Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:57:37 PM

  • farmer leader  brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

  • the last solar eclipse of the year is taking place today

    ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64...

  • rahul gandhi punjab congress

    ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਨੋਰੰਜਨ ਜਗਤ ਤੋਂ ਆਈ ਦੁਖਦਾਈ ਖ਼ਬਰ, ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ

ENTERTAINMENT News Punjabi(ਤੜਕਾ ਪੰਜਾਬੀ)

ਮਨੋਰੰਜਨ ਜਗਤ ਤੋਂ ਆਈ ਦੁਖਦਾਈ ਖ਼ਬਰ, ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ

  • Edited By Shubam Kumar,
  • Updated: 09 Jun, 2025 12:26 PM
Entertainment
sad news from the entertainment world
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਂਮੈਂਟ ਡੈਸਕ: ਮਨੋਰੰਜਨ ਜਗਤ ਤੋਂ ਦੁਖਦਾਈ ਖ਼ਬਰ ਸਾਹਮਏ ਆਈ ਹੈ। ਦੱਸਿਆ ਗਿਆ ਹੈ ਕਿ ਬਾਲੀਵੁੱਡ ਦੇ ਦਿੱਗਜ ਫਿਲਮ ਨਿਰਮਾਤਾ ਪਾਰਥੋ ਘੋਸ਼ ਹੁਣ ਸਾਡੇ 'ਚ ਨਹੀਂ ਰਹੇ। ਦਿਲ ਦੇ ਦੌਰੇ ਨੇ ਮਸ਼ਹੂਰ ਨਿਰਦੇਸ਼ਕ ਅਤੇ ਫਿਲਮ ਨਿਰਮਾਤਾ ਪਾਰਥੋ ਘੋਸ਼ ਦੀ ਜਾਨ ਲੈ ਲਈ। ਪਾਰਥੋ ਘੋਸ਼ ਨੇ ਸੋਮਵਾਰ 9 ਜੂਨ ਨੂੰ ਸਵੇਰੇ ਆਖਰੀ ਸਾਹ ਲਿਆ। ਅਦਾਕਾਰਾ ਰਿਤੂਪਰਣਾ ਸੇਨਗੁਪਤਾ ਨੇ ਨਿਰਦੇਸ਼ਕ ਦੀ ਮੌਤ ਦੀ ਜਾਣਕਾਰੀ ਦਿੱਤੀ ਹੈ।
ਰਿਤੂਪਰਣਾ ਸੇਨਗੁਪਤਾ ਨੇ ਕਿਹਾ- 'ਸ਼ਬਦਾਂ ਤੋਂ ਪਰੇ ਦਿਲ ਟੁੱਟਿਆ, ਅਸੀਂ ਇੱਕ ਅਸਾਧਾਰਨ ਪ੍ਰਤਿਭਾ, ਇੱਕ ਦੂਰਦਰਸ਼ੀ ਨਿਰਦੇਸ਼ਕ ਅਤੇ ਇੱਕ ਦਿਆਲੂ ਆਤਮਾ ਨੂੰ ਗੁਆ ਦਿੱਤਾ ਹੈ। ਪਾਰਥੋ ਦਾ, ਤੁਹਾਨੂੰ ਹਮੇਸ਼ਾ ਪਰਦੇ 'ਤੇ ਤੁਹਾਡੇ ਦੁਆਰਾ ਫੈਲਾਏ ਗਏ ਜਾਦੂ ਲਈ ਯਾਦ ਕੀਤਾ ਜਾਵੇਗਾ।'
ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਉਨ੍ਹਾਂ ਦੇ ਪਿੱਛੇ ਉਨ੍ਹਾਂ ਦੀ ਪਤਨੀ ਹੈ, ਜਿਸਦੇ ਨਾਲ ਉਹ ਮੁੰਬਈ ਦੇ ਮਡ ਆਈਲੈਂਡ ਖੇਤਰ ਵਿੱਚ ਰਹਿ ਰਹੇ ਸਨ।
ਫਿਲਮ ਨਿਰਮਾਤਾ ਅਤੇ ਨਿਰਦੇਸ਼ਕ ਪਾਰਥੋ ਘੋਸ਼ ਨੇ ਨਾਨਾ ਪਾਟੇਕਰ ਨਾਲ ਜੈਕੀ ਸ਼ਰਾਫ ਅਤੇ ਮਾਧੁਰੀ ਦੀਕਸ਼ਿਤ-ਸਟਾਰਰ '100 ਡੇਜ਼' ਅਤੇ 'ਅਗਨੀ ਸਾਕਸ਼ੀ' ਵਰਗੀਆਂ ਫਿਲਮਾਂ ਬਣਾਈਆਂ ਹਨ। ਸਾਲ 2018 ਵਿੱਚ, ਪਾਰਥੋ ਨੇ ਆਪਣੀ ਆਖਰੀ ਫਿਲਮ 'ਮੌਸਮ ਇਕਰਾਰ ਕੇ ਦੋ ਪਲ ਪਿਆਰ ਕੇ' ਬਣਾਈ ਅਤੇ ਇਸ ਰੋਮਾਂਟਿਕ ਡਰਾਮੇ ਵਿੱਚ ਮਿਥੁਨ ਦੀ ਨੂੰਹ ਮਦਾਲਸਾ ਸ਼ਰਮਾ, ਅਵਿਨਾਸ਼ ਵਧਾਵਨ ਅਤੇ ਮੁਕੇਸ਼ ਜੇ ਭਾਰਤੀ ਵਰਗੇ ਸਿਤਾਰੇ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Veteran Filmmaker
  • Partho Ghosh
  • Partho Ghosh Passes Away

ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਦੀ ਵਿਗੜੀ ਸਿਹਤ! ਅਜਿਹੀ ਹਾਲਤ 'ਚ ਵੀ ਪਤੀ ਜ਼ਹੀਰ ਉਡਾ ਰਹੇ ਮਜ਼ਾਕ

NEXT STORY

Stories You May Like

  • wave of mourning in the entertainment world  famous actress passes away
    ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ
  • famous singer who sang more than 6000 songs passes away
    6000 ਤੋਂ ਵੱਧ ਗੀਤ ਗਾਉਣ ਵਾਲੀ ਮਸ਼ਹੂਰ ਗਾਇਕਾ ਦਾ ਦਿਹਾਂਤ, ਸੋਗ 'ਚ ਡੁੱਬਿਆ ਸੰਗੀਤ ਜਗਤ
  • famous actor passes away
    ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ ਲਏ ਆਖਰੀ ਸਾਹ
  • world cup winning veteran player passes away
    World Cup ਜੇਤੂ ਦਿੱਗਜ ਖਿਡਾਰੀ ਦਾ ਦਿਹਾਂਤ ! ਸੋਗ 'ਚ ਡੁੱਬਿਆ ਖੇਡ ਜਗਤ
  • famous actor passes away
    ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ ਲਏ ਆਖਰੀ ਸਾਹ
  • actor pradeep singh rawat passes away
    ਫਿਲਮ ਇੰਡਸਟਰੀ ਨੂੰ ਵੱਡਾ ਝਟਕਾ: 'ਗਜਨੀ' ਤੇ 'ਲਗਾਨ' ਫੇਮ ਦਿੱਗਜ ਅਦਾਕਾਰ ਪ੍ਰਦੀਪ ਸਿੰਘ ਰਾਵਤ ਦਾ ਦਿਹਾਂਤ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • filmmaker mira nair s mother praveen nair has passed away
    ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ ਬੇਸਹਾਰਾ ਬੱਚਿਆਂ ਲਈ ਬਣੀ ਸੀ ਮਸੀਹਾ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous influencer
      27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...
    • accident during stunt  jasmine bhasin lost her memory
      ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !
    • trailer launch of   mirzapur  the movie
      ‘ਮਿਰਜ਼ਾਪੁਰ : ਦਿ ਮੂਵੀ’ ਦਾ ਟ੍ਰੇਲਰ ਲਾਂਚ
    • actress has affairs for money  detective  s big claim about   cute   actress
      ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...
    • salman sanjay dutt pair to be seen in   7 dogs
      ‘7 ਡਾਗਜ਼’ ’ਚ ਨਜ਼ਰ ਆਵੇਗੀ ਸਲਮਾਨ-ਸੰਜੇ ਦੱਤ ਦੀ ਜੋੜੀ
    • ranjit bawa paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਣਜੀਤ ਬਾਵਾ
    • famous actress passes away took her last breath in canada
      ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ, ਕੈਨੇਡਾ 'ਚ ਲਿਆ ਆਖਰੀ ਸਾਹ
    • famous bollywood actors vote cut off
      ਮਸ਼ਹੂਰ ਬਾਲੀਵੁੱਡ ਅਦਾਕਾਰ ਦੀ ਕੱਟੀ ਗਈ ਵੋਟ !
    • honey singh took a class from a famous rapper
      'ਮੇਰੀ ਗੰਦੀ ਔਲਾਦ...', Honey Singh ਨੇ ਲਾਈ ਮਸ਼ਹੂਰ ਰੈਪਰ ਦੀ ਕਲਾਸ, ਸਟੋਰੀ ਪਾ...
    • singer ranjit bawa pays obeisance at sachkhand sri darbar sahib
      ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਰਣਜੀਤ ਬਾਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +