DISCLAIMER :- this is AI Generated Image
ਮੁੰਬਈ (ਬਿਊਰੋ) - ਬੀਤੇ ਬੁੱਧਵਾਰ ਦੇਰ ਰਾਤ ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ 'ਤੇ ਕਿਸੇ ਅਣਪਛਾਤੇ ਵਿਅਕਤੀ ਨੇ ਚਾਕੂ ਨਾਲ 6 ਵਾਰ ਕੀਤੇ। ਇਸ ਦੌਰਾਨ ਸੈਫ ਅਲੀ ਖ਼ਾਨ ਗੰਭੀਰ ਜ਼ਖਮੀ ਹੋ ਗਏ। ਘਟਨਾ ਦੇ ਤੁਰੰਤ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਹਾਲ ਹੀ 'ਚ ਸੈਫ ਅਲੀ ਖ਼ਾਨ ਦੀਆਂ ਹਸਪਤਾਲ ਤੋਂ ਕੁਝ ਤਸਵੀਰਾਂ ਵਾਇਰਲ ਹੋਈਆਂ ਹਨ, ਜਿਨ੍ਹਾਂ 'ਚ ਫ਼ਿਲਮੀ ਸਿਤਾਰੇ ਉਨ੍ਹਾਂ ਨੂੰ ਮਿਲਣ ਹਸਪਤਾਲ 'ਚ ਨਜ਼ਰ ਆ ਰਹੇ ਹਨ, ਜਿਨ੍ਹਾਂ 'ਚ ਸਲਮਾਨ ਖ਼ਾਨ ਵੀ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਸੈਫ ਅਲੀ ਖ਼ਾਨ ਦੀਆਂ ਇਹ ਤਸਵੀਰਾਂ AI ਵਲੋਂ ਬਣਾਈਆਂ ਗਈਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।
ਆਓ ਤੁਹਾਨੂੰ ਵੀ ਦਿਖਾਉਂਦੇ ਹਾਂ ਸੈਫ ਅਲੀ ਖ਼ਾਨ ਦੀਆਂ ਇਹ ਤਸਵੀਰਾਂ....
ਫਿਲਮਾਂ 'ਚ ਵਾਪਸੀ ਕਰੇਗੀ ਇਸ ਵੱਡੇ ਕ੍ਰਿਕਟਰ ਦੀ ਪਤਨੀ
NEXT STORY