Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    3:07:53 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 'ਖਤਰੋਂ ਕੇ ਖਿਲਾੜੀ 14' 'ਚ ਆਸਿਮ ਰਿਆਜ਼ ਨੇ ਦਿਖਾਇਆ ਪੈਸਿਆਂ ਦਾ ਘੁਮੰਡ, ਵੇਖ ਰੋਹਿਤ ਸ਼ੈੱਟੀ ਵੀ ਹੋ ਗਏ ਨਿਰਾਸ਼

ENTERTAINMENT News Punjabi(ਤੜਕਾ ਪੰਜਾਬੀ)

'ਖਤਰੋਂ ਕੇ ਖਿਲਾੜੀ 14' 'ਚ ਆਸਿਮ ਰਿਆਜ਼ ਨੇ ਦਿਖਾਇਆ ਪੈਸਿਆਂ ਦਾ ਘੁਮੰਡ, ਵੇਖ ਰੋਹਿਤ ਸ਼ੈੱਟੀ ਵੀ ਹੋ ਗਏ ਨਿਰਾਸ਼

  • Edited By Sunita,
  • Updated: 29 Jul, 2024 05:58 PM
Mumbai
rohit shetty reacts after asim riaz  s   i have so much money
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਐਕਸ਼ਨ ਫ਼ਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਜਾਨਲੇਵਾ ਟੀਵੀ ਰਿਐਲਿਟੀ ਸ਼ੋਅ 'ਖਤਰੋਂ ਕੇ ਖਿਲਾੜੀ' ਦਾ 14ਵਾਂ ਸੀਜ਼ਨ ਸ਼ੁਰੂ ਹੋ ਗਿਆ ਹੈ। 'ਖਤਰੋਂ ਕੇ ਖਿਲਾੜੀ 14' ਦੇ ਦੋ ਐਪੀਸੋਡ ਵੀ ਪ੍ਰਸਾਰਿਤ ਹੋ ਚੁੱਕੇ ਹਨ। ਹੁਣ 'ਬਿੱਗ ਬੌਸ' ਫੇਮ ਆਸਿਮ ਰਿਆਜ਼ ਨੂੰ ਆਪਣੇ ਗੁੱਸੇ ਅਤੇ ਸਹਿ ਪ੍ਰਤੀਯੋਗੀਆਂ ਨੂੰ ਬੇਇੱਜ਼ਤ ਕਰਨ ਕਾਰਨ ਸ਼ੋਅ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਦੋਂ ਤੋਂ ਹੀ ਆਸਿਮ ਦੇ ਪ੍ਰਸ਼ੰਸਕ ਉਨ੍ਹਾਂ ਦੇ ਸਮਰਥਨ 'ਚ ਸਾਹਮਣੇ ਆਏ ਹਨ। ਆਸਿਮ ਰਿਆਜ਼ ਨੂੰ 27 ਜੁਲਾਈ ਤੋਂ ਸ਼ੁਰੂ ਹੋਏ ਸ਼ੋਅ 'ਖਤਰੋਂ ਕੇ ਖਿਲਾੜੀ 14' ਤੋਂ ਬਾਹਰ ਕਰ ਦਿੱਤਾ ਗਿਆ ਹੈ। ਰੋਹਿਤ ਸ਼ੈੱਟੀ ਨੇ ਵੀ ਉਨ੍ਹਾਂ ਨੂੰ ਖੂਬ ਝਿੜਕਿਆ ਹੈ। 'ਖਤਰੋਂ ਕੇ ਖਿਲਾੜੀ 14' ਤੋਂ ਆਸਿਮ ਦੇ ਬਾਹਰ ਹੋਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵੀ ਜੰਗ ਛਿੜ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਹਿਨਾ ਖ਼ਾਨ ਦੀ ਬਦਲਣ ਵਾਲੀ ਹੈ 'ਜ਼ਿੰਦਗੀ', ਚਿਹਰੇ 'ਤੇ ਆਈ ਮੁਸਕਾਨ

ਇਸ ਗੱਲ ਨੂੰ ਲੈ ਕੇ ਛਿੜੀ ਬਹਿਸ
ਦੱਸ ਦੇਈਏ ਕਿ 'ਖਤਰੋਂ ਕੇ ਖਿਲਾੜੀ 14' 'ਚ ਆਸਿਮ ਰਿਆਜ਼ ਕਾਫੀ ਘੁਮੰਡੀ ਨਜ਼ਰ ਆ ਰਹੇ ਹਨ। ਇੱਥੇ ਉਹ ਆਪਣੀ ਜੀਵਨ ਸ਼ੈਲੀ ਅਤੇ ਦੌਲਤ ਦਾ ਪ੍ਰਦਰਸ਼ਨ ਕਰ ਰਿਹਾ ਸੀ। ਹੋਇਆ ਇਹ ਕਿ ਉਹ ਓਵਰ ਆਤਮਵਿਸ਼ਵਾਸ ਕਾਰਨ ਪਹਿਲੇ ਦਿਨ ਹੀ ਟਾਸਕ ਹਾਰ ਗਿਆ। ਉਹ ਦੂਜੇ ਸਟੰਟ 'ਚ ਵੀ ਅਸਫ਼ਲ ਰਿਹਾ। ਇਹ ਇੱਕ ਏਰੀਅਲ ਸਟੰਟ ਸੀ, ਜਿਸ 'ਚ ਆਸਿਮ ਨਾਲ ਆਸ਼ੀਸ਼ ਮੇਹਰੋਤਰਾ ਅਤੇ ਨਿਯਤੀ ਫਤਨਾਨੀ ਸ਼ਾਮਲ ਸਨ। ਇਸ ਸਟੰਟ 'ਚ ਹਾਰਨ ਤੋਂ ਬਾਅਦ ਆਸਿਮ ਨੇ ਕਿਹਾ ਕਿ ਜੇਕਰ ਕੋਈ ਇਹ ਸਟੰਟ ਕਰ ਦੇਵੇ ਤਾਂ ਉਹ ਇੱਕ ਰੁਪਿਆ ਨਹੀਂ ਲਵੇਗਾ। ਸ਼ੋਅ ਦੇ ਹੋਸਟ ਰੋਹਿਤ ਨੇ ਕਿਹਾ ਕਿ ਕੋਈ ਵੀ ਟਾਸਕ ਕਰਨ ਤੋਂ ਪਹਿਲਾਂ ਟ੍ਰੇਨਰ ਖੁਦ ਕਰਦੇ ਹਨ ਅਤੇ ਫਿਰ ਇਸ ਨੂੰ ਸ਼ੋਅ 'ਚ ਲਾਗੂ ਕੀਤਾ ਜਾਂਦਾ ਹੈ ਪਰ ਆਸਿਮ ਨੇ ਹੋਸਟ ਰੋਹਿਤ ਸ਼ੈੱਟੀ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਰੋਹਿਤ ਨੇ ਆਸਿਮ ਨੂੰ ਕਿਹਾ, 'ਤੁਹਾਡੀ ਕੀ ਸਮੱਸਿਆ ਹੈ, ਕੱਲ੍ਹ ਵੀ ਤੁਸੀਂ ਬਕਵਾਸ ਕੀਤੀ ਸੀ ਤਾਂ ਆਸਿਮ ਵਿੱਚ ਬੋਲਦੇ ਹਨ ਅਤੇ ਰੋਹਿਤ ਨੇ ਉਸ ਨੂੰ ਟੋਕਦੇ ਹੋਏ ਕਿਹਾ, 'ਮੇਰੀ ਗੱਲ ਸੁਣੋ, ਨਹੀਂ ਤਾਂ ਮੈਂ ਤੈਨੂੰ ਚੁੱਕ ਕੇ ਇੱਥੇ ਸੁੱਟ ਦਿਆਂਗਾ, ਮੇਰੇ ਨਾਲ ਬਤਮੀਜ਼ੀ ਨਹੀਂ ਕਰਨਾ।' ਇਸ ਦੌਰਾਨ ਆਸਿਮ ਸਿੱਧਾ ਰੋਹਿਤ ਵੱਲ ਜਾਂਦਾ ਹੈ, ਫਿਰ ਅਭਿਸ਼ੇਕ ਨੇ ਆਸਿਮ ਨੂੰ ਵਾਪਸ ਜਾਣ ਲਈ ਕਿਹਾ, ਪਰ ਰੋਹਿਤ ਅਭਿਸ਼ੇਕ ਨੂੰ ਰੋਕ ਦਿੰਦੇ ਹਨ। ਇਸ ਤੋਂ ਬਾਅਦ ਆਸਿਮ ਗੁੱਸੇ 'ਚ ਆ ਜਾਂਦਾ ਹੈ ਅਤੇ ਸਾਰਿਆਂ ਨੂੰ ਲੂਜ਼ਰ ਕਹਿਣਾ ਸ਼ੁਰੂ ਕਰ ਦਿੰਦਾ ਹੈ।

ਇਹ ਖ਼ਬਰ ਵੀ ਪੜ੍ਹੋ -ਅਦਾਕਾਰਾ ਰੁਪਾਲੀ ਗਾਂਗੁਲੀ ਨੇ ਗੁਲਾਬੀ ਸਾੜ੍ਹੀ 'ਚ ਕਰਵਾਇਆ ਗਲੈਮਰਸ ਫੋਟੋਸ਼ੂਟ

ਆਸਿਮ ਰਿਆਜ਼ ਨੇ ਦਿਖਾਇਆ ਘੁਮੰਡ
ਆਸਿਮ ਨੇ ਅਭਿਸ਼ੇਕ ਅਤੇ ਸਾਰੇ ਮੁਕਾਬਲੇਬਾਜ਼ਾਂ ਨੂੰ ਲੂਜ਼ਰ ਕਿਹਾ ਅਤੇ ਨਾਲ ਹੀ ਹੋਰ ਵੀ ਬੁਰਾ ਭਲਾ ਕਿਹਾ, 'ਤੁਹਾਨੂੰ ਸ਼ੋਅ ਤੋਂ ਜੋ ਪੈਸਾ ਮਿਲ ਰਿਹਾ ਹੈ, ਉਸ ਤੋਂ ਤਿੰਨ ਗੁਣਾ ਮੈਂ ਕਮਾਉਂਦਾ ਹਾਂ, ਮੈਂ 6 ਮਹੀਨਿਆਂ 'ਚ 4 ਵਾਰ ਕਾਰਾਂ ਬਦਲਦਾ ਹਾਂ। ਮੈਨੂੰ ਪੈਸਿਆਂ ਦੀ ਲੋੜ ਨਹੀਂ, ਮੈਂ ਇੱਥੇ ਪੈਸੇ ਲਈ ਨਹੀਂ ਆਇਆ, ਮੈਂ ਇੱਥੇ ਆਪਣੇ ਪ੍ਰਸ਼ੰਸਕਾਂ ਦਾ ਸਮਰਥਨ ਕਰਨ ਆਇਆ ਹਾਂ, ਤੁਹਾਡੇ ਲੂਜ਼ਰ ਲਈ ਨਹੀਂ, ਮੇਰੇ ਕਾਰਨ ਹੀ ਇਸ ਸ਼ੋਅ ਦੀ ਚਰਚਾ ਹੋ ਰਹੀ ਹੈ। ਮੈਂ ਇੱਕ ਸ਼ੋਅ ਕਰ ਰਿਹਾ ਹਾਂ, ਨਹੀਂ ਤਾਂ ਇਹ ਸ਼ੋਅ ਆਉਂਦੇ-ਜਾਂਦੇ ਰਹਿੰਦੇ ਹਨ, ਕਿਸੇ ਨੂੰ ਪਤਾ ਵੀ ਨਹੀਂ ਹੁੰਦਾ।'

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ 'ਕੈਟਰੀਨਾ ਕੈਫ' ਸ਼ਹਿਨਾਜ਼ ਗਿੱਲ ਦਾ ਭੂਤ ਨਾਲ ਹੋਇਆ ਸਾਹਮਣਾ, ਵੀਡੀਓ ਸਾਂਝੀ ਕਰ ਕੀਤਾ ਖੁਲਾਸਾ

ਆਸਿਮ ਸ਼ੋਅ ਤੋਂ ਬਾਹਰ
ਆਸਿਮ ਰਿਆਜ਼ ਦੇ ਰਵੱਈਏ ਨੂੰ ਦੇਖ ਕੇ ਰੋਹਿਤ ਸ਼ੈੱਟੀ ਕਾਫੀ ਨਿਰਾਸ਼ ਹੋ ਗਏ ਸਨ, ਜਿਸ ਕਾਰਨ ਆਸਿਮ ਨੂੰ ਸ਼ੋਅ ਤੋਂ ਬਾਹਰ ਕਰ ਦਿੱਤਾ ਗਿਆ। ਦੂਜੇ ਪਾਸੇ ਰਿਆਜ਼ ਆਪਣੇ ਇਸ ਰਵੱਈਏ ਕਾਰਨ ਕਾਫੀ ਟ੍ਰੋਲ ਹੋ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Rohit Shetty
  • Asim Riaz
  • So Much Money
  • Statement
  • Khatron Ke Khiladi 14

ਪੰਜਾਬ ਦੀ 'ਕੈਟਰੀਨਾ ਕੈਫ' ਸ਼ਹਿਨਾਜ਼ ਗਿੱਲ ਦਾ ਭੂਤ ਨਾਲ ਹੋਇਆ ਸਾਹਮਣਾ, ਵੀਡੀਓ ਸਾਂਝੀ ਕਰ ਕੀਤਾ ਖੁਲਾਸਾ

NEXT STORY

Stories You May Like

  • filmmaker rohit shetty praises salman khan  s response to trolls
    ਸਲਮਾਨ ਖਾਨ ਦੇ ਸਮਰਥਨ 'ਚ ਆਏ ਰੋਹਿਤ ਸ਼ੈੱਟੀ, ਟ੍ਰੋਲ ਕਰਨ ਵਾਲਿਆਂ ਨੂੰ ਕਿਹਾ- 'ਹੁਣ ਬਹੁਤ ਹੋ ਗਿਆ'
  • up  14 ias  34 pcs officers  transfers
    ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ: UP 'ਚ 14 IAS ਅਤੇ 34 PCS ਅਧਿਕਾਰੀਆਂ ਦੇ ਤਬਾਦਲੇ
  • man earns  14 lakh every month
    ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14 ਲੱਖ ਰੁਪਏ
  • star cricketer retires  magnificent 14 year career comes to an end
    ਧਾਕੜ ਕ੍ਰਿਕਟਰ ਨੇ ਲੈ ਲਿਆ ਸੰਨਿਆਸ, 14 ਸਾਲ ਦੇ ਸ਼ਾਨਦਾਰ ਕਰੀਅਰ ਦਾ ਹੋਇਆ ਅੰਤ
  • orders issued organize community watch patrols in villages along sutlej river
    ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ ਹੁਕਮ ਹੋ ਗਏ ਜਾਰੀ, ਸਰਕਾਰੀ ਜ਼ਮੀਨ 'ਤੇ ਵੀ...
  • railway department sets record  loaded 14 freight trains in a single day
    ਰੇਲਵੇ ਵਿਭਾਗ ਨੇ ਬਣਾਇਆ ਰਿਕਾਰਡ, ਇਕ ਦਿਨ 'ਚ 14 ਮਾਲਗੱਡੀਆਂ ਕੀਤੀਆਂ ਲੋਡ
  • khatron ke khiladi 15  grand finale shoot wrapped up
    ‘ਖ਼ਤਰੋਂ ਕੇ ਖਿਲਾੜੀ 15’ ਗ੍ਰੈਂਡ ਫਿਨਾਲੇ ਦੀ ਸ਼ੂਟਿੰਗ ਪੂਰੀ, ਰੁਬੀਨਾ, ਸ਼ਗੁਨ, ਅਵਿਕਾ, ਫ਼ਰਹਾਨਾ, ਰੁਹਾਨਿਕਾ ਹੋਈਆਂ...
  • medical store  cctv  theft
    ਮੈਡੀਕਲ ਸਟੋਰ ਤੋਂ ਪੈਸਿਆਂ ਅਤੇ ਦਸਤਾਵੇਜ਼ਾਂ ਦਾ ਪਰਸ ਚੁੱਕ ਕੇ ਬੱਚਾ ਫਰਾਰ, ਸੀਸੀਟੀਵੀ 'ਚ ਕੈਦ ਘਟਨਾ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • anupam kher receives commendation from georgia governor
      "ਮੈਂ ਇਸ ਪਲ ਨੂੰ ਹਮੇਸ਼ਾ ਯਾਦ ਰੱਖਾਂਗਾ": ਅਨੁਪਮ ਖੇਰ ਨੂੰ ਜਾਰਜੀਆ ਦੇ ਗਵਰਨਰ ਤੋਂ...
    • randeep hooda dedicates national award to daughter nyomika  family
      ਰਣਦੀਪ ਹੁੱਡਾ ਨੇ ਧੀ ਨਿਓਮਿਕਾ, ਪਰਿਵਾਰ ਤੇ ਫਿਲਮ ਦੀ ਟੀਮ ਨੂੰ ਸਮਰਪਿਤ ਕੀਤਾ...
    • kartik aaryan visits lalbaugcha raja with national award
      ਰਾਸ਼ਟਰੀ ਪੁਰਸਕਾਰ ਲੈ ਕੇ ਲਾਲਬਾਗਚਾ ਰਾਜਾ ਦੇ ਦਰਬਾਰ ਪਹੁੰਚੇ ਕਾਰਤਿਕ ਆਰੀਅਨ
    • learned from neena gupta do what you love  sandeepa dhar
      ਨੀਨਾ ਗੁਪਤਾ ਤੋਂ ਸਿੱਖਿਆ-ਜੋ ਪਸੰਦ ਹੈ ਕਰੋ, ਆਪਣਾ ਰਸਤਾ ਖ਼ੁਦ ਬਣਾਓ : ਸੰਦੀਪਾ ਧਰ
    • famous actor  s health deteriorates  admitted to the icu
      ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...
    • the star cast of   tut paini english ne   arrives at jag bani  s office
      ਜਗ ਬਾਣੀ’ ਦੇ ਵਿਹੜੇ ਪਹੁੰਚੀ ‘ਟੁੱਟ ਪੈਣੀ ਇੰਗਲਿਸ਼ ਨੇ’ ਦੀ ਸਟਾਰਕਾਸਟ ; ਕਿਹਾ-...
    • rs 200 crore extortion case  court rejects plea to name jacqueline as an accused
      200 ਕਰੋੜ ਦੀ ਵਸੂਲੀ ਦਾ ਮਾਮਲਾ; ਜੈਕਲੀਨ ਨੂੰ ਮੁਲਜ਼ਮ ਬਣਾਉਣ ਦੀ ਮੰਗ ਅਦਾਲਤ ਨੇ...
    • one night stand with shah rukh khan govinda s wife sunita
      ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...
    • president droupadi murmu advertisement artist
      'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..!...
    • big blow to malayalam cinema
      ਮਲਿਆਲਮ ਸਿਨੇਮਾ ਨੂੰ ਵੱਡਾ ਝਟਕਾ: ਮਸ਼ਹੂਰ ਅਭਿਨੇਤਰੀ ਦਾ 85 ਸਾਲ ਦੀ ਉਮਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +