Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    5:05:29 PM

  • important news regarding the employee  s d a

    ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ,...

  • pastor balwinder over suspicion of illicit relations

    ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ,...

  • stock market sensex jumps 879 points nifty closes above 22 560

    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ...

  • nobel peace prize

    ਭਾਰਤੀ ਮੂਲ ਦੀ ਨਾਵੀ ਪਿੱਲੇ ਨੂੰ ਮਿਲਿਆ ਨੋਬਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਰੋਹਿਤ ਸ਼ੈੱਟੀ ਫਾਇਰਿੰਗ ਮਾਮਲਾ: ਪੁਲਸ ਦੀ ਵੱਡੀ ਕਾਰਵਾਈ, ਪੁਣੇ ਤੋਂ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ENTERTAINMENT News Punjabi(ਤੜਕਾ ਪੰਜਾਬੀ)

ਰੋਹਿਤ ਸ਼ੈੱਟੀ ਫਾਇਰਿੰਗ ਮਾਮਲਾ: ਪੁਲਸ ਦੀ ਵੱਡੀ ਕਾਰਵਾਈ, ਪੁਣੇ ਤੋਂ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

  • Edited By Cherry,
  • Updated: 05 Feb, 2026 02:49 PM
Entertainment
rohit shetty s firing case another culprit arrested from pune
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ) : ਮਸ਼ਹੂਰ ਫ਼ਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਘਰ ਬਾਹਰ ਹੋਈ ਫਾਇਰਿੰਗ ਦੀ ਘਟਨਾ ਵਿੱਚ ਮੁੰਬਈ ਕ੍ਰਾਈਮ ਬ੍ਰਾਂਚ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਪੁਲਸ ਨੇ ਪੁਣੇ ਤੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 5 ਹੋ ਗਈ ਹੈ।

ਇਹ ਵੀ ਪੜ੍ਹੋ: ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ 'ਬੇਬੀ ਬੰਪ', ਪ੍ਰਸ਼ੰਸਕਾਂ ਦੇ ਉੱਡੇ ਹੋਸ਼

ਹਥਿਆਰ ਸਪਲਾਈ ਕਰਨ ਵਾਲਾ ਚੜ੍ਹਿਆ ਪੁਲਸ ਹੱਥੇ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਆਸ਼ਾਰਾਮ ਫਾਸਲੇ ਵਜੋਂ ਹੋਈ ਹੈ। ਪੁਲਸ ਮੁਤਾਬਕ ਫਾਸਲੇ 'ਤੇ ਦੋਸ਼ ਹੈ ਕਿ ਉਸ ਨੇ ਹੀ ਹਮਲਾਵਰਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ। ਅੱਜ ਸਾਰੇ ਪੰਜੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲਸ ਉਨ੍ਹਾਂ ਦੇ ਰਿਮਾਂਡ ਦੀ ਮੰਗ ਕਰੇਗੀ। ਹਾਲਾਂਕਿ, ਗੋਲੀ ਚਲਾਉਣ ਵਾਲਾ ਮੁੱਖ ਸ਼ੂਟਰ ਅਜੇ ਵੀ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

ਇਹ ਵੀ ਪੜ੍ਹੋ: 47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ ਕੌਣ ਹੈ ਦੀਪੇਸ਼ ਸ਼ਰਮਾ?

ਲਾਰੈਂਸ ਗੈਂਗ ਨਾਲ ਜੁੜੀਆਂ ਤਾਰਾਂ?

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਦੇ ਕਰੀਬੀ ਸਾਥੀ ਸ਼ੁਭਮ ਲੋਨਕਰ ਨੇ ਬਾਲੀਵੁੱਡ ਦੀਆਂ 5 ਵੱਡੀਆਂ ਹਸਤੀਆਂ ਨੂੰ ਨਿਸ਼ਾਨਾ ਬਣਾਇਆ ਹੈ। ਲੋਨਕਰ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਸ ਫਾਇਰਿੰਗ ਦੀ ਜ਼ਿੰਮੇਵਾਰੀ ਲਈ ਸੀ ਅਤੇ ਇਸ ਨੂੰ ਸਿਰਫ਼ ਇਕ 'ਟ੍ਰੇਲਰ' ਦੱਸਿਆ ਸੀ। ਉਸ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਰੋਹਿਤ ਸ਼ੈੱਟੀ ਨੇ ਉਨ੍ਹਾਂ ਦੇ ਕੰਮ ਵਿੱਚ ਦਖ਼ਲ ਦੇਣਾ ਬੰਦ ਨਾ ਕੀਤਾ ਤਾਂ ਅਗਲੀ ਗੋਲੀ ਸਿੱਧੀ ਉਨ੍ਹਾਂ ਦੀ ਛਾਤੀ ਵਿੱਚ ਮਾਰੀ ਜਾਵੇਗੀ।

ਇਹ ਵੀ ਪੜ੍ਹੋ: ਧੁਰੰਦਰ ਮਗਰੋਂ Animal 2 ਨੂੰ ਲੈ ਕੇ ਆਈ ਵੱਡੀ ਅਪਡੇਟ, ਨਿਰਦੇਸ਼ਕ ਨੇ ਫਿਲਮ ਦੀ ਕਹਾਣੀ ਨੂੰ ਲੈ ਕੇ ਖੋਲ੍ਹੇ ਪੱਤੇ

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ

ਪੁਲਸ ਸੂਤਰਾਂ ਅਨੁਸਾਰ, ਇਸ ਫਾਇਰਿੰਗ ਦਾ ਮੁੱਖ ਮਕਸਦ ਪੂਰੀ ਫ਼ਿਲਮ ਇੰਡਸਟਰੀ ਵਿੱਚ ਡਰ ਦਾ ਮਾਹੌਲ ਪੈਦਾ ਕਰਨਾ ਸੀ। ਕਈ ਸਿਤਾਰਿਆਂ ਨੂੰ ਫਿਰੌਤੀ ਲਈ ਧਮਕੀ ਭਰੇ ਫੋਨ ਆ ਰਹੇ ਹਨ, ਪਰ ਡਰ ਦੇ ਮਾਰੇ ਕੋਈ ਵੀ ਸ਼ਿਕਾਇਤ ਦਰਜ ਕਰਵਾਉਣ ਲਈ ਅੱਗੇ ਨਹੀਂ ਆ ਰਿਹਾ। ਹਾਲਾਂਕਿ, ਰੋਹਿਤ ਸ਼ੈੱਟੀ ਨੇ ਖੁਦ ਕਿਸੇ ਵੀ ਤਰ੍ਹਾਂ ਦੀ ਧਮਕੀ ਮਿਲਣ ਤੋਂ ਇਨਕਾਰ ਕੀਤਾ ਹੈ।

ਇਹ ਵੀ ਪੜ੍ਹੋ: ਕੀ ਸੋਸ਼ਲ ਮੀਡੀਆ ਬਣ ਰਿਹਾ ਹੈ ਬੱਚਿਆਂ ਦਾ ਕਾਤਲ? ਸੋਨੂੰ ਸੂਦ ਨੇ ਸਰਕਾਰ ਨੂੰ ਪਾਈ ਦੁਹਾਈ, ਜਾਣੋ ਕੀ ਹੈ ਪੂਰਾ ਮਾਮਲਾ

ਪੁਲਸ ਦੀ ਅਪੀਲ

ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਹੈ ਕਿ ਜੇਕਰ ਲੋਕ ਸੱਚਾਈ ਛੁਪਾਉਣਗੇ ਤਾਂ ਪੁਲਸ ਲਈ ਕਾਰਵਾਈ ਕਰਨਾ ਮੁਸ਼ਕਿਲ ਹੋ ਜਾਵੇਗਾ। ਪੁਲਸ ਦੀਆਂ ਕਈ ਟੀਮਾਂ ਵੱਖ-ਵੱਖ ਸੂਬਿਆਂ ਵਿੱਚ ਮੁੱਖ ਸ਼ੂਟਰ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀਆਂ ਹਨ।

ਇਹ ਵੀ ਪੜ੍ਹੋ: ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Rohit Shetty
  • firing case
  • culprit
  • arrest
  • Pune

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ 'ਬੇਬੀ ਬੰਪ', ਪ੍ਰਸ਼ੰਸਕਾਂ ਦੇ ਉੱਡੇ ਹੋਸ਼

NEXT STORY

Stories You May Like

  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ
  • 4 hand grenades  two mobile phones  and a motorcycle recovered
    ਪੁਲਸ ਦੀ ਵੱਡੀ ਕਾਰਵਾਈ, 4 ਹੈਂਡ ਗ੍ਰਨੇਡ, ਦੋ ਮੋਬਾਈਲ ਤੇ ਮੋਟਰਸਾਈਕਲ ਬਰਾਮਦ, 3 ਦਿਨ ਪੁਲਸ ਰਿਮਾਂਡ ’ਤੇ ਮੁਲਜ਼ਮ
  • haryana police stf criminal arrested
    ਪੰਜਾਬੀ ਕਾਰੋਬਾਰੀ ਦੇ ਕਤਲ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਫਰਾਰ ਮੁਲਜ਼ਮ ਨੂੰ ਹਿਸਾਰ ਤੋਂ ਕੀਤਾ ਗ੍ਰਿਫ਼ਤਾਰ
  • video of youths firing shots in jalandhar goes viral  police arrest
    ਜਲੰਧਰ 'ਚ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਦੋ ਵਿਅਕਤੀ ਕੀਤੇ ਗ੍ਰਿਫ਼ਤਾਰ
  • delhi police takes major action in us visa fraud case
    ਅਮਰੀਕੀ ਵੀਜ਼ਾ ਧੋਖਾਧੜੀ ਮਾਮਲੇ 'ਚ ਦਿੱਲੀ ਪੁਲਸ ਦੀ ਵੱਡੀ ਕਾਰਵਾਈ, ਪੰਜਾਬ ਤੋਂ ਲੈਬ ਮਾਲਕ ਗ੍ਰਿਫ਼ਤਾਰ
  • major action by sgpc in the bahrain woman case
    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ ਤਬਾਦਲਾ
  • 9 accused arrested with heroin
    9 ਮੁਲਜ਼ਮ ਹੈਰੋਇਨ ਅਤੇ ਨਸ਼ਾ ਕਰਦੇ ਗ੍ਰਿਫ਼ਤਾਰ
  • case registered against a trader selling counterfeit surf excel
    ਪੁਲਸ ਦੀ ਵੱਡੀ ਛਾਪੇਮਾਰੀ: ਅਜੀਤ ਨਗਰ 'ਚੋਂ ਬਰਾਮਦ ਹੋਏ 350 ਪੈਕੇਟ ਨਕਲੀ ਸਰਫ ਐਕਸਲ, ਮੁਲਜ਼ਮ ਗ੍ਰਿਫ਼ਤਾਰ
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
Trending
Ek Nazar
trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • maharashtra government to accord state funeral to veteran actor nana patekar
      ਮਹਾਰਾਸ਼ਟਰ ਸਰਕਾਰ ਦਿੱਗਜ ਅਦਾਕਾਰ ਨਾਨਾ ਪਾਟੇਕਰ ਨੂੰ ਸਰਕਾਰੀ ਸਨਮਾਨ ਨਾਲ ਦੇਵੇਗੀ...
    • goa  sharad pawar visits gmch to pay tribute to nana patekar
      ਗੋਆ: ਨਾਨਾ ਪਾਟੇਕਰ ਨੂੰ ਸ਼ਰਧਾਂਜਲੀ ਦੇਣ ਲਈ GMCH ਪਹੁੰਚੇ ਸ਼ਰਦ ਪਵਾਰ
    • nana patekar  s   aarogya card
      ਨਾਨਾ ਪਾਟੇਕਰ ਦੇ 'ਹੈਲਥ ਕਾਰਡ' ਨਾਲ ਮਰਾਠਵਾੜਾ 'ਚ ਕਿਸਾਨ ਖੁਦਕੁਸ਼ੀਆਂ ਤੋਂ...
    • actress makes a shocking statement regarding nana patekar  s passing
      'ਪਹਿਲਾਂ ਕੰਮ 'ਤੇ ਫੋਕਸ, ਉਸ ਤੋਂ ਬਾਅਦ..!' ਨਾਨਾ ਪਾਟੇਕਰ ਦੇ ਦਿਹਾਂਤ 'ਤੇ...
    • web series dupahiya   season 2
      ਵੈੱਬ ਸੀਰੀਜ਼ ‘ਦੁਪਹੀਆ-2’ ’ਚ ਇਸ਼ਕ ਦਾ ਜਨੂੰਨ, ਸਿਸਟਮ ਦੀ ਚਿੰਤਾ
    • president on nana patekar
      'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ...
    • when nana patekar put acting career on hold  joined army during kargil war
      ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...
    • ramayana    arun govil  s new poster released  iconic ram now becomes dashrath
      ‘ਰਾਮਾਇਣਮ’ : ਅਰੁਣ ਗੋਵਿਲ ਦਾ ਨਵਾਂ ਪੋਸਟਰ ਜਾਰੀ, ਆਈਕਾਨਿਕ ਰਾਮ ਤੋਂ ਹੁਣ ਬਣੇ...
    • a special interview with harbhajan mann
      ਹਰਭਜਨ ਮਾਨ ਦਾ ਖ਼ਾਸ ਇੰਟਰਵਿਊ: 35 ਸਾਲਾਂ ਦੇ ਸੰਗੀਤਕ ਸਫ਼ਰ ਤੇ ਪਿੰਡ ਨਾਲ ਜੁੜੀਆਂ...
    • khalistani slogans written in daljit dosanjh s native village dosanjh kalan
      ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +