁੰਮ ਰਹੀ ਸੀ ਤੇ ਲਿਖਿਆ, ‘ਮੈਨੂੰ ਲੱਗਦਾ ਸੀ ਕਿ ਮੰਮੀ ਮੈਨੂੰ ਤੁਰਨ ਦੀ ਸਿਖਲਾਈ ਦੇ ਰਹੀ ਸੀ। ਕੌਣ ਜਾਣਦਾ ਸੀ ਕਿ ਮੈਂ ਉੱਡਣਾ ਸਿੱਖਾਂਗੀ।’

 
 
 
 
 
View this post on Instagram
 
 
 
 
 
 
 
 
 
 
 

A post shared by Rhea Chakraborty (@rhea_chakraborty)

ਐਤਵਾਰ ਨੂੰ ਰਿਆ ਨੇ ਫਾਦਰਜ਼ ਡੇਅ ਦੇ ਮੌਕੇ ’ਤੇ ਆਪਣੇ ਪਿਤਾ ਰਿਟਾਇਰਡ ਆਰਮੀ ਅਫਸਰ ਇੰਦਰਜੀਤ ਚੱਕਰਵਰਤੀ ਲਈ ਇਕ ਨੋਟ ਲਿਖਿਆ ਸੀ। ਪਿਤਾ ਨਾਲ ਬਚਪਨ ਦੀ ਇਕ ਪੁਰਾਣੀ ਤਸਵੀਰ ਸਾਂਝੀ ਕਰਦਿਆਂ ਰਿਆ ਨੇ ‘ਮੁਸ਼ਕਿਲ ਸਮਿਆਂ’ ਲਈ ਮੁਆਫੀ ਮੰਗੀ ਤੇ ਕਿਹਾ ਕਿ ਉਸ ਨੂੰ ਉਨ੍ਹਾਂ ਦੀ ਧੀ ਹੋਣ ’ਤੇ ਮਾਣ ਹੈ।

ਰਿਆ ਨੇ ਲਿਖਿਆ, ‘ਮੈਨੂੰ ਮੁਆਫ ਕਰਨਾ ਬਹੁਤ ਮੁਸ਼ਕਿਲ ਰਿਹਾ ਪਰ ਮੈਨੂੰ ਤੁਹਾਡੀ ਛੋਟੀ ਕੁੜੀ ਹੋਣ ’ਤੇ ਮਾਣ ਹੈ। ਮੇਰੇ ਡੈਡੀ ਸਭ ਤੋਂ ਮਜ਼ਬੂਤ।’ ਉਸ ਨੇ ਪੋਸਟ ਦੀ ਕੈਪਸ਼ਨ ਤੋਂ ਬਾਅਦ ਹੈਸ਼ਟੈਗ ’ਚ ਲਿਖਿਆ ‘ਫੌਜੀ ਕੀ ਬੇਟੀ’।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Rhea Chakraborty
  • Sushant Singh Rajput
  • Death Anniversary
  • Fathers Day

ਬਿੰਨੂ ਢਿੱਲੋਂ ਨੇ ਆਪਣੇ ਪਿਤਾ ਦੇ ਨਾਲ ਬਚਪਨ ਦੀ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਖ਼ੂਬ ਪਸੰਦ

NEXT STORY

Stories You May Like

  • amritsar village  rajasansi village  boys and girls
    ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
  • jassie gill bids adieu to his late mother with heartfelt message
    'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ ਮਾਂ ਨੂੰ ਯਾਦ ਕਰ ਸਾਂਝੀ ਕੀਤੀ...
  • struck jebel ali in dubai
    ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ ਧੂੰਆਂ
  • question paper  bill  discussion rijiju
    ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ
  • instagram  post  girl  photo young man
    ਇੰਸਟਾਗ੍ਰਾਮ 'ਤੇ ਪੋਸਟ ਕੀਤੀ ਕੁੜੀ ਦੀ ਫੋਟੋ, ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਰ 'ਤਾ ਕਤਲ
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ, ਫਿਰ ਕੀਤਾ ਅਗਵਾ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • messi seen for the first time since the fifa world cup
    ਫੀਫਾ ਵਰਲਡ ਕੱਪ ਤੋਂ ਬਾਅਦ ਪਹਿਲੀ ਵਾਰ ਦਿਖਾਈ ਦਿੱਤੇ ਮੈਸੀ, ਅਜਿਹੀ ਲੁੱਕ 'ਚ ਆਏ ਨਜ਼ਰ,Video
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • spider man created a storm at the box office
      ‘ਸਪਾਈਡਰ-ਮੈਨ’ ਨੇ ਮਚਾਇਆ ਬਾਕਸ ਆਫਿਸ ’ਤੇ ਤੂਫ਼ਾਨ, 6 ਦਿਨਾਂ ’ਚ ਕੀਤੀ 9,500...
    • comedian chandan prabhakars revelation kapil was rejected
      ਕਮੇਡੀਅਨ ਚੰਦਨ ਪ੍ਰਭਾਕਰ ਦਾ ਖੁਲਾਸਾ ! 'ਲਾਫਟਰ ਚੈਲੇਂਜ' 'ਚੋਂ ਰਿਜੈਕਟ ਹੋ ਗਏ...
    • salman reveals in new  bigg boss 20  teaser  every contestant to get  vardaan
      'ਬਿੱਗ ਬੌਸ 20' ਦੇ ਨਵੇਂ ਟੀਜ਼ਰ 'ਚ ਸਲਮਾਨ ਖਾਨ ਦਾ ਖੁਲਾਸਾ, ਹਰ ਪ੍ਰਤੀਯੋਗੀ...
    • mini mathur wins the trophy of reality show   alliance
      ਮਿਨੀ ਮਾਥੁਰ ਨੇ ਜਿੱਤੀ ਰਿਐਲਿਟੀ ਸ਼ੋਅ 'ਅਲਾਇੰਸ' ਦੀ ਟਰਾਫੀ; ਮਿਲਿਆ 50 ਲੱਖ...
    • bharti singh announces good news for the third time
      ਭਾਰਤੀ ਸਿੰਘ ਨੇ ਤੀਜੀ ਵਾਰ ਸੁਣਾਈ Good News ! ਬੇਬੀ ਬੰਪ ਦੇਖ ਹੈਰਾਨ ਰਹਿ ਗਏ...
    • reality tv brings fame and money  actor rithvik dhanjani
      ਰਿਐਲਿਟੀ ਟੀਵੀ ਪ੍ਰਸਿੱਧੀ ਤੇ ਪੈਸਾ ਪ੍ਰਦਾਨ ਕਰਦਾ ਹੈ: ਅਦਾਕਾਰ ਰਿਤਵਿਕ ਧੰਜਾਨੀ
    • emraan hashmi returns as shivam pandit in awarapan 2
      "ਆਵਾਰਾਪਨ 2" ਦਾ ਟ੍ਰੇਲਰ ਰਿਲੀਜ਼, ਸ਼ਿਵਮ ਪੰਡਿਤ ਵਜੋਂ ਹਾਸ਼ਮੀ ਦੀ ਹੋਈ ਮੁੜ ਵਾਪਸੀ
    • soha and saba learned of saif and amrita  s wedding at school
      ਸੈਫ ਤੇ ਅੰਮ੍ਰਿਤਾ ਦੇ ਵਿਆਹ 'ਚ ਸ਼ਾਮਲ ਨਹੀਂ ਹੋਈਆਂ ਸਨ ਭੈਣਾਂ ਸੋਹਾ ਤੇ ਸਬਾ, ਖੁਦ...
    • iffjk 2026 competition announced
      IFFJK 2026 ਮੁਕਾਬਲੇ ਦਾ ਐਲਾਨ; ਜੰਮੂ-ਕਸ਼ਮੀਰ ਦੇ ਉਭਰਦੇ ਫਿਲਮ ਨਿਰਮਾਤਾਵਾਂ ਲਈ...
    • the legendary actor  s house will be auctioned
      ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +