Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 20, 2026

    12:07:25 PM

  • big decision for lakhs of government employees and pensioners of punjab

    ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • rat poison found in baby food jar

    ਸਾਵਧਾਨ! ਮਸ਼ਹੂਰ ਬੇਬੀ ਫੂਡ 'ਚ ਮਿਲਿਆ ਚੂਹੇ ਮਾਰਨ...

  • tehran warns against oil sanctions

    'ਕੀਮਤ ਚੁਕਾਉਣੀ ਪਵੇਗੀ'! ਤੇਲ ਪਾਬੰਦੀਆਂ ਖ਼ਿਲਾਫ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰੋਹਿਤ ਸ਼ੈੱਟੀ ਨੇ ਵੀ ਲਗਵਾਈ ਕੋਰੋਨਾ ਵੈਕਸੀਨ, ਤਸਵੀਰ ਸਾਂਝੀ ਕਰ ਆਖੀ ਇਹ ਗੱਲ

ENTERTAINMENT News Punjabi(ਤੜਕਾ ਪੰਜਾਬੀ)

ਰੋਹਿਤ ਸ਼ੈੱਟੀ ਨੇ ਵੀ ਲਗਵਾਈ ਕੋਰੋਨਾ ਵੈਕਸੀਨ, ਤਸਵੀਰ ਸਾਂਝੀ ਕਰ ਆਖੀ ਇਹ ਗੱਲ

  • Author Rahul Singh,
  • Updated: 01 Apr, 2021 06:05 PM
Mumbai
rohit shettty took first dose of corona vaccine
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਫ਼ਿਲਮ ਨਿਰਮਾਤਾ ਤੇ ਨਿਰਦੇਸ਼ਕ ਰੋਹਿਤ ਸ਼ੈੱਟੀ ਨੇ ਮੁੰਬਈ ਦੇ ਨਾਨਾਵਤੀ ਹਸਪਤਾਲ ’ਚ ਕੋਰੋਨਾ ਦੀ ਪਹਿਲੀ ਵੈਕਸੀਨ ਦੀ ਡੋਜ਼ ਲਈ ਹੈ। ਇਸ ਗੱਲ ਦੀ ਜਾਣਕਾਰੀ ਰੋਹਿਤ ਸ਼ੈੱਟੀ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।

ਉਨ੍ਹਾਂ ਨੇ ਇੰਸਟਾਗ੍ਰਾਮ ’ਤੇ ਤਸਵੀਰ ਸਾਂਝੀ ਕੀਤੀ ਹੈ, ਨਾਲ ਹੀ ਲਿਖਿਆ, ‘ਐਕਸ਼ਨ ਤੇ ਸਟੰਟ ਫ਼ਿਲਮਾਂ ਲਈ ਹੈ। ਅਸਲ ਜ਼ਿੰਦਗੀ ’ਚ ਖਤਰਿਆਂ ਦੇ ਖਿਡਾਰੀ ਨਾ ਬਣੋ, ਜਾ ਕੇ ਵੈਕਸੀਨ ਲਗਵਾਓ। ਕੋਰੋਨਾ ਨਾਲ ਲੜਨ ਦਾ ਇਕੋ-ਇਕ ਇਹੀ ਉਪਾਅ ਹੈ। ਅੱਜ ਮੈਂ ਵੈਕਸੀਨ ਲਗਵਾਈ ਹੈ। ਨਾਨਾਵਤੀ ਹਸਪਤਾਲ ਦੇ ਕਮਰਚਾਰੀਆਂ ਦਾ ਧੰਨਵਾਦ, ਵੈਕਸੀਨ ਲਗਾਉਣ ਦੀ ਪ੍ਰਕਿਰਿਆ ਬਹੁਤ ਵਧੀਆ ਹੈ।’

 
 
 
 
 
View this post on Instagram
 
 
 
 
 
 
 
 
 
 
 

A post shared by Rohit Shetty (@itsrohitshetty)

ਉਥੇ ਬਾਲੀਵੁੱਡ ਦੇ ਕਈ ਕਲਾਕਾਰਾਂ ਨੇ ਕੋਰੋਨਾ ਵਾਇਰਸ ਵੈਕਸੀਨ ਦੀ ਡੋਜ਼ ਲਗਵਾਈ ਹੈ। ਇਨ੍ਹਾਂ ’ਚ ਸਲਮਾਨ ਖ਼ਾਨ ਤੇ ਸੰਜੇ ਦੱਤ ਵਰਗੇ ਅਦਾਕਾਰ ਸ਼ਾਮਲ ਹਨ। ਸਲਮਾਨ ਖ਼ਾਨ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਸੀ, ‘ਅੱਜ ਮੈਂ ਕੋਰੋਨਾ ਦੀ ਵੈਕਸੀਨ ਦੀ ਪਹਿਲੀ ਡੋਜ਼ ਲਈ ਹੈ।’

ਸਲਮਾਨ ਖ਼ਾਨ ਤੋਂ ਇਲਾਵਾ ਹੇਮਾ ਮਾਲਿਨੀ, ਅਨੁਪਮ ਖੇਰ, ਜੌਨੀ ਲੀਵਰ, ਸੈਫ ਅਲੀ ਖ਼ਾਨ, ਕਮਲ ਹਾਸਨ ਤੇ ਸਤੀਸ਼ ਸ਼ਾਹ ਵਰਗੇ ਕਈ ਕਲਾਕਾਰਾਂ ਨੇ ਵੈਕਸੀਨ ਲਗਵਾਈ ਹੈ।

ਰੋਹਿਤ ਸ਼ੈੱਟੀ ਫ਼ਿਲਮ ‘ਸੂਰਿਆਵੰਸ਼ੀ’ ਲੈ ਕੇ ਆ ਰਹੇ ਹਨ। ਇਹ ਫ਼ਿਲਮ 30 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ, ਜਿਸ ਦੀ ਰਿਲੀਜ਼ ਡੇਟ ਅੱਗੇ ਵਧਾ ਦਿੱਤੀ ਗਈ ਹੈ। ਇਸ ਫ਼ਿਲਮ ’ਚ ਅਕਸ਼ੇ ਕੁਮਾਰ, ਕੈਟਰੀਨਾ ਕੈਫ ਤੇ ਰਣਵੀਰ ਸਿੰਘ ਦੀ ਅਹਿਮ ਭੂਮਿਕਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Rohit Shetty
  • Corona Vaccine
  • COVID 19
  • Director
  • Sooryavanshi
  • Akshay Kumar

ਅਨਮੋਲ ਗਗਨ ਮਾਨ ਨੇ ਘੇਰੀ ਕੈਪਟਨ ਸਰਕਾਰ, ਨਾਜਾਇਜ਼ ਮਾਈਨਿੰਗ ਵਾਲੀ ਜਗ੍ਹਾ ’ਤੇ ਪਹੁੰਚ ਹੋਈ ਲਾਈਵ

NEXT STORY

Stories You May Like

  • donald trump christ
    ਹੁਣ ਟਰੰਪ ਨੇ ਕਰ'ਤੀ 'ਬੇਅਦਬੀ' ! ਤਸਵੀਰ ਸਾਂਝੀ ਕਰ ਖ਼ੁਦ ਨੂੰ ਦਿਖਾ'ਤਾ ਯਿਸੂ ਦਾ ਅਵਤਾਰ
  • women  s reservation congress
    ਮਹਿਲਾ ਰਾਖਵੇਂਕਰਨ 'ਤੇ ਕੇਂਦਰ ਸਰਕਾਰ ਦਾ ਯੂ-ਟਰਨ, ਕਾਂਗਰਸ ਨੇ ਆਖੀ ਇਹ ਗੱਲ
  • important news regarding the supply of petrol  diesel and lpg
    LPG ਦੀ ਸਪਲਾਈ ਨੂੰ ਲੈ ਕੇ ਅਹਿਮ ਖ਼ਬਰ, ਤੇਲ ਮਾਰਕੀਟਿੰਗ ਕੰਪਨੀਆਂ ਨੇ ਆਖੀ ਇਹ ਗੱਲ
  • lok sabha  mp harsimrat badal
    ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ
  • sunil lahri speak on nitesh tiwari  s   ramayana
    ਸੁਨੀਲ ਲਹਿਰੀ ਨੂੰ ਨਿਤੇਸ਼ ਤਿਵਾਰੀ ਦੀ 'ਰਾਮਾਇਣ' ਤੋਂ ਵੱਡੀਆਂ ਉਮੀਦਾਂ, ਰਣਬੀਰ ਕਪੂਰ ਦੀ ਲੁੱਕ ਨੂੰ ਲੈ ਕੇ ਆਖੀ ਇਹ...
  • pollard furious over ipl  s   impact player   rule
    IPL ਦੇ 'ਇਮਪੈਕਟ ਪਲੇਅਰ' ਨਿਯਮ 'ਤੇ ਭੜਕੇ ਪੋਲਾਰਡ; ਰੋਹਿਤ, ਕੋਹਲੀ ਤੇ ਧੋਨੀ ਵੀ ਕਰ ਚੁੱਕੇ ਨੇ ਵਿਰੋਧ
  • will rohit virat be out of ipl big on injury revealed
    ਕੀ ਹੁਣ ਰੋਹਿਤ-ਕੋਹਲੀ ਵੀ IPL ਤੋਂ ਹੋ ਜਾਣਗੇ ਬਾਹਰ ? ਸੱਟ 'ਤੇ ਸਾਹਮਣੇ ਆਈ ਵੱਡੀ ਅਪਡੇਟ
  • i can compete with the best players in the world  aayush shetty
    ਦੁਨੀਆ ਦੇ ਬੈਸਟ ਖਿਡਾਰੀਆਂ ਦੀ ਬਰਾਬਰੀ ਕਰ ਸਕਦਾ ਹਾਂ : ਆਯੂਸ਼ ਸ਼ੈੱਟੀ
  • clashed erupt at wedding function in jalandhar
    ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ ਮੀਂਹ,...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 4 smugglers including two brothers arrested with weapons
    ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ...
  • powercom employee who was fixing a fault attacked
    ਜਲੰਧਰ 'ਚ ਜੰਗਲ ਰਾਜ! ਫਾਲਟ ਠੀਕ ਕਰ ਰਹੇ ਪਾਵਰਕਾਮ ਮੁਲਾਜ਼ਮ 'ਤੇ ਹਮਲਾ, ਮੋਬਾਈਲ...
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • good health song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ'...
Trending
Ek Nazar
atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • alia bhatt  s sister shaheen bhatt get engaged to fitness coach ishaan mehra
      ਆਲੀਆ ਭੱਟ ਦੀ ਭੈਣ ਸ਼ਾਹੀਨ ਦੀ ਫਿਟਨੈਸ ਕੋਚ ਈਸ਼ਾਨ ਮਹਿਰਾ ਨਾਲ ਹੋਈ ਮੰਗਣੀ
    • matka king   debuts at no  1 on prime video india
      ਪ੍ਰਾਈਮ ਵੀਡੀਓ ਇੰਡੀਆ 'ਤੇ ਸਭ ਤੋਂ ਵੱਧ ਦੇਖੀ ਜਾਣ ਵਾਲੀ ਸੀਰੀਜ਼ ਬਣੀ 'ਮਟਕਾ...
    • ranveer singh  s film dhurandhar  the revenge joins the  1 100 crore club
      Indian Box Office: ਰਣਵੀਰ ਸਿੰਘ ਦੀ ਫਿਲਮ 'ਧੁਰੰਦਰ: ਦਿ ਰਿਵੇਂਜ' 1100 ਕਰੋੜ...
    • punjabi singer kaka ji becomes groom
      ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !
    • vijay deverakonda and shouryuv join hands for a new project
      ਨਵੇਂ ਪ੍ਰੋਜੈਕਟ ਲਈ ਇਕੱਠੇ ਹੋਏ ਵਿਜੇ ਦੇਵਰਕੋਂਡਾ ਤੇ ਸ਼ੌਰਿਆ ਯੁਵ
    • masoom sharma says  mujhe regret hai   for obscene remarks at college event
      'ਮੈਨੂੰ ਬਹੁਤ ਪਛਤਾਵਾ ਹੈ...'; ਕਾਲਜ ਪ੍ਰੋਗਰਾਮ 'ਚ ਅਸ਼ਲੀਲ ਟਿੱਪਣੀਆਂ 'ਤੇ...
    • aashiqui star rahul roy s look has changed
      ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)
    • rashmika mandanna undergoes martial arts training in bangkok for   mysaa
      'ਮਾਈਸਾ' ਲਈ ਬੈਂਕਾਕ 'ਚ ਮਾਰਸ਼ਲ ਆਰਟਸ ਦੀ ਟ੍ਰੇਨਿੰਗ ਲੈ ਰਹੀ ਰਸ਼ਮਿਕਾ ਮੰਦਾਨਾ
    • pulkit samrat play live boxing match at  glory  trailer launch
      "ਗਲੋਰੀ" ਟ੍ਰੇਲਰ ਲਾਂਚ ਮੌਕੇ ਲਾਈਵ ਬਾਕਸਿੰਗ ਮੈਚ ਖੇਡਣ ਵਾਲੇ ਪਹਿਲੇ ਭਾਰਤੀ...
    • singer b praak pays obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਬੀ ਪਰਾਕ, ਸਰਬੱਤ ਦੇ ਭਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +