Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    8:48:23 PM

  • pm modi shakes hands with iranian president

    ਬ੍ਰਿਕਸ ਸੰਮੇਲਨ: PM ਮੋਦੀ ਨੇ ਈਰਾਨੀ ਰਾਸ਼ਟਰਪਤੀ ਦਾ...

  • putin mocks g7 from brics platform

    ਬ੍ਰਿਕਸ ਦੇ ਮੰਚ ਤੋਂ ਪੁਤਿਨ ਨੇ G7 ਦਾ ਉਡਾਇਆ...

  • sit sukhbir singh badal shiromani akali dal

    ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ...

  • new in dr meenakshi sood death case major revelation post mortem report

    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • '20 ਕਰੋੜ ਦੇ ਨਹੀਂ ਤਾਂ...', ਰੋਹਿਤ ਸ਼ੈੱਟੀ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ

ENTERTAINMENT News Punjabi(ਤੜਕਾ ਪੰਜਾਬੀ)

'20 ਕਰੋੜ ਦੇ ਨਹੀਂ ਤਾਂ...', ਰੋਹਿਤ ਸ਼ੈੱਟੀ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ

  • Edited By Sunaina,
  • Updated: 28 Jun, 2026 12:11 PM
Mumbai
rohit shetty receives death threat again
  • Share
    • Facebook
    • Tumblr
    • Linkedin
    • Twitter
  • Comment

ਮਨੋਰੰਜਨ ਡੈਸਕ - ਬਾਲੀਵੁੱਡ ਨਿਰਦੇਸ਼ਕ ਰੋਹਿਤ ਸ਼ੈੱਟੀ ਨੂੰ ਇਕ ਵਾਰ ਫਿਰ ਧਮਕੀ ਭਰੇ ਕਾਲ ਰਾਹੀਂ ਫਿਰੌਤੀ ਦੀ ਮੰਗ ਹੈ। ਨਿਰਦੇਸ਼ਕ ਨੂੰ ਸ਼ਨੀਵਾਰ ਸਵੇਰੇ ਇਕ ਧਮਕੀ ਭਰਿਆ ਫੋਨ ਆਇਆ ਜਿਸ 'ਚ 20 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਤੇ ਕਾਲ  'ਚ ਇਹ ਵੀ ਕਿਹਾ ਗਿਆ ਸੀ ਕਿ ਜੇਕਰ ਫਿਰੌਤੀ ਦੀ ਰਕਮ ਨਹੀਂ ਦਿੱਤੀ ਜਾਂਦੀ ਹੈ, ਤਾਂ ਨਿਸ਼ਾਨਾ ਰੋਹਿਤ ਸ਼ੈੱਟੀ ਦਾ ਘਰ ਨਹੀਂ, ਸਗੋਂ ਖੁਦ ਰੋਹਿਤ ਸ਼ੈੱਟੀ ਹੋਵੇਗਾ। ਇਸ ਖ਼ਬਰ ਨੇ ਇਕ ਵਾਰ ਫਿਰ ਬਾਲੀਵੁੱਡ 'ਚ ਹਲਚਲ ਮਚਾ ਦਿੱਤੀ ਹੈ। ਇਹ ਧਮਕੀ ਭਰੀ ਕਾਲ ਕਰਨ ਵਾਲੇ ਵਿਅਕਤੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਮੁੰਬਈ ਪੁਲਸ ਇਸ ਧਮਕੀ ਭਰੇ ਕਾਲ ਦੇ ਦੋਸ਼ੀ ਦੀ ਜਾਂਚ ਕਰ ਰਹੀ ਹੈ।

20 ਕਰੋੜ ਦੀ ਫਿਰੌਤੀ ਮੰਗੀ
ਸੂਤਰਾਂ ਦੀ ਮੰਨੀਏ ਤਾਂ ਰੋਹਿਤ ਸ਼ੈੱਟੀ ਨੂੰ ਇਹ ਧਮਕੀ ਇਕ ਆਡੀਓ ਕਲਿੱਪ ਰਾਹੀਂ ਮਿਲੀ ਸੀ ਜਿਸ 'ਚ 20 ਰੁਪਏ ਕਰੋੜ ਦੀ ਫਿਰੌਤੀ ਮੰਗੀ ਗਈ ਸੀ। ਇਹ ਘਟਨਾ ਨਿਰਦੇਸ਼ਕ ਦੇ ਜੁਹੂ ਸਥਿਤ ਘਰ 'ਤੇ ਗੋਲੀਬਾਰੀ ਤੋਂ ਕੁਝ ਮਹੀਨੇ ਬਾਅਦ ਆਈ ਹੈ, ਜਿਸ ਨੇ ਇਕ ਵਾਰ ਫਿਰ ਇੰਡਸਟਰੀ 'ਚ ਹਲਚਲ ਮਚਾ ਦਿੱਤੀ ਹੈ। ਪੁਲਸ ਦੇ ਅਨੁਸਾਰ, ਰੋਹਿਤ ਸ਼ੈੱਟੀ ਦੇ ਸਟਾਫ ਨੂੰ ਸ਼ਨੀਵਾਰ ਸਵੇਰੇ ਇਕ ਆਡੀਓ ਕਲਿੱਪ ਮਿਲੀ। ਇਸ ਲਗਭਗ 90-ਸਕਿੰਟ ਦੀ ਆਡੀਓ ਕਲਿੱਪ 'ਚ, ਉਹ ਮੰਗੀ ਗਈ ਰਕਮ ਨਾ ਮਿਲਣ 'ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਾ ਹੈ।

ਬਿਸ਼ਨੋਈ ਗੈਂਗ ਦੇ ਲਿੰਕ
ਇਸ ਆਡੀਓ ਕਲਿੱਪ 'ਚ ਕਥਿਤ ਤੌਰ 'ਤੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਸ਼ੁਭਮ ਲੋਂਕਰ ਦੀ ਆਵਾਜ਼ ਹੈ। ਇਹ ਉਹੀ ਸ਼ੁਭਮ ਲੋਂਕਰ ਹੈ ਜੋ 2024 'ਚ ਬਾਬਾ ਸਿੱਦੀਕੀ ਦੇ ਕਤਲ ਅਤੇ ਇਸ ਸਾਲ ਦੇ ਸ਼ੁਰੂ 'ਚ ਰੋਹਿਤ ਸ਼ੈੱਟੀ ਦੇ ਘਰ 'ਤੇ ਹੋਈ ਗੋਲੀਬਾਰੀ ਦੀ ਘਟਨਾ 'ਚ ਲੋੜੀਂਦਾ ਹੈ। ਆਡੀਓ ਕਲਿੱਪ ਮਿਲਣ ਤੋਂ ਬਾਅਦ, ਜੁਹੂ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਡੀਓ ਕਲਿੱਪ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਆਵਾਜ਼ ਦਾ ਪਤਾ ਲਗਾਇਆ ਜਾ ਸਕੇ।

ਕੁਝ ਮਹੀਨੇ ਪਹਿਲਾਂ ਵੀ ਹੋਈ ਸੀ ਗੋਲੀਬਾਰੀ 
ਇਸ ਤੋਂ ਪਹਿਲਾਂ, 1 ਫਰਵਰੀ ਨੂੰ ਦੇਰ ਰਾਤ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਪੰਜ ਰਾਊਂਡ ਗੋਲੀਆਂ ਚੱਲੀਆਂ। ਜੂਹੀ ਦੇ ਮਹਿਮੂਦ ਚੌਕ ਨੇੜੇ ਉਸ ਦੇ ਘਰ 'ਤੇ ਪੂਰਾ ਇਲਾਕਾ ਗੋਲੀਆਂ ਨਾਲ ਗੂੰਜ ਉੱਠਿਆ, ਜਿਸ ਤੋਂ ਬਾਅਦ ਬਿਸ਼ਨੋਈ ਗੈਂਗ ਨੇ ਹਮਲੇ ਦੀ ਜ਼ਿੰਮੇਵਾਰੀ ਲਈ। ਡਾਇਰੈਕਟਰ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੇ ਦੀਪਕ ਸ਼ਰਮਾ ਨੂੰ ਆਗਰਾ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਉਸਨੇ ਸੋਸ਼ਲ ਮੀਡੀਆ 'ਤੇ ਕਿਹਾ ਸੀ ਕਿ ਉਹ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਸੀ ਅਤੇ ਗੈਂਗ ਤੋਂ ਪ੍ਰਭਾਵਿਤ ਹੋ ਕੇ, ਉਸਨੇ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ।

ਕੰਮ ਦੇ ਮੋਰਚੇ 'ਤੇ, ਰੋਹਿਤ ਸ਼ੈੱਟੀ ਇਸ ਸਮੇਂ ਆਪਣੇ ਸਟੰਟ-ਅਧਾਰਤ ਰਿਐਲਿਟੀ ਸ਼ੋਅ "ਖਤਰੋਂ ਕੇ ਖਿਲਾੜੀ 15" ਲਈ ਖ਼ਬਰਾਂ 'ਚ ਹਨ, ਜਿਸ ਦੀ ਰਿਲੀਜ਼ ਮਿਤੀ ਹਾਲ ਹੀ 'ਚ ਐਲਾਨ ਕੀਤੀ ਗਈ ਹੈ। ਇਸ ਸੀਜ਼ਨ 'ਚ ਫਰਹਾਨਾ ਭੱਟ, ਓਰੀ, ਗੌਰਵ ਖੰਨਾ, ਰੂਬੀਨਾ ਦਿਲੈਕ, ਕਰਨ ਵਾਹੀ, ਅਵਿਨਾਸ਼ ਮਿਸ਼ਰਾ, ਜੈਸਮੀਨ ਭਸੀਨ, ਰਿਤਵਿਕ ਧੰਜਾਨੀ, ਅਵਿਕਾ ਗੋਰ, ਹਰਸ਼ ਗੁਜਰਾਲ, ਸ਼ਗੁਨ ਸ਼ਰਮਾ ਅਤੇ ਵਿਸ਼ਾਲ ਆਦਿਤਿਆ ਸਿੰਘ ਵਰਗੀਆਂ ਮਸ਼ਹੂਰ ਹਸਤੀਆਂ ਨਜ਼ਰ ਆਉਣਗੀਆਂ। ਇਹ ਸ਼ੋਅ 25 ਜੁਲਾਈ ਤੋਂ ਹਰ ਸ਼ਨੀਵਾਰ ਅਤੇ ਐਤਵਾਰ ਰਾਤ 9 ਵਜੇ ਕਲਰਸ ਟੀਵੀ ਅਤੇ ਜੀਓ ਹੌਟਸਟਾਰ 'ਤੇ ਪ੍ਰਸਾਰਿਤ ਕੀਤਾ ਜਾਵੇਗਾ।

  • Bollywood director
  • Rohit Shetty
  • threatened
  • demands Rs 20 crores

ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ! ਮੰਗੀ 20 ਕਰੋੜ ਦੀ ਫਿਰੌਤੀ

NEXT STORY

Stories You May Like

  • union minister chirag paswan received death threat
    ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!
  • mahant sachidanand receives a death threat from pakistan
    ਮਥੁਰਾ 'ਚ ਕਾਰ ਸੇਵਾ ਦਾ ਐਲਾਨ ਕਰਨ ਵਾਲੇ ਮਹੰਤ ਸੱਚਿਦਾਨੰਦ ਨੂੰ ਪਾਕਿਸਤਾਨ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ
  • delhi vidhan sabha
    ਦਿੱਲੀ ਵਿਧਾਨ ਸਭਾ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ! ਨਹੀਂ ਮਿਲੀ ਕੋਈ ਸ਼ੱਕੀ ਵਸਤੂ
  • 20 years  separation  husband wife divorce
    20 ਸਾਲ ਤੋਂ ਵੱਖ ਰਹਿ ਰਹੇ ਪਤੀ-ਪਤਨੀ ਨੂੰ ਕੋਰਟ ਨੇ ਦਿੱਤੀ ਤਲਾਕ ਦੀ ਮਨਜ਼ੂਰੀ
  • man sentenced to 20 years of rigorous imprisonment for raping
    ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ 'ਚ ਵੱਡਾ ਫੈਸਲਾ: ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
  • spicejet signs firm agreements to lease 20 aircraft
    ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ
  • qualified for the under 20 asian cup after 20 years
    ਭਾਰਤੀ ਫੁੱਟਬਾਲ ਲਈ ਇਤਿਹਾਸਕ ਦਿਨ, 20 ਸਾਲ ਬਾਅਦ ਅੰਡਰ-20 ਏਸ਼ੀਅਨ ਕੱਪ ਲਈ ਕੀਤਾ ਕੁਆਲੀਫਾਈਡ
  • jammu  delhi katra expressway  bulldozer  20 shops
    ਜੰਮੂ 'ਚ ਦਿੱਲੀ-ਕਟੜਾ ਐਕਸਪ੍ਰੈਸਵੇਅ ਲਈ ਚਲਾਇਆ ਬੁਲਡੋਜ਼ਰ, ਢਹਿ-ਢੇਰੀ ਕੀਤੀਆਂ 20 ਦੁਕਾਨਾਂ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • actor suriya  s upcoming film   scene   to release on november 6
      ਅਦਾਕਾਰ ਸੂਰਿਆ ਦੀ ਆਉਣ ਵਾਲੀ ਫਿਲਮ "ਸੀਨ" 6 ਨਵੰਬਰ ਨੂੰ ਹੋਵੇਗੀ ਰਿਲੀਜ਼
    • amitabh bachchan
      84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ
    • collaboration between arka media works and dream theatre
      ਡ੍ਰੀਮ ਥੀਏਟਰ ਅਤੇ ਆਰਕਾ ਮੀਡੀਆ ਵਰਕਸ ਦੀ ਸਾਂਝ: ‘ਬਾਹੂਬਲੀ’ ਯੂਨੀਵਰਸ ਨੂੰ ਗਲੋਬਲ...
    • atmosphere  laughter  happiness  set  king shivaji riteish deshmukh
      ਸੈੱਟ ’ਤੇ ਤਣਾਅ ਨਹੀਂ, ਹਾਸਾ-ਮਜ਼ਾਕ ਤੇ ਖ਼ੁਸ਼ੀ ਦਾ ਮਾਹੌਲ ਜ਼ਰੂਰੀ : ਰਿਤੇਸ਼...
    • singer vadda grewal acquitted in case registered under ndps act
      ਮਸ਼ਹੂਰ ਪੰਜਾਬੀ ਗਾਇਕ ਨੂੰ ਰਾਹਤ, ਕੋਰਟ ਨੇ NDPS ਕੇਸ ’ਚੋਂ ਕੀਤਾ ਬਰੀ
    • hanuman ansh
      200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...
    • famous actor granted bail
      2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...
    • ammy virk
      'ਸਭ ਸੁੱਖ ਸਾਂਦ ਹੈ ਸੱਜਣੋ...'; ਕੈਨੇਡਾ 'ਚ ਫਾਈਰਿੰਗ ਦੀਆਂ ਖਬਰਾਂ ਵਿਚਾਲੇ...
    • priyadarshan taught boman irani the value of spontaneous acting in   haiwaan
      ਫਿਲਮ ‘ਹੈਵਾਨ’ 'ਚ ਬੋਮਨ ਇਰਾਨੀ ਨੇ ਪ੍ਰਿਯਦਰਸ਼ਨ ਤੋਂ ਸਿੱਖਿਆ ਸਹਿਜ ਅਦਾਕਾਰੀ ਦਾ...
    • actor viineet kumar singh  s entry in akshay kumar  s film   samuk
      ਅਕਸ਼ੈ ਕੁਮਾਰ ਦੀ ਫਿਲਮ 'ਸਮੁਕ' 'ਚ ਅਦਾਕਾਰ ਵਿਨੀਤ ਕੁਮਾਰ ਸਿੰਘ ਦੀ ਐਂਟਰੀ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +