Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    11:37:31 AM

  • sukhbir singh badal said cm bhagwant mann should resign

    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ...

  • terrible collision between motorcycle and thar

    ਮੋਟਰਸਾਈਕਲ ਤੇ ਥਾਰ ਦੀ ਜ਼ਬਰਦਸਤ ਟੱਕਰ, 2 ਵਿਅਕਤੀਆਂ...

  • roshan healthcare ayurvedic treatment

    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ...

  • gold and silver prices plunge from record highs

    ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸੈਫ ਅਲੀ ਖ਼ਾਨ ਦੀ ਭੈਣ ਸਬਾ ਅਲੀ ਨੇ ਸਾਂਝੀ ਕੀਤੀ ਰਿਸ਼ੀ ਕਪੂਰ ਅਤੇ ਮੰਸੂਰ ਅਲੀ ਖ਼ਾਨ ਦੀ ਅਣਦੇਖੀ ਤਸਵੀਰ

ENTERTAINMENT News Punjabi(ਤੜਕਾ ਪੰਜਾਬੀ)

ਸੈਫ ਅਲੀ ਖ਼ਾਨ ਦੀ ਭੈਣ ਸਬਾ ਅਲੀ ਨੇ ਸਾਂਝੀ ਕੀਤੀ ਰਿਸ਼ੀ ਕਪੂਰ ਅਤੇ ਮੰਸੂਰ ਅਲੀ ਖ਼ਾਨ ਦੀ ਅਣਦੇਖੀ ਤਸਵੀਰ

  • Edited By Aarti Dhillon,
  • Updated: 31 May, 2021 09:37 AM
Mumbai
saba ali shared an unseen photo of rishi kapoor and mansoor ali khan
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੈਫ ਅਲੀ ਖ਼ਾਨ ਦੀ ਭੈਣ ਸਬਾ ਅਲੀ ਖ਼ਾਨ ਸ਼ਾਇਦ ਬਾਲੀਵੁੱਡ ਦੀ ਲਾਈਮ ਲਾਈਟ ਤੋਂ ਦੂਰ ਹੋ ਸਕਦੀ ਹੈ ਪਰ ਉਹ ਸੋਸ਼ਲ ਮੀਡੀਆ 'ਤੇ ਬਹੁਤ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੇ ਪਰਿਵਾਰ ਅਤੇ ਜੱਦੀ ਘਰ ਪਟੌਦੀ ਪੈਲੇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ।
ਹੁਣ ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ ਜਿਸ 'ਚ ਉਨ੍ਹਾਂ ਦੇ ਪਿਤਾ ਮਨਸੂਰ ਅਲੀ ਖ਼ਾਨ ਪਟੌਦੀ ਅਤੇ ਬਾਲੀਵੁੱਡ ਅਦਾਕਾਰ ਰਿਸ਼ੀ ਕਪੂਰ ਨਜ਼ਰ ਆ ਰਹੇ ਹਨ। ਇਸ ਤਸਵੀਰ 'ਚ ਦੋਵੇਂ ਗ੍ਰਾਊਂਡ 'ਤੇ ਖੜੇ ਗੱਲਾਂ ਕਰਦੇ ਦਿਖਾਈ ਦੇ ਰਹੇ ਹਨ। ਸਾਬਕਾ ਕ੍ਰਿਕਟਰ ਮਨਸੂਰ ਅਲੀ ਖ਼ਾਨ ਅਤੇ ਰਿਸ਼ੀ ਕਪੂਰ ਦੀ ਇਸ ਬਲੈਕ ਐਂਡ ਵ੍ਹਾਈਟ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਦਿਲ ਖੋਲ੍ਹ ਕੇ ਲਾਈਕ ਤੇ ਕੁਮੈਂਟ ਕਰ ਰਹੇ ਹਨ।

 
 
 
 
View this post on Instagram
 
 
 
 
 
 
 
 
 
 
 

A post shared by Saba (@sabapataudi)


ਇੰਸਟਾਗ੍ਰਾਮ 'ਤੇ ਇਸ ਥ੍ਰੋਅਬੈਕ ਤਸਵੀਰ ਨੂੰ ਸਾਂਝਾ ਕਰਦੇ ਹੋਏ ਸਬਾ ਅਲੀ ਖ਼ਾਨ ਨੇ ਕੈਪਸ਼ਨ ਲਿਖਿਆ,' ਦੋ ਮਹਾਨ ਆਦਮੀ.. ਦੋ ਮਹਾਨ ਪ੍ਰਕਾਸ਼ਵਾਨ .... ਦੋ ਮਹਾਨ ਪਿਤਾ ...' ਉਸਨੇ ਕਰੀਨਾ ਕਪੂਰ ਖ਼ਾਨ ਦਾ ਧੰਨਵਾਦ ਕਰਦੇ ਹੋਏ ਲਿਖਿਆ,' 'ਇਸ ਅਨਮੋਲ ਤਸਵੀਰ ਲਈ ਬੇਬੋ ਦਾ ਧੰਨਵਾਦ।'
ਇਸ ਤੋਂ ਪਹਿਲਾਂ ਉਸ ਨੇ ਕਰੀਨਾ ਕਪੂਰ ਖ਼ਾਨ ਦੇ ਪਿਤਾ ਰਣਧੀਰ ਕਪੂਰ ਅਤੇ ਉਸ ਦੇ ਪਿਤਾ ਮਨਸੂਰ ਅਲੀ ਖ਼ਾਨ ਦੀ ਇਕ ਤਸਵੀਰ ਆਪਣੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ, ਜਿਸ ਵਿਚ ਉਹ ਗੱਲ ਕਰਦੇ ਦਿਖਾਈ ਦੇ ਰਹੇ ਹਨ। ਇਸ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ਲਿਖਿਆ,'ਮਹਾਨ ਲੋਕ ... ਐਪਿਕ ਮੂਵਮੈਂਟ .. ਇਥੇ ਹੋਰ ਕੁਝ ਕਹਿਣ ਨੂੰ ਨਹੀਂ ਹੈ। ਇਹ ਤਸਵੀਰ ਬਹੁਤ ਪਹਿਲਾਂ ਸਾਂਝੀ ਕੀਤੀ ਗਈ ਸੀ। ਪਿਤਾ ਅਤੇ ਰਾਜ ਜੀ ਇਕੱਠੇ ਦੁਰਲੱਭ ਅਤੇ ਵਿਸ਼ੇਸ਼ ਸਮਾਗਮ।'
ਜ਼ਿਕਰਯੋਗ ਹੈ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਸਾਬਾ ਨੇ ਆਪਣੇ ਇੰਸਟਾਗ੍ਰਾਮ 'ਤੇ ਥ੍ਰੋਬੈਕ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਹ ਅਕਸਰ ਆਪਣੇ ਅਧਿਕਾਰਤ ਖਾਤੇ 'ਤੇ ਪਟੌਦੀ ਪੈਲੇਸ ਅਤੇ ਪਰਿਵਾਰ ਦੀਆਂ ਪੁਰਾਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਆਪਣੇ ਪਰਿਵਾਰ ਅਤੇ ਸਾਰੇ ਪਰਿਵਾਰਕ ਮੈਂਬਰਾਂ ਦੀਆਂ ਥ੍ਰੋਬੈਕ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜਾਣਕਾਰੀ ਅਨੁਸਾਰ, ਸਾਬਾ ਪੇਸ਼ੇ ਤੋਂ ਇਕ ਗਹਿਣਿਆਂ ਦੀ ਡਿਜ਼ਾਈਨਰ ਹੈ ਅਤੇ ਉਹ ਅਕਸਰ ਆਪਣੇ ਪਰਿਵਾਰ ਦੀਆਂ ਪੁਰਾਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਰਹਿੰਦੀ ਹੈ।

  • Saba Ali
  • shared
  • Rishi Kapoor
  • Mansoor Ali Khan
  • instagram
  • bollywood
  • ਸੈਫ ਅਲੀ ਖ਼ਾਨ
  • ਅਦਾਕਾਰ ਸੈਫ ਅਲੀ ਖ਼ਾਨ
  • ਲਾਈਮ ਲਾਈਟ ਤੋਂ

IMA ਵਿਵਾਦ 'ਚ ਬਾਬਾ ਰਾਮਦੇਵ ਨੇ ਉਛਾਲਿਆ ਆਮਿਰ ਖ਼ਾਨ ਦਾ ਨਾਂ, ਯੋਗ ਗੁਰੂ ਨੇ ਕਿਹਾ 'ਹੁਣ ਖੋਲ੍ਹੋ ਮੋਰਚਾ...'

NEXT STORY

Stories You May Like

  • pakistan captain salman ali confirmed
    ਪਾਕਿ ਦੇ ਕਪਤਾਨ ਸਲਮਾਨ ਅਲੀ ਨੇ ਕੀਤੀ ਪੁਸ਼ਟੀ , ਟੀ-20 ਵਿਸ਼ਵ ਕੱਪ 'ਚ ਇਸ ਸਥਾਨ 'ਤੇ ਕਰਨਗੇ ਬੱਲੇਬਾਜ਼ੀ
  • israel  s major operation in lebanon
    ਲੇਬਨਾਨ 'ਚ ਇਜ਼ਰਾਈਲ ਦੀ ਵੱਡੀ ਕਾਰਵਾਈ: ਹਿਜ਼ਬੁੱਲਾ ਦੇ ਸੀਨੀਅਰ ਨੇਤਾ ਅਲੀ ਨੂਰ ਨੂੰ IDF ਨੇ ਕੀਤਾ ਢੇਰ
  • sara ali khan and brother ibrahim ali khan unfollowed ori
    ਸਾਰਾ ਅਲੀ ਖਾਨ ਤੇ ਭਰਾ ਇਬਰਾਹਿਮ ਅਲੀ ਖਾਨ ਨੇ ਓਰੀ ਨੂੰ ਕੀਤਾ ਅਨਫਾਲੋਅ : ਜਾਣੋ ਕੀ ਹੈ ਪੂਰਾ ਮਾਮਲਾ
  • soha ali khan showered love on her husband on their 11th wedding anniversary
    ਸੋਹਾ ਅਲੀ ਖਾਨ ਨੇ ਆਪਣੀ 11ਵੀਂ ਵਿਆਹ ਦੀ ਵਰ੍ਹੇਗੰਢ ਤੇ ਪਤੀ 'ਤੇ ਲੁਟਾਇਆ ਪਿਆਰ
  • sonam kapoor apologizes to husband anand ahuja
    ਸੋਨਮ ਕਪੂਰ ਨੇ ਪਤੀ ਆਨੰਦ ਆਹੂਜਾ ਤੋਂ ਮੰਗੀ ਮੁਆਫੀ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਦਿਲਚਸਪ ਵੀਡੀਓ
  • malaika shared a cute picture on amrita arora  s birthday
    ਅੰਮ੍ਰਿਤਾ ਅਰੋੜਾ ਦੇ ਜਨਮਦਿਨ 'ਤੇ ਮਲਾਇਕਾ ਨੇ ਸਾਂਝੀ ਕੀਤੀ ਪਿਆਰੀ ਤਸਵੀਰ
  • america starts a war khamenei
    ਜੇ US ਨੇ ਜੰਗ ਸ਼ੁਰੂ ਕੀਤੀ ਤਾਂ...! ਖਾਮੇਨੇਈ ਦੀ ਅਮਰੀਕਾ ਨੂੰ ਵੱਡੀ ਚਿਤਾਵਨੀ
  • sister brother poison death
    ਘਰੇਲੂ ਕਲੇਸ਼ ਨੇ ਉਜਾੜ 'ਤਾ ਹੱਸਦਾ-ਵਸਦਾ ਘਰ: ਸਕੇ ਭੈਣ-ਭਰਾ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ
  • sukhbir singh badal said cm bhagwant mann should resign
    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ...
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • raja warring slams aap government
    ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬੋਲੇ ਰਾਜਾ ਵੜਿੰਗ- 'AAP ਨੇ 'ਜੰਗਲ...
  • chairman of the indo american friends group raman dutt statement
    ਸੱਚ ਨੂੰ ਡਰਾ ਜਾਂ ਦਬਾਅ ਬਣਾ ਕੇ ਖਾਮੋਸ਼ ਨਹੀਂ ਕੀਤਾ ਜਾ ਸਕਦਾ : ਰਮਨ ਦੱਤ
  • jalandhar town
    ਜਲੰਧਰ 'ਚ ਵੱਡੀ ਵਾਰਦਾਤ: ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਅੰਨ੍ਹੇਵਾਹ...
  • punjab kesari offices raid bhupinder hooda
    ਮਾਨ ਸਰਕਾਰ ਆਪਣੀ ਖਿਸਕਦੀ ਜ਼ਮੀਨ ਤੇ ਸੱਚ ਦੀ ਆਵਾਜ਼ ਤੋਂ ਬੌਖਲਾਈ: ਭੁਪਿੰਦਰ ਹੁੱਡਾ
  • gst raid on punjab kesari
    'AAP' ਵੱਲੋਂ ਪੰਜਾਬ ਕੇਸਰੀ 'ਤੇ GST ਦੀ ਰੇਡ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ...
  • panic spreads after head found in surya enclave of jalandhar
    ਜਲੰਧਰ ਦੇ ਸੂਰਿਆ ਐਨਕਲੇਵ 'ਚ ਸਿਰ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਲੱਗੀ ਪੁਲਸ
Trending
Ek Nazar
fir filed in lucknow against   ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • abhishek bachchan turns 50
      ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...
    • mrunal thakur flaunt her baby bump
      ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...
    • has shamita shetty found new love  rumours are circulating
      47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...
    • trailer of courtroom drama   amar vishwas   released
      ਕੋਰਟ ਰੂਮ ਡਰਾਮਾ ‘ਅਮਰ ਵਿਸ਼ਵਾਸ’ ਦਾ ਟ੍ਰੇਲਰ ਰਿਲੀਜ਼
    • web series shabad
      ‘ਸ਼ਬਦ’ ਦਾ ਮਤਲਬ ਡੂੰਘਾ, ਪੂਰੀ ਜ਼ਿੰਦਗੀ ਦਾ ਸਬਕ ਇਸ ’ਚ ਲੁਕਿਆ ਹੈ : ਸਵਿੰਦਰ ਵਿੱਕੀ
    • sandeep reddy vanga on animal park
      ਧੁਰੰਦਰ ਮਗਰੋਂ Animal 2 ਨੂੰ ਲੈ ਕੇ ਆਈ ਵੱਡੀ ਅਪਡੇਟ, ਨਿਰਦੇਸ਼ਕ ਨੇ ਫਿਲਮ ਦੀ...
    • sonu sood on social media
      ਕੀ ਸੋਸ਼ਲ ਮੀਡੀਆ ਬਣ ਰਿਹਾ ਹੈ ਬੱਚਿਆਂ ਦਾ ਕਾਤਲ? ਸੋਨੂੰ ਸੂਦ ਨੇ ਸਰਕਾਰ ਨੂੰ ਪਾਈ...
    • famous actress oops moment
      ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ
    • ram charan s film peddi gets grand release date
      ਰਾਮ ਚਰਨ ਦੀ ਫਿਲਮ ‘ਪੈੱਡੀ’ ਨੂੰ ਮਿਲੀ ਗ੍ਰੈਂਡ ਰਿਲੀਜ਼ ਡੇਟ, ਨਵੇਂ ਪੋਸਟਰ ਨੇ...
    • trailer of the film   do deewane seher mein   released
      ਮ੍ਰਿਣਾਲ ਤੇ ਸਿਧਾਂਤ ਦੀ ਫਿਲਮ 'ਦੋ ਦੀਵਾਨੇ ਸਹਿਰ ਮੇਂ' ਦਾ ਟ੍ਰੇਲਰ ਰਿਲੀਜ਼, ਇਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +