Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    5:02:32 PM

  • indian student in usa

    ਅਮਰੀਕਾ 'ਚ ਭਾਰਤੀ ਵਿਦਿਆਰਥਣ ਹੋਈ ਲਾਪਤਾ ! ਪੁਲਸ ਨੇ...

  • parvinder singh cremation family

    ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ,...

  • hanuman chalisa resonates in diljit dosanjh s voice in ramayana

    ਫਿਲਮ 'ਰਾਮਾਇਣ' 'ਚ ਦਿਲਜੀਤ ਦੋਸਾਂਝ ਦੀ ਆਵਾਜ਼ 'ਚ...

  • indian stock market in celebratory mood diwali nifty closes

    ਦੀਵਾਲੀ ਤੋਂ ਪਹਿਲਾਂ ਜਸ਼ਨ ਦੇ ਮੂਡ 'ਚ ਭਾਰਤੀ ਸ਼ੇਅਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰਿਤੇਸ਼ ਦੇਸ਼ਮੁਖ- ਜੇਨੇਲੀਆ ਨੇ ਲਿਆ ਇਹ ਵੱਡਾ ਫੈਸਲਾ, ਚਾਰ ਸਾਲ ਪਹਿਲਾਂ ਖਾਧੀ ਸੀ ਸਹੁੰ

ENTERTAINMENT News Punjabi(ਤੜਕਾ ਪੰਜਾਬੀ)

ਰਿਤੇਸ਼ ਦੇਸ਼ਮੁਖ- ਜੇਨੇਲੀਆ ਨੇ ਲਿਆ ਇਹ ਵੱਡਾ ਫੈਸਲਾ, ਚਾਰ ਸਾਲ ਪਹਿਲਾਂ ਖਾਧੀ ਸੀ ਸਹੁੰ

  • Edited By Priyanka,
  • Updated: 08 Jul, 2024 12:53 PM
Mumbai
ritesh deshmukh genelia took this big decision
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਅਦਾਕਾਰ ਰਿਤੇਸ਼ ਦੇਸ਼ਮੁਖ ਅਤੇ ਜੇਨੇਲੀਆ ਦੇਸ਼ਮੁਖ ਨੇ ਆਪਣੇ ਅੰਗ ਦਾਨ ਕਰਨ ਦਾ ਵਾਅਦਾ ਕੀਤਾ ਹੈ। 'ਨੈਸ਼ਨਲ ਆਰਗਨ ਐਂਡ ਟਿਸ਼ੂ ਟਰਾਂਸਪਲਾਂਟ ਆਰਗੇਨਾਈਜ਼ੇਸ਼ਨ' (ਨੋਟੋ) ਨੇ ਇਸ ਨੇਕ ਕਾਰਜ ਲਈ ਦੋਵਾਂ ਸਿਤਾਰਿਆਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਸਾਲ 2020 'ਚ ਰਿਤੇਸ਼ ਅਤੇ ਜੇਨੇਲੀਆ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਇੱਕ ਵੀਡੀਓ ਰਾਹੀਂ ਅੰਗ ਦਾਨ ਕਰਨ ਦੇ ਆਪਣੇ ਸੰਕਲਪ ਬਾਰੇ ਗੱਲ ਕੀਤੀ ਸੀ।

 

PunjabKesari

ਰਿਤੇਸ਼ ਦੇਸ਼ਮੁਖ ਅਤੇ ਉਨ੍ਹਾਂ ਦੀ ਪਤਨੀ ਜੇਨੇਲੀਆ ਨੇ ਇੰਸਟਾਗ੍ਰਾਮ 'ਤੇ ਜਾਰੀ ਇਕ ਵੀਡੀਓ 'ਚ ਅੰਗ ਦਾਨ ਕਰਨ ਦੇ ਆਪਣੇ ਵਾਅਦੇ ਬਾਰੇ ਸ਼ੇਅਰ ਕੀਤਾ ਹੈ। ਉਹ ਕਾਫੀ ਦੇਰ ਤੋਂ ਇਸ ਬਾਰੇ ਸੋਚ ਰਿਹਾ ਸੀ। ਉਸ ਨੇ ਕਿਹਾ ਕਿ 'ਜੀਵਨ ਦੇ ਤੋਹਫ਼ੇ ਤੋਂ ਵੱਡਾ ਕੋਈ ਤੋਹਫ਼ਾ ਨਹੀਂ ਹੋ ਸਕਦਾ।' ਉਸ ਨੇ ਕੈਪਸ਼ਨ 'ਚ ਲਿਖਿਆ 'ਕਿਸੇ ਲਈ 'ਜੀਵਨ ਦਾ ਤੋਹਫ਼ਾ' ਤੋਂ ਵੱਡਾ ਕੋਈ ਤੋਹਫ਼ਾ ਨਹੀਂ ਹੋ ਸਕਦਾ। ਜੇਨੇਲੀਆ ਅਤੇ ਮੈਂ ਆਪਣੇ ਅੰਗ ਦਾਨ ਕਰਨ ਦਾ ਵਾਅਦਾ ਕੀਤਾ ਹੈ। ਅਸੀਂ ਤੁਹਾਨੂੰ ਸਾਰਿਆਂ ਨੂੰ ਇਸ ਮਹਾਨ ਕਾਰਜ 'ਚ ਸ਼ਾਮਲ ਹੋਣ ਅਤੇ 'ਜ਼ਿੰਦਗੀ' ਦਾ ਹਿੱਸਾ ਬਣਨ ਦੀ ਅਪੀਲ ਕਰਦੇ ਹਾਂ।ਵੀਡੀਓ 'ਚ ਰਿਤੇਸ਼ ਦੇਸ਼ਮੁਖ ਨੇ ਕਿਹਾ 'ਅੱਜ 1 ਜੁਲਾਈ ਨੂੰ ਅਸੀਂ ਇਹ ਕਹਿਣਾ ਚਾਹੁੰਦੇ ਹਾਂ ਅਤੇ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅਸੀਂ ਦੋਹਾਂ ਨੇ ਇਕ ਸਹੁੰ ਚੁੱਕੀ ਹੈ। ਅਸੀਂ ਆਪਣੇ ਅੰਗ ਦਾਨ ਕਰਨ ਦਾ ਫੈਸਲਾ ਕੀਤਾ ਹੈ।'' ਉਨ੍ਹਾਂ ਦੇ ਨਾਲ ਖੜ੍ਹੀ ਜੇਨੇਲੀਆ ਨੇ ਕਿਹਾ, 'ਹਾਂ, ਅਸੀਂ ਆਪਣੇ ਅੰਗ ਦਾਨ ਕਰਨ ਦਾ ਸੰਕਲਪ ਲਿਆ ਹੈ ਅਤੇ ਸਾਡੇ ਲਈ ਉਸ ਦੇ ਪ੍ਰਸ਼ੰਸਕਾਂ ਲਈ ਇਸ ਤੋਂ ਵਧੀਆ ਕੋਈ ਤੋਹਫਾ ਨਹੀਂ ਹੈ।' 

 

Thanks to Riteish Deshmukh & Genelia, the Bollywood star couple for pledging to donate their organs during the ongoing organ donation month of July. Their gesture will motivate others also to connect with the noble cause.#organdonation #Bollywood #savelives pic.twitter.com/lJ1Yiyaj1o

— NOTTO (@NottoIndia) July 6, 2024

ਹੁਣ ਨੈਸ਼ਨਲ ਆਰਗਨ ਐਂਡ ਟਿਸ਼ੂ ਟ੍ਰਾਂਸਪਲਾਂਟ ਆਰਗੇਨਾਈਜੇਸ਼ਨ (ਨੋਟੋ) ਨੇ ਆਪਣੇ ਅਧਿਕਾਰਤ ਐਕਸ ਹੈਂਡਲ 'ਤੇ ਰਿਤੇਸ਼ ਅਤੇ ਜੇਨੇਲੀਆ ਦਾ ਧੰਨਵਾਦ ਕੀਤਾ ਹੈ। ਰਿਤੇਸ਼ ਦਾ ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, 'ਬਾਲੀਵੁੱਡ ਸਟਾਰ ਜੋੜੇ ਰਿਤੇਸ਼ ਦੇਸ਼ਮੁਖ ਅਤੇ ਜੇਨੇਲੀਆ ਦਾ ਧੰਨਵਾਦ, ਜਿਨ੍ਹਾਂ ਨੇ ਜੁਲਾਈ 'ਚ ਚੱਲ ਰਹੇ ਅੰਗਦਾਨ ਮਹੀਨੇ ਦੌਰਾਨ ਆਪਣੇ ਅੰਗ ਦਾਨ ਕਰਨ ਦਾ ਵਾਅਦਾ ਕੀਤਾ ਹੈ। ਉਨ੍ਹਾਂ ਦਾ ਇਹ ਕਦਮ ਹੋਰਾਂ ਨੂੰ ਵੀ ਇਸ ਨੇਕ ਕੰਮ ਨਾਲ ਜੁੜਨ ਲਈ ਪ੍ਰੇਰਿਤ ਕਰੇਗਾ, ਤੁਹਾਨੂੰ ਦੱਸ ਦੇਈਏ ਕਿ ਰਿਤੇਸ਼ ਦੀ ਆਉਣ ਵਾਲੀ ਫ਼ਿਲਮ 'ਕਾਕੂਡਾ' ਦਾ ਟ੍ਰੇਲਰ ਮੰਗਲਵਾਰ ਨੂੰ ਰਿਲੀਜ਼ ਹੋ ਗਿਆ ਹੈ। ਫਿਲਮ ਦੇ ਟ੍ਰੇਲਰ ਨੂੰ ਵਧੀਆ ਹੁੰਗਾਰਾ ਮਿਲ ਰਿਹਾ ਹੈ।

  • Bollywood News
  • Ritesh Deshmukh
  • Genelia
  • Big Decision
  • Couple
  • Mumbai

ਵਿੱਕੀ ਕੌਸ਼ਲ ਨੇ ਸ਼ਰਟਲੈੱਸ ਹੋ ਕੇ ਤ੍ਰਿਪਤੀ ਡਿਮਰੀ ਨਾਲ ਸ਼ੇਅਰ ਕੀਤੀ ਤਸਵੀਰ, ਫੈਨਜ਼ ਕਰ ਰਹੇ ਹਨ ਇਹ ਕੁਮੈਂਟਸ

NEXT STORY

Stories You May Like

  • air ticket rules will change january 1  big decision regarding flight fares
    1 ਜਨਵਰੀ ਤੋਂ ਬਦਲ ਜਾਣਗੇ ਹਵਾਈ ਟਿਕਟ ਦੇ ਨਿਯਮ , ਫਲਾਈਟ ਦੇ ਕਿਰਾਏ ਨੂੰ ਲੈ ਕੇ ਵੀ ਲਿਆ ਗਿਆ ਵੱਡਾ ਫੈਸਲਾ
  • simi training camp  convict  7 years jail
    ‘ਸਿਮੀ’ ਸਿਖਲਾਈ ਕੈਂਪ ਮਾਮਲੇ ’ਚ ਦੋਸ਼ੀ ਨੂੰ 7 ਸਾਲ ਦੀ ਜੇਲ੍ਹ, ਲੋਕਾਂ ਨੂੰ ਦਿੱਤੀ ਸੀ ਇਹ ਟ੍ਰੇਨਿੰਗ
  • big news cristiano ronaldo retires from international football
    ਵੱਡੀ ਖ਼ਬਰ : ਕ੍ਰਿਸਟੀਆਨੋ ਰੋਨਾਲਡੋ ਨੇ ਕੌਮਾਂਤਰੀ ਫੁੱਟਬਾਲ ਤੋਂ ਲਿਆ ਸੰਨਿਆਸ
  • algeria deploy troops abroad
    5 ਦਹਾਕਿਆਂ ਮਗਰੋਂ ਵਿਦੇਸ਼ 'ਚ ਫੌਜ ਭੇਜੇਗਾ ਇਹ ਦੇਸ਼, ਲੈ ਲਿਆ ਵੱਡਾ ਫ਼ੈਸਲਾ
  • major decision by the punjab chemists association
    ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਸੂਬੇ ਦੇ ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ, ਅੱਜ ਤੋਂ ਬਦਲੇ ਨਿਯਮ
  • jammu and kashmir  cabinet  minister  oath  omar abdullah
    ਜੰਮੂ ਕਸ਼ਮੀਰ ਕੈਬਨਿਟ ਦਾ ਵਿਸਥਾਰ, 4 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
  • major alert for ups pensioners
    UPS ਪੈਨਸ਼ਨਰਾਂ ਲਈ ਵੱਡਾ ਅਲਰਟ: 30 ਨਵੰਬਰ ਤੋਂ ਪਹਿਲਾਂ ਨਿਪਟਾਓ ਇਹ ਕੰਮ
  • schools and colleges to remain closed
    ਭਲਕੇ ਹੋ ਗਿਆ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ, ਯੂ.ਪੀ. MLC ਚੋਣਾਂ ਕਾਰਨ ਲਿਆ ਫੈਸਲਾ
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
Trending
Ek Nazar
diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ramayana records rs 155 crore on opening day at worldwide box office
      ਗਲੋਬਲ ਬਾਕਸ ਆਫਿਸ 'ਤੇ ਛਾਈ 'ਰਾਮਾਇਣ': ਪਹਿਲੇ ਦਿਨ ਹੀ ਕੀਤਾ 155 ਕਰੋੜ ਦਾ ਅੰਕੜਾ...
    • ibrahim ali khan calls kareena kapoor the coolest stepmother ever
      "ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ
    • foreign visiting punjab falls victim to a major robbery
      ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ, ਪੰਜਾਬੀ ਗੀਤ 'ਚ ਕਰ ਚੁੱਕੀ ਹੈ...
    • famous comedian taken into custody
      UK: ਹਿਰਾਸਤ 'ਚ ਲਿਆ ਗਿਆ ਮਸ਼ਹੂਰ ਕਾਮੇਡੀਅਨ, ਸੋਮਵਾਰ ਨੂੰ ਸੁਣਾਈ ਜਾਵੇਗੀ ਸਜ਼ਾ,...
    • abhishek bachchan aishwarya rai make romantic public appearance after years
      ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...
    • british actor found guilty in rape and sexual assault cases
      ਬਲਾਤਕਾਰ ਤੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਚ ਬ੍ਰਿਟਿਸ਼ ਅਦਾਕਾਰ ਦੋਸ਼ੀ ਕਰਾਰ
    • singer preet harpal gets emotional remembering divit auluck
      Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
    • antim ardaas divit auluck
      ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
    • sunanda sharma mother
      'I am So Lucky..!', ਪਹਿਲੀ ਵਾਰ ਮਾਂ ਨੂੰ ਲੈ ਕੇ ਸਟੇਜ 'ਤੇ ਪਹੁੰਚੀ ਸੁਨੰਦਾ...
    • divit aulack antim ardaas
      ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +