Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    4:22:36 PM

  • pm narendra modi reaches jalandhar

    ਜਲੰਧਰ ਪਹੁੰਚੇ PM ਨਰਿੰਦਰ ਮੋਦੀ

  • punjab lottery rs 5 lakh rs 7 ticket

    ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ...

  • 10 20 rupee paper notes to be discontinued rbi

    ਬੰਦ ਹੋਣ ਵਾਲੇ ਹਨ 10-20 ਰੁਪਏ ਦੇ ਕਾਗਜ਼ ਦੇ ਨੋਟ!...

  • school bus crashes

    ਵੱਡੀ ਖ਼ਬਰ : ਸਕੂਲ ਬੱਸ ਹਾਦਸਾਗ੍ਰਸਤ, 20...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸੈਫ ਅਲੀ ਖਾਨ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਹੱਥੋਂ ਨਿਕਲੀ ਪਟੌਦੀ ਪਰਿਵਾਰ ਦੀ 15000 ਕਰੋੜ ਜਾਇਦਾਦ

ENTERTAINMENT News Punjabi(ਤੜਕਾ ਪੰਜਾਬੀ)

ਸੈਫ ਅਲੀ ਖਾਨ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਹੱਥੋਂ ਨਿਕਲੀ ਪਟੌਦੀ ਪਰਿਵਾਰ ਦੀ 15000 ਕਰੋੜ ਜਾਇਦਾਦ

  • Edited By Aarti Dhillon,
  • Updated: 05 Jul, 2025 11:49 AM
Entertainment
saif ali khan pataudi family properties
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਰਅਸਲ ਮੱਧ ਪ੍ਰਦੇਸ਼ ਹਾਈ ਕੋਰਟ ਨੇ ਭੋਪਾਲ ਵਿੱਚ ਪਟੌਦੀ ਪਰਿਵਾਰ ਦੀਆਂ ਜਾਇਦਾਦਾਂ ਨੂੰ 'ਐਮਿਨੀ ਜਾਇਦਾਦ' ਐਲਾਨ ਦਿੱਤਾ ਹੈ। ਅਦਾਲਤ ਨੇ ਟ੍ਰਾਇਲ ਕੋਰਟ ਦਾ 25 ਸਾਲ ਪੁਰਾਣਾ ਫੈਸਲਾ ਰੱਦ ਕਰਦੇ ਹੋਏ ਮਾਮਲੇ ਦੀ ਦੁਬਾਰਾ ਸੁਣਵਾਈ ਦਾ ਆਦੇਸ਼ ਦਿੱਤਾ ਹੈ।
ਹਾਈ ਕੋਰਟ ਨੇ ਕਿਹਾ ਹੈ ਕਿ ਸੈਫ ਅਲੀ ਖਾਨ ਦੀ 15000 ਕਰੋੜ ਰੁਪਏ ਦੀ ਜਾਇਦਾਦ ਨਾਲ ਸਬੰਧਤ ਇਸ ਮਾਮਲੇ ਦੀ ਸ਼ੁਰੂਆਤ ਤੋਂ ਹੀ ਦੁਬਾਰਾ ਜਾਂਚ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਹੇਠਲੀ ਅਦਾਲਤ ਨੂੰ ਇੱਕ ਸਾਲ ਦੇ ਅੰਦਰ ਆਪਣੀ ਕਾਰਵਾਈ ਪੂਰੀ ਕਰਨ ਦਾ ਹੁਕਮ ਦਿੱਤਾ ਗਿਆ ਹੈ।
ਪੂਰਾ ਮਾਮਲਾ ਕੀ ਹੈ?
ਟ੍ਰਾਇਲ ਕੋਰਟ ਦੇ 2000 ਦੇ ਫੈਸਲੇ ਅਨੁਸਾਰ ਇਹ ਜਾਇਦਾਦ ਸਾਜਿਦਾ ਸੁਲਤਾਨ ਨੂੰ ਦਿੱਤੀ ਗਈ ਸੀ। ਸਾਜਿਦਾ ਨਵਾਬ ਹਮੀਦੁੱਲਾ ਖਾਨ ਦੀ ਪਹਿਲੀ ਪਤਨੀ ਅਤੇ ਸੈਫ ਦੀ ਪੜਦਾਦੀ ਦੀ ਧੀ ਹੈ। ਪਰ 1960 ਵਿੱਚ ਨਵਾਬ ਹਮੀਦੁੱਲਾ ਖਾਨ ਦੇ ਵਾਰਸ ਇਨ੍ਹਾਂ ਨਿੱਜੀ ਜਾਇਦਾਦਾਂ ਦੀ ਵੰਡ ਮੁਸਲਿਮ ਪਰਸਨਲ ਲਾਅ (ਸ਼ਰੀਆ) ਐਕਟ, 1937 ਦੇ ਅਨੁਸਾਰ ਚਾਹੁੰਦੇ ਸਨ,ਜੋ ਉਸ ਸਮੇਂ ਦੇ ਨਵਾਬ ਦੀ ਮੌਤ ਦੇ ਸਮੇਂ ਲਾਗੂ ਸੀ। ਅਜਿਹੀ ਸਥਿਤੀ ਵਿੱਚ ਉਨ੍ਹਾਂ ਨੇ 1999 ਵਿੱਚ ਹੇਠਲੀ ਅਦਾਲਤ ਦਾ ਦਰਵਾਜ਼ਾ ਖੜਕਾਇਆ,ਪਰ ਫਿਰ ਹੇਠਲੀ ਅਦਾਲਤ ਨੇ ਸਾਜਿਦਾ ਦੇ ਹੱਕ ਵਿੱਚ ਫੈਸਲਾ ਦਿੱਤਾ ਸੀ।
ਸਰਕਾਰ ਦੇ ਅਧੀਨ ਹੋਈਆਂ ਅਦਾਕਾਰ ਦੀਆਂ ਇਹ ਜਾਇਦਾਦਾਂ 
ਤੁਹਾਨੂੰ ਦੱਸ ਦੇਈਏ ਕਿ ਐਮਿਨੀ ਜਾਇਦਾਦ ਐਕਟ ਦੇ ਤਹਿਤ ਸਰਕਾਰ ਨੂੰ ਵੰਡ ਤੋਂ ਬਾਅਦ ਪਾਕਿਸਤਾਨ ਚਲੇ ਗਏ ਲੋਕਾਂ ਦੀ ਜਾਇਦਾਦ 'ਤੇ ਕਬਜ਼ਾ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਭੋਪਾਲ ਵਿੱਚ ਸੈਫ ਅਲੀ ਖਾਨ ਦੀਆਂ ਬਹੁਤ ਸਾਰੀਆਂ ਜਾਇਦਾਦਾਂ ਹੁਣ ਸਰਕਾਰ ਦੇ ਅਧੀਨ ਆ ਗਈਆਂ ਹਨ। ਇਨ੍ਹਾਂ ਵਿੱਚ ਅਦਾਕਾਰ ਦਾ ਬਚਪਨ ਦਾ ਘਰ ਫਲੈਗ ਸਟਾਫ ਹਾਊਸ, ਨੂਰ-ਉਸ-ਸਬਾ ਪੈਲੇਸ, ਦਾਰ-ਉਸ-ਸਲਾਮ, ਹਬੀਬੀ ਦਾ ਬੰਗਲਾ, ਅਹਿਮਦਾਬਾਦ ਪੈਲੇਸ ਅਤੇ ਕੋਹੇਫਿਜ਼ਾ ਪ੍ਰਾਪਰਟੀ वी ਸ਼ਾਮਲ ਹਨ।
ਸੈਫ ਅਲੀ ਖਾਨ ਦਾ ਵਰਕ ਫਰੰਟ
ਵਰਕਫਰੰਟ 'ਤੇ ਸੈਫ ਅਲੀ ਖਾਨ ਆਖਰੀ ਵਾਰ ਫਿਲਮ ਜਵੇਲ ਥੀਫ ਵਿੱਚ ਨਜ਼ਰ ਆਏ ਸਨ। ਇਹ ਫਿਲਮ ਨੈੱਟਫਲਿਕਸ 'ਤੇ ਰਿਲੀਜ਼ ਹੋਈ ਸੀ। ਹੁਣ ਉਹ ਐਕਸ਼ਨ-ਥ੍ਰਿਲਰ ਫ੍ਰੈਂਚਾਇਜ਼ੀ 'ਰੇਸ 4' ਵਿੱਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਨ੍ਹਾਂ ਕੋਲ ਅਕਸ਼ੈ ਕੁਮਾਰ ਨਾਲ ਪ੍ਰਿਯਦਰਸ਼ਨ ਦੀ ਫਿਲਮ 'ਹੈਵਾਨ' ਵੀ ਪਾਈਪਲਾਈਨ ਵਿੱਚ ਹੈ।
 

  • legal problem
  • Bollywood actor
  • Saif Ali Khan
  • Madhya Pradesh High Court
  • properties

ਵ੍ਹਾਈਟ ਸਾੜੀ ਪਹਿਨ ਘਰ 'ਚ ਭਗਵਦ ਗੀਤਾ ਪੜ੍ਹਦੀ ਦਿਖੀ ਕੈਟਰੀਨਾ?ਜਾਣੋ ਤਸਵੀਰਾਂ ਦੀ ਅਸਲੀ ਸੱਚਾਈ

NEXT STORY

Stories You May Like

  • sonam wangchuk health petition  hearing
    ਵਾਂਗਚੁਕ ਦੀ ਵਿਗੜਦੀ ਸਿਹਤ ਨੂੰ ਲੈ ਕੇ ਦਿੱਲੀ ਹਾਈ ਕੋਰਟ ਵੀਰਵਾਰ ਨੂੰ ਪਟੀਸ਼ਨ 'ਤੇ ਕਰੇਗਾ ਸੁਣਵਾਈ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ ਰੁਪਏ ਫਸੇ
  • big blow to bangladesh  big player out of odi series
    ਬੰਗਲਾਦੇਸ਼ ਨੂੰ ਵੱਡਾ ਝਟਕਾ, ਹੈਮਸਟ੍ਰਿੰਗ ਦੀ ਸੱਟ ਕਾਰਨ ਵੱਡਾ ਖਿਡਾਰੀ ਵਨਡੇ ਸੀਰੀਜ਼ ਤੋਂ ਬਾਹਰ
  • nikah halala  polygamy  fir  high court
    ਨਿਕਾਹ ਹਲਾਲਾ-ਬਹੁਵਿਆਹ ਦੀ ਆੜ ’ਚ ਜਿਨਸੀ ਸ਼ੋਸ਼ਣ ’ਤੇ FIR ਰੱਦ ਕਰਨ ਤੋਂ ਹਾਈ ਕੋਰਟ ਦਾ ਇਨਕਾਰ
  • delhi gymkhana club high court  notice
    ਦਿੱਲੀ ਜਿਮਖਾਨਾ ਕਲੱਬ ਮਾਮਲੇ ’ਚ ਕੇਂਦਰ ਸਰਕਾਰ ਨੂੰ ਹਾਈ ਕੋਰਟ ਦਾ ਨੋਟਿਸ, 28 ਤੱਕ ਮੰਗਿਆ ਜਵਾਬ
  • citizens  government slaves bombay high court
    'ਨਾਗਰਿਕਾਂ ਨੂੰ ਸਰਕਾਰ ਦਾ ਗੁਲਾਮ ਨਹੀਂ ਬਣਾਇਆ ਜਾ ਸਕਦਾ', ਬੰਬਈ ਹਾਈ ਕੋਰਟ ਦਾ ਅਹਿਮ ਫੈਸਲਾ
  • adult woman  parents  home  high court  mumbai
    'ਬਾਲਗ ਔਰਤ ਨੂੰ ਪੇਕੇ ਜਾਣ ਲਈ ਨਹੀਂ ਕਰ ਸਕਦੇ ਮਜਬੂਰ..!' ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
  • sreeleela to make bollywood debut alongside ibrahim ali khan
    ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
Trending
Ek Nazar
is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous tv actor hal williams passes away
      ਮਸ਼ਹੂਰ ਟੀਵੀ ਅਦਾਕਾਰ Hal Williams ਦਾ ਦੇਹਾਂਤ, 91 ਸਾਲ ਦੀ ਉਮਰ 'ਚ ਦੁਨੀਆ...
    • film chand mera dil
      17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"
    • tarsem jassar  s film   dastar   gets approval from censor board
      ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...
    • prabhas starrer   fauji   to release on december 3  2026
      ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ...
    • trailer for  dulhaniya le aaeegi  released
      "ਦੁਲਹਨੀਆ ਲੇ ਆਏਗੀ" ਦਾ ਟ੍ਰੇਲਰ ਰਿਲੀਜ਼, ਵਿਆਹ ਤੇ ਕਾਮੇਡੀ ਦਾ ਦਿਸਿਆ ਭਰਪੂਰ ਤੜਕਾ
    • how much did diljit dosanjh charge to play the role of khalra in satluj
      'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...
    • tamannaah bhatia begins shooting for horror film   ragini 3   in london
      ਤਮੰਨਾ ਭਾਟੀਆ ਨੇ ਲੰਡਨ 'ਚ ਸ਼ੁਰੂ ਕੀਤੀ ਹਾਰਰ ਫਿਲਮ 'ਰਾਗਿਨੀ 3' ਦੀ ਸ਼ੂਟਿੰਗ
    • amanpreet makes it to the top 12 finalists of miss international canada 2026
      ਅਮਨਪ੍ਰੀਤ ਮਠਾਰੂ ਨੇ 'ਮਿਸ ਇੰਟਰਨੈਸ਼ਨਲ ਕੈਨੇਡਾ 2026' ਦੇ ਟੌਪ-12 ਫਾਈਨਲਿਸਟਾਂ...
    • pawan singh to make his bollywood debut with the film  sifar aapke
      ਫਿਲਮ "ਸਿਫਰ ਆਪਕੇ" ਨਾਲ ਬਾਲੀਵੁੱਡ 'ਚ ਡੈਬਿਊ ਕਰਨਗੇ ਪਵਨ ਸਿੰਘ
    • after satluj now dastaar also failed to get censor board certificate
      'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਕਲੀਅਰੈਂਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +