Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    11:34:44 AM

  • first image of shooter

    ਡੋਨਾਲਡ ਟਰੰਪ ਦੇ ਪ੍ਰੋਗਰਾਮ 'ਚ ਗੋਲੀਬਾਰੀ ਕਰਨ...

  • weather warning for entire punjab on april 28

    28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ,...

  • flight on delhi airport

    Takeoff ਕਰਨ ਲੱਗੇ ਜਹਾਜ਼ ਨੂੰ ਲੱਗ ਗਈ ਅੱਗ !...

  • signs of major organizational change in punjab congress

    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮੁਬੰਈ
  • ਸੈਫ ਦੀ ਬੇਟੀ ਅਤੇ ਸ਼ਾਹਿਦ ਦੇ ਭਰਾ ਕਰਨਗੇ 'ਸਟੂਡੈਂਟ ਆਫ ਦੀ ਈਅਰ 2' ਨਾਲ ਡੈਬਿਊ Watch Pics

ENTERTAINMENT News Punjabi(ਮਨੋਰੰਜਨ)

ਸੈਫ ਦੀ ਬੇਟੀ ਅਤੇ ਸ਼ਾਹਿਦ ਦੇ ਭਰਾ ਕਰਨਗੇ 'ਸਟੂਡੈਂਟ ਆਫ ਦੀ ਈਅਰ 2' ਨਾਲ ਡੈਬਿਊ Watch Pics

  • Updated: 31 Mar, 2016 09:34 AM
ਮੁਬੰਈ
saif ali khans daughter and shahid kapoors brother to make debut with student of year
  • Share
    • Facebook
    • Tumblr
    • Linkedin
    • Twitter
  • Comment

ਮੁਬੰਈ : ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਦੀ ਬੇਟੀ ਸਾਰਾ ਅਲੀ ਖਾਨ ਅਤੇ ਸ਼ਾਹਿਦ ਕਪੂਰ ਦੇ ਭਰਾ ਈਸ਼ਾਨ ਖੱਟਰ ਇੱਕਠੇ ਹੀ ਬਾਲੀਵੁੱਡ ਵਿਚ ਐਂਟਰੀ ਕਰਨਗੇ। ਰਿਪੋਰਟ ਮੁਤਾਬਕ ਕਰਨ ਜੋਹਰ 'ਸਟੂਡੈਂਟ ਆਫ ਦੀ ਈਅਰ' ਦਾ ਸੀਕਵਲ ਲਾਂਚ ਕਰਨ ਦੀ ਪਲਾਨਿੰਗ ਕਰ ਰਹੇ ਹਨ। ਕੁਝ ਸਮਾਂ ਪਹਿਲਾਂ ਸੈਂਫ ਅਲੀ ਖਾਨ ਨੇ ਦੱਸਿਆ ਸੀ ਕਿ ਸਾਰਾ ਬਾਲੀਵੁੱਡ ਵਿਚ ਕਦਮ ਰੱਖਣਾ ਚਾਹੁੰਦੀ ਹੈ, ਪਰ ਉਹ ਇਸ ਵੇਲੇ ਕੋਲੰਬੀਆ ਵਿਚ ਹੈ ਅਤੇ ਪੜ੍ਹਾਈ ਕਰ ਰਹੀ ਹੈ। ਜੇ ਗੱਲ ਕਰੀਏ ਸੋਹਾ ਦੀ, ਤਾਂ ਉਸ ਕੋਲ ਲੰਦਨ ਇਕਨਾਮਿਕਸ ਸਕੂਲ ਦੀ ਡਿਗਰੀ ਹੈ, ਪਰ ਉਹ ਫਿਲਮ ਵਿਚ ਕੰਮ ਕਰ ਰਹੀ ਹੈ। ਸੈਫ ਨੇ ਕਿਹਾ, ''ਮੈਨੂੰ ਲੱਗਦਾ ਹੈ ਕਿ ਮੇਰੇ ਪਰਿਵਾਰ ਦੀਆਂ ਕੁੜੀਆਂ ਦਾ ਇਹ ਮੰਨਣਾ ਹੈ ਕਿ ਬਾਲੀਵੁੱਡ ਵਿਚ ਕੰਮ ਕਰਨਾ ਮਜ਼ੇਦਾਰ ਹੈ। ਸ਼ਾਇਦ ਹੈ ਵੀ।''
ਜਾਣਕਾਰੀ ਅਨੁਸਾਰ 22 ਸਾਲ ਦੀ ਸਾਰਾ ਸੈਫ ਅਲੀ ਖਾਨ ਅਤੇ ਉਸ ਦੀ ਪਹਿਲੀ ਪਤਨੀ ਅੰਮ੍ਰਿਤਾ ਸਿੰਘ ਦੀ ਬੇਟੀ ਹੈ। ਸੈਫ ਦਾ 1991 ਵਿਚ ਅੰਮ੍ਰਿਤਾ ਨਾਲ ਵਿਆਹ ਹੋਇਆ ਸੀ। ਇਨ੍ਹਾਂ ਦੇ ਦੋ ਬੱਚੇ ਹਨ। ਬੇਟੀ ਸਾਰਾ ਅਤੇ ਬੇਟਾ ਇਬਰਾਹੀਮ ਜਦਕਿ 2004 ਵਿਚ ਸੈਂਫ ਨੇ ਅੰਮ੍ਰਿਤਾ ਤੋਂ ਤਲਾਕ ਲੈ ਲਿਆ ਸੀ। ਅੰਮ੍ਰਿਤਾ ਤੋਂ ਅਲੱਗ ਹੋਣ ਤੋਂ ਬਾਅਦ 2012 ਵਿਚ ਸੈਂਫ ਨੇ ਕਰੀਨਾ ਕਪੂਰ ਨਾਲ ਵਿਆਹ ਕਰ ਲਿਆ। ਦੂਜੇ ਪਾਸੇ ਈਸ਼ਾਨ ਸ਼ਾਹਿਦ ਕਪੂਰ ਦੇ ਮਤਰਏ ਭਰਾ ਹਨ। ਸ਼ਾਹਿਦ ਦੇ ਪਿਤਾ ਪੰਕਜ ਕਪੂਰ ਦੇ ਤਲਾਕ ਤੋਂ ਬਾਅਦ ਨੀਲਿਮਾ ਅਜੀਮ ਨੇ 1990 ਵਿਚ ਰਾਜੇਸ਼ ਖੱਟਰ ਨਾਲ ਵਿਆਹ ਕਰ ਲਿਆ ਸੀ। 19 ਸਾਲ ਦੇ ਈਸ਼ਾਨ, ਰਾਜੇਸ਼ ਅਤੇ ਨੀਲਿਮਾ ਦੇ ਹੀ ਪੁੱਤਰ ਹਨ।
ਜ਼ਿਕਰਯੋਗ ਹੈ ਕਿ ਬਾਲੀਵੁੱਡ ਨਿਰਮਾਤਾ ਕਰਨ ਜੌਹਰ ਨੇ ਫਿਲਮ 'ਸਟੂਡੈਂਟ ਆਫ ਦੀ ਈਅਰ' ਬਣਾਈ ਸੀ, ਜਿਸ 'ਚ ਉਨ੍ਹਾਂ ਨੇ ਆਲੀਆ ਭੱਟ, ਸਿਧਾਰਥ ਮਲਹੋਤਰਾ, ਵਰੁਣ ਧਵਨ ਨੂੰ ਲਾਂਚ ਕੀਤਾ ਸੀ। ਹੁਣ ਵੀ ਕਰਨ ਜੌਹਰ ਨਵੇਂ ਕਲਾਕਾਰਾਂ ਨੂੰ ਲਾਂਚ ਕਰਨ ਜਾ ਰਹੇ ਹਨ।

  • ਸਾਰਾ
  • ਈਸ਼ਾਨ
  • ਡੈਬਿਊ
  • ਸਟੂਡੈਂਟ ਆਫ ਦੀ ਈਅਰ 2
  • sara ishaan
  • student of the year 2

ਜਦੋਂ ਅਮਿਤਾਭ ਬੱਚਨ ਨੂੰ ਪਛਾਣਨਾ ਪਿਆ ਮਹਿੰਗਾ, ਗੁਆਏ 1.75 ਲੱਖ ਰੁਪਏ!

NEXT STORY

Stories You May Like

  • 2 people injured in fight and accident
    ਲੜਾਈ ਅਤੇ ਹਾਦਸੇ 'ਚ ਲੋਕ 2 ਜ਼ਖਮੀ
  • three arrested  including 2 women
    ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਦੇ ਮਾਮਲੇ ’ਚ 2 ਔਰਤਾਂ ਸਮੇਤ ਤਿੰਨ ਗ੍ਰਿਫ਼ਤਾਰ
  • 3 accused arrested with 2 rifles  2 pistols  60 rounds and xuv
    2 ਰਾਈਫ਼ਲਾਂ, 2 ਪਿਸਤੌਲਾਂ, 60 ਰੌਂਦ ਅਤੇ ਐਕਸ ਯੂਵੀ ਸਮੇਤ 3 ਮੁਲਜ਼ਮ ਕਾਬੂ
  • tent current  2 youths
    ਟੈਂਟ ਲਗਾਉਂਦੇ ਸਮੇਂ ਕਰੰਟ ਦੀ ਲਪੇਟ 'ਚ ਆਏ 2 ਨੌਜਵਾਨ, ਹੇਠਾਂ ਡਿੱਗਣ ਨਾਲ ਹੋਏ ਗੰਭੀਰ ਜ਼ਖ਼ਮੀ
  • court stays arrest warrants of pakistani pm daughter and son in law
    ਅਦਾਲਤ ਨੇ ਪਾਕਿਸਤਾਨੀ PM ਦੀ ਬੇਟੀ ਅਤੇ ਜਵਾਈ ਦੇ ਗ੍ਰਿਫਤਾਰੀ ਵਾਰੰਟ ’ਤੇ ਲਾਈ ਰੋਕ
  • ndia in group b with bangladesh and maldives in saff
    ਭਾਰਤ ਸੈਫ ਮਹਿਲਾ ਚੈਂਪੀਅਨਸ਼ਿਪ ’ਚ ਬੰਗਲਾਦੇਸ਼ ਤੇ ਮਾਲਦੀਵ ਦੇ ਨਾਲ ਗਰੁੱਪ-ਬੀ ’ਚ
  • pm modi 2 lakh compensation
    ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ
  • 2 accused arrested for committing theft at grocery store
    ਕਰਿਆਨੇ ਦੀ ਦੁਕਾਨ ’ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • harbhajan singh  central government  security
    ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਕੇਂਦਰ ਸਰਕਾਰ ਨੇ ਦਿੱਤੀ ਸੁਰੱਖਿਆ
  • weather warning for entire punjab on april 28
    28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ...
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • 5 day forecast in punjab
    ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
  • gas cylinders supply slow and black marketing at its peak
    ਹੋਰਮੁਜ਼ ਸੰਕਟ ਕਾਰਨ ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ! ਸਪਲਾਈ ਠੱਪ, ਸਿਖਰਾਂ...
  • boy dies of drug overdose in jalandhar
    ਜਲੰਧਰ: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਮਾਂ ਨੇ ਲਾਏ ਗੰਭੀਰ ਦੋਸ਼
Trending
Ek Nazar
ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਨੋਰੰਜਨ ਦੀਆਂ ਖਬਰਾਂ
    • drug case  police find no evidence against shraddha kapoor  and orry
      ਡਰੱਗ ਮਾਮਲਾ: ਪੁਲਸ ਨੂੰ ਸ਼ਰਧਾ ਕਪੂਰ, ਓਰੀ ਤੇ ਜ਼ੀਸ਼ਾਨ ਸਿੱਦੀਕੀ ਵਿਰੁੱਧ ਨਹੀਂ...
    • why did kajol break the 30 year old no kissing policy
      ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...
    • famous social activist youtuber salim wastik arrested
      31 ਸਾਲ ਪੁਰਾਣੇ ਕਤਲ ਕੇਸ 'ਚ ਗ੍ਰਿਫਤਾਰ ਹੋਇਆ ਯੂਟਿਊਬਰ , ਪੁਲਸ ਨੂੰ ਗੁੰਮਰਾਹ ਕਰਨ...
    • kashmera shah breaks down in tears apologises to mami sunita ahuja
      ਸੁਨੀਤਾ ਮਾਮੀ ਦੇ ਪੈਰੀਂ ਪਏ ਕ੍ਰਿਸ਼ਨਾ, ਕਸ਼ਮੀਰਾ ਨੇ ਵੀ ਹੱਥ ਜੋੜ ਮੰਗੀ ਮਾਫ਼ੀ !...
    • bhumi reveals how she fulfilled her childhood dream of working with akshay
      ਭੂਮੀ ਪੇਡਨੇਕਰ ਨੇ ਦੱਸਿਆ ਕਿਵੇਂ ਉਸ ਨੇ ਅਕਸ਼ੈ ਨਾਲ ਕੰਮ ਕਰਨ ਦਾ ਬਚਪਨ ਦਾ ਸੁਪਨਾ...
    • screening of the film   ginny weds sunny 2    b  town celebs arrive
      ਫਿਲਮ ‘ਗਿੰਨੀ ਵੈਡਸ ਸਨੀ 2’ ਦੀ ਸਕ੍ਰੀਨਿੰਗ, ਪਹੁੰਚੇ ਬੀ. ਟਾਊਨ ਸੈਲੇਬਸ
    • famous comedian passes away
      ਮਸ਼ਹੂਰ ਕਾਮੇਡੀਅਨ ਦਾ ਹੋਇਆ ਦਿਹਾਂਤ ! 50 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ...
    • akshay kumar daughter s case
      ਅਕਸ਼ੈ ਕੁਮਾਰ ਦੀ ਧੀ ਤੋਂ ਨਿਊਡ ਤਸਵੀਰਾਂ ਮੰਗਣ ਵਾਲਾ ਗ੍ਰਿਫਤਾਰ
    • bhaijaan books box office for 2027
      ਸਲਮਾਨ ਖਾਨ ਨੇ ਨਯਨਤਾਰਾ ਨਾਲ ਅਗਲੀ ਫਿਲਮ ਦਾ ਕੀਤਾ ਐਲਾਨ, ਈਦ 2027 ਲਈ ਬੁੱਕ ਕੀਤਾ...
    • indian government bans documentary series lawrence of punjab
      ਵੱਡੀ ਖ਼ਬਰ: ਰਿਲੀਜ਼ ਨਹੀਂ ਹੋਵੇਗੀ 'Lawrence Of Punjab', ਭਾਰਤ ਸਰਕਾਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +