Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    5:14:14 PM

  • senior ias ifs officers in punjab given additional charge

    ਪੰਜਾਬ 'ਚ ਇਨ੍ਹਾਂ ਸੀਨੀਅਰ IAS/IFS ਅਫਸਰਾਂ ਨੂੰ...

  • cyber   attack claimed on au small finance bank  hacking group threatens

    AU Small Finance Bank 'ਤੇ ਸਾਈਬਰ ਅਟੈਕ ਦਾ...

  • a major warning from daljit singh s family

    'ਬਿਨਾਂ ਸਹਿਮਤੀ ਤੋਂ ਸਸਕਾਰ ਕੀਤਾ ਤਾਂ ਹਾਈਕੋਰਟ...

  • gautam adani earned  5 25 billion in a day  world  s top 10 richest people

    Gautam Adani  ਨੇ ਇੱਕ ਦਿਨ 'ਚ ਕਮਾਏ 5.25 ਅਰਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 370 ਰੁੁਪਏ ਬਿਰਿਆਨੀ ਵਿਵਾਦ; ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਏ ਪ੍ਰਣਿਤ ਮੋਰੇ ਤੇ ਹਿਮਾਂਸ਼ੂ ਜਾਂਗੜਾ

ENTERTAINMENT News Punjabi(ਤੜਕਾ ਪੰਜਾਬੀ)

370 ਰੁੁਪਏ ਬਿਰਿਆਨੀ ਵਿਵਾਦ; ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਏ ਪ੍ਰਣਿਤ ਮੋਰੇ ਤੇ ਹਿਮਾਂਸ਼ੂ ਜਾਂਗੜਾ

  • Edited By Cherry,
  • Updated: 22 Jun, 2026 05:22 PM
Entertainment
rs 370 biryani remark row  pranit more  himanshu jangra appear before ncw
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਸਟੈਂਡ-ਅੱਪ ਕਾਮੇਡੀਅਨ ਪ੍ਰਣਿਤ ਮੋਰੇ ਅਤੇ ਵੈੱਬ ਡਿਵੈਲਪਰ ਹਿਮਾਂਸ਼ੂ ਜਾਂਗੜਾ ਸੋਮਵਾਰ ਨੂੰ ਇੱਥੇ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਦਫ਼ਤਰ ਵਿੱਚ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀਆਂ ਆਪਣੀਆਂ ਟਿੱਪਣੀਆਂ ਦੇ ਸਬੰਧ ਵਿੱਚ ਸੁਣਵਾਈ ਲਈ ਪਹੁੰਚੇ। NCW ਨੇ ਮੋਰੇ ਅਤੇ ਜਾਂਗੜਾ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਆਪਣੇ ਸਾਹਮਣੇ ਪੇਸ਼ ਹੋਣ ਲਈ ਤਲਬ ਕੀਤਾ ਸੀ। ਕਮਿਸ਼ਨ ਨੇ ਕਾਮੇਡੀਅਨ ਮਧੁਰ ਵਿਰਲੀ ਨੂੰ ਵੀ ਇੱਕ ਵੱਖਰੇ ਮਾਮਲੇ ਵਿੱਚ ਇੱਕ ਸਟੈਂਡ-ਅੱਪ ਐਕਟ ਦੌਰਾਨ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ ਵਿੱਚ ਤਲਬ ਕੀਤਾ ਹੈ।

ਇਹ ਸਾਰਾ ਮਾਮਲਾ ਗੁਰੂਗ੍ਰਾਮ ਵਿੱਚ ਹੋਏ ਇੱਕ ਸਟੈਂਡ-ਅੱਪ ਕਾਮੇਡੀ ਸ਼ੋਅ ਨਾਲ ਜੁੜਿਆ ਹੋਇਆ ਹੈ। ਸ਼ੋਅ ਦੌਰਾਨ ਹਿਮਾਂਸ਼ੂ ਜਾਂਗੜਾ ਨੇ ਇਕ ਕਿੱਸਾ ਸੁਣਾਇਆ ਕਿ ਉਸਨੇ ਇੱਕ ਡੇਟ 'ਤੇ 370 ਰੁਪਏ ਦੀ ਚਿਕਨ ਬਿਰਿਆਨੀ 'ਤੇ ਖਰਚ ਕੀਤੇ ਸਨ। ਜਦੋਂ ਉਸ ਔਰਤ ਨੇ ਉਸਨੂੰ ਘਰ ਛੱਡਣ ਲਈ ਕਿਹਾ, ਤਾਂ ਜਾਂਗੜਾ ਨੇ ਬਿਰਿਆਨੀ ਦੇ ਬਦਲੇ "ਜਿਨਸੀ ਸਬੰਧ ਬਣਾਉਣ ਦੀ ਮੰਗ" ਕੀਤੀ। ਇਸ ਟਿੱਪਣੀ 'ਤੇ ਪ੍ਰਣਿਤ ਮੋਰੇ ਨੂੰ ਹੱਸਦੇ ਹੋਏ ਦੇਖਿਆ ਗਿਆ ਸੀ।

NCW ਨੇ ਇਸ ਘਟਨਾ ਦਾ ਖੁਦ ਨੋਟਿਸ ਲੈਂਦਿਆਂ ਕਿਹਾ ਕਿ ਜਿਨਸੀ ਜਬਰ ਜਾਂ ਔਰਤ ਦੀ ਖੁਦਮੁਖਤਿਆਰੀ ਦੇ ਨਿਰਾਦਰ ਨੂੰ ਹਾਸੇ ਜਾਂ ਮਨੋਰੰਜਨ ਵਜੋਂ ਪੇਸ਼ ਕਰਨਾ ਬਿਲਕੁਲ ਅਸਵੀਕਾਰਨਯੋਗ ਹੈ ਅਤੇ ਅਜਿਹੀਆਂ ਟਿੱਪਣੀਆਂ ਭਾਰਤੀ ਸੰਵਿਧਾਨ ਦੁਆਰਾ ਔਰਤਾਂ ਨੂੰ ਦਿੱਤੇ ਗਏ ਬਰਾਬਰੀ ਅਤੇ ਸੁਰੱਖਿਆ ਦੇ ਅਧਿਕਾਰਾਂ ਦੇ ਉਲਟ ਹਨ। ਘਟਨਾ ਦੀ ਨਿੰਦਾ ਕਰਦੇ ਹੋਏ NCW ਨੇ ਦੁਹਰਾਇਆ ਸੀ ਕਿ ਸਹਿਮਤੀ ਬਹੁਤ ਜ਼ਰੂਰੀ ਹੈ ਅਤੇ ਇਸ 'ਤੇ ਕੋਈ ਸਮਝੌਤਾ ਨਹੀਂ ਹੋ ਸਕਦਾ।

ਹਾਲਾਂਕਿ ਵਿਵਾਦ ਵਧਦਾ ਦੇਖ ਬਾਅਦ ਵਿੱਚ ਮੋਰੇ ਅਤੇ ਜਾਂਗੜਾ ਦੋਵਾਂ ਨੇ ਇਸ ਘਟਨਾ ਲਈ ਮੁਆਫੀ ਮੰਗੀ ਸੀ। ਉਥੇ ਹੀ ਇਸ ਟਿੱਪਣੀ ਗੁਰੂਗ੍ਰਾਮ ਦੀ ਇੱਕ ਨਿੱਜੀ ਕੰਪਨੀ ਨੇ ਜਾਂਗੜਾ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ।

  • Rs 370 biryani remark row
  • Pranit More
  • Himanshu Jangra
  • NCW

ਅਨੰਨਿਆ ਪਾਂਡੇ ਨੇ ਦਰਸ਼ਕਾਂ ਨੂੰ ਸਿਨੇਮਾਘਰਾਂ 'ਚ ਫਿਲਮਾਂ ਦੇਖਣ ਦੀ ਕੀਤੀ ਅਪੀਲ

NEXT STORY

Stories You May Like

  • himanshu nandal wins bronze in the men  s 400m freestyle swimming event
    ਤੈਰਾਕੀ ਵਿੱਚ ਹਿਮਾਂਸ਼ੂ ਨੰਦਲ ਨੇ 400 ਮੀਟਰ ਫ੍ਰੀਸਟਾਈਲ 'ਚ ਜਿੱਤਿਆ ਕਾਂਸੀ ਦਾ ਤਗਮਾ
  • swimmer himanshu nandal wins second bronze medal in 100m breaststroke
    ਤੈਰਾਕ ਹਿਮਾਂਸ਼ੂ ਨੰਦਲ ਨੇ 100 ਮੀਟਰ ਬ੍ਰੈਸਟਸਟ੍ਰੋਕ 'ਚ ਜਿੱਤਿਆ ਦੂਜਾ ਕਾਂਸੀ ਦਾ ਤਗਮਾ
  • gangster himanshu bhau arrested in the us
    ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ 'ਚ ਗ੍ਰਿਫ਼ਤਾਰ
  • cbi case
    ਰਾਜਵੀਰ ਘੁੰਮਣ ਦੇ ਕਰੀਬੀ CBI ਅੱਗੇ ਹੋਏ ਪੇਸ਼
  • rajbir ghumman appears before cbi
    CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ
  • bhojpuri star pawan singh fined 3 000
    ਭੋਜਪੁਰੀ ਸਟਾਰ ਪਵਨ ਸਿੰਘ 'ਤੇ ਲੱਗਾ 3000 ਦਾ ਜੁਰਮਾਨਾ, ਕੋਰਟ 'ਚ ਨਹੀਂ ਹੋਏ ਪੇਸ਼
  • dangerous gangster himanshu bhau apprehended in america
    ਅਮਰੀਕਾ 'ਚ ਦਬੋਚਿਆ ਗਿਆ ਖ਼ਤਰਨਾਕ ਗੈਂਗਸਟਰ ਹਿਮਾਂਸ਼ੂ ਭਾਊ! ਭਾਰਤ ਲਿਆਉਣ ਦੀ ਤਿਆਰੀ ਸ਼ੁਰੂ
  • osd rajbir ghumman appeared at the cbi office
    OSD ਰਾਜਬੀਰ ਘੁੰਮਣ CBI ਦਫ਼ਤਰ 'ਚ ਹੋਏ ਪੇਸ਼, ਮੁੜ ਕੀਤੀ ਗਈ ਪੁੱਛਗਿੱਛ
  • threats to blow up schools  police launch search operation
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
  • fearless thieves stole oil from two transformers  causing an explosion
    ਬੇਖ਼ੌਫ਼ ਚੋਰਾਂ ਨੇ ਦੋ ਟਰਾਂਸਫਾਰਮਰਾਂ ’ਚੋਂ ਤੇਲ ਕੀਤਾ ਚੋਰੀ, ਹੋਇਆ ਧਮਾਕਾ
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • india defeated china 5 2 in their second match
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
  • three people arrested for incidents of theft and robbery
    ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਗ੍ਰਿਫ਼ਤਾਰ
  • private school bus meets with an accident
    ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
Trending
Ek Nazar
veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • maulana issues fatwa over sara ali khan s visit to kedarnath
      ਸਾਰਾ ਅਲੀ ਖਾਨ ਦੇ ਕੇਦਾਰਨਾਥ ਦਰਸ਼ਨ ’ਤੇ ਮੌਲਾਨਾ ਨੇ ਜਾਰੀ ਕੀਤਾ ਫਤਵਾ , ਜਾਣੋ ਕੀ...
    • star trek fame patrick stewart passes away
      ‘Star Trek’ ਫੇਮ ਪੈਟ੍ਰਿਕ ਸਟੀਵਰਟ ਦਾ ਦੇਹਾਂਤ, ਡਿਮੈਂਸ਼ੀਆ ਨਾਲ ਜੂਝਦਿਆਂ 86...
    • tiger shroff shooting case  all 11 accused in police custody
      ਟਾਈਗਰ ਸ਼ਰਾਫ ਗੋਲੀਬਾਰੀ ਮਾਮਲਾ, ਸਾਰੇ 11 ਮੁਲਜ਼ਮ 6 ਨਵੰਬਰ ਤੱਕ ਪੁਲਸ ਹਿਰਾਸਤ ’ਚ
    • the magic of   ramayana   has come to people  s in pakistan too
      Pakistan 'ਚ ਵੀ ਲੋਕਾਂ ਦੇ ਸਿਰ ਚੜ੍ਹਿਆ 'ਰਾਮਾਇਣ' ਦਾ ਜਾਦੂ, 'ਜੈ ਸ਼੍ਰੀ...
    • sc gives setback to anita advani seeking share in rajesh khanna s property
      ਰਾਜੇਸ਼ ਖੰਨਾ ਦੀ ਜਾਇਦਾਦ 'ਚ ਹਿੱਸਾ ਮੰਗ ਰਹੀ ਅਨੀਤਾ ਅਡਵਾਨੀ ਨੂੰ SC ਤੋਂ ਝਟਕਾ,...
    • news for those going to diljit dosanjh  s concert  advisory issued
      Diljit Dosanjh ਦੇ Concert 'ਚ ਜਾਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋਈ...
    • a delegation of punjabi artists meeting with union minister ashwini vaishnav
      ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ...
    • former miss india ties the knot with foreign groom
      ਸਾਬਕਾ ਮਿਸ ਇੰਡੀਆ ਨੇ ਵਿਦੇਸ਼ੀ ਲਾੜੇ ਨਾਲ ਰਚਾਇਆ ਵਿਆਹ, ਦੇਖੋ ਖੂਬਸੂਰਤ ਤਸਵੀਰਾਂ
    • the film peer darde dil will premiere on october 31st
      ਫ਼ਿਲਮ ‘ਪੀੜ (ਦਰਦ-ਏ-ਦਿਲ)’ ਦਾ 31 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ
    •   cid   actors shivaji satam  dayanand shetty pay tribute to b  p  singh
      CID ਦੇ ਨਿਰਮਾਤਾ BP ਸਿੰਘ ਦਾ ਦਿਹਾਂਤ; ਸ਼ਿਵਾਜੀ ਸਾਟਮ, ਦਯਾਨੰਦ ਸ਼ੈੱਟੀ ਸਣੇ ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +