Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    9:28:18 PM

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

  • police officers transfers notification

    ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰਿਚਾ ਚੱਢਾ ਦੀ ਫ਼ਿਲਮ 'ਮੈਡਮ ਚੀਫ ਮਿਨੀਸਟਰ' ਦਾ ਟਰੇਲਰ ਰਿਲੀਜ਼ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਰਿਚਾ ਚੱਢਾ ਦੀ ਫ਼ਿਲਮ 'ਮੈਡਮ ਚੀਫ ਮਿਨੀਸਟਰ' ਦਾ ਟਰੇਲਰ ਰਿਲੀਜ਼ (ਵੀਡੀਓ)

  • Edited By Sunita,
  • Updated: 07 Jan, 2021 10:46 AM
Mumbai
richa chadha became chief minister  trailer release
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) – ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੇ ਚੀਫ ਮਿਨੀਸਟਰ ਬਣਨ ਦੀ ਪੂਰੀ ਤਿਆਰੀ ਕਰ ਲਈ ਹੈ। ਰਿਚਾ ਚੱਢਾ ਦੀ ਆਉਣ ਵਾਲੀ ਫ਼ਿਲਮ 'ਮੈਡਮ ਚੀਫ ਮਿਨੀਸਟਰ' ਦਾ ਟਰੇਲਰ ਰਿਲੀਜ਼ ਹੋ ਚੁੱਕਾ ਹੈ। ਇਸ ਫ਼ਿਲਮ 'ਚ ਰਿਚਾ ਚੱਢਾ ਇਕ ਪਾਵਰਫੁਲ ਲੀਡਰ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਰਿਪੋਰਟਸ ਮੁਤਾਬਕ ਇਹ ਫ਼ਿਲਮ ਇਕ ਅਸਲ ਜ਼ਿੰਦਗੀ ਦੇ ਕਿਰਦਾਰ 'ਤੇ ਅਧਾਰਿਤ ਹੋਣ ਵਾਲੀ ਹੈ। ਇਸ ਫ਼ਿਲਮ 'ਚ ਰਿਚਾ ਚੱਢਾ ਯੂਪੀ ਦੀ ਸਾਬਕਾ ਮੁੱਖ ਮੰਤਰੀ ਦੇ ਕਿਰਦਾਰ 'ਚ ਨਜ਼ਰ ਆਵੇਗੀ। ਟਰੇਲਰ 'ਚ ਵੀ ਇਹ ਝਲਕ ਸਾਫ਼ ਨਜ਼ਰ ਆ ਰਹੀ ਹੈ। ਰਿਚਾ ਚੱਢਾ ਦੀ ਲੁੱਕ ਕਾਫ਼ੀ ਸ਼ਾਨਦਾਰ ਤੇ ਡਿਫਰੰਟ ਲੱਗ ਰਹੀ ਹੈ। ਇਸ ਫ਼ਿਲਮ ਦੇ ਮੇਕਰਸ ਦੀ ਗੱਲ ਕਰੀਏ ਤਾਂ ਭੂਸ਼ਨ ਕੁਮਾਰ ਨੇ ਇਸ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ ਅਤੇ ਸ਼ੁਬਾਸ਼ ਕਪੂਰ ਨੇ ਫ਼ਿਲਮ ਨੂੰ ਡਾਇਰੈਕਟ ਕੀਤਾ ਹੈ।
ਇਥੇ ਵੇਖੋ ਫ਼ਿਲਮ ਦਾ ਟਰੇਲਰ 

ਫ਼ਿਲਮ 'ਮੈਡਮ ਚੀਫ ਮਿਨੀਸਟਰ' ਦੀ ਰਿਲੀਜ਼ਿੰਗ ਦੀ ਗੱਲ ਕਰੀਏ ਤਾਂ ਇਹ 22 ਜਨਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਰਿਚਾ ਚੱਢਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਰਿਚਾ ਚੱਢਾ ਹਾਲ ਹੀ 'ਚ ਰਿਲੀਜ਼ ਹੋਈ ਫ਼ਿਲਮ 'ਸ਼ਕੀਲਾ' ਨੂੰ ਲੈ ਕੇ ਵੀ ਕਾਫ਼ੀ ਚਰਚਾ 'ਚ ਹੈ, ਜੋ 90 ਦੇ ਦਸ਼ਕ ਦੀ ਇਕ ਅਡਲਟ ਸਟਾਰ ਦੀ ਬਾਇਓਪਿਕ ਫ਼ਿਲਮ ਹੈ।
 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Trailer
  • Madam Chief Minister
  • Richa Chadha
  • Subhash Kapoor
  • Bhushan Kumar

ਉੱਤਰ ਤੋਂ ਲੈ ਕੇ ਦੱਖਣ ਤੱਕ ਵਿਸ਼ਾਲ ਰੂਪ ਲੈ ਚੁੱਕੈ 'ਕਿਸਾਨ ਅੰਦੋਲਨ', ਹਰਫ ਚੀਮਾ ਨੇ ਸਾਂਝੀ ਕੀਤੀ ਵੀਡੀਓ

NEXT STORY

Stories You May Like

  • ram and sita from   ramayan   to appear together in a film after 39 years
    39 ਸਾਲ ਬਾਅਦ ਫ਼ਿਲਮ 'ਚ ਇਕੱਠੇ ਨਜ਼ਰ ਆਉਣਗੇ ਰਾਮਾਇਣ ਦੇ ਰਾਮ-ਸੀਤਾ, ਜਾਣੋ ਕਦੋ ਹੋਵੇਗੀ ਰਿਲੀਜ਼
  • air force  fighter jets  air chief marshal ap singh
    ਹਵਾਈ ਫੌਜ ਕੋਲ ਲੜਾਕੂ ਜਹਾਜ਼ਾਂ ਦੀ ਕਮੀ, ਹਰ ਸਾਲ ਚਾਹੀਦੈ 35 ਤੋਂ 40 ਜਹਾਜ਼ : ਏਅਰ ਚੀਫ ਮਾਰਸ਼ਲ AP ਸਿੰਘ
  • good news for moosewala  s fans
    ਮੂਸੇਵਾਲਾ ਦੇ ਫੈਨਜ਼ ਲਈ Good News ! ਸੁਪਰਹਿੱਟ ਗੀਤ '295' ਦੀ ਵੀਡੀਓ ਹੋਈ ਰਿਲੀਜ਼
  • punjab police employee found drunk video goes viral
    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ
  • trailer for the film  nakhrewali  released
    ਫਿਲਮ ‘ਨਖਰੇਵਾਲੀ’ ਦਾ ਟ੍ਰੇਲਰ ਰਿਲੀਜ਼
  • sarpanch  viral video  bachelors  wedding  promise
    'ਸਾਰੇ ਕੁਆਰਿਆਂ ਦਾ ਵਿਆਹ ਕਰਵਾਉਣ ਦੀ ਗਾਰੰਟੀ ਮੇਰੀ..!' ਸਰਪੰਚੀ ਦੇ ਉਮੀਦਵਾਰ ਦੀ ਵੀਡੀਓ ਵਾਇਰਲ
  • lara dutta and sheeba chaddha to appear as kaikeyi and manthara in  ramayana
    'ਰਾਮਾਇਣ': ਲਾਰਾ ਦੱਤਾ ਬਣੇਗੀ ਕੈਕੇਈ ਤੇ ਸ਼ੀਬਾ ਚੱਢਾ ਨਿਭਾਏਗੀ ਮੰਥਰਾ ਦਾ ਕਿਰਦਾਰ, ਪੋਸਟਰ ਜਾਰੀ
  • late sidhu moosewala s new song kaali hoodie has been released
    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • posters of the film   pehla pyaar dusri baar
      ਫਿਲਮ ‘ਪਹਿਲਾ ਪਿਆਰ ਦੂਸਰੀ ਬਾਰ’ ਦੇ ਪੋਸਟਰਾਂ ਨੇ ਵਧਾਈ ਦਰਸ਼ਕਾਂ ਦੀ ਐਕਸਾਈਟਮੈਂਟ
    • trailer for the film  nakhrewali  released
      ਫਿਲਮ ‘ਨਖਰੇਵਾਲੀ’ ਦਾ ਟ੍ਰੇਲਰ ਰਿਲੀਜ਼
    • raza murad react to imran khan being asked to leave india
      "ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...
    • supreme court grants relief to rajpal yadav in cheque bounce case
      ਚੈੱਕ ਬਾਊਂਸ ਮਾਮਲੇ ’ਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ, ਹੇਠਲੀ ਅਦਾਲਤ...
    • after nana patekar  now this veteran artist has suffered a heart attack
      ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...
    • thaapi   producer amanpreet singh sets a unique precedent for promotion
      ਫ਼ਿਲਮ ਲਈ ਜਨੂੰਨ ਤੇ ਕਬੱਡੀ ਖਿਡਾਰਣਾਂ ਲਈ ਜਜ਼ਬਾ : ‘ਥਾਪੀ’ ਦੇ ਨਿਰਮਾਤਾ...
    • dhanush and mammootty to appear together for the first time in   om  chapter 1
      ਧਨੁਸ਼ ਅਤੇ ਮਮੂਟੀ ਪਹਿਲੀ ਵਾਰ ਆਉਣਗੇ ਇਕੱਠੇ: 'ਓਮ: ਚੈਪਟਰ 1' 20 ਨਵੰਬਰ ਨੂੰ...
    • imran khan to approach bombay high court
      28 ਅਕਤੂਬਰ ਦੀ ਡੈੱਡਲਾਈਨ! ਭਾਰਤ ਛੱਡਣ ਦੇ ਹੁਕਮਾਂ ਖ਼ਿਲਾਫ਼ ਹਾਈ ਕੋਰਟ ਦਾ ਰੁੱਖ...
    • celebratory atmosphere in tamil nadu as rajinikanth  s   jailer 2   hits theaters
      ਰਜਨੀਕਾਂਤ ਦੀ "ਜੇਲਰ 2" ਦੇ ਸਿਨੇਮਾਘਰਾਂ 'ਚ ਰਿਲੀਜ਼ ਹੁੰਦੇ ਹੀ ਤਾਮਿਲਨਾਡੂ 'ਚ...
    • anupam kher expresses displeasure over use of abusive language against pm modi
      PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +