Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    11:06:37 AM

  • punjab municipal corporation and municipal council elections

    ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ : ਸਵੇਰੇ 10...

  • high court observer majithia constituency

    ਮਜੀਠਾ ਪਹੁੰਚੇ ਹਾਈਕੋਰਟ ਵੱਲੋਂ ਨਿਯੁਕਤ ਆਬਜ਼ਰਵਰ,...

  • us pakistan

    'ਬਿਲਕੁਲ ਮਨਜ਼ੂਰ ਨਹੀਂ..!', ਪਾਕਿਸਤਾਨ ਨੇ ਟਰੰਪ...

  • outsiders seen standing outside polling booths in mohali

    ਮੋਹਾਲੀ 'ਚ ਪੋਲਿੰਗ ਬੂਥਾਂ ਬਾਹਰ ਖੜ੍ਹੇ ਦਿਖੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਚਕਾ-ਚਕ’ ਗੀਤ ’ਤੇ ਰੁਪਾਲੀ ਗਾਂਗੂਲੀ ਦਾ ਧਮਾਕੇਦਾਰ ਡਾਂਸ, ਪਿੰਕ ਲਹਿੰਗੇ ’ਚ ਵੀਡੀਓ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

‘ਚਕਾ-ਚਕ’ ਗੀਤ ’ਤੇ ਰੁਪਾਲੀ ਗਾਂਗੂਲੀ ਦਾ ਧਮਾਕੇਦਾਰ ਡਾਂਸ, ਪਿੰਕ ਲਹਿੰਗੇ ’ਚ ਵੀਡੀਓ ਵਾਇਰਲ

  • Author Rahul Singh,
  • Updated: 06 Dec, 2021 04:16 PM
Mumbai
rupali ganguly dance on chaka chak song
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਸਟਾਰ ਪਲੱਸ ਦਾ ਸ਼ੋਅ ‘ਅਨੁਪਮਾ’ ਅੱਜਕਲ ਕਾਫੀ ਮਸ਼ਹੂਰ ਹੋ ਰਿਹਾ ਹੈ ਤੇ ਉਨੀ ਹੀ ਮਸ਼ਹੂਰ ਹੈ ਸ਼ੋਅ ’ਚ ਅਨੁਪਮਾ ਦਾ ਕਿਰਦਾਰ ਨਿਭਾਅ ਰਹੀ ਰੁਪਾਲੀ ਗਾਂਗੂਲੀ। ਰੁਪਾਲੀ ਨੇ ਆਪਣੀ ਦਮਦਾਰ ਅਦਾਕਾਰੀ ਨਾਲ ਲੱਖਾਂ ਲੋਕਾਂ ਨੂੰ ਆਪਣਾ ਦੀਵਾਨਾ ਬਣਾਇਆ ਹੈ। ਰੁਪਾਲੀ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਹੈ ਤੇ ਉਨ੍ਹਾਂ ਦੀ ਫੈਨ ਫਾਲੋਇੰਗ ਵੀ ਜ਼ਬਰਦਸਤ ਹੈ। ਅਦਾਕਾਰਾ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਸਾਂਝੀ ਕਰਦੀ ਰਹਿੰਦੀ ਹੈ। ਹਾਲ ਹੀ ’ਚ ਉਨ੍ਹਾਂ ਦੀ ਇਕ ਡਾਂਸ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਕਿਸਾਨ ਬੀਬੀਆਂ ਦਾ ਵੱਡਾ ਐਲਾਨ, ‘ਕੰਗਨਾ ਦੀ ਪੰਜਾਬ ’ਚ ਹੋਵੇਗੀ ਐਂਟਰੀ ਬੈਨ, ਨਾਲ ਲਵਾਂਗੇ ਲਿਖਤੀ ਮੁਆਫ਼ੀਨਾਮਾ’

ਇਸ ਵੀਡੀਓ ਨਾਲ ਰੁਪਾਲੀ ਗਾਂਗੂਲੀ ਨੇ ਕੈਪਸ਼ਨ ’ਚ ਲਿਖਿਆ, ‘ਮੇਰੇ ਭਰਾ ਦਾ ਗੀਤ ਹੈ, ਡਾਂਸ ਤਾਂ ਬਣਦਾ ਹੈ।’ ਰੁਪਾਲੀ ਨੇ ਗੀਤ ’ਚ ਸਾਰਾ ਅਲੀ ਖ਼ਾਨ ਤੇ ਆਨੰਦ ਐੱਲ. ਰਾਏ ਨੂੰ ਵੀ ਟੈਗ ਕੀਤਾ ਹੈ।

ਅਨੁਪਮਾ ਫੇਮ ਰੁਪਾਲੀ ਗਾਂਗੂਲੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ’ਚ ਉਹ ਸਾਰਾ ਅਲੀ ਖ਼ਾਨ ਦੀ ਆਉਣ ਵਾਲੀ ਫ਼ਿਲਮ ‘ਅਤਰੰਗੀ ਰੇ’ ਦੇ ਗੀਤ ‘ਚਕਾ-ਚਕ’ ’ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਰਹੇ ਹਨ।

 
 
 
 
View this post on Instagram
 
 
 
 
 
 
 
 
 
 
 

A post shared by Rups (@rupaliganguly)

ਅਦਾਕਾਰੀ ’ਚ ਮੁਹਾਰਤ ਰੱਖਣ ਵਾਲੀ ਰੁਪਾਲੀ ਨੂੰ ਆਪਣੀ ਅਦਾਕਾਰੀ ’ਤੇ ਕਾਫੀ ਪ੍ਰਤੀਕਿਰਿਆਵਾਂ ਮਿਲ ਰਹੀਆਂ ਹਨ। ਇਸ ਵੀਡੀਓ ’ਚ ਰੁਪਾਲੀ ਦਾ ਲੁੱਕ ਵੀ ਕਾਫੀ ਆਕਰਸ਼ਕ ਹੈ। ਅਦਾਕਾਰਾ ਨੇ ਗੁਲਾਬੀ ਰੰਗ ਦਾ ਲਹਿੰਗਾ-ਚੁੰਨੀ ਕੈਰੀ ਕੀਤਾ ਹੈ। ‘ਅਨੁਪਮਾ’ ਦੇ ਪ੍ਰਸ਼ੰਸਕ ਜਾਣਦੇ ਹਨ ਕਿ ਰੁਪਾਲੀ ਸ਼ੋਅ ’ਚ ਵੀ ਵਧੀਆ ਡਾਂਸਰ ਹੈ ਤੇ ਉਸ ਨੂੰ ਅਸਲ ਜ਼ਿੰਦਗੀ ’ਚ ਵੀ ਡਾਂਸ ਕਰਨਾ ਪਸੰਦ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Rupali Ganguly
  • Dance
  • Chaka Chak
  • Atrangi Re

ਏ. ਪੀ. ਢਿੱਲੋਂ ਤੇ ਗੁਰਿੰਦਰ ਗਿੱਲ 6 ਸਾਲਾਂ ਬਾਅਦ ਮਿਲੇ ਆਪਣੇ ਪਰਿਵਾਰਾਂ ਨੂੰ, ਖੁਸ਼ੀ 'ਚ ਅੱਖਾਂ ਹੋਈਆਂ ਨਮ (ਵੀਡੀਓ)

NEXT STORY

Stories You May Like

  • gujarati folk singers money rain viral videos
    ਪ੍ਰੋਗਰਾਮ ਦੌਰਾਨ ਗੁਜਰਾਤੀ ਲੋਕ ਗਾਇਕ ’ਤੇ ‘ਨੋਟਾਂ ਦੀ ਬਰਸਾਤ’, ਵਾਇਰਲ ਵੀਡੀਓ ਦੇਖ ਹੋਵੇਗੇ ਹੈਰਾਨ
  • woman found swinging in a drunken state near the railway station
    ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ ਮਹਿਲਾ, ਵੀਡੀਓ ਵਾਇਰਲ
  • bjp mlas video goes viral for riding bike without helmet
    ਬਿਨਾਂ ਹੈਲਮੇਟ ਬਾਈਕ ਚਲਾਉਣ 'ਤੇ ਭਾਜਪਾ ਵਿਧਾਇਕ ਦਾ ਵੀਡੀਓ ਵਾਇਰਲ, ਖੁਦ ਕਟਵਾਇਆ 1000 ਰੁਪਏ ਦਾ ਚਾਲਾਨ
  • mother in law pension daughter in law video viral
    ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ ਨੂੰਹ, ਵੀਡੀਓ ਹੋਈ ਵਾਇਰਲ
  • union minister gets angry over opposition to e20 petrol policy
    E20 ਪੈਟਰੋਲ ਨੀਤੀ ਦਾ ਵਿਰੋਧ ਕਰਨ 'ਤੇ ਭੜਕੇ ਕੇਂਦਰੀ ਮੰਤਰੀ, ਮੰਚ ਤੋਂ ਦਿੱਤੀ ਚਿਤਾਵਨੀ (ਵੀਡੀਓ ਵਾਇਰਲ)
  • big action taken against punjab police asi who pulled out a pistol in prtc bus
    PRTC ਦੀ ਬੱਸ 'ਚ ਰਿਵਾਲਵਰ ਕੱਢਣ ਵਾਲੇ ਪੁਲਸ ਮੁਲਾਜ਼ਮ 'ਤੇ ਵੱਡਾ ਐਕਸ਼ਨ, ਵੀਡੀਓ ਵਾਇਰਲ ਹੋਣ ਮਗਰੋਂ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ, ਪੁਲਸ ਦੀ ਪਕੜ ਤੋਂ ਹਾਲੇ ਦੂਰ
  • marksheet cake cut when son gets 55 marks
    ਪੁੱਤਰ ਦੇ 55% ਅੰਕ ਆਉਣ 'ਤੇ ਕੱਟਿਆ 'ਮਾਰਕਸ਼ੀਟ ਕੇਕ', ਮਾਪਿਆਂ ਨੇ ਪੈਦਾ ਕੀਤੀ ਮਿਸਾਲ; ਵੀਡੀਓ ਵਾਇਰਲ
  • municipal councils and nagar panchayats election in jalandhar
    ਜਲੰਧਰ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਚੋਣ ਮੈਦਾਨ 'ਚ ਕੁੱਲ੍ਹ 341 ਉਮੀਦਵਾਰ,...
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
Trending
Ek Nazar
drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • allu arjun s down to earth demeanor wins hearts
      ਅੱਲੂ ਅਰਜੁਨ ਦੀ ਸਾਦਗੀ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
    • ghis ghis ghis  from  welcome to the jungle  released
      ਫਿਲਮ 'ਵੈਲਕਮ ਟੂ ਦਿ ਜੰਗਲ' ਦਾ ਨਵਾਂ ਗੀਤ 'ਘਿਸ ਘਿਸ ਘਿਸ' ਰਿਲੀਜ਼
    • the pyramid scheme  will premiere on prime video on june 5th
      "ਦਿ ਪਿਰਾਮਿਡ ਸਕੀਮ" 5 ਜੂਨ ਨੂੰ ਪ੍ਰਾਈਮ ਵੀਡੀਓ 'ਤੇ ਹੋਵੇਗੀ ਪ੍ਰੀਮੀਅਰ
    • cbi probe ordered in twisha sharma case
      'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...
    • saiyami kher to appear as a photographer in emotional drama film
      ਵਿਕਰਮ ਫੜਨੀਸ ਦੀ ਫਿਲਮ 'ਚ ਫੋਟੋਗ੍ਰਾਫਰ ਦੀ ਭੂਮਿਕਾ ਨਿਭਾਏਗੀ ਸੈਯਾਮੀ ਖੇਰ
    • when bollywood  s superhit actress made an adult film
      ਜਦੋਂ ਬਾਲੀਵੁੱਡ ਦੀ ਸੁਪਰਹਿੱਟ ਅਦਾਕਾਰਾ ਨੇ ਬਣਾਈ Adult ਫ਼ਿਲਮ ! ਪਰ ਖ਼ੁਦ ਨੂੰ...
    • star plus releases first promo for  sairaab
      ਸਟਾਰ ਪਲੱਸ ਨੇ 'ਸੈਰਾਬ' ਦਾ ਪਹਿਲਾ ਪ੍ਰੋਮੋ ਕੀਤਾ ਜਾਰੀ
    • bollywood superstar   hide   intimate scenes from family
      ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...
    • khalistan supporters protest outside diljit dosanjh s new york show
      ਦਿਲਜੀਤ ਦੋਸਾਂਝ ਦੇ ਨਿਊਯਾਰਕ ਸ਼ੋਅ ਦੇ ਬਾਹਰ ਖ਼ਾਲਿਸਤਾਨ ਸਮਰਥਕਾਂ ਵੱਲੋਂ ਪ੍ਰਦਰਸ਼ਨ
    • fan faints during amitabh bachchan s sunday darshan
      ਅਮਿਤਾਭ ਬੱਚਨ ਦੇ 'ਐਤਵਾਰ ਦਰਸ਼ਨ' ਦੌਰਾਨ ਪ੍ਰਸ਼ੰਸਕ ਹੋਇਆ ਬੇਹੋਸ਼, 'ਜਲਸਾ' ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +