Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    6:35:02 PM

  • electricity consumers electricity department

    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ...

  • weather will change in punjab on july 1

    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15...

  • foreign connection behind petrol bomb attack in bathinda

    ਬਠਿੰਡਾ 'ਚ ਪੈਟਰੋਲ ਬੰਬ ਹਮਲੇ ਪਿੱਛੇ ਵਿਦੇਸ਼ੀ...

  • vadilal s matter reaches high court

    Vadilal ਕੰਪਨੀ ਦਾ ਵਧਿਆ ਪਰਿਵਾਰਕ ਵਿਵਾਦ, ਬੰਬਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸੈਫ ਅਲੀ ਖ਼ਾਨ ਤੀਜੀ ਵਾਰ ਕਰਨ ਜਾ ਰਹੇ ਵਿਆਹ ! ਜਾਣੋ ਕੀ ਹੈ ਕਾਰਨ

ENTERTAINMENT News Punjabi(ਤੜਕਾ ਪੰਜਾਬੀ)

ਸੈਫ ਅਲੀ ਖ਼ਾਨ ਤੀਜੀ ਵਾਰ ਕਰਨ ਜਾ ਰਹੇ ਵਿਆਹ ! ਜਾਣੋ ਕੀ ਹੈ ਕਾਰਨ

  • Edited By Priyanka,
  • Updated: 15 Oct, 2024 03:16 PM
Mumbai
saif ali khan is going to marry for the third time know what is the reason
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਸੈਫ ਅਲੀ ਖ਼ਾਨ ਅਤੇ ਕਰੀਨਾ ਕਪੂਰ ਇਨ੍ਹੀਂ ਦਿਨੀਂ ਸੁਰਖੀਆਂ ‘ਚ ਬਣੇ ਹੋਏ ਹਨ । ਉਨ੍ਹਾਂ ਦੇ ਤੀਜੇ ਵਿਆਹ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਇਹ ਕਿਆਸ ਇਸ ਲਈ ਲਗਾਏ ਜਾ ਰਹੇ ਹਨ, ਕਿਉਂਕਿ ਸੈਫ ਅਲੀ ਖ਼ਾਨ ਨੇ ਕਰੀਨਾ ਕਪੂਰ ਦੇ ਨਾਂਅ ਦਾ ਟੈਟੂ ਹਟਵਾ ਦਿੱਤਾ ਹੈ। । ਖਬਰਾਂ ਇਹ ਵੀ ਹਨ ਕਿ ਦੋਵਾਂ ਦੀ ਵਿਆਹੁਤਾ ਜ਼ਿੰਦਗੀ ‘ਚ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ। ਜਿਸ ਤੋਂ ਬਾਅਦ ਦੋਵਾਂ ਨੇ ਤਲਾਕ ਲੈਣ ਦਾ ਫੈਸਲਾ ਕੀਤਾ ਹੈ।ਦੋਵਾਂ ਨੇ 2012 ‘ਚ ਕੋਰਟ ਮੈਰਿਜ ਕੀਤੀ ਸੀ । ਇਸ ਤੋਂ ਬਾਅਦ ਇਸ ਜੋੜੀ ਦੇ ਘਰ ਦੋ ਪੁੱਤਰ ਤੈਮੂਰ ਅਲੀ ਤੇ ਜੇਹ ਅਲੀ ਖ਼ਾਨ ਦਾ ਜਨਮ ਹੋਇਆ ਸੀ ।

ਅੰਮ੍ਰਿਤਾ ਤੋਂ ਬਾਅਦ ਸੈਫ ਨੇ ਕਰੀਨਾ ਨਾਲ ਕੀਤਾ ਦੂਜਾ ਵਿਆਹ 

ਸੈਫ ਅਲੀ ਖਾਨ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਛੋਟੇ ਨਵਾਬ ਨੇ ਸਾਲ 1991 'ਚ ਅੰਮ੍ਰਿਤਾ ਸਿੰਘ ਨਾਲ ਵਿਆਹ ਕੀਤਾ ਸੀ। ਅੰਮ੍ਰਿਤਾ ਸੈਫ ਤੋਂ 12 ਸਾਲ ਵੱਡੀ ਸੀ ਅਤੇ ਉਨ੍ਹਾਂ ਦਾ ਧਰਮ ਵੀ ਵੱਖਰਾ ਸੀ, ਇਸ ਕਾਰਨ ਅਦਾਕਾਰਾ ਨੇ ਸੈਫ ਨਾਲ ਗੁਪਤ ਵਿਆਹ ਕੀਤਾ। ਹਾਲਾਂਕਿ, ਉਨ੍ਹਾਂ ਦਾ ਵਿਆਹ ਸਿਰਫ 13 ਸਾਲ ਹੀ ਚੱਲ ਸਕਿਆ। ਜੋੜੇ ਦਾ 2004 ਵਿੱਚ ਤਲਾਕ ਹੋ ਗਿਆ ਸੀ। ਉਨ੍ਹਾਂ ਦੇ 2 ਬੱਚੇ ਹਨ, ਸਾਰਾ ਅਲੀ ਖਾਨ ਅਤੇ ਇਬਰਾਹਿਮ ਅਲੀ ਖਾਨ। ਤਲਾਕ ਦੇ ਬਾਵਜੂਦ, ਦੋਵੇਂ ਬੱਚੇ ਆਪਣੇ ਮਾਪਿਆਂ ਦੋਵਾਂ ਨਾਲੋਂ ਬਿਹਤਰ ਹਨ। ਸਾਰਾ ਨੇ ਵੀ ਫਿਲਮਾਂ 'ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਬਰਾਹਿਮ ਵੀ ਜਲਦ ਹੀ ਡੈਬਿਊ ਕਰ ਸਕਦੇ ਹਨ।  

ਵੀਡੀਓ ਅਤੇ ਤਸਵੀਰਾਂ ਵਾਇਰਲ ਹੋ ਗਈਆਂ
ਸੈਫ ਅਲੀ ਖ਼ਾਨ ਕਰੀਨਾ ਨੂੰ ਕਿੰਨਾ ਪਿਆਰ ਕਰਦੇ ਹਨ, ਇਹ ਉਨ੍ਹਾਂ ਦੇ ਗੁੱਟ 'ਤੇ ਬਣੇ ਟੈਟੂ ਤੋਂ ਸਾਬਤ ਹੋ ਗਿਆ ਹੈ ਪਰ ਹੁਣ ਇਹ ਤਸਵੀਰਾਂ ਕੁਝ ਹੋਰ ਹੀ ਦੱਸ ਰਹੀਆਂ ਹਨ। ਹਾਲ ਹੀ 'ਚ ਕੁਝ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋਈਆਂ ਸਨ, ਜਿਸ 'ਚ ਕਰੀਨਾ ਦੇ ਨਾਂ ਦਾ ਟੈਟੂ ਗਾਇਬ ਕਰ ਦਿੱਤਾ ਸੀ। ਵਾਇਰਲ ਵੀਡੀਓ 'ਚ ਕਰੀਨਾ ਦੇ ਨਾਂ ਵਾਲੇ ਟੈਟੂ ਦੀ ਬਜਾਏ ਐਕਟਰ (ਸੈਫ ਅਲੀ ਖਾਨ) ਦੇ ਹੱਥ 'ਤੇ ਇਕ ਹੋਰ ਟੈਟੂ ਨਜ਼ਰ ਆ ਰਿਹਾ ਹੈ। ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਨੇ ਕੁਮੈਂਟ ਕਰਨਾ ਸ਼ੁਰੂ ਕਰ ਦਿੱਤਾ ਹੈ ਕਿ ਸੈਫ ਅਲੀ ਖਾਨ ਅਤੇ ਕਰੀਨਾ ਦਾ ਤਲਾਕ ਹੋਣ ਵਾਲਾ ਹੈ। ਕੁਝ ਲੋਕਾਂ ਦਾ ਮੰਨਣਾ ਹੈ ਕਿ ਸੈਫ ਨੇ ਅਜਿਹੀ ਫਿਲਮ ਲਈ ਕੰਮ ਕੀਤਾ ਹੈ, ਜਦਕਿ ਕੁਝ ਇਸ 'ਤੇ ਚੁਟਕੀ ਲੈਣ ਤੋਂ ਪਿੱਛੇ ਨਹੀਂ ਹਟੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • Bollywood News
  • Saif Ali Khan
  • Marry
  • Third Time
  • Kareena kapoor
  • mumbai

Bhool Bhulaiyaa 3 'ਚ ਹੋਈ Diljit Dosanjh ਤੇ Pitbull ਦੀ ਐਂਟਰੀ, ਸਾਹਮਣੇ ਆਈ ਪਹਿਲੀ ਝਲਕ

NEXT STORY

Stories You May Like

  • what are the causes of frequent dizziness
    ਵਾਰ-ਵਾਰ ਚੱਕਰ ਆਉਣ ਦੇ ਕੀ ਹਨ ਕਾਰਨ ! ਜਾਣੋ ਇਸ ਦੇ ਬਚਾਅ ਦੇ ਤਰੀਕੇ
  • negativity also comes from dirty shoes
    ਗੰਦੇ ਬੂਟਾਂ ਕਾਰਨ ਵੀ ਆਉਂਦੀ ਹੈ Negativity ! ਜਾਣੋ ਕੀ ਹੁੰਦੈ ਅਸਰ
  • bollywood actor saif ali khan visits command post in uri
    ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਨੇ ਕੀਤਾ ਉੜੀ ਸਥਿਤ ਕਮਾਨ ਪੋਸਟ ਦਾ ਦੌਰਾ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • bribe taking police officers   are becoming the reason for the disgrace
    ‘ਕੁਝ! ਰਿਸ਼ਵਤਖੋਰ ਪੁਲਸ ਮੁਲਾਜ਼ਮ’ ਬਣ ਰਹੇ ਬਦਨਾਮੀ ਦਾ ਕਾਰਨ!
  • municipal council election  election process postponed
    ਪਾਤੜਾਂ ਨਗਰ ਕੌਂਸਲ ਚੋਣਾਂ 'ਚ ਪ੍ਰਸ਼ਾਸਨ ਨੇ ਲਾਈ 'ਮੁਲਤਵੀ ਦੀ ਹੈਟ੍ਰਿਕ', ਤੀਜੀ ਵਾਰ ਪ੍ਰਕਿਰਿਆ ਟਾਲੀ
  • rbi  s  customers will now be able to withdraw only rs 1 lakh from this bank
    RBI ਦੀ ਵੱਡੀ ਕਾਰਵਾਈ: ਗਾਹਕ ਹੁਣ ਇਸ ਬੈਂਕ ਤੋਂ ਸਿਰਫ਼ 1 ਲੱਖ ਰੁਪਏ ਹੀ ਕਢਵਾ ਸਕਣਗੇ, ਜਾਣੋ ਕਾਰਨ
  • alarm bell for these villages of punjab
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਖ਼ਤਰੇ ਦੀ ਘੰਟੀ! ਵਿਗੜ ਸਕਦੇ ਨੇ ਹਾਲਾਤ, ਪੜ੍ਹੋ ਕੀ ਹੈ ਕਾਰਨ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
  • major action taken against 84 teachers of jalandhar salary stopped
    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
Trending
Ek Nazar
heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • now the audience connects with the   main character energy    anil kapoor
      ਹੁਣ ਦਰਸ਼ਕ ‘ਮੇਨ ਕਰੈਕਟਰ ਐਨਰਜੀ’ ਨਾਲ ਜੁੜਦੇ ਹਨ ਤੇ ‘ਅਲਫ਼ਾ’ ਅਜਿਹੀ ਹੀ ਫ਼ਿਲਮ...
    • the balika vadhu fame actress quietly got engaged
      ਬਾਲਿਕਾ ਵਧੂ ਫੇਮ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਈ ਮੰਗਣੀ ! ਸੋਸ਼ਲ ਮੀਡੀਆ 'ਤੇ...
    • mohanlal  s film   athimanoharam   to release on december 24
      24 ਦਸੰਬਰ ਨੂੰ ਹੋਵੇਗੀ ਰਿਲੀਜ਼ ਮੋਹਨ ਲਾਲ ਦੀ ਫਿਲਮ 'ਅਤਿਮਨੋਹਰਮ'
    • work has the power to dispel life  s worries  amitabh bachchan
      ਕੰਮ 'ਚ ਜ਼ਿੰਦਗੀ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਤਾਕਤ: ਅਮਿਤਾਭ ਬੱਚਨ
    • world television premiere of shahid tripti starrer  o romeo
      ਸ਼ਾਹਿਦ-ਤ੍ਰਿਪਤੀ ਸਟਾਰਰ 'ਓ ਰੋਮੀਓ' ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ...
    • powerful teaser of  the india story  released
      'ਦਿ ਇੰਡੀਆ ਸਟੋਰੀ' ਦਾ ਦਮਦਾਰ ਟੀਜ਼ਰ ਰਿਲੀਜ਼
    • veteran actor passes away
      ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ
    • actor john abraham enters cricket
      'ਕ੍ਰਿਕਟ' ਜਗਤ 'ਚ ਐਂਟਰੀ ਮਾਰਨ ਜਾ ਰਿਹੈ ਬਾਲੀਵੁੱਡ ਸੁਪਰਸਟਾਰ !
    • cocktail 2   earns  70 50 crore at the indian box office in its first week
      'ਕਾਕਟੇਲ 2' ਨੇ ਆਪਣੇ ਪਹਿਲੇ 'ਚ ਹਫ਼ਤੇ ਭਾਰਤੀ ਬਾਕਸ ਆਫਿਸ 'ਤੇ ਕਮਾਏ 70...
    • nidhi singh s character poster released for rashmika mandanna s film mysaa
      ਰਸ਼ਮਿਕਾ ਮੰਦਾਨਾ ਦੀ ਫਿਲਮ "ਮਾਈਸਾ" ਤੋਂ ਨਿਧੀ ਸਿੰਘ ਦਾ ਦਮਦਾਰ ਕਰੈਕਟਰ ਪੋਸਟਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +