Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    8:49:32 PM

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਬਿੱਗ ਬੌਸ 19: ਬਾਲੀਵੁੱਡ ਛੱਡ ਸਾਧਵੀ ਬਣੀ ਇਸ ਵਿਵਾਦਤ ਹਸੀਨਾ ਦੀ ਹੋ ਸਕਦੀ ਹੈ ਸ਼ੋਅ 'ਚ ਐਂਟਰੀ!

ENTERTAINMENT News Punjabi(ਤੜਕਾ ਪੰਜਾਬੀ)

ਬਿੱਗ ਬੌਸ 19: ਬਾਲੀਵੁੱਡ ਛੱਡ ਸਾਧਵੀ ਬਣੀ ਇਸ ਵਿਵਾਦਤ ਹਸੀਨਾ ਦੀ ਹੋ ਸਕਦੀ ਹੈ ਸ਼ੋਅ 'ਚ ਐਂਟਰੀ!

  • Edited By Cherry,
  • Updated: 07 Jun, 2025 12:50 PM
Entertainment
sadhvi mamta kulkarni has been approached for bigg boss season 19
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਟੀਵੀ ਦੀ ਦੁਨੀਆ ਦੇ ਸਭ ਤੋਂ ਵੱਡੇ ਰੀਐਲਟੀ ਸ਼ੋਅ ‘ਬਿਗ ਬੌਸ ਸੀਜ਼ਨ 19’ ਨੂੰ ਲੈ ਕੇ ਦਰਸ਼ਕਾਂ 'ਚ ਬਹੁਤ ਉਤਸ਼ਾਹ ਹੈ। ਹਰ ਸਾਲ, ਸਲਮਾਨ ਖਾਨ ਦੇ ਇਸ ਮਸ਼ਹੂਰ ਸ਼ੋਅ ਵਿੱਚ ਅਜਿਹੇ ਪ੍ਰਤੀਯੋਗੀਆਂ ਨੂੰ ਲਿਆਂਦਾ ਜਾਂਦਾ ਹੈ ਜੋ ਜਾਂ ਤਾਂ ਬਹੁਤ ਮਸ਼ਹੂਰ ਹਨ ਜਾਂ ਵਿਵਾਦਾਂ ਨਾਲ ਡੂੰਘਾ ਸਬੰਧ ਰੱਖਦੇ ਹਨ। ਹਰ ਦਿਨ ਇਸ ਸ਼ੋਅ ਨਾਲ ਜੁੜੀ ਨਵੀਂ-ਨਵੀਂ ਅੱਪਡੇਟ ਆ ਰਹੀ ਹੈ। ਹੁਣ ਚਰਚਾ ਹੈ ਕਿ ਇਸ ਵਾਰ ਸ਼ੋਅ ਵਿੱਚ ਇੱਕ ਅਜਿਹੀ ਹਸੀਨਾ ਨਾਲ ਸੰਪਰਕ ਕੀਤਾ ਗਿਆ ਹੈ ਜੋ ਇਨ੍ਹਾਂ ਦੋਵਾਂ ਮਾਪਦੰਡਾਂ 'ਤੇ ਖਰੀ ਉਤਰਦੀ ਹੈ - ਅਤੇ ਉਹ ਹੈ ਮਮਤਾ ਕੁਲਕਰਨੀ।

ਇਹ ਵੀ ਪੜ੍ਹੋ: ਘਰ 'ਚ ਵੜ ਤਾਣ ਦਿੱਤੀ ਬੰਦੂਕ...! ਗੋਲ਼ੀਆਂ ਨਾਲ ਭੁੰਨ੍ਹ'ਤਾ ਮਸ਼ਹੂਰ ਅਦਾਕਾਰ

PunjabKesari

ਕੀ ਸਾਧਵੀ ਮਮਤਾ ਕੁਲਕਰਣੀ ਬਣੇਗੀ 'ਬਿਗ ਬੌਸ' ਦੀ ਨਵੀਂ ਕੰਟੈਸਟੈਂਟ?

ਮੀਡੀਆ ਰਿਪੋਰਟਸ ਅਨੁਸਾਰ, ਬਾਲੀਵੁੱਡ ਤੋਂ ਸੰਨਿਆਸ ਲੈ ਕੇ ਸਾਧਵੀ ਬਣੀ ਮਮਤਾ ਕੁਲਕਰਨੀ ਨੂੰ 'ਬਿੱਗ ਬੌਸ ਸੀਜ਼ਨ 19' ਲਈ ਸੰਪਰਕ ਕੀਤਾ ਗਿਆ ਹੈ। ਹਾਲਾਂਕਿ ਉਨ੍ਹਾਂ ਨੇ ਪਹਿਲਾਂ ਹੀ ਇਹ ਸਾਫ ਕਰ ਦਿੱਤਾ ਸੀ ਕਿ ਉਹ ਫਿਲਮ ਇੰਡਸਟਰੀ ਵਿੱਚ ਵਾਪਸੀ ਨਹੀਂ ਕਰੇਗੀ ਪਰ ਬਿਗ ਬੌਸ ਦੀ ਟੀਮ ਉਨ੍ਹਾਂ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਨਿਰਮਾਤਾਵਾਂ ਨੂੰ ਉਮੀਦ ਹੈ ਕਿ ਭਾਵੇਂ ਮਮਤਾ ਫਿਲਮਾਂ ਵਿੱਚ ਵਾਪਸ ਆਉਣ ਲਈ ਤਿਆਰ ਨਹੀਂ ਹੈ, ਪਰ ਉਹ ਇਸ ਸ਼ੋਅ ਦੇ ਫਾਰਮੈਟ ਨੂੰ ਅਪਣਾਉਣ ਲਈ ਤਿਆਰ ਹੋ ਸਕਦੀ ਹੈ। 'ਬਿੱਗ ਬੌਸ' ਆਪਣੇ ਵਿਵਾਦਪੂਰਨ ਕੰਟੈਂਟ ਅਤੇ ਬਹਿਸਾਂ ਲਈ ਜਾਣਿਆ ਜਾਂਦਾ ਹੈ ਅਤੇ ਮਮਤਾ ਕੁਲਕਰਨੀ ਦਾ ਨਾਮ ਪਹਿਲਾਂ ਵੀ ਕਈ ਵੱਡੇ ਵਿਵਾਦਾਂ ਨਾਲ ਜੁੜਿਆ ਰਿਹਾ ਹੈ। 

ਇਹ ਵੀ ਪੜ੍ਹੋ: 'ਮੈਨੂੰ ਨਹੀਂ ਪਤਾ ਕੱਲ ਕੀ ਹੋਵੇਗਾ...', ਹਿਨਾ ਖ਼ਾਨ ਨੇ ਭਰੇ ਮਨ ਨਾਲ ਪਤੀ ਰੌਕੀ ਜਾਇਸਵਾਲ ਦਾ ਕੀਤਾ ਧੰਨਵਾਦ

ਕੌਣ ਹੈ ਮਮਤਾ ਕੁਲਕਰਣੀ?

ਮਮਤਾ ਕੁਲਕਰਣੀ ਨੇ 90 ਦੇ ਦਹਾਕੇ ਵਿੱਚ ਕਈ ਹਿੱਟ ਫਿਲਮਾਂ ਦਿੱਤੀਆਂ, ਪਰ 2013 ਤੋਂ ਬਾਅਦ ਉਨ੍ਹਾਂ ਨੇ ਫਿਲਮਾਂ ਤੋਂ ਦੂਰੀ ਬਣਾ ਗਈ। ਰਿਪੋਰਟਸ ਦੇ ਮੁਤਾਬਕ, ਉਨ੍ਹਾਂ ਨੇ ਡਰੱਗ ਮਾਫੀਆ ਵਿਕੀ ਗੋਸਵਾਮੀ ਨਾਲ ਵਿਆਹ ਕਰਵਾ ਲਿਆ ਅਤੇ ਉਸ ਨਾਲ ਵਿਵਾਦਾਂ ਵਿੱਚ ਫਸ ਗਈ। ਇਨ੍ਹਾਂ ਮਾਮਲਿਆਂ ਕਰਕੇ ਉਹ ਜਾਂਚ ਏਜੰਸੀਆਂ ਦੀ ਰਡਾਰ 'ਤੇ ਵੀ ਆ ਗਈ। ਇਸ ਤੋਂ ਬਾਅਦ ਮਮਤਾ ਨੇ ਖੁਦ ਨੂੰ ਦੁਨੀਆ ਤੋਂ ਦੂਰ ਕਰਕੇ ਧਾਰਮਿਕ ਜੀਵਨ ਅਪਣਾਇਆ।

ਇਹ ਵੀ ਪੜ੍ਹੋ: 3 ਦਿਨ ICU 'ਚ ਰਹੀ ਦੀਪਿਕਾ ਕੱਕੜ ਦੀ ਜਾਣੋ ਕਿਵੇਂ ਹੈ ਸਿਹਤ?

ਫਿਲਹਾਲ ਫੈਸਲੇ ਦੀ ਉਡੀਕ

ਹਾਲਾਂਕਿ ਇਹ ਪੁਸ਼ਟੀ ਨਹੀਂ ਹੋਈ ਕਿ ਮਮਤਾ ਕੁਲਕਰਣੀ ਨੇ ਇਹ ਓਫਰ ਮੰਨ ਲਿਆ ਹੈ ਜਾਂ ਨਹੀਂ, ਪਰ ਜੇਕਰ ਉਹ 'ਬਿਗ ਬੌਸ 19' 'ਚ ਆਉਂਦੀ ਹੈ, ਤਾਂ ਇਹ ਸੀਜ਼ਨ ਹੋਰ ਵੀ ਜ਼ਿਆਦਾ ਦਿਲਚਸਪ ਹੋ ਸਕਦਾ ਹੈ। ਦਰਸ਼ਕ ਹੁਣ ਉਡੀਕ ਕਰ ਰਹੇ ਹਨ — ਕੀ ਸਾਧਵੀ ਬਣੀ ਇਹ ਅਦਾਕਾਰਾ ਦੁਬਾਰਾ ਕੈਮਰੇ ਦੇ ਸਾਹਮਣੇ ਆਉਣ ਲਈ ਤਿਆਰ ਹੋਵੇਗੀ ਜਾਂ ਨਹੀਂ?

ਇਹ ਵੀ ਪੜ੍ਹੋ: ਨਿੱਕੀ ਜਿਹੀ ਗਲਤੀ ਪੈ ਗਈ ਭਾਰੀ ! ਬਲੌਗਰ 'ਤੇ ਠੋਕਿਆ ਗਿਆ ਲੱਖਾਂ ਰੁਪਏ ਜੁਰਮਾਨਾ, ਮਾਫੀ ਨਾਲ ਵੀ ਨਹੀਂ ਬਣੀ ਗੱਲ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sadhvi Mamta Kulkarni
  • approached
  • Bigg Boss Season 19

9 ਸਾਲ ਛੋਟੀ ਤੇਜ਼ਸਵੀ ਨਾਲ ਵਿਆਹ ਰਚਾ ਰਹੇ ਕਰਨ ਕੁੰਦਰਾ! ਦੇਖੋ ਹਲਦੀ ਸੈਰੇਮਨੀ ਦੀਆਂ ਤਸਵੀਰਾਂ

NEXT STORY

Stories You May Like

  • bigg boss 20    salman khan tells manoj tiwari  s daughter  baap pe mat jaana
    ਮਨੋਜ ਤਿਵਾੜੀ ਦੀ ਧੀ ਰਿਤੀ ਦੀ 'ਬਿੱਗ ਬੌਸ 20' 'ਚ ਐਂਟਰੀ, ਸਲਮਾਨ ਖ਼ਾਨ ਨੇ ਕਿਹਾ- ‘ਬਾਪ ਪੇ ਮਤ ਜਾਨਾ’
  • dosanjh show entry
    ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ
  • dominican republic beauty crowned new miss world
    ਡੋਮਿਨਿਕਨ ਰੀਪਬਲਿਕ ਦੀ ਹਸੀਨਾ ਬਣੀ ਨਵੀਂ ਮਿਸ ਵਰਲਡ, ਭਾਰਤ ਦੀ ਨਿਕੀਤਾ ਟਾਪ 20 'ਚੋਂ ਬਾਹਰ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • slippers in the wrong direction are the cause of poverty
    ਗਲਤ ਦਿਸ਼ਾ 'ਚ ਰੱਖੀਆਂ ਚੱਪਲਾਂ ਬਣ ਸਕਦੀ ਹੈ ਕੰਗਾਲੀ ਦਾ ਕਾਰਨ ! ਹੋ ਸਕਦੈ ਵੱਡਾ ਨੁਕਸਾਨ
  • people in 19 states cheated of 5 30 crore
    19 ਸੂਬਿਆਂ ’ਚ ਲੋਕਾਂ ਤੋਂ 5.30 ਕਰੋੜ ਰੁਪਏ ਦੀ ਠੱਗੀ, ਮੁਲਜ਼ਮ ਗ੍ਰਿਫ਼ਤਾਰ
  • major air accident in greece
    ਗ੍ਰੀਸ 'ਚ ਵੱਡਾ ਹਵਾਈ ਹਾਦਸਾ: ਏਅਰ ਸ਼ੋਅ ਦੌਰਾਨ F-4 ਫਾਈਟਰ ਜੈੱਟ ਕ੍ਰੈਸ਼, ਦੋਵਾਂ ਪਾਇਲਟਾਂ ਦੀ ਮੌਤ
  • women are bosses
    ਘਰ ਦੀਆਂ ਬੌਸ ਔਰਤਾਂ
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • iffjk 2026
      IFFJK 2026 ਦਾ ਸ਼ਾਨਦਾਰ ਆਗਾਜ਼: ਫਿਲਮਾਂ, ਮਾਸਟਰਕਲਾਸਾਂ ਅਤੇ ਸਿਤਾਰਿਆਂ ਨਾਲ...
    • rahul rai who is running the household by dancing at weddings
      ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...
    • ellen burstyn honored with   golden lion for lifetime achievement
      ਵੇਨਿਸ ਫਿਲਮ ਫੈਸਟੀਵਲ: ਐਲਨ ਬਰਸਟੀਨ 'ਗੋਲਡਨ ਲਾਇਨ ਫਾਰ ਲਾਈਫਟਾਈਮ ਅਚੀਵਮੈਂਟ'...
    • hanuman ansh grosses over 150 crore at the box office
      ਫਿਲਮ 'ਹਨੂੰਮਾਨ ਅੰਸ਼' ਨੇ ਬਾਕਸ ਆਫਿਸ 'ਤੇ ਲਿਆਂਦੀ ਹਨੇਰੀ, 150 ਕਰੋੜ ਤੋਂ ਪਾਰ...
    • krishnavataram   trilogy to be released worldwide
      ਦੁਨੀਆ ਭਰ ’ਚ ਰਿਲੀਜ਼ ਹੋਵੇਗੀ ‘ਕ੍ਰਿਸ਼ਨਾਵਤਾਰਮ’ ਟ੍ਰਾਯੋਲਾਜੀ
    • national film awards ceremony to be held in gujarat outside delhi
      ਪਹਿਲੀ ਵਾਰ ਦਿੱਲੀ ਤੋਂ ਬਾਹਰ ਗੁਜਰਾਤ ’ਚ ਆਯੋਜਿਤ ਹੋਵੇਗਾ ਰਾਸ਼ਟਰੀ ਫਿਲਮ ਪੁਰਸਕਾਰ...
    • punjabi folk singer dolly guleria s family mourns her husband s death
      ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ
    • famous punjabi musician becomes father
      ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ
    • famous singer  dubai  live show
      ਲਾਈਵ ਸ਼ੋਅ ਤੋਂ ਕੁਝ ਸਮਾਂ ਪਹਿਲਾਂ ਹੀ ਮਸ਼ਹੂਰ ਗਾਇਕ ਨੇ ਛੱਡ'ਤੀ ਦੁਨੀਆ ! 44 ਸਾਲ...
    • gippy and shehnaaz reached wagah border to promote singh vs kaur 2
      'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +